Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 26, 2026

    9:50:17 PM

  • punjabi youth sheikhpreet dies in road accident in america

    ਅਮਰੀਕਾ 'ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ...

  • plane crashes into beijing  s tallest building  plane crashes

    ਬੀਜਿੰਗ ਦੀ ਸਭ ਤੋਂ ਉੱਚੀ ਇਮਾਰਤ ਨਾਲ ਪਲੇਨ ਟਕਰਾਇਆ!...

  • painful road accident in shimla

    ਸ਼ਿਮਲਾ 'ਚ ਦਰਦਨਾਕ ਸੜਕ ਹਾਦਸਾ! 500 ਮੀਟਰ ਡੂੰਘੀ...

  • heavy rain and thunderstorm in punjab yellow alert issued

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸੋਸ਼ਲ ਮੀਡੀਆ 'ਤੇ ਮੋਦੀ ਖ਼ਿਲਾਫ਼ ਲੋਕਾਂ 'ਚ ਰੋਹ, ਕੁਮੈਂਟਸ ਰਾਹੀਂ ਕੱਢੀ ਭੜਾਸ

PUNJAB News Punjabi(ਪੰਜਾਬ)

ਸੋਸ਼ਲ ਮੀਡੀਆ 'ਤੇ ਮੋਦੀ ਖ਼ਿਲਾਫ਼ ਲੋਕਾਂ 'ਚ ਰੋਹ, ਕੁਮੈਂਟਸ ਰਾਹੀਂ ਕੱਢੀ ਭੜਾਸ

  • Updated: 01 Dec, 2020 06:09 PM
Jalandhar
modi social media people against anger
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ): ਬੀਤੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਖੇਤੀਬਾੜੀ ਬਿੱਲਾਂ ਦੇ ਫ਼ਾਇਦਿਆਂ ਨੂੰ ਦੁਹਰਾਉਂਦਿਆਂ ਇਸਨੂੰ ਮੁੜ ਕਿਸਾਨਾਂ ਦੇ ਹੱਕ 'ਚ ਦੱਸਿਆ ਅਤੇ ਰੋਸ ਕਰ ਰਹੇ ਲੱਖਾਂ ਅੰਦੋਲਨਕਾਰੀਆਂ ਦੀਆਂ ਮੰਗਾਂ ਦਾ ਜ਼ਿਕਰ ਤੱਕ ਨਾ ਕੀਤਾ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਜ਼ਰੀਏ ਕਈ ਮੁੱਦਿਆਂ ਸਮੇਤ ਕਿਸਾਨ ਅੰਦੋਲਨ ਬਾਰੇ ਵੀ ਗੱਲ ਕੀਤੀ।ਉਨ੍ਹਾਂ ਨੇ ਇਕ ਵਾਰ ਫਿਰ ਤੋਂ ਖੇਤੀ ਕਾਨੂੰਨਾਂ ਦੇ ਫ਼ਾਇਦੇ ਗਿਣਵਾਏ  ਜਿਸ ਕਾਰਨ ਸੋਸ਼ਲ ਮੀਡੀਆ 'ਤੇ ਲੋਕਾਂ ਨੇ ਕੁਮੈਂਟਸ ਰਾਹੀਂ ਉਨ੍ਹਾਂ ਖ਼ਿਲਾਫ਼ ਰੱਜ ਕੇ ਭੜਾਸ ਕੱਢੀ।ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਨਵੇਂ ਖੇਤੀਬਾੜੀ ਕਾਨੂੰਨਾਂ ਨਾਲ ਵਰ੍ਹਿਆਂ ਤੋਂ ਕਿਸਾਨਾਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਦਾ ਹੱਲ ਹੋਵੇਗਾ ਅਤੇ ਉਨ੍ਹਾਂ ਦੀਆਂ ਪਰੇਸ਼ਾਨੀਆਂ ਦੂਰ ਹੋਣਗੀਆਂ।

ਪੜ੍ਹੋ ਇਹ ਵੀ ਖ਼ਬਰ - ਚੜ੍ਹਦੀ ਸਵੇਰ ਵਿਆਹ ’ਚ ਖੁਸ਼ੀ ਦੇ ਵਾਜੇ ਵਜਾਉਣ ਜਾ ਰਹਿਆਂ ਦੇ ਆਪਣੇ ਹੀ ਘਰ ਵਿਛੇ ਸੱਥਰ (ਤਸਵੀਰਾਂ)

ਮੋਦੀ ਨੇ ਕਿਹਾ ਕਿ ਬਹੁਤ ਸੋਚ ਵਿਚਾਰ ਤੋਂ ਬਾਅਦ ਖੇਤੀ ਕਾਨੂੰਨਾਂ ਨੂੰ ਠੋਸ ਰੂਪ ਦਿੱਤਾ ਗਿਆ ਹੈ ਅਤੇ ਇਹ ਪੂਰੀ ਤਰ੍ਹਾਂ ਕਿਸਾਨਾਂ ਦੇ ਹੱਕਾਂ ਦੀ ਰਾਖੀ ਕਰਨਗੇ।  ਨਵੇਂ ਖੇਤੀ ਕਾਨੂੰਨਾਂ 'ਚ ਕਿਸਾਨਾਂ ਦੀ ਆਮਦਨ ਨੂੰ ਵੱਡੇ ਪੱਧਰ 'ਤੇ ਵਧਾਉਣ ਦੀ ਸਮਰੱਥਾ ਹੈ।ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਦੇਵ ਦੀਵਾਲੀ ਦੇ ਮੌਕੇ 'ਤੇ ਬੀਤੇ ਕੱਲ੍ਹ  ਆਪਣੇ ਸੰਸਦੀ ਖੇਤਰ ਵਾਰਾਣਸੀ ਪੁੱਜੇ ਸਨ। ਇਸ ਮੌਕੇ ਵੀ ਉਨ੍ਹਾਂ ਨੇ ਸੰਬੋਧਨ ਕਰਦਿਆਂ ਖੇਤੀ ਕਾਨੂੰਨਾਂ ਦੀ ਗੱਲ ਕੀਤੀ ਅਤੇ ਇੱਕ ਵਾਰ ਫਿਰ ਤੋਂ ਇਨ੍ਹਾਂ ਆਰਡੀਨੈਂਸਾਂ ਨੂੰ ਕਿਸਾਨਾਂ ਦੇ ਹਿੱਤ ਲਈ ਲਾਭਕਾਰੀ ਦੱਸਿਆ।ਹੈਰਾਨੀ ਦੀ ਗੱਲ ਇਹ ਰਹੀ ਕਿ ਪ੍ਰਧਾਨ ਮੰਤਰੀ ਦੇ ਭਾਸ਼ਣ ਦੇ ਉਨ੍ਹਾਂ ਚੋਣਵੇਂ ਅੰਸ਼ਾਂ, ਜਿਨ੍ਹਾਂ 'ਚ ਖੇਤੀਬਾੜੀ ਬਿੱਲਾਂ ਦੇ ਫ਼ਾਇਦਿਆਂ ਬਾਰੇ ਜ਼ਿਕਰ ਸੀ, ਨੂੰ ਜਦੋਂ ਸ਼ੋਸ਼ਲ ਮੀਡੀਆ 'ਤੇ ਸਾਂਝਾ ਕੀਤਾ ਗਿਆ ਤਾਂ ਲੋਕਾਂ ਨੇ ਕਿਸਾਨਾਂ ਦੇ ਹੱਕ 'ਚ ਕੁਮੈਂਟ ਕੀਤੇ ਅਤੇ ਕੇਂਦਰ ਸਰਕਾਰ ਪ੍ਰਤੀ ਆਪਣੇ ਦਿਲਾਂ ਦੀ ਭੜਾਸ ਕੱਢੀ।

ਪੜ੍ਹੋ ਇਹ ਵੀ ਖਬਰ - ਵਾਸਤੂ ਸ਼ਾਸਤਰ ਅਨੁਸਾਰ : ਲੂਣ ਦੀ ਵਰਤੋਂ ਨਾਲ ਜਾਣੋਂ ਕਿਉ ਜਲਦੀ ਅਮੀਰ ਹੋ ਜਾਂਦੇ ਹਨ ਲੋਕ!

ਇਹ ਕੁਮੈਂਟ ਸਾਫ਼ ਸਾਫ਼ ਦਰਸਾ ਰਹੇ ਸਨ ਕਿ ਚਾਹੇ ਪ੍ਰਧਾਨ ਮੰਤਰੀ ਮੋਦੀ ਲਗਾਤਾਰ ਖੇਤੀ ਬਿੱਲਾਂ ਦੇ ਸਕਾਰਾਤਮਕ ਪ੍ਰਭਾਵ ਦੀ ਸੁਰ ਉਚਾਰ ਰਹੇ ਹਨ ਪਰ ਕਿਸਾਨਾਂ ਨੇ ਇਸਨੂੰ ਹਰ ਪਲੇਟਫਾਰਮ 'ਤੇ ਰੱਦ ਕਰ ਦਿੱਤਾ ਹੈ।ਸੂਝਵਾਨ ਲੋਕਾਂ ਨੇ ਟਿੱਪਣੀਆਂ ਰਾਹੀਂ ਗੁਜਰਾਤ ਦੇ ਕਿਸਾਨਾਂ ਤੋਂ ਲੈ ਕੇ 'ਇਕ ਦੇਸ਼ ਇਕ ਮੰਡੀ' ਤੱਕ ਦੀਆਂ ਯੋਜਨਾਵਾਂ ਨੂੰ ਤਰਕਾਂ ਸਹਿਤ ਬਿਆਨਿਆ।ਇਸ ਤੋਂ ਇਲਾਵਾ ਕਾਰਪੋਰੇਟਾਂ ਦੁਆਰਾ ਦੇਸ਼ ਦੀ ਆਰਥਿਕਤਾ ਨੂੰ ਕਾਬੂ ਕਰਨ ਵਰਗੀਆਂ ਵਿਉਤਾਂ ਸਬੰਧੀ ਵੀ ਲੋਕਾਂ ਨੇ ਕੁਮੈਂਟਾਂ ਰਾਹੀਂ ਆਪਣਾ ਦਿਲ ਫਰੋਲਿਆ।

ਪੜ੍ਹੋ ਇਹ ਵੀ ਖ਼ਬਰ - Health Tips: ਸਰਦੀਆਂ ‘ਚ ‘ਭਾਰ ਘਟਾਉਣ’ ਦੇ ਚਾਹਵਾਨ ਲੋਕ ਖ਼ੁਰਾਕ ’ਚ ਕਦੇ ਨਾ ਸ਼ਾਮਲ ਕਰਨ ਇਹ ਚੀਜ਼ਾਂ

ਸੋਸ਼ਲ ਮੀਡੀਆ 'ਤੇ ਲੋਕਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਵੀ ਖੂਬ ਰਗੜੇ ਲਾਏ।ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਮਨੋਹਰ ਲਾਲ ਖੱਟੜ ਨੇ ਇੱਕ ਪੋਸਟ ਸਾਂਝੀ ਕੀਤੀ ਸੀ ਜਿਸ ਵਿੱਚ ਉਨ੍ਹਾਂ ਨੇ ਜ਼ਿਕਰ ਕੀਤਾ ਸੀ ਕਿ ਹਰਿਆਣਾ ਦੀਆਂ ਅਨਾਜ ਮੰਡੀਆਂ 'ਚ ਬਾਜਰਾ 2150 ਰੁਪਏ ਕੁਇੰਟਲ ਖ਼ਰੀਦਿਆ ਜਾ ਰਿਹੈ ਅਤੇ ਰਾਜਸਥਾਨ 'ਚ 1300 ਰੁਪਏ।ਇਸ ਕਰਕੇ ਰਾਜਸਥਾਨ ਦੇ ਕਿਸਾਨਾਂ ਵਲੋਂ ਬਾਜਰਾ ਹਰਿਆਣਾ ਦੀਆਂ ਮੰਡੀਆਂ 'ਚ ਵੇਚਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ ।ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣੇ ਦੀਆਂ ਮੰਡੀਆਂ 'ਚ ਰਾਜਸਥਾਨ ਦਾ ਬਾਜਰਾ ਨਹੀਂ ਵੇਚਿਆ ਜਾ ਸਕਦਾ।

ੜ੍ਹੋ ਇਹ ਵੀ ਖਬਰ - ਭੁੱਲ ਕੇ ਵੀ ਐਤਵਾਰ ਵਾਲੇ ਦਿਨ ਨਾ ਕਰੋ ਇਹ ਕੰਮ, ਨਹੀਂ ਤਾਂ ਹੋ ਸਕਦੀ ਹੈ ਪੈਸੇ ਦੀ ਕਮੀ

ਕੁਮੈਂਟ ਕਰਨ ਆਲਿਆਂ ਨੇ ਇਸ ਮੁੱਦੇ 'ਤੇ ਵੀ ਮੋਦੀ ਸਰਕਾਰ ਨੂੰ ਘੇਰਦਿਆਂ ਪੁੱਛਿਆ ਕਿ ਉਨ੍ਹਾਂ ਦੇ ਆਪਣੇ ਦਲ ਦਾ ਮੰਤਰੀ ਹੀ ਨਵੇਂ ਖੇਤੀਬਾੜੀ ਕਾਨੂੰਨ ਨੂੰ ਨਹੀਂ ਮੰਨ ਰਿਹਾ ਤਾਂ ਦੂਜੀਆਂ ਪਾਰਟੀਆਂ ਦੇ ਨੁਮਾਇੰਦੇ ਇਸਨੂੰ ਕਿਵੇਂ ਸਵੀਕਾਰ ਕਰਨਗੇ? ਲੋਕਾਂ ਨੇ ਪ੍ਰਸ਼ਨਾਤਮਿਕ ਰੂਪ 'ਚ ਪ੍ਰਧਾਨ ਮੰਤਰੀ ਨੂੰ ਕੁਮੈਂਟ ਰਾਹੀਂ ਵਿਅੰਗ ਕਰਦਿਆਂ  ਇਹ ਵੀ ਪੁੱਛਿਆ ਕਿ ਇਹ ਕਿਹੜਾ ਭਲਾਈ ਕਾਨੂੰਨ ਹੈ ਜਿਸਨੂੰ ਧੱਕੇ ਨਾਲ ਲਾਗੂ ਕਰਨਾ ਪੈ ਰਿਹਾ ਹੈ।ਜ਼ਿਕਰਯੋਗ ਹੈ ਕਿ ਇਸ ਸਮੇਂ ਪੰਜਾਬ ਸਮੇਤ ਕਈ ਰਾਜਾਂ ਦੇ ਕਿਸਾਨ ਦਿੱਲੀ ਚਲੋ ਅੰਦੋਲਨ ਤਹਿਤ ਧਰਨੇ 'ਚ ਸ਼ਾਮਿਲ ਹਨ। ਕੇਂਦਰ ਸਰਕਾਰ ਵਾਰ-ਵਾਰ ਕਿਸਾਨਾਂ ਨਾਲ ਬੈਠਕਾਂ ਕਰ ਰਹੀ ਹੈ ਪਰ ਗੱਲ ਕਿਸੇ ਤਣ-ਪੱਤਣ ਨਹੀਂ ਲੱਗ ਰਹੀ।ਕਿਸਾਨ ਆਪਣੀਆਂ ਮੰਗਾਂ 'ਤੇ ਬਜ਼ਿੱਦ ਹਨ ਪਰ ਕੇਂਦਰ ਸਰਕਾਰ ਕਿਸਾਨਾਂ ਨੂੰ ਅੰਦੋਲਨ ਛੱਡਣ ਲਈ ਕਹਿ ਰਹੀ ਹੈ।

ਸੋਸ਼ਲ ਮੀਡੀਆ 'ਤੇ ਪ੍ਰਧਾਨ ਮੰਤਰੀ ਮੋਦੀ ਪ੍ਰਤੀ ਲੋਕਾਂ ਦੇ ਵਿਰੋਧ ਸਬੰਧੀ ਤੁਸੀਂ ਕੀ ਕਹਿਣਾ ਚਾਹੋਗੇ?  

  • Narendra Modi
  • Social media
  • People against
  • Farmer Protest
  • ਨਰਿੰਦਰ ਮੋਦੀ
  • ਸ਼ੋਸਲ ਮੀਡੀਆ
  • ਕਿਸਾਨ ਅੰਦੋਲਨ

ਕਿਸਾਨ ਧਰਨੇ 'ਚ ਸ਼ਾਮਲ ਬਜ਼ੁਰਗ ਬੇਬੇ ਨੇ ਕੰਗਣਾ ਰਣੌਤ ਨੂੰ ਦਿੱਤਾ ਮੋੜਵਾਂ ਜਵਾਬ

NEXT STORY

Stories You May Like

  • toronto police link dozens of shootings to  multilayered  gun for hire network
    Toronto 'ਚ 'ਕਿਰਾਏ ਦੇ ਸ਼ੂਟਰਾਂ' ਦੇ ਨੈੱਟਵਰਕ ਦਾ ਪਰਦਾਫਾਸ਼! ਸੋਸ਼ਲ ਮੀਡੀਆ ਐਪਸ ਰਾਹੀਂ ਹੋ ਰਹੀ ਭਰਤੀ
  • children social media will be banned  now this country is preparing
    ਬੱਚਿਆਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ Ban ! ਹੁਣ ਇਸ ਦੇਸ਼ ਨੇ ਖਿੱਚੀ ਤਿਆਰੀ
  • after social media  meta is now preparing to enter the prediction market
    ਸੋਸ਼ਲ ਮੀਡੀਆ ਮਗਰੋਂ ਹੁਣ ਪ੍ਰਡਿਕਸ਼ਨ ਮਾਰਕੀਟ 'ਚ ਐਂਟਰੀ ਦੀ ਤਿਆਰੀ 'ਚ META ! ਲਾਂਚ ਕੀਤੀ ਨਵੀਂ App
  • was there a fight during the india pakistan match
    ਭਾਰਤ-ਪਾਕਿ ਮੈਚ 'ਚ ਹੋਈ ਕੁੱਟਮਾਰ? ਸੋਸ਼ਲ ਮੀਡੀਆ 'ਤੇ ਵੀਡੀਓ ਨੇ ਮਚਾਈ ਤਰਥੱਲੀ, ਜਾਣੋ ਕੀ ਹੈ ਸੱਚ
  • viral video action
    ਅੰਮ੍ਰਿਤਸਰ 'ਚ ਪੱਛਮੀ ਬੰਗਾਲ ਦੇ ਵਿਅਕਤੀ ਨਾਲ ਲੁੱਟ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੋਣ ਮਗਰੋਂ 4 ਗ੍ਰਿਫ਼ਤਾਰ
  • hooliganism in samrala
    ਸਮਰਾਲਾ 'ਚ ਗੁੰਡਾਗਰਦੀ! ਅੱਧੀ ਰਾਤ ਚੱਲੀਆਂ ਤਲਵਾਰਾਂ ਤੇ ਇੱਟਾਂ, ਪਰਿਵਾਰ 'ਤੇ 20 ਲੋਕਾਂ ਨੇ ਕੀਤਾ ਹਮਲਾ
  • australia social media ban
    Ban ਦਾ ਨਹੀਂ ਹੋਇਆ 'ਅਸਰ' ! 85 ਫ਼ੀਸਦੀ ਬੱਚੇ ਹਾਲੇ ਵੀ ਚਲਾ ਰਹੇ ਸੋਸ਼ਲ ਮੀਡੀਆ
  • this famous bollywood actress is dating arjun dhillon
    ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ ਮੀਡੀਆ 'ਤੇ ਛਿੜੀ ਚਰਚਾ
  • stones thrown behind rs 1000 scheme forms in jalandhar
    ਜਲੰਧਰ 'ਚ 1000 ਰੁਪਏ ਦੀ ਸਕੀਮ ਦੇ ਫਾਰਮਾਂ ਪਿੱਛੇ ਚੱਲੇ ਪੱਥਰ, ਇਲਾਕੇ 'ਚ ਤਣਾਅ
  • ruckus at babu jagjivan chowk in jalandhar
    ਜਲੰਧਰ ਦੇ ਬਾਬੂ ਜਗਜੀਵਨ ਚੌਕ 'ਤੇ ਗੁੰਡਾਗਰਦੀ ਦਾ ਨੰਗਾ ਨਾਚ! ਨੌਜਵਾਨ 'ਤੇ ਕੀਤਾ...
  • heavy rain and thunderstorm in punjab yellow alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 9...
  • now major action against punjab police employee not getting mlr on time
    ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ! ਲਿਆ ਜਾ ਸਕਦੈ...
  • three accused arrested for leaking government information to pakistan
    ਜਲੰਧਰ 'ਚ ਫੜੇ ਗਏ ਸ਼ਹਿਜ਼ਾਦ ਭੱਟੀ ਦੇ 3 ਸਾਥੀ! ਸਰਕਾਰੀ ਵਿਭਾਗਾਂ ਦੀ ਜਾਣਕਾਰੀ...
  • friend murdered in jalandhar
    ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ...
  • angad dutta elected as youth congress jalandhar urban president
    ਅੰਗਦ ਦੱਤਾ ਮੁੜ ਬਣੇ ਯੂਥ ਕਾਂਗਰਸ ਜਲੰਧਰ ਅਰਬਨ ਦੇ ਪ੍ਰਧਾਨ
  • boy murdered  deadbody found in cantt board  s composting ground
    ਨੌਜਵਾਨ ਦਾ ਕਤਲ! ਕੈਂਟ ਬੋਰਡ ਦੇ ਕੰਪੋਸਟਿੰਗ ਗਰਾਊਂਡ 'ਚੋਂ ਮਿਲੀ ਲਾਸ਼
Trending
Ek Nazar
freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • electricity consumers electricity bills punjab powercom
      ਪੰਜਾਬ : ਬਿਜਲੀ ਖਪਤਕਾਰਾਂ ਲਈ ਅਹਿਮ ਖ਼ਬਰ, ਕਰੋ ਇਹ ਕੰਮ ਨਹੀਂ ਆਵੇਗਾ ਬਿੱਲ
    • punjab bjp kewal singh dhillon
      ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੀਤਾ ਐਲਾਨ
    • friend murdered in jalandhar
      ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ...
    • young man murdered then deadbody dumped on roadside
      ਪੰਜਾਬ: ਨੌਜਵਾਨ ਦਾ ਕਤਲ ਕਰ ਲਾਸ਼ ਸੜਕ ਕਿਨਾਰੇ ਸੁੱਟੀ! ਮੁਲਜ਼ਮ ਉੱਤਰਾਖੰਡ ਦੇ...
    • police station kairon thanedar amarjit singh
      ਪੁਲਸ ਚੌਂਕੀ ਕੈਰੋਂ ਦੇ ਥਾਣੇਦਾਰ ਅਮਰਜੀਤ ਸਿੰਘ ਦੀ ਗੋਲ਼ੀ ਲੱਗਣ ਨਾਲ ਮੌਤ
    • ed big action
      ED ਦੀ ਵੱਡੀ ਕਾਰਵਾਈ! ਸੰਜੀਵ ਅਰੋੜਾ, ਉਨ੍ਹਾਂ ਨਾਲ ਜੁੜੀਆਂ ਸੰਸਥਾਵਾਂ ਦੀਆਂ 55...
    • employee officer transfers in punjab
      ਪੰਜਾਬ 'ਚ ਮੁਲਾਜ਼ਮਾਂ ਦੇ ਤਬਾਦਲਿਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ
    • the series of ransoms is not stopping in punjab
      ਪੰਜਾਬ 'ਚ ਨਹੀਂ ਰੁਕ ਰਿਹਾ ਫਿਰੌਤੀਆਂ ਦਾ ਸਿਲਸਿਲਾ, ਇਕ ਹੋਰ ਘਰ 'ਤੇ ਚੱਲੀਆਂ...
    • bjp leader  s clinic petrol bomb attack case
      ਭਾਜਪਾ ਆਗੂ ਦੇ ਕਲੀਨਿਕ 'ਤੇ ਹੋਏ ਪੈਟਰੋਲ ਬੰਬ ਹਮਲੇ ਮਾਮਲੇ 'ਚ ਵੱਡੀ ਅਪਡੇਟ!...
    • robbery gang busted 5 accused arrested with weapons
      ਕਤਲ, ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼, 5 ਮੁਲਜ਼ਮ ਹਥਿਆਰਾਂ ਸਮੇਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +