ਮੋਗਾ (ਗੋਪੀ ਰਾਊਕੇ, ਬੀ. ਐੱਨ. 290/3)-ਮਾਲਵੇ ਖੇਤਰ ਦੀ ਮੰਨੀ-ਪ੍ਰਮੰਨੀ ਸੰਸਥਾ ਰਾਈਟ-ਵੇ ਏਅਰਲਿੰਕਸ ਕਈ ਸਾਲਾਂ ਤੋਂ ਆਈਲੈਟਸ ਅਤੇ ਇਮੀਗ੍ਰੇਸ਼ਨ ਦੇ ਖੇਤਰ ’ਚ ਚੰਗੀ ਭੂਮਿਕਾ ਨਿਭਾ ਰਹੀ ਹੈ। ਇਸੇ ਤਰ੍ਹਾਂ ਇਕ ਵਾਰ ਫਿਰ ਰਾਈਟ-ਵੇ ਏਅਰਲਿੰਕਸ ਮੋਗਾ ਨੇ ਗੁਰਪ੍ਰੀਤ ਕੌਰ ਪੁੱਤਰੀ ਬਲਜੀਤ ਸਿੰਘ ਗਿੱਲ ਵਾਸੀ ਬਾਘਾਪੁਰਾਣਾ ਜ਼ਿਲਾ ਮੋਗਾ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਵਾਕੇ ਦਿੱਤਾ। ਸੰਸਥਾ ਦੇ ਡਾਇਰੈਕਟਰ ਦੇਵ ਪ੍ਰਿਆ ਤਿਆਗੀ ਨੇ ਦੱਸਿਆ ਕਿ ਗੁਰਪ੍ਰੀਤ ਕੌਰ ਨੂੰ ਸੀ. ਐੱਸ. ਯੂ. ਮੈਲਬੋਰਨ ’ਚ ਮਾਸਟਰ ਆਫ ਇੰਨਫਾਰਮੇਸ਼ਨ ਟੈਕਨਾਲੋਜੀ ’ਚ ਦਾਖਲਾ ਲੈ ਕੇ ਦਿੱਤਾ ਗਿਆ। ਸੰਸਥਾ ਦੇ ਡਾਇਰੈਕਟਰ ਨੇ ਕਿਹਾ ਅੱਜ ਹੀ ਆਪਣਾ ਵੀਜ਼ਾ ਲਵਾਉਣ ਲਈ ਰਾਈਟ-ਵੇ ਦੀ ਮੋਗਾ ਤੋਂ ਇਲਾਵਾ ਸੰਗਰੂਰ, ਬਾਘਾ ਪੁਰਾਣਾ, ਬਰਨਾਲਾ ਅਤੇ ਖੰਨਾ ਬ੍ਰਾਂਚ ਨਾਲ ਸੰਪਰਕ ਕਰੋ।
ਗੋਲਡਨ ਟਰੈਵਲ ਨੇ ਲਵਾਇਆ ਆਸਟਰੇਲੀਆ ਦਾ ਵਿਜ਼ਿਟਰ ਵੀਜ਼ਾ
NEXT STORY