ਮੋਗਾ (ਗੋਪੀ ਰਾਊਕੇ, ਬੀ.ਐਨ. 304/3)-ਬਲੂ ਬਰਡ ਆਈਲੈਟਸ ਅਤੇ ਇੰਮੀਗ੍ਰੇਸ਼ਨ ਸੰਸਥਾ ਦੇ ਡਾਇਰੈਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀ ਜਤਿੰਦਰ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਨਿਵਾਸੀ ਪਿੰਡ ਦੌਲਤਪੁਰਾ ਨੀਵਾਂ ਨੇ ਆਈਲੈਟਸ ਦੀ ਹੋਈ ਪ੍ਰੀਖਿਆ ਤਹਿਤ ਲਿਸਨਿੰਗ ਵਿਚੋਂ 7.0 ਅਤੇ ਓਵਰ ਆਲ 6.0 ਬੈਂਡ ਹਾਸਲ ਕੀਤੇ ਹਨ। ਉਨਾਂ ਕਿਹਾ ਕਿ ਸੰਸਥਾ ਵਿਚ ਮਾਹਿਰ ਅਤੇ ਤਜ਼ਰਬੇਕਾਰ ਸਟਾਫ ਦਾ ਨਤੀਜਾ ਹੈ ਕਿ ਵਿਦਿਆਰਥੀ ਆਏ ਦਿਨ ਸੰਸਥਾ ਤੋਂ ਕੋਚਿੰਗ ਲੈ ਕੇ ਉਚ ਬੈਂਡ ਪ੍ਰਾਪਤ ਕਰਕੇ ਆਪਣਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਰਹੇ ਹਨ। ਸੰਸਥਾ ਸਟਾਫ ਮੈਂਬਰਾਨ ਨੇ ਵਿਦਿਆਰਥੀ ਨੂੰ ਪ੍ਰਮਾਣ ਪੱਤਰ ਸੌਂਪਦਾ ਹੋਇਆ ਵਧਾਈ ਦਿੱਤੀ।
ਵਿਦਿਆਰਥਣਾਂ ਨੂੰ ਸਾਈਕਲ ਤਕਸੀਮ
NEXT STORY