Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 29, 2026

    11:29:39 PM

  • india strongly condemns pak air strikes on afghanistan

    'ਪ੍ਰਭੂਸੱਤਾ 'ਤੇ ਸਿੱਧਾ ਹਮਲਾ...', ਅਫਗਾਨਿਸਤਾਨ...

  • britain heatwave orders air conditioner removals

    ਘਰਾਂ ਤੋਂ AC ਹਟਾਉਣ ਦੇ ਹੁਕਮ ਜਾਰੀ! ਹੀਟਵੇਵ ਦੌਰਾਨ...

  • cough syrup becomes new poison in punjab

    ਪੰਜਾਬ 'ਚ ਵੱਡੇ ਖ਼ਤਰੇ ਦੀ ਘੰਟੀ! ਕਫ਼ ਸਿਰਪ ਬਣਿਆ...

  • several people killed after shooting in stade city of germany

    ਵੱਡੀ ਖਬਰ! ਜਰਮਨੀ ਦੇ ਸਟੇਡ 'ਚ ਗੋਲੀਬਾਰੀ 'ਚ 5...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • 'ਮੋਦੀ-ਮੋਦੀ' ਦੇ ਨਾਅਰਿਆਂ 'ਚ ਘਿਰ ਗਏ CM ਮਾਨ! ਵਿਚਾਲੇ ਛੱਡਣਾ ਪਿਆ ਭਾਸ਼ਣ (ਵੀਡੀਓ)

PUNJAB News Punjabi(ਪੰਜਾਬ)

'ਮੋਦੀ-ਮੋਦੀ' ਦੇ ਨਾਅਰਿਆਂ 'ਚ ਘਿਰ ਗਏ CM ਮਾਨ! ਵਿਚਾਲੇ ਛੱਡਣਾ ਪਿਆ ਭਾਸ਼ਣ (ਵੀਡੀਓ)

  • Edited By Anmol Tagra,
  • Updated: 02 Feb, 2026 12:09 PM
Ludhiana-Khanna
modi modi in front of bhagwant mann
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਹਿਤੇਸ਼)- ਹਲਵਾਰਾ ਏਅਰਪੋਰਟ ਦੇ ਉਦਘਾਟਨ ਦੇ ਨਾਲ ਆਦਮਪੁਰ ਏਅਰਪੋਰਟ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੂੰ ਸਮਰਪਿਤ ਕਰਨ ਸਬੰਧੀ ਸਮਾਰੋਹ ਵਿਚ ਸਿਆਸੀ ਮਾਹੌਲ ਦੇਖਣ ਨੂੰ ਮਿਲਿਆ। ਕਿਆਸ ਲਗਾਏ ਜਾ ਰਹੇ ਹਨ ਕਿ ਪੀ.ਐੱਮ. ਨਰਿੰਦਰ ਮੋਦੀ ਨਾਲ ਰੂਬਰੂ ਤੋਂ ਬਚਣ ਦੇ ਲਈ ਸੀ.ਐੱਮ. ਮਾਨ ਨੇ ਜਲੰਧਰ ਵਿਚ ਸ੍ਰੀ ਗੁਰੂ ਰਵਿਦਾਸ ਜਯੰਤੀ ਦੇ ਸਮਾਰੋਹ ਵਿਚ ਸ਼ਾਮਲ ਹੋਣ ਦੀ ਬਜਾਏ ਹਲਵਾਰਾ ਏਅਰਪੋਰਟ ਦੀ ਸਾਈਟ ’ਤੇ ਆਉਣ ਨੂੰ ਪਹਿਲ ਦਿੱਤੀ ਗਈ ਪਰ ਇਸ ਦੌਰਾਨ ਵੀ ਉਹ ਮੋਦੀ ਦੀ ਪਰਛਾਈ ਤੋਂ ਬਚ ਨਹੀਂ ਸਕੇ ਕਿਉਂਕਿ ਸੀ.ਐੱਮ. ਮਾਨ ਜਦ ਭਾਸ਼ਣ ਦੇ ਰਹੇ ਸੀ ਤਾਂ ਉਸ ਸਮੇਂ ਮੋਦੀ ਆਦਮਪੁਰ ਏਅਰਪੋਰਟ ਪੁੱਜ ਗਏ।

ਇਸ ਦੀ ਲਾਈਵ ਵੀਡੀਓ ਸਟੇਜ ਦੇ ਪਿੱਛੇ ਲੱਗੀ ਵੱਡੀ ਸਕ੍ਰੀਨ ’ਤੇ ਸ਼ੇਅਰ ਹੋਣ ਦੇ ਨਾਲ ਹੀ ਸਮਾਰੋਹ ਵਿਚ ਮੌਜੂਦ ਭਾਜਪਾ ਮੈਂਬਰਾਂ ਨੇ ਮੋਦੀ-ਮੋਦੀ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ। ਇਸ ਮਾਹੌਲ ਵਿਚ ਮਾਨ ਨੂੰ ਇਹ ਕਹਿ ਕੇ ਆਪਣਾ ਭਾਸ਼ਣ ਖਤਮ ਕਰਨਾ ਪਿਆ ਕਿ ਹੁਣ ਮੋਦੀ ਆ ਗਏ ਹਨ। ਸਾਨੂੰ ਉਨ੍ਹਾਂ ਦੀ ਗੱਲ ਸੁਣਨੀ ਚਾਹੀਦੀ ਹੈ। ਇਹ ਵੀਡੀਓ ਭਾਜਪਾ ਦੇ ਲੋਕ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਕਾਫੀ ਸ਼ੇਅਰ ਕਰ ਰਹੇ ਹਨ।

ਸੋਸ਼ਲ ਮੀਡੀਆ ’ਤੇ ਛਾਇਆ ਬਿੱਟੂ ਦੇ ਸਵਾਗਤ ਤੋਂ ਲੈ ਕੇ ਗੁਫਤਗੂ ਦਾ ਮੁੱਦਾ

ਹਲਵਾਰਾ ਏਅਰਪੋਰਟ ਦੇ ਉਦਘਾਟਨ ਦੇ ਦੌਰਾਨ ਸੀ.ਐੱਮ. ਮਾਨ ਵਲੋਂ ਕੇਂਦਰੀ ਮੰਤਰੀ ਰਵਨੀਤ ਬਿੱਟੂ ਦਾ ਸਵਾਗਤ ਕਰਨ ਤੋਂ ਲੈ ਕੇ ਉਨ੍ਹਾਂ ਦੋਵਾਂ ਦੇ ਵਿਚਕਾਰ ਕਈ ਵਾਰ ਗੁਫਤਗੂ ਹੋਣ ਦਾ ਮੁੱਦਾ ਸੋਸ਼ਲ ਮੀਡੀਆ ’ਤੇ ਛਾਇਆ ਹੋਇਆ ਹੈ ਭਾਂਵੇਕਿ ਮਾਨ ਅਤੇ ਬਿੱਟੂ ਅਲੱਗ-ਅਲੱਗ ਪਾਰਟੀਆਂ ਤੋਂ ਐੱਮ.ਪੀ. ਹੋਣ ਦੇ ਬਾਵਜੂਦ ਚੰਗੇ ਦੋਸਤ ਰਹੇ ਹਨ ਪਰ ਮਾਨ ਦੇ ਸੀ.ਐੱਮ. ਬਣਨ ਦੇ ਕੁਝ ਦੇਰ ਬਾਅਦ ਅਤੇ ਬਿੱਟੂ ਦੇ ਭਾਜਪਾ ਵਿਚ ਸ਼ਾਮਲ ਹੋਣ ਦੇ ਕੁਝ ਦੇਰ ਬਾਅਦ ਰਿਸ਼ਤਿਆਂ ਵਿਚ ਕੜਵਾਹਟ ਆ ਗਈ।

ਇਸ ਤਹਿਤ ਹਲਵਾਰਾ ਏਅਰਪੋਰਟ ਦੇ ਉਦਘਾਟਨ ਦੇ ਦੌਰਾਨ ਮਾਹੌਲ ਇਸ ਤੋਂ ਬਿਲਕੁਲ ਉਲਟ ਨਜ਼ਰ ਆਇਆ। ਇਥੋਂ ਤੱਕ ਕਿ ਮਾਨ ਵਲੋਂ ਬਿੱਟੂ ਤੇ ਹੋਰ ਦੋਵੇਂ ਕੇਂਦਰੀ ਮੰਤਰੀਆਂ ਦੇ ਨਾਲ ਐੱਮ.ਪੀ. ਦੇ ਨਾਲ ਪੁਰਾਣੀ ਦੋਸਤੀ ਨੂੰ ਯਾਦ ਕੀਤਾ, ਜਿਸ ਨੂੰ ਲੈ ਕੇ ਸੋਸ਼ਲ ਮੀਡੀਆ ਯੂਜਰ ਰੀਲ ਬਣਾ ਕੇ ਸ਼ੇਅਰ ਕਰ ਰਹੇ ਹਨ ਜਿਸ ਦੇ ਨਾਲ ਮਾਨ ਦੇ ਪੁਰਾਣੇ ਬਿਆਨ ਜੋੜੇ ਗਏ ਹਨ ਜਿਨ੍ਹਾਂ ਵਿਚ ਮਾਨ ਵਲੋਂ ਦੂਜੇ ਨੇਤਾਵਾਂ ’ਤੇ ਜਨਤਾ ਦੇ ਸਾਹਮਣੇ ਲੜਨ ਤੇ ਅੰਦਰਖਾਤੇ ਇਕੱਠੇ ਹੋਣ ਦੀ ਟਿੱਪਣੀ ਕੀਤੀ ਜਾਂਦੀ ਹੈ।

  • Punjab
  • Punjab Politics
  • Bhagwant Mann
  • Narendra Modi

‘ਆਪ’ ਸਰਕਾਰ ਦੀ ਨਾਕਾਮ ਅਗਵਾਈ ਕਾਰਨ ਕੇਂਦਰੀ ਬਜਟ ’ਚ ਵੀ ਪੰਜਾਬ ਨੂੰ ਕੁਝ ਨਹੀਂ ਮਿਲਿਆ: ਸੁਖਬੀਰ ਬਾਦਲ

NEXT STORY

Stories You May Like

  • cm mann is now lying in the video case wearing a mask  bikram majithia
    ਵੀਡੀਓ ਮਾਮਲੇ 'ਚ ਹੁਣ ਮਾਸਕ ਵਾਲਾ ਝੂਠ ਬੋਲ ਰਹੇ CM ਮਾਨ : ਬਿਕਰਮ ਮਜੀਠੀਆ
  • cm saini listened to pm modi s mann ki baat with the people of ludhiana
    CM ਸੈਣੀ ਨੇ ਲੁਧਿਆਣਵੀਆਂ ਨਾਲ ਸੁਣੀ PM ਮੋਦੀ ਦੀ 'ਮਨ ਕੀ ਬਾਤ', ਜੂਨ ਮਹੀਨੇ 'ਚ ਤੀਜਾ ਦੌਰਾ
  • narendra modi  chief minister  vijay  birthday  best wishes
    PM ਮੋਦੀ ਨੇ ਤਾਮਿਲਨਾਡੂ ਦੇ CM ਵਿਜੇ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ
  • amazon ceo meets modi  announces investment of  48 billion in 5 years
    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ
  • narendra modi  12 years  100 foreign trips  prime minister
    12 ਸਾਲਾਂ 'ਚ 100 ਵਿਦੇਸ਼ੀ ਫੇਰੀਆਂ ! ਤੀਜੇ ਕਾਰਜਕਾਲ ਦੀ 24ਵੀਂ ਯਾਤਰਾ 'ਤੇ ਗਏ PM ਮੋਦੀ
  • bhagwant mann video viral sri akal takht sahib
    CM ਮਾਨ ਦੀ ਵਾਇਰਲ ਵੀਡੀਓ ਅਸਲੀ ਹੈ Ai ਨਹੀਂ,  ਜਥੇਦਾਰ ਗੜਗੱਜ ਨੇ ਕੀਤੀ ਪੁਸ਼ਟੀ
  • yoga  questions  cm saini
    ਸਰਕਾਰੀ ਭਰਤੀ ਪ੍ਰੀਖਿਆਵਾਂ 'ਚ ਯੋਗ ਦੇ ਸਵਾਲਾਂ ਨੂੰ ਲੈ ਕੇ ਹਰਿਆਣਾ CM ਸੈਣੀ ਦਾ ਅਹਿਮ ਬਿਆਨ
  • french president a fan of punjabi songs shares video with pm modi
    ਪੰਜਾਬੀ ਗਾਣੇ ਦੇ ਮੁਰੀਦ ਹੋਏ ਫਰਾਂਸੀਸੀ ਰਾਸ਼ਟਰਪਤੀ! PM ਮੋਦੀ ਨਾਲ ਸਾਂਝੀ ਕੀਤੀ ਵੀਡੀਓ
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • mp amritpal singh associate produced in jalandhar court police remand
    MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
  • sacrilage cases investigation
    ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੁਲਸ ਦੀ ਸ਼ਬਦਾਵਲੀ 'ਚ ਵੱਡਾ ਬਦਲਾਅ
  • pre monsoon rains begin  drainage arrangements incomplete
    ਪ੍ਰੀ-ਮਾਨਸੂਨ ਦੀਆਂ ਬਰਸਾਤਾਂ ਸ਼ੁਰੂ ਪਰ ਸ਼ਹਿਰ 'ਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ...
  • boy dies under suspicious circumstances in jalandhar family suspects murder
    ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ...
  • cp satinder singh will soon conduct surprise inspections of police stations
    CP ਸਤਿੰਦਰ ਸਿੰਘ ਜਲਦ ਕਰਨਗੇ ਥਾਣਿਆਂ, ਨਾਕਿਆਂ ਤੇ ਸੰਵੇਦਨਸ਼ੀਲ ਸਥਾਨਾਂ ਦਾ...
  • grievance redressal cell set up for voters   convenience
    ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ’ਤੇ ਸ਼ਿਕਾਇਤ ਨਿਵਾਰਨ ਸੈੱਲ...
Trending
Ek Nazar
strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heartbreaking accident in punjab
      ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
    • sri akal takht sahib  sacrilege law
      ਜਥੇਦਾਰ ਦਾ ਹੁਕਮ, ਇਕ ਮਹੀਨੇ ਅੰਦਰ ਬੇਅਦਬੀ ਕਾਨੂੰਨ 'ਚ ਸੋਧ ਕਰੇ ਸਰਕਾਰ
    • punjab school principal
      ਪੰਜਾਬ: ਸਕੂਲ ਪ੍ਰਿੰਸੀਪਲ ਦਾ ਬੇਰਹਿਮੀ ਨਾਲ ਕਤਲ! ਪੁੱਤ ਦੀਆਂ ਅੱਖਾਂ ਮੂਹਰੇ...
    • electricity department defaulter bill
      ਬਿਜਲੀ ਵਿਭਾਗ ਦੇ 19 ਲੱਖ ਡਿਫਾਲਟਰਾਂ ਲਈ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਇਹ ਅਹਿਮ...
    • foreign visa  visa fraud  company operator
      ਵਿਦੇਸ਼ ਭੇਜਣ ਦੇ ਨਾਂ 'ਤੇ 22 ਲੱਖ ਰੁਪਏ ਦੀ ਠੱਗੀ, ਗੁਰੂਗ੍ਰਾਮ ਦੀ ਕੰਪਨੀ ਦੇ ਦੋ...
    • good news for rewal passengers
      ਰੇਲਵੇ ਯਾਤਰੀਆਂ ਲਈ ਖੁਸ਼ਖਬਰੀ, ਹੁਣ 3 ਜੁਲਾਈ ਤੋਂ ਪਠਾਨਕੋਟ ਤੋਂ 7 ਟ੍ਰੇਨਾਂ...
    • sacrilage cases investigation
      ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੁਲਸ ਦੀ ਸ਼ਬਦਾਵਲੀ 'ਚ ਵੱਡਾ ਬਦਲਾਅ
    • major police operation in amritsar
      ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, ਵੱਡੇ ਹਥਿਆਰਾਂ ਤੇ ਹੈਰੋਇਨ ਦੀ ਖੇਪ ਨਾਲ 10...
    • theft in muktsar
      ਪੈਸਿਆਂ ਦੇ ਨਾਲ-ਨਾਲ ਟੱਬਰ ਦੇ ਅਧਾਰ, ਰਾਸ਼ਨ ਤੇ 10 ਲੱਖ ਵਾਲਾ ਹੈਲਥ ਕਾਰਡ ਵੀ ਲੈ...
    • two boys arrested
      ਸ਼ੱਕੀ ਹਾਲਤ ਵਿਚ ਘੁੰਮ ਰਹੇ ਦੋ ਨੌਜਵਾਨ ਕਾਬੂ, ਡੋਪ ਟੈਸਟ ਪਾਜ਼ੇਟਿਵ ਆਉਣ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +