Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 29, 2025

    1:51:47 AM

  • tharoor rejects trump  s claim  says     india didn  t need any advice

    ਥਰੂਰ ਨੇ ਟਰੰਪ ਦੇ ਦਾਅਵੇ ਨੂੰ ਕੀਤਾ ਖ਼ਾਰਜ, ਕਿਹਾ-...

  • despite the decline  people kept their distance from gold

    ਗਿਰਾਵਟ ਦੇ ਬਾਵਜੂਦ ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ

  • after majithia amritsar s city president wrestler arrested by police

    ਮਜੀਠੀਆ ਤੋਂ ਬਾਅਦ ਅੰਮ੍ਰਿਤਸਰ ਦੇ ਸ਼ਹਿਰੀ ਪ੍ਰਧਾਨ...

  • leeds test india vs england 1st match

    'ਮੈਂ ਪੂਰੀ ਜ਼ਿੰਮੇਵਾਰੀ ਲੈਂਦਾ ਹਾਂ...', ਲੀਡਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਵਿਸ਼ਵ ਦੀ ਸਭ ਤੋਂ ਵੱਡੀ ਮੂਰਤੀ 'ਸਟੈਚੂ ਆਫ ਯੂਨਿਟੀ' ਦੀ ਮੋਦੀ ਕਰਨਗੇ ਘੁੰਢ ਚੁੱਕਾਈ (ਪੜ੍ਹੋ 31 ਅਕਤੂਬਰ ਦੀਆਂ ਖਾਸ ਖਬਰਾ

PUNJAB News Punjabi(ਪੰਜਾਬਂ)

ਵਿਸ਼ਵ ਦੀ ਸਭ ਤੋਂ ਵੱਡੀ ਮੂਰਤੀ 'ਸਟੈਚੂ ਆਫ ਯੂਨਿਟੀ' ਦੀ ਮੋਦੀ ਕਰਨਗੇ ਘੁੰਢ ਚੁੱਕਾਈ (ਪੜ੍ਹੋ 31 ਅਕਤੂਬਰ ਦੀਆਂ ਖਾਸ ਖਬਰਾ

  • Updated: 31 Oct, 2018 02:07 AM
Punjab
modi the world largest statue of statue of unity special news october 31
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈਬ ਡੈਸਕ)—ਗੁਜਰਾਤ ਚ ਬਣੀ ਦੁਨੀਆ ਦੀ ਸਭ ਤੋਂ ਉੱਚੀ ਸਰਦਾਰ ਵੱਲਭ ਭਾਈ ਪਟੇਲ ਦੀ ਮੂਰਤੀ 'ਸਟੈਚੂ ਆਫ ਯੂਨਿਟੀ' ਦੀ ਘੁੰਡ ਚੁਕਾਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਰਦਾਰ ਪਟੇਲ ਦੀ ਜਯੰਤੀ ਮੌਕੇ ਕਰਨਗੇ। 182 ਮੀਟਰ ਉੱਚੀ ਇਸ ਮੂਰਤੀ ਨੂੰ ਬਣਾਉਣ 'ਚ ਹਜ਼ਾਰਾਂ ਮਜ਼ਦੂਰ, ਸੈਂਕੜੇ ਇੰਜੀਨੀਅਰ ਅਤੇ ਅਮਰੀਕਾ ਤੇ ਚੀਨ ਦੇ ਸ਼ਿਲਪਕਾਰਾਂ ਨੇ ਵੀ ਸਖਤ ਮਿਹਨਤ ਕੀਤੀ। ਸ਼ਿਲਪਕਾਰ ਰਾਮ ਸੁਤਾਰ ਦਾ ਕਹਿਣਾ ਹੈ ਕਿ ਮੂਰਤੀ 'ਚ 4 ਧਾਤੂਆਂ ਦਾ ਇਸਤੇਮਾਲ ਕੀਤਾ ਗਿਆ ਹੈ, ਜਿਸ ਵਿਚ ਜੰਗ ਨਹੀਂ ਲੱਗੇਗੀ। 'ਸਟੈਚੂ ਆਫ ਯੂਨਿਟੀ' ਨੂੰ ਬਣਾਉਣ 'ਚ ਲਗਭਗ 2,389 ਕਰੋੜ ਰੁਪਏ ਦਾ ਖਰਚਾ ਆਇਆ ਹੈ।


ਪੜ੍ਹੋ ਅੱਜ ਦੀਆਂ ਹੋਰ ਖਾਸ ਖਬਰਾਂ

ਐੱਮ. ਜੇ. ਅਕਬਰ ਕਰਵਾਉਣਗੇ ਅਦਾਲਤ 'ਚ ਬਿਆਨ ਦਰਜ਼


ਮੀ-ਟੂ ਮਾਮਲੇ 'ਚ ਨਾਮ ਆਉਣ ਤੋਂ ਬਾਅਦ ਆਪਣੀ ਕੁਰਸੀ ਗਵਾਉਣ ਵਾਲੇ ਭਾਜਪਾ ਆਗੂ ਐੱਮ. ਜੇ. ਅਕਬਰ ਅਪਰਾਧਿਕ ਮਾਨਹਾਣੀ ਮਾਮਲੇ 'ਚ ਅੱਜ ਆਪਣੇ ਬਿਆਨ ਦਰਜ਼ ਕਰਵਾਉਣਗੇ। ਜ਼ਿਕਰਯੋਗ ਹੈ ਕਿ ਐੱਮ. ਜੇ. ਅਕਬਰ 'ਤੇ ਪੱਤਰਕਾਰ ਪ੍ਰਿਆ ਰਮਾਨੀ ਨੇ ਸੈਕਸੁਅਲ ਹਰਾਸ ਕਰਨ ਦੇ ਦੋਸ਼ ਲਗਾਏ ਸਨ। ਜਿਸ ਪਿੱਛੋਂ ਐੱਮ. ਜੇ ਅਕਬਰ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦੇ ਹੋਏ ਦਿੱਲੀ ਦੀ ਪਟੀਆਲਾ ਹਾਊਸ ਕੋਰਟ 'ਚ ਪੱਤਰਕਾਰ ਖਿਲਾਫ ਮਾਨਹਾਣੀ ਦਾ ਮੁਕਦਮਾ ਦਾਇਰ ਕੀਤਾ ਸੀ। 

ਰਾਫੇਲ ਲੜਾਕੂ ਜਹਾਜ਼ ਖਰੀਦ ਸੌਦੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ


ਰਾਫੇਲ ਲੜਾਕੂ ਜਹਾਜ਼ ਖਰੀਦ ਸੌਦੇ 'ਤੇ ਰਾਜਨੀਤਿਕ ਮਾਹੌਲ ਗਰਮ ਹੈ। ਕਾਂਗਰਸ ਸੌਦੇ 'ਚ ਭ੍ਰਿਸ਼ਟਾਚਾਰ ਦਾ ਦੋਸ਼ ਲਗਾਉਂਦੇ ਹੋਏ ਸਰਕਾਰ ਖਿਲਾਫ ਸੜਕ 'ਤੇ ਹੈ ਜਦਕਿ ਸਰਕਾਰ ਇਸ ਨੂੰ ਹਵਾਈ ਫੌਜ ਦੀ ਸਮਰੱਥਾ ਵਧਾਉਣ ਵਾਲਾ ਰਾਸ਼ਟਰੀ ਹਿੱਤ 'ਚ ਕੀਤਾ ਗਿਆ ਸੌਦਾ ਦੱਸ ਰਹੀ ਹੈ। ਮਾਮਲਾ ਸੁਪਰੀਮ ਕੋਰਟ 'ਚ ਪੈਂਡਿੰਗ ਹੈ ਜਿਸ 'ਤੇ ਅੱਜ ਨੂੰ ਸੁਣਵਾਈ ਹੋਵੇਗੀ।

ਗੋਆ ਕੈਬਨਿਟ ਦੀ ਬੈਠਕ


ਗੋਆ ਕਾਂਗਰਸ ਬੁਲਾਰਾ ਜਿਤੇਂਦਰ ਦੇਸ਼ਪ੍ਰਭੂ ਵਲੋਂ ਸੂਬੇ ਦੇ ਮੁੱਖ ਮੰਤਰੀ ਬਾਰੇ ਦਿੱਤੇ ਗਏ ਇਤਰਾਜ਼ਯੋਗ ਬਿਆਨ ਤੋਂ ਬਾਅਦ ਮੁੱਖ ਮੰਤਰੀ ਮਨੋਹਰ ਪਾਰਿਕਰ ਨੇ ਬੁੱਧਵਾਰ ਨੂੰ ਆਪਣੀ ਰਿਹਾਇਸ਼ 'ਤੇ ਕੈਬਨਿਟ ਦੀ ਬੈਠਕ ਸੱਦ ਲਈ ਹੈ। 
ਦਰਅਸਲ ਮੰਗਲਵਾਰ ਨੂੰ ਦੇਸ਼ਪ੍ਰਭੂ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਸੀ ਕਿ 'ਗੋਆ ਦੇ ਮੁੱਖ ਮੰਤਰੀ ਕੀਤੇ ਦਿਖਾਈ ਨਹੀਂ ਦੇ ਰਹੇ ਹਨ, ਨਾ ਹੀ ਜਨਤਕ ਤੌਰ 'ਤੇ ਅਤੇ ਨਾ ਹੀ ਵਿਅਕਤੀਗਤ ਤੌਰ 'ਤੇ। ਜੇਕਰ ਤੁਹਾਡੇ ਕੋਲ ਮੁੱਖ ਮੰਤਰੀ ਨਹੀਂ ਹਨ ਤਾਂ ਤੁਸੀਂ ਉਨ੍ਹਾਂ ਦਾ ਸ਼ਰਾਦ ਕਰੋ।' ਦੇਸ਼ਪ੍ਰਭੂ ਦੇ ਇਸ ਬਿਆਨ ਦਾ ਗੋਆ ਸਰਕਾਰ ਦੇ ਮੰਤਰੀਆਂ ਤੇ ਆਗੂਆ ਵਲੋਂ ਨਿਖੇਧੀ ਕੀਤੀ ਜਾ ਰਹੀ ਹੈ।

ਰਾਸ਼ਟਰੀ ਸੰਕਲਪ ਦਿਵਸ


ਅੱਜ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਬਰਸੀ ਹੈ। ਜਿਸ ਨੂੰ ਦੇਸ਼ ਭਰ 'ਚ ਰਾਸ਼ਟਰੀ ਸੰਕਲਪ ਦਿਵਸ ਵਜੋਂ ਮਨਾਇਆ ਜਾਂਦਾ ਹੈ। 

ਪੰਜਾਬ 'ਚ ਅੱਜ ਤੋਂ ਭੱਠੇ ਬੰਦ


ਹਵਾ ਪ੍ਰਦੂਸ਼ਣ ਨੂੰ ਲੈ ਕੇ ਕੌਮੀ ਗਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਸਖਤੀ ਵਰਤਦਿਆਂ ਬੀਤੇ ਦਿਨੀਂ ਹੁਕਮ ਦਿੱਤਾ ਸੀ ਕਿ ਪੰਜਾਬ 'ਚ ਅੱਜ ਤੋਂ 28 ਫਰਵਰੀ ਤੱਕ ਇੱਟਾਂ ਦੇ ਸਾਰੇ ਭੱਠੇ ਬੰਦ ਰਹਿਣ। ਐੱਨਜੀਟੀ ਦੇ ਇਹ ਨਿਰਦੇਸ਼ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਉਸ ਹੁਕਮ ਨੂੰ ਹੀ ਬਰਕਰਾਰ ਰੱਖਣ ਲਈ ਹਨ ਜਿਨ੍ਹਾਂ 'ਚ ਬੋਰਡ ਨੇ ਨਵੰਬਰ ਤੋਂ ਫਰਵਰੀ ਤੱਕ ਸਾਰੇ ਇੱਟਾਂ ਦੇ ਭੱਠੇ ਬੰਦ ਰੱਖਣ ਲਈ ਕਿਹਾ ਸੀ। ਇਸ ਦੇ ਨਾਲ ਹੀ ਹੁਕਮਾ ਨੂੰ ਨਾ ਮੰਨਨ ਵਾਲਿਆ ਖਿਲਾਫ ਖ਼ਿਲਾਫ਼ ਪ੍ਰਦੂਸ਼ਣ ਐਕਟ ਤਹਿਤ ਕਾਰਵਾਈ ਕਰਨ ਦੇ ਹੁਕਮ ਵੀ ਵਿਭਾਗ ਵਲੋਂ ਜਾਰੀ ਕੀਤੇ ਗਏ ਹਨ।

ਖਹਿਰਾ ਤੇ ਬੈਂਸ ਕਰਨਗੇ ਸੰਗਰੂਰ 'ਚ ਪ੍ਰਦਰਸ਼ਨ


ਆਮ ਆਦਮੀ ਪਾਰਟੀ ਤੋਂ ਨਾਰਾਜ਼ ਚੱਲ ਕੇ ਆਪਣਾ ਧੜਾ ਕਾਇਮ ਕਰਨ ਦੀਆਂ ਕੋਸ਼ਿਸ਼ਾ 'ਚ ਲੱਗੇ ਸੁਖਪਾਲ ਸਿੰਘ ਖਹਿਰਾ ਅੱਜ ਸੰਗਰੂਰ 'ਚ ਐੱਸ. ਐੱਸ. ਪੀ. ਦਫਤਰ ਬਾਹਰ ਪ੍ਰਦਰਸ਼ਨ ਕਰਨਗੇ। ਇਸ ਪ੍ਰਦਰਸ਼ਨ ਦੌਰਾਨ ਲੋਕ ਇੰਨਸਾਫ ਪਾਰਟੀ ਦੇ ਆਗੂ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੀ ਪਹੁੰਚ ਰਹੇ ਹਨ। ਖਹਿਰਾ ਮੁਤਾਬਕ ਇਹ ਧਰਨਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਵਿਰੋਧ ਕਰਨ ਵਾਲੇ ਕੁਝ ਲੋਕਾਂ 'ਤੇ ਦਰਜ਼ ਕੀਤੇ ਗਏ ਧਾਰਾ 307 ਮਾਮਲੇ ਦੇ ਖਿਲਾਫ ਦਿੱਤਾ ਜਾ ਰਿਹਾ ਹੈ।

ਜਬਲਪੁਰ-ਅਹਿਮਦਾਬਾਦ ਵਿਚਕਾਰ ਸ਼ੁਰੂ ਹੋਵੇਗੀ ਜੈੱਟ ਦੀ ਨਵੀਂ ਉਡਾਣ


ਮੱਧ ਪ੍ਰਦੇਸ਼ ਦਾ ਜਬਲਪੁਰ ਸ਼ਹਿਰ ਹਵਾਈ ਸੇਵਾ ਰਾਹੀਂ ਅਹਿਮਦਾਬਾਦ ਨਾਲ ਸਿੱਧਾ ਜੁੜਨ ਜਾ ਰਿਹਾ ਹੈ। ਦਰਅਸਲ ਸਪਾਈਸ ਜੈੱਟ ਏਅਰਵੇਜ਼ ਅੱਜ ਤੋਂ ਜਬਲਪੁਰ-ਅਹਿਮਦਾਬਾਦ ਵਿਚਕਾਰ ਇਕ ਨਵੀਂ ਉਡਾਣ ਸ਼ੁਰੂ ਕਰਨ ਜਾ ਰਹੀ ਹੈ।ਇਹ ਫਲਾਈਟ ਅਹਿਮਦਾਬਾਦ ਤੋਂ ਸਵੇਰੇ 6.15 ਵਜੇ ਉਡਾਣ ਭਰ ਕੇ 8.05 ਵਜੇ ਜਬਲਪੁਰ ਏਅਰਪੋਰਟ ਪੁੱਜੇਗੀ। ਜਬਲਪੁਰ ਤੋਂ ਇਹ ਉਡਾਣ 8.25 ਵਜੇ ਰਵਾਨਾ ਹੋ ਕੇ ਸਵੇਰੇ 10.10 ਵਜੇ ਅਹਿਮਦਾਬਾਦ ਪੁੱਜੇਗੀ। ਜਬਲਪੁਰ ਤੋਂ ਅਹਿਮਦਾਬਾਦ ਲਈ 3799 ਰੁਪਏ, ਜਦਕਿ ਅਹਿਮਦਾਬਾਦ ਤੋਂ ਜਬਲਪੁਰ ਲਈ 3899 ਰੁਪਏ ਕਿਰਾਇਆ ਰੱਖਿਆ ਗਿਆ ਹੈ।

ਐੱਸ. ਬੀ. ਆਈ. ਤੋਂ ਕੈਸ਼ ਨਿਕਾਸੀ ਦੀ ਨਵੀਂ ਲਿਮਿਟ ਲਾਗੂ


ਸਟੇਟ ਬੈਂਕ ਆਫ ਇੰਡੀਆ (ਐੱਸ. ਬੀ. ਆਈ.) ਨੇ ਅੱਜ ਤੋਂ ਏ. ਟੀ. ਐੱਮ. ਤੋਂ ਕੈਸ਼ ਨਿਕਾਸੀ ਦੀ ਨਵੀਂ ਲਿਮਿਟ ਲਾਗੂ ਕਰਨ ਦਾ ਐਲਾਨ ਕੀਤਾ ਹੈ। ਹੁਣ ਐਸ. ਬੀ.ਆਈ. ਦੇ ਕਲਾਸਿਕ ਅਤੇ ਮੈਸਟਰੋ ਡੈਬਿਟ ਕਾਰਡ ਧਾਰਕ 31 ਅਕਤੂਬਰ ਤੋਂ ਸਿਰਫ 20 ਹਜ਼ਾਰ ਰੁਪਏ ਪ੍ਰਤੀਦਿਨ ਕੱਢਵਾ ਸਕਣਗੇ। ਐਸਬੀਆਈ ਖਾਤਾ ਧਾਰਕਾਂ ਨੂੰ ਝੱਟਕਾ ਦੇਣ ਵਾਲੀ ਇਹ ਖਬਰ 31 ਅਕਤੂਬਰ ਤੋਂ ਪ੍ਰਭਾਵੀ ਹੋ ਰਹੀ ਹੈ। ਜੇਕਰ ਕੋਈ ਖਾਤਾ ਧਾਰਕ ਇਕ ਦਿਨ 'ਚ ਜ਼ਿਆਦਾ ਕੈਸ਼ ਕੱਢਵਾਉਣਾ ਚਾਹੁੰਦਾ ਹੈ ਤਾਂ ਉਸਨੂੰ ਬੈਂਕ ਵਲੋਂ ਜਾਰੀ ਕੀਤੇ ਜਾਣ ਵਾਲੇ ਦੂਜੇ ਸ਼੍ਰੇਣੀ ਦੇ ਡੈਬਿਟ ਕਾਰਡ ਲਈ ਅਪਲਾਈ ਕਰਨਾ ਪਵੇਗਾ। ਬੈਂਕ ਨੇ ਦੱਸਿਆ ਕਿ ਡੈਬਿਟ ਕਾਰਡਸ ਤੋਂ ਇਲਾਵਾ ਬਾਕੀ ਡੈਬਿਟ ਕਾਰਡਸ ਵਿਚ ਨਿਕਾਸੀ ਦੀ ਲਿਮਿਟ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ। 

ਜ਼ੈਡ ਟੀ ਨੂਬੀਆ ਲਾਂਚ ਕਰੇਗੀ 10 ਜੀ. ਬੀ. ਰੈਮ ਵਾਲਾ ਫੋਨ

 PunjabKesari
ਜ਼ੈੱਡ ਟੀ ਈ ਦਾ ਸਬ ਬ੍ਰੈਡ ਨੂਬੀਆ 10 ਜੀ. ਬੀ. ਰੈਮ ਨਾਲ ਲੈਸ ਗੇਮਿੰਗ ਸਮਾਰਟਫੋਨ ਲਾਂਚ ਕਰਨ ਜਾ ਰਹੀ ਹੈ। ਮੀਡੀਆ ਰਿਪੋਰਟਸ ਮੁਤਾਬਕ ਇਸ ਫੋਨ ਦਾ ਨਾਮ ਰੈਡ ਮੈਜ਼ੀਕ 2 ਹੋਵੇਗਾ। 

ਆਨਰ ਲਾਂਚ ਕਰੇਗਾ ਮੈਜ਼ੀਕ 2


ਚੀਨੀ ਸਮਾਰਟ ਫੋਨ ਕੰਪਨੀ ਹੁਆਵਈ ਅੱਜ ਨੂੰ ਇਕ ਇਵੈਂਟ ਦਾ ਆਯੋਜਨ ਕਰਨ ਜਾ ਰਹੀ ਹੈ। ਜਿਸ ਦੌਰਾਨ ਉਹ ਆਪਣਾ ਨਵਾਂ ਸਮਾਰਟ ਫੋਨ ਮੈਜ਼ੀਕ 2 ਲਾਂਚ ਕਰੇਗੀ। ਇਹ ਕੰਪਨੀ ਦਾ ਪਹਿਲਾਂ ਫੋਨ ਹੈ ਜੋ ਕਿ ਸਲਾਇਡ ਆਊਟ ਕੈਮਰੇ ਦਾ ਨਾਲ ਆਵੇਗਾ। ਇਸ ਦੇ ਨਾਲ ਹੀ ਸੰਭਵਾਨਾ ਹੈ ਕਿ ਕੰਪਨੀ ਇਸ ਦੌਰਾਨ ਇਕ ਹੋਰ ਡਿਵਾਇਸ ਵਾਟਰਪਲੇਅ ਟੈਬਲੇਟ ਵੀ ਜਾਰੀ ਕਰ ਸਕਦੀ ਹੈ। 

ਖੇਡ
ਅੱਜ ਦੇ ਮੈਚ


ਫੁੱਟਬਾਲ : ਆਈ-ਲੀਗ ਫੁੱਟਬਾਲ ਟੂਰਨਾਮੈਂਟ-2018
ਫੁੱਟਬਾਲ : ਬੈਂਗਲੁਰੂ ਬਨਾਮ ਕੋਲਕਾਤਾ (ਆਈ. ਐੱਸ. ਐੱਲ.-2018)
ਕਬੱਡੀ : ਦਿੱਲੀ ਬਨਾਮ ਪੁਣੇ (ਪ੍ਰੋ ਕਬੱਡੀ ਲੀਗ-2018)

  • ਵਿਸ਼ਵ ਦੀ ਸਭ ਤੋਂ ਵੱਡੀ ਮੂਰਤੀ
  • the world largest statue
  • ਮੋਦੀ
  • Modi
  • ਖਾਸ ਖਬਰਾਂ
  • Special News

ਹੁੱਲੜਬਾਜ਼ਾਂ ਨੇ ਛਿੱਕੇ ਟੰਗੇ ਨਿਯਮ (ਦੇਖੋ 22 ਜ਼ਿਲਿਆਂ ਦੀਆਂ ਖਾਸ ਖਬਰਾਂ)

NEXT STORY

Stories You May Like

  • india on track to become world  s third largest economy  modi
    ਭਾਰਤ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣਨ ਦੀ ਸਥਿਤੀ ’ਚ : ਮੋਦੀ
  • seven suspects identified in jewelry theft in us
    ਅਮਰੀਕੀ ਇਤਿਹਾਸ 'ਚ ਸਭ ਤੋਂ ਵੱਡੀ ਗਹਿਣਿਆਂ ਦੀ ਚੋਰੀ ਮਾਮਲੇ 'ਚ ਸੱਤ ਸ਼ੱਕੀਆਂ ਦੀ ਪਛਾਣ
  • 25 sixes  59 fours   31 year old batsman hit record breaking centuries
    25 ਛੱਕੇ, 59 ਚੌਕੇ...31 ਸਾਲਾ ਬੱਲੇਬਾਜ਼ ਨੇ ਠੋਕਿਆ ਰਿਕਾਰਡਤੋੜ ਸੈਂਕੜਾਂ
  • donald trump  narendra modi
    ਟਰੰਪ ਬਨਾਮ ਮੋਦੀ: ਕਿਸ ਦਾ ਝੂਠ ਸਭ ਤੋਂ ਮਜ਼ਬੂਤ?
  • big warning regarding punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, 18,19,20 ਤੇ 21 ਦੀ ਪੜ੍ਹੋ ਤਾਜ਼ਾ ਅਪਡੇਟ
  • minister dhaliwal s big warning regarding majithia case
    ਮਜੀਠੀਆ ਦੇ ਹੱਕ 'ਚ ਆਏ ਲੀਡਰਾਂ ਨੂੰ ਮੰਤਰੀ ਧਾਲੀਵਾਲ ਦੀ ਵੱਡੀ ਚਿਤਾਵਨੀ, ਪੜ੍ਹੋ ਕੀ ਬੋਲੇ (ਵੀਡੀਓ)
  • narendra modi canada travel prime minister
    PM ਮੋਦੀ 2 ਦਿਨਾਂ ਦੌਰੇ 'ਤੇ ਜਾਣਗੇ ਕੈਨੇਡਾ, ਇਨ੍ਹਾਂ 2 ਦੇਸ਼ਾਂ ਦੀ ਵੀ ਕਰਨਗੇ ਯਾਤਰਾ
  • 7 suspects identified in a 100m jewelry heist near los angeles
    100 ਮਿਲੀਅਨ ਡਾਲਰ ਦੇ ਹੀਰੇ ਤੇ ਗਹਿਣੇ! ਅਮਰੀਕੀ ਇਤਿਹਾਸ ਦੀ ਸਭ ਤੋਂ ਵੱਡੀ ਚੋਰੀ ਦਾ ਪਰਦਾਫਾਸ਼
  • bikram singh majithia satyajit singh majithia  s membership chief khalsa diwan
    ਬਿਕਰਮ ਸਿੰਘ ਮਜੀਠੀਆ ਦੇ ਪਿਤਾ ਸਤਿਆਜੀਤ ਸਿੰਘ ਮਜੀਠੀਆ ਦੀ ਚੀਫ ਖਾਲਸਾ ਦੀਵਾਨ...
  • monsoon will wreak havoc in punjab big weather forecast
    ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
  • bulldozer action in manjit nagar jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • good news for those with driving licenses
    Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
  • big news about the bhandare to be held in dera beas
    ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
  • punjabi son washed away in a canal in uttarakhand
    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...
  • manish sisodia reprimands jalandhar municipal corporation officers
    ਮਨੀਸ਼ ਸਿਸੋਦੀਆ ਨੇ ਲਗਾਇਆ ਜਲੰਧਰ ਸ਼ਹਿਰ ਦਾ ਰਾਊਂਡ, ਨਿਗਮ ਅਫ਼ਸਰਾਂ ਨੂੰ ਲਾਈ ਫਿਟਕਾਰ
Trending
Ek Nazar
monsoon will wreak havoc in punjab big weather forecast

ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...

bulldozer action in manjit nagar jalandhar

ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...

aap leader sajjan singh cheema s nephew taranjit cheema dies in accident

'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ

good news for those with driving licenses

Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

big encounter in punjab hoshiarpur

ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਨਾਲ ਮੁਠਭੇੜ ਦੌਰਾਨ ਚੱਲੀਆਂ ਤਾੜ-ਤਾੜ ਗੋਲ਼ੀਆਂ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ

flights canceled due to bear

ਭਾਲੂ ਕਾਰਨ ਰੱਦ ਹੋਈਆਂ ਇਕ ਦਰਜਨ ਫਲਾਈਟਾਂ, ਵੀਡੀਓ ਵਾਇਰਲ

israeli attacks in gaza

ਗਾਜ਼ਾ 'ਚ ਇਜ਼ਰਾਈਲੀ ਹਮਲੇ, 34 ਲੋਕਾਂ ਦੀ ਮੌਤ

important step in treating childhood genetic heart disease

ਜੈਨੇਟਿਕ ਦਿਲ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਬੱਚਿਆਂ ਲਈ ਆਸ ਦੀ ਕਿਰਨ

punjabi son washed away in a canal in uttarakhand

Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...

mortar shell explosion

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

flash floods after rain

ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ

j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

trump attack iran again

Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • pathankot litchi consignment qatar
      ਇੰਟਰਨੈਸ਼ਨਲ ਹੋਈ ਪਠਾਨਕੋਟ ਦੀ ਗੁਲਾਬ ਦੀ ਖ਼ੁਸ਼ਬੂ ਵਾਲੀ ਲੀਚੀ ! ਕਤਰ ਲਈ ਭੇਜੀ ਗਈ...
    • when will the last solar eclipse of the year 2025 take place
      ਕਦੋਂ ਲੱਗੇਗਾ ਸਾਲ 2025 ਦਾ ਆਖ਼ਰੀ ਸੂਰਜ ਗ੍ਰਹਿਣ? ਜਾਣੋ ਭਾਰਤ 'ਚ ਦਿਖਾਈ ਦੇਵੇਗਾ...
    • big power cut today electricity will be out in this area of punjab
      Big Power Cut! ਪੰਜਾਬ ਦੇ ਇਸ ਇਲਾਕੇ 'ਚ ਬੰਦ ਰਹੇਗੀ ਬਿਜਲੀ
    • woman kidnapped child from darbar sahib arrested
      ਦਰਬਾਰ ਸਾਹਿਬ ਤੋਂ ਬੱਚੀ ਨੂੰ ਅਗਵਾਹ ਕਰਨ ਵਾਲੀ ਔਰਤ ਕੁਝ ਹੀ ਘੰਟਿਆਂ ਕਾਬੂ
    • suryavanshi  s brilliance  india defeated england by 6 wickets
      ਸੂਰਯਵੰਸ਼ੀ ਦਾ ਧਮਾਲ, ਭਾਰਤ ਨੇ ਇੰਗਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
    • major scam exposed in civil hospital
      ਸਿਵਲ ਹਸਪਤਾਲ ’ਚ ਵੱਡਾ ਘਪਲਾ ਬੇਨਕਾਬ: ਬੰਦ ਪਈਆਂ ਐਂਬੂਲੈਂਸਾਂ ’ਚ ਪਾਇਆ 30 ਲੱਖ...
    • shefali jariwala who became famous from kanta laga girl passed away
      ਨਹੀਂ ਰਹੀ 'ਕਾਂਟਾ ਲਗਾ ਗਰਲ' ਸ਼ੈਫਾਲੀ ਜ਼ਰੀਵਾਲਾ, 42 ਸਾਲ ਦੀ ਉਮਰ 'ਚ ਦੁਨੀਆ ਨੂੰ...
    • case registered against asi and panchayat member for accepting bribe
      ASI ਤੇ ਪੰਚਾਇਤ ਮੈਂਬਰ ਖਿਲਾਫ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ...
    • caution  from july 1  these vehicles will get petrol diesel  monitoring
      ਸਾਵਧਾਨ! 1 ਜੁਲਾਈ ਤੋਂ ਇਨ੍ਹਾਂ ਵਾਹਨਾਂ ਨੂੰ ਮਿਲੇਗਾ ਪੈਟਰੋਲ-ਡੀਜ਼ਲ, ਕੈਮਰਿਆਂ...
    • golden time of these zodiac signs starting in sawan
      ਪੈਸਾ ਹੀ ਪੈਸਾ: ਸਾਵਣ 'ਚ ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋ ਰਿਹਾ ਗੋਲਡਨ ਸਮਾਂ
    • ਪੰਜਾਬਂ ਦੀਆਂ ਖਬਰਾਂ
    • bulldozer action in manjit nagar jalandhar
      ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
    • aap leader sajjan singh cheema s nephew taranjit cheema dies in accident
      'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ
    • good news for those with driving licenses
      Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...
    • major accident with devotees going to dera beas
      ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
    • big news about the bhandare to be held in dera beas
      ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
    • big encounter in punjab hoshiarpur
      ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਨਾਲ ਮੁਠਭੇੜ ਦੌਰਾਨ ਚੱਲੀਆਂ ਤਾੜ-ਤਾੜ ਗੋਲ਼ੀਆਂ
    • bhagwant mann promise punjab government
      ਮੁੱਖ ਮੰਤਰੀ ਭਗਵੰਤ ਮਾਨ ਨੇ ਨਿਭਾਇਆ ਵਾਅਦਾ, ਕਰ 'ਤਾ ਵੱਡਾ ਐਲਾਨ
    • prtc government bus employee
      ਅੰਮ੍ਰਿਤਸਰੋਂ ਆਏ ਫੋਨ ਨੇ ਪੀ. ਆਰ. ਟੀ. ਸੀ. ਦੀ ਬੱਸ 'ਚ ਪਵਾਈਆਂ ਭਾਜੜਾਂ, ਹੈਰਾਨ...
    • aggu bhagwanpuria social media post
      ਮਾਂ ਤੇ ਭਰਾ ਦੇ ਕਤਲ ਤੋਂ ਬਾਅਦ ਜੱਗੂ ਗਰੁੱਪ ਨੇ ਪਾਈ ਪੋਸਟ, ਧਮਕੀ ਦਿੰਦਿਆਂ ਕਿਹਾ,...
    • pspcl electricity department employee
      ਪੀ. ਐੱਸ. ਪੀ. ਸੀ. ਐੱਲ. ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਕੀਤੇ ਨਵੇਂ ਹੁਕਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +