ਮੋਗਾ (ਰਾਕੇਸ਼, ਬੀ. ਐੱਨ. 189/2)-ਡਰੀਮ ਬਿਲਡਰਜ਼ ਦੀ ਵਿਦਿਆਰਥਣ ਕਿਰਨਦੀਪ ਕੌਰ ਪੁੱਤਰੀ ਗੁਰਮੇਲ ਸਿੰਘ ਵਾਸੀ ਸਿੱਖਾਂਵਾਲਾ ਨੇ ਓਵਰਆਲ 6.5 ਬੈਂਡ ਪ੍ਰਾਪਤ ਕਰ ਕੇ ਇਸ ਸੰਸਥਾ ਅਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਹੈ। ਸੰਸਥਾ ਦੇ ਐੱਮ. ਡੀ. ਨਵਜੋਤ ਸਿੰਘ ਬਰਾਡ਼ ਅਤੇ ਕੁਲਦੀਪ ਸਿੰਘ ਬਰਾਡ਼ ਨੇ ਦੱਸਿਆ ਕਿ ਇਹ ਸੰਸਥਾ ਸਮੇਂ-ਸਮੇਂ ’ਤੇ ਅਨੇਕਾਂ ਵਿਦਿਆਰਥੀਆਂ ਨੂੰ ਕੋਚਿੰਗ ਦੇ ਕਿ ਉਨ੍ਹਾਂ ਨੂੰ ਚੰਗੇ ਬੈਂਡ ਪ੍ਰਾਪਤ ਕਰਨ ਦੇ ਮੌਕੇ ਦਿਵਾ ਕਿ ਉਨ੍ਹਾਂ ਦਾ ਭਵਿੱਖ ਰੋਸ਼ਨ ਕਰ ਚੁੱਕੀ ਹੈ। ਇਸ ਮੌਕੇ ਰੁਚੀ ਸੋਬਤੀ ਅਤੇ ਮਨਪ੍ਰੀਤ ਸਿੰਘ ਸੰਘਾ ਨੇ ਵਿਦਿਆਰਥਣ ਨੂੰ ਪ੍ਰਮਾਣ ਪੱਤਰ ਦੇ ਕੇ ਵਧਾਈ ਦਿੱਤੀ।
ਵੇਵਜ਼ ਓਵਰਸੀਜ ਦੀ ਵਿਦਿਆਰਥਣ ਨੇ ਆਈਲੈਟਸ ’ਚ 6.5 ਬੈਂਡ ਹਾਸਲ ਕੀਤੇ
NEXT STORY