helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
WED, MAR 05, 2025
ਪੰਜਾਬ ਸਰਕਾਰ ਨੇ ਸੱਦੀ ਮੀਟਿੰਗ, 13 ਮਾਰਚ ਨੂੰ ਇਸ...
ਬਾਬਾ ਵਡਭਾਗ ਸਿੰਘ ਮੇਲੇ 'ਚ ਜਾਣ ਵਾਲੀ ਸੰਗਤ ਲਈ...
ਰਾਸ਼ਨ ਡੀਪੂਆਂ 'ਤੇ ਪੰਜਾਬ ਸਟੇਟ ਫੂਡ ਕਮਿਸ਼ਨ ਦੇ...
ਕੇਦਾਰਨਾਥ ਤੇ ਸ੍ਰੀ ਹੇਮਕੁੰਟ ਸਾਹਿਬ ਰੋਪਵੇਅ...
ਪੰਜਾਬ
ਮਨੋਰੰਜਨ
Photos
Videos
ਮੋਗਾ (ਵੈਬ ਡੈਸਕ): ਪੂਰੀ ਦੁਨੀਆਂ 'ਚ ਤਬਾਹੀ ਮਚਾਉਣ ਵਾਲੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੂਰੇ ਦੇਸ਼ ਵਿਚ ਲਾਕਡਾਉਨ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਵੀ ਪੂਰੇ ਸੂਬੇ 'ਚ ਕਰਫਿਊ ਲਗਾਇਆ ਗਿਆ ਹੈ ਅਤੇ ਲੋਕਾ ਨੂੰ ਘਰ ਬੈਠੇ ਹੀ ਜ਼ਰੂਰੀ ਵਸਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਨੂੰ ਮੁੱਖ ਰੱਖਦਿਆਂ ਪਟਿਆਲਾ ਜ਼ਿਲੇ ਦੇ ਵਸਨੀਕਾਂ ਲਈ ਹੈਲਪ ਨੰਬਰ ਜਾਰੀ ਕੀਤੇ ਗਏ ਹਨ। ਪ੍ਰਸ਼ਾਸਨ ਵੱਲੋ ਜ਼ਰੂਰੀ ਵਸਤਾਂ ਜਿਵੇ ਕਿ ਦਵਾਈਆਂ, ਦੁੱਧ, ਕਰਿਆਨੇ ਦਾ ਸਮਾਨ ਘਰ-ਘਰ ਪਹੁੰਚਾਉਣ ਲਈ ਮੋਬਾਈਲ ਨੰਬਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ।ਅਜਿਹੇ ਵਿਚ ਉਕਤ ਜ਼ਰੂਰੀ ਵਸਤਾਂ ਲਈ ਜਾਰੀ ਨੰਬਰਾਂ 'ਤੇ ਕਾਲ ਕੀਤੀ ਜਾ ਸਕਦੀ ਹੈ, ਜਿਸ ਤੋਂ ਬਾਅਦ ਦੁਕਾਨਦਾਰ ਰਾਹੀਂ ਤੁਹਾਡੇ ਘਰ ਸਮਾਨ ਪਹੁੰਚਾਉਣ ਦਾ ਪ੍ਰਬੰਧ ਕੀਤਾ ਜਾਵੇਗਾ। ਦੱਸ ਦਈਏ ਕਿ ਇਸ ਦੌਰਾਨ ਕਰਫਿਊ 'ਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਦਿਤੀ ਗਈ ਹੈ ਅਤੇ ਲੋਕਾਂ ਨੂੰ ਆਪਣੇ ਘਰਾਂ 'ਚ ਹੀ ਰਹਿਣ ਦੀ ਸਖਤ ਹਿਦਾਇਤ ਕੀਤੀ ਗਈ ਹੈ।ਪੰਜਾਬ ਦੇ ਕਈ ਸ਼ਹਿਰਾਂ 'ਚ ਦੇਖਣ ਨੂੰ ਮਿਲਿਆ ਹੈ ਕਿ ਕਰਫਿਊ 'ਚ ਜਿਵੇਂ ਹੀ ਢਿੱਲ ਮਿਲਦੀ ਹੈ ਤਾਂ ਲੋਕਾਂ ਦੀ ਹੱਦ ਨਾਲੋਂ ਜ਼ਿਆਦਾ ਭੀੜ ਇਕੱਠੀ ਹੋ ਜਾਂਦੀ ਹੈ। ਇਸ ਨੂੰ ਦੇਖਦਿਆਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਉੱਥੋਂ ਦੇ ਪ੍ਰਸ਼ਾਸਨ ਵਲੋਂ ਹੁਣ ਹੋਮ ਡਲਿਵਰੀ ਦੀ ਸਹੂਲਤ ਮੁਹੱਈਆ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਇੱਕੋ ਥਾਂ 'ਤੇ ਲੋਕ ਇਕੱਠੇ ਨਾ ਹੋਣ ਅਤੇ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੈਲਪ ਲਾਈਨ ਨੰਬਰ ਹੈਲਪ ਲਾਈਨ ਨੰਬਰ-104,01636-220544 ਕਰਫਿਊ ਪਾਸ (ਡੀ. ਸੀ. ਦਫਤਰ, ਮੋਗਾ) ਸਤਨਾਮ ਸਿੰਘ ਸੀਨੀਅਰ ਸਹਾਇਕ-97813-05051 ਤਲਵਿੰਦਰ ਸਿੰਘ ਕਲਰਕ-98557-06890 ਬਿਜਲੀ ਵਿਭਾਗ ਸਬੰਧੀ ਸਹਾਇਤਾ ਐਕਸੀਅਨ ਮੋਗਾ ਦਮਨਜੀਤ ਸਿੰਘ-96461-14520 ਐੱਸ. ਡੀ.ਓ. ਬਿਲਾਸਪੁਰ ਇੰਦਰਜੀਤ ਸਿੰਘ-96461-14581 ਵਿਜੇ ਕੁਮਾਰ ਐਕਸੀਅਨ ਬਾਘਾਪੁਰਾਣਾ-96461-14522 ਭੁਪਿੰਦਰ ਸਿੰਘ ਐੱਸ. ਡੀ. ਓ. ਮੋਗਾ ਸ਼ਹਿਰੀ-96461-14569 ਜੀਵਨ ਦਾਸ ਐੱਸ. ਡੀ. ਓ. ਕੋਟ ਈਸੇ ਖਾਂ-96461-14571 ਕੇਵਲ ਸਿੰਘ ਐੱਸ. ਡੀ. ਓ. ਧਰਮਕੋਟ-96461-14982 ਐਂਬੂਲੈਂਸ ਸੰਪਰਕ ਨੰਬਰ-108 ਜਨਰਲ ਕਾਰਜਾਂ ਦੇ ਲਈ ਸਹਾਇਤਾ-75270-44478, 01636-239911 ਮੈਡੀਕਲ ਸਹਾਇਤਾ 97800-01879, 97803-03784 ਗਰੀਬਾਂ ਅਤੇ ਦਿਹਾੜੀਦਾਰਾਂ ਦੇ ਲਈ ਰਾਸ਼ਨ ਦਾਨ ਦੇ ਇੱਛੁਕ ਵਿਅਕਤੀ ਡਰਾਈ ਰਾਸ਼ਨ ਜਿਵੇਂ ਕਿ ਆਟਾ, ਚੌਲ, ਦਾਲ, ਚੀਨੀ, ਚਾਹ ਪੱਤੀ ਅਤੇ ਸਾਬਣ ਆਦਿ ਦਾਨ ਕਰਨ ਲਈ ਹੇਠ ਲਿਖੇ ਨੰਬਰਾਂ 'ਤੇ ਸੰਪਰਕ ਕਰ ਸਕਦੇ ਹਨ : ਜ਼ਿਲਾ ਫੂਡ ਸਪਲਾਈ ਅਫ਼ਸਰ ਮੋਗਾ-97813-30180 ਤਹਿਸੀਲ ਮੋਗਾ ਗੁਰਜੀਤ ਸਿੰਘ-98556-46577 ਤਹਿਸੀਲ ਨਿਹਾਲ ਸਿੰਘ ਵਾਲਾ ਸਨਮ ਸੂਦ-88472-74522 ਤਹਿਸੀਲ ਧਰਮਕੋਟ ਰਾਜਵੰਤ ਸਿੰਘ ਵਾਲੀਆ-98149-71898 ਤਹਿਸੀਲ ਬਾਘਾਪੁਰਾਣਾ ਚਰਨਜੀਤ ਸਿੰਘ-98554-88235 ਉਕਤ ਨੰਬਰਾਂ 'ਤੇ ਕਿਸੇ ਵੀ ਤਰ੍ਹਾਂ ਦੀ ਐਡਵਾਈਜ਼ਰੀ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।
ਪੰਜਾਬ ਦੇ ਲੋਕਾਂ ਦੀ ਮਦਦ ਲਈ ਅੱਗੇ ਆਏ ਸਨੀ ਦਿਓਲ, ਕੀਤਾ ਵੱਡਾ ਐਲਾਨ
Stories You May Like
ਖਾਧ ਸਪਲਾਈ 'ਤੇ ਰੋਕ, 20 ਲੱਖ ਲੋਕਾਂ ਲਈ ਬਣਿਆ ਸੰਕਟ
ਕੈਂਸਰ ਦੇ ਮਰੀਜ਼ਾਂ ਲਈ ਰਾਹਤ ਦੀ ਖ਼ਬਰ, ਇਲਾਜ ਲਈ ਨਵੀਂ ਵਿਧੀ ਵਿਕਸਿਤ
ਡੀਆਰ ਕਾਂਗੋ 'ਚ ਸੰਘਰਸ਼ ਜਾਰੀ, 2500 ਤੋਂ ਵੱਧ ਸਕੂਲ ਪ੍ਰਭਾਵਿਤ
ਮਲੇਸ਼ੀਆ ਬੈਠੇ ਨੌਜਵਾਨ ਦਾ ਵੱਡਾ ਕਾਂਡ, ਸਹੁਰੇ ਪਰਿਵਾਰ ਨੂੰ ਭੇਜੀਆਂ ਨੂੰਹ ਦੀਆਂ...
Sunita Williams ਸਮੇਤ ਨਾਸਾ ਦੇ ਦੋ ਪੁਲਾੜ ਯਾਤਰੀ 9 ਮਹੀਨੇ ਬਾਅਦ ਪਰਤਣਗੇ ਘਰ
ਪੰਜਾਬ ਸਰਕਾਰ ਦਾ ਬੁਲਡੋਜ਼ਰ ਐਕਸ਼ਨ ਜਾਰੀ, ਹੁਣ ਜਲੰਧਰ 'ਚ ਚੱਲਿਆ ਪੀਲਾ ਪੰਜਾ
ਗੰਭੀਰ ਬਿਮਾਰੀ ਦਾ ਸ਼ਿਕਾਰ ਹੋਏ ਅਮਿਤਾਭ ਬੱਚਨ, ਆਪ ਬਿਆਨ ਕੀਤਾ ਦਰਦ
ਜੈਸ਼ੰਕਰ ਨੇ ਬ੍ਰਿਟਿਸ਼ PM ਸਟਾਰਮਰ, ਵਿਦੇਸ਼ ਸਕੱਤਰ ਲੈਮੀ ਨਾਲ ਕੀਤੀ ਮੁਲਾਕਾਤ
ਝੁੱਗੀ 'ਚ ਰਹੀ ਕੁੜੀ ਬਣ ਗਈ ਮਾਡਲ, ਅੱਜ ਹਾਲੀਵੁੱਡ ਵਾਲੇ ਵੀ ਫਿਰਦੇ ਨੇ ਪਿੱਛੇ
ਚੀਨ ਨੇ ਰੱਖਿਆ ਬਜਟ 'ਚ 7.2% ਦਾ ਕੀਤਾ ਵਾਧਾ
ਪੰਜਾਬ ਦੇ ਮੌਸਮ 'ਚ ਹੋਵੇਗਾ ਵੱਡਾ ਬਦਲਾਅ, ਸਾਹਮਣੇ ਆਈ ਤਾਜ਼ਾ ਅਪਡੇਟ
ਪੰਜਾਬ ਦੇ ਰੇਲਵੇ ਯਾਤਰੀਆਂ ਲਈ ਵੱਡੀ ਖ਼ਬਰ, 10 ਦਿਨਾਂ ਤੱਕ 8 ਰੇਲ ਗੱਡੀਆਂ ਰੱਦ,...
Tamannaah Bhatia ਤੇ ਵਿਜੇ ਵਰਮਾ ਹੋਏ ਹਮੇਸ਼ਾ ਲਈ ਵੱਖ!
ਮੋਨਾਲੀਸਾ ਡਾਂਸ ਰੀਲ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ, ਦੇਖੋ ਵੀਡੀਓ
ਵਿਆਹ 'ਚ ਲਾੜੇ ਦੇ ਦੋਸਤਾਂ ਦਾ ਕਾਰਾ, ਘੋੜੀ ਨੂੰ ਪਿਲਾਈ ਸਿਗਰੇਟ ਤੇ ਫਿਰ....
ਮੈਂ ਦੁਨੀਆ ਦਾ ਸਭ ਤੋਂ ਸੈਕਸੀ ਬੁੱਢਾ ਬਣਨ ਦੀ ਕੋਸ਼ਿਸ਼ 'ਚ : ਹਨੀ ਸਿੰਘ
ਹਿਨਾ ਖ਼ਾਨ ਨੇ ਰੱਖਿਆ ਰੋਜ਼ਾ ਤਾਂ ਰੋਜ਼ਲਿਨ ਨੇ ਕੱਸਿਆ ਤੰਜ਼, ਕਿਹਾ ਕੈਂਸਰ ਮਰੀਜ਼...
ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, ਟੁੱਟਣ ਦੀ ਕਗਾਰ 'ਤੇ ਪਹੁੰਚਿਆ ਪੰਜਾਬ ਦਾ ਇਹ...
Subscribe Now!