Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    1:25:56 PM

  • big news regarding rana balachauria murder case

    ਰਾਣਾ ਬਲਾਚੌਰੀਆ ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ,...

  • hantavirus outbreak on cruise ship

    150 ਯਾਤਰੀਆਂ ਨੂੰ ਲਿਜਾ ਰਹੇ ਕਰੂਜ਼ ਜਹਾਜ਼ 'ਤੇ...

  • tamil nadu  assembly elections  tvk  actor vijay  promises

    ਮੁਫ਼ਤ ਸੋਨਾ, ਫ੍ਰੀ ਸਿਲੰਡਰ..! ਵਿਜੇ ਦੇ ਇਨ੍ਹਾਂ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਮੋਗਾ 'ਚ ਵਰਤ ਵਾਲਾ ਆਟਾ ਖਾਣ ਨਾਲ 8 ਲੋਕ ਹੋਏ ਬਿਮਾਰ

PUNJAB News Punjabi(ਪੰਜਾਬ)

ਮੋਗਾ 'ਚ ਵਰਤ ਵਾਲਾ ਆਟਾ ਖਾਣ ਨਾਲ 8 ਲੋਕ ਹੋਏ ਬਿਮਾਰ

  • Updated: 24 Oct, 2020 07:18 PM
Moga
moga 8 people fell ill after eating fasting flour
  • Share
    • Facebook
    • Tumblr
    • Linkedin
    • Twitter
  • Comment

ਮੋਗਾ, (ਗੋਪੀ ਰਾਊਕੇ)- ਮੋਗਾ 'ਚ ਨਵਰਾਤਿਆਂ ਕੁੱਟੂ ਦੇ ਆਟੇ ਦੀ ਰੋਟੀ ਖਾਣ ਨਾਲ ਅਚਾਨਕ ਲੰਘੀ ਰਾਤ 8 ਵਿਅਕਤੀ ਬਿਮਾਰ ਹੋ ਗਏ ਅਤੇ ਜਿਨ੍ਹਾਂ ਨੂੰ ਅਚਾਨਕ ਉਲਟੀਆਂ, ਘਬਰਾਹਟ, ਬਲੱਡ ਪ੍ਰੈਸ਼ਰ ਘਟਣ, ਟੱਟੀਆਂ ਅਤੇ ਸਿਰਦਰਦ ਸਮੇਤ ਹੋਰ ਸਮੱਸਿਆਵਾਂ ਆਉਣ ਕਰ ਕੇ ਤੁਰੰਤ ਸਿਵਲ ਹਸਪਤਾਲ ਮੋਗਾ ਵਿਖੇ ਦਾਖਲ ਕਰਾਉਣਾ ਪਿਆ। ਪਤਾ ਲੱਗਾ ਹੈ ਕਿ ਮੋਗਾ ਦੀ ਮਸ਼ਹੂਰ ਗਣੇਸ਼ ਭੋਗ ਫੈਕਟਰੀ ਦੁਆਰਾ ਤਿਅਰ ਵਰਤ ਵਾਲੇ ਆਟੇ ਦੀ ਰੋਟੀਆਂ ਖਾਣ ਮਗਰੋਂ ਹੀ ਇਹ ਲੋਕ ਅਚਾਨਕ ਬਿਮਾਰੀਆਂ ਦੀ ਲਪੇਟ ਵਿਚ ਆ ਗਏ। ਪੀੜਤ ਲੋਕਾਂ 'ਚ ਇਕ ਪੱਤਰਕਾਰ ਦੇ ਪਰਿਵਾਰ ਦੇ ਇਲਾਵਾ ਹੋਰ ਲੋਕ ਵੀ ਸ਼ਾਮਲ ਹਨ। ਇਹ ਮਾਮਲਾ ਸ਼ਹਿਰ ਵਿਚ ਬੇਪਰਦ ਹੋਣ ਮਗਰੋਂ ਅੱਜ ਜ਼ਿਲਾ ਫੂਡ ਸੈਫਟੀ ਵਿਭਾਗ ਦੀ ਟੀਮ ਵਲੋਂ ਫੈਕਟਰੀ ਵਿਚ ਛਾਪਾਮਾਰੀ ਕਰ ਕੇ ਉਸ ਵਿਚੋਂ ਆਟੇ ਦੇ ਸੈਂਪਲ ਵੀ ਲਏ ਗਏ ਹਨ। ਵਿਭਾਗ ਦੀ ਟੀਮ ਵਲੋਂ ਫੂਡ ਇੰਸਪੈਕਟਰ ਜਤਿੰਦਰ ਸਿੰਘ ਦੀ ਅਗਵਾਈ ਹੇਠ ਆਟਾ, ਚਨੇ ਦਾ ਆਟਾ, ਸੇਵੀਆਂ, ਦਲੀਆ ਆਦਿ ਦੇ ਨਮੂਨੇ ਲਏ ਗਏ ਹਨ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਵਿਭਾਗ ਨੂੰ ਸਿਕਾਇਤ ਮਿਲੀ ਸੀ ਕਿ ਵਰਤ ਵਾਲਾ ਆਟਾ ਖਾਣ ਨਾਲ ਲੋਕ ਬਿਮਾਰ ਹੋਏ ਹਨ ਅਤੇ ਇਸ ਲਈ ਹੀ ਖਾਣ ਪੀਣ ਵਾਲੀਆਂ ਵਸਤਾਂ ਦੇ ਸੈਂਪਲ ਲਏ ਗਏ ਹਨ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਚੰਡੀਗੜ ਲੈਬਾਰਟਰੀ ਵਿਚ ਸੈਂਪਲ ਭੇਜੇ ਜਾ ਰਹੇ ਹਨ। ਦੂਜੇ ਪਾਸੇ ਸਿਵਲ ਹਸਪਤਾਲ ਵਿਚ ਦਾਖਲ ਵਿਅਕਤੀਆਂ ਨੇ ਕਿਹਾ ਕਿ ਆਟਾ ਖਾਣ ਮਗਰੋਂ ਉਨ੍ਹਾਂ ਨੂੰ ਦਸਤ ਉਲਟੀਆਂ ਅਤੇ ਪੇਟ ਦਰਦ ਦੀ ਸ਼ਿਕਾਇਤ ਹੋ ਗਈ ਅਤੇ ਬਲੱਡ ਪ੍ਰੈਸ਼ਰ ਘਟਣ ਕਾਰਣ ਸਮੱਸਿਆ ਹੋਰ ਵੀ ਗੰਭੀਰ ਹੋ ਗਈ। ਸਿਵਲ ਹਸਪਤਾਲ ਦੇ ਡਾਕਟਰਾਂ ਵਲੋਂ ਪੀੜਤਾਂ ਦਾ ਇਲਾਜ਼ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਫੈਕਟਰੀ ਮਾਲਕ ਨੇ ਇਸ ਮਾਮਲੇ ਸਬੰਧੀ ਕੁਝ ਵੀ ਬੋਲਣ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਤੇ ਕੁਝ ਵੀ ਨਹੀਂ ਕਹਿਣਾ ਚਾਹੁੰਦੇ।

ਫੈਕਟਰੀ ਮਾਲਕਾਂ ਨੂੰ ਸਪਲਾਈ ਕੀਤਾ ਆਟਾ ਤੁਰੰਤ ਵਾਪਸ ਕਰਵਾਉਣ ਦੇ ਨਿਰਦੇਸ਼

ਸਿਹਤ ਵਿਭਾਗ ਦੀ ਟੀਮ ਨੇ ਫੈਕਟਰੀ ਮਾਲਕਾਂ ਨੂੰ ਆਦੇਸ਼ ਦਿੱਤੇ ਹਨ ਕਿ ਉਹ ਸਪਲਾਈ ਕੀਤਾ ਗਿਆ ਆਟਾ ਵਾਪਸ ਮੰਗਵਾ ਲੈਣ ਤਾਂ ਜੋ ਇਸ ਆਟੇ ਦਾ ਸੇਵਨ ਕਰਨ ਨਾਲ ਕੋਈ ਵੀ ਵਿਅਕਤੀ ਬਿਮਾਰੀਆਂ ਦੀ ਲਪੇਟ ਵਿਚ ਨਾ ਆਵੇ।

ਰਸੂਖਵਾਨਾਂ ਤੇ ਸਿਹਤ ਵਿਭਾਗ ਦੀ ਨਹੀਂ ਹੁੰਦੀ ਕਾਰਵਾਈ, ਆਮ ਦੁਕਾਨਦਾਰਾਂ ਨੂੰ ਤਿਉਹਾਰੀ ਮੌਸਮ 'ਚ ਬਣਾਇਆ ਜਾਂਦਾ ਨਿਸ਼ਾਨਾ

ਮੋਗਾ ਸ਼ਹਿਰ ਵਿਚ ਇਹ ਮਾਮਲਾ ਚਰਚਾ ਵਿਚ ਹੈ ਕਿ ਸਿਹਤ ਵਿਭਾਗ ਵਲੋਂ ਖਾਨਾਪੂਰਤੀ ਕਰਨ ਦੇ ਮਨੋਰਥ ਨਾਲ ਮੋਗਾ ਸ਼ਹਿਰ ਦੇ ਵੱਡੇ ਹੋਟਲ ਅਤੇ ਹੋਰ ਖਾਣ ਪੀਣ ਵਾਲੀਆਂ ਵੱਡੀਆਂ ਦੁਕਾਨਾਂ ਤੋਂ ਕਦੇ ਵੀ ਗੁਣਵੱਤਾ ਸਬੰਧੀ ਨਮੂਨੇ ਨਹੀਂ ਲਏ ਜਾਂਦੇ ਅਤੇ ਤਿਉਹਾਰੀ ਮੌਸਮ ਦੌਰਾਨ ਆਮ ਦੁਕਾਨਦਾਰਾਂ ਨੂੰ ਹੀ ਨਿਸ਼ਾਨਾ ਬਣਾਇਆਜਾਂਦਾ ਹੈ। ਮੋਗਾ ਵਿਖੇ ਆਟਾ ਫੈਕਟਰੀ ਵਿਚੋਂ ਘਟਨਾ ਵਾਪਰਨ ਤੋਂ ਬਾਅਦ ਲਏ ਗਏ ਨਮੂਨੇ ਇਸ ਗੱਲ ਦੀ ਗਵਾਹੀ ਭਰਦੇ ਹਨ ਕਿ ਵਿਭਾਗ ਵਲੋਂ ਸਮੇਂ ਸਿਰ ਵੱਡੇ ਦੁਕਾਨਦਾਰਾਂ ਤੇ ਕਾਰਵਾਈ ਨਹੀਂ ਕੀਤੀ ਜਾਂਦੀ। ਹੁਣ ਦੇਖਣਾ ਹੈ ਕਿ ਸ਼ਹਿਰੀਆਂ ਨੂੰ ਬਚਾਉਣ ਲਈ ਵਿਭਾਗ ਨਿਰਪੱਖਤਾ ਨਾਲ ਕਾਰਵਾਈ ਕਰਦਾ ਹੈ ਜਾਂ ਗੋਂਗਲੂਆਂ ਤੋਂ ਮਿੱਟੀ ਝਾੜਨ ਵਾਲਾ ਵਰਤਾਰਾ ਇਸ ਤਰ੍ਹਾਂ ਚੱਲਦਾ ਰਹੇਗਾ।

  • Moga
  • fasting flour
  • ਮੋਗਾ
  • ਵਰਤ ਵਾਲਾ ਆਟਾ

ਪੈਸੇ ਕਢਾਉਣ ਆਏ ਵਿਅਕਤੀ ਦਾ ਏ. ਟੀ. ਐੱਮ. ਬਦਲ ਕੇ ਮਾਰੀ ਠੱਗੀ

NEXT STORY

Stories You May Like

  • 58 ill after eating dahi bara from roadside vendor in jajpur
    ਬਾਹਰਲਾ ਖਾਣਾ ਖਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ; ਜਾਜਪੁਰ 'ਚ ਦਹੀਂ ਬੜਾ ਖਾਣ ਨਾਲ 59 ਲੋਕ ਬਿਮਾਰ, 1 ਨੇ ਤੋੜਿਆ ਦਮ
  • edible oil and cooking gas prices have increased
    ਮਹਿੰਗਾਈ ਦਾ Double Attack : ਖਾਣ ਵਾਲਾ ਤੇਲ ਹੋ ਗਿਆ ਮਹਿੰਗਾ, ਰਸੋਈ ਗੈਸ ਦੇ ਵੀ ਵਧੇ ਭਾਅ
  • main accused in the robbery of rs 8 crore from a goldsmith  s house
    ਗੁਰਦਾਸਪੁਰ ’ਚ ਸਰਾਫ਼ ਦੇ ਘਰੋਂ 8 ਕਰੋੜ ਦੀ ਲੁੱਟ ਕਰਨ ਵਾਲਾ ਮੁੱਖ ਮੁਲਜ਼ਮ ਗ੍ਰਿਫ਼ਤਾਰ, ਪਹਿਲਾਂ ਵੀ 17 ਕੇਸ ਦਰਜ
  • jlr and chery present the magnificent freelander 8
    ਆਟੋ ਮਾਰਕੀਟ 'ਚ ਵੱਡਾ ਧਮਾਕਾ: JLR ਤੇ ਚੈਰੀ ਨੇ ਪੇਸ਼ ਕੀਤੀ ਸ਼ਾਨਦਾਰ 'Freelander 8', ਮਿਲਣਗੇ ਧਾਕੜ ਫੀਚਰਸ
  • the administration  s   yellow paw   has used in nihal singh wala
    ਨਿਹਾਲ ਸਿੰਘ ਵਾਲਾ 'ਚ ਪ੍ਰਸ਼ਾਸਨ ਦਾ ਚੱਲਿਆ 'ਪੀਲਾ ਪੰਜਾ', 8 ਮਹੀਨਿਆਂ ਤੋਂ ਲੱਗਾ ਪੱਕਾ ਮੋਰਚਾ ਉਖਾੜਿਆ
  • commercial gas cylinders become more expensive
    ਕਮਰਸ਼ੀਅਲ ਗੈਸ ਸਿਲੰਡਰ ਹੋਏ ਮਹਿੰਗੇ, ਕਾਰੋਬਾਰੀਆਂ ‘ਤੇ ਵੱਧਿਆ ਬੋਝ; ਖਾਣ ਦੀਆਂ ਚੀਜ਼ਾਂ ਮਹਿੰਗੀਆਂ ਹੋਣ ਦੇ ਆਸਾਰ
  • car crushed 8 people helping injured
    ਰੂਹ ਕੰਬਾਊ ਹਾਦਸਾ: ਮਦਦ ਕਰ ਰਹੇ ਲੋਕਾਂ 'ਤੇ ਚੜ੍ਹੀ ਤੇਜ਼ ਰਫ਼ਤਾਰ ਕਾਰ, 8 ਦੀ ਮੌਤ, ਮਚਿਆ ਚੀਕ-ਚਿਹਾੜਾ
  • 8 hours of power outage
    8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
Trending
Ek Nazar
heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dera beas gets big relief from president
      ਡੇਰਾ ਬਿਆਸ ਨੂੰ ਰਾਸ਼ਟਰਪਤੀ ਤੋਂ ਵੱਡੀ ਰਾਹਤ, ਹੁਣ ਹਿਮਾਚਲ 'ਚ ਆਪਣੇ ਨਾਂ ਕਰਵਾ...
    • punjab shops closed
      ਭਾਰਤ ਬੰਦ: ਪੰਜਾਬ 'ਚ ਬੰਦ ਰਹਿਣਗੀਆਂ ਇਹ ਦੁਕਾਨਾਂ, ਤਾਰੀਖ਼ ਕਰ ਲਓ ਨੋਟ
    • punjab inflation hits people
      ਪੰਜਾਬ: ਆਨਲਾਈਨ ਬੁਕਿੰਗ ਅਜੇ ਵੀ ਬੰਦ, ਸਿਖ਼ਰ ’ਤੇ ਪਹੁੰਚੀ ਸਿਲੰਡਰਾਂ ਦੀ...
    • danger looms over the country s businessmen
      ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
    • former punjab international hockey player harjinder chahal attacked in america
      ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
    • punjab politics bjp
      ਪੰਜਾਬ ਦੀ ਸਿਆਸਤ 'ਚ ਹਲਚਲ! ਭਾਜਪਾ 'ਚ ਸ਼ਾਮਲ ਹੋਇਆ ਸਾਬਕਾ ਵੱਡਾ ਅਫ਼ਸਰ
    • two suspects in custody in chowkidar murder case
      ਚੌਂਕੀਦਾਰ ਦੇ ਕਤਲ ਮਾਮਲੇ ’ਚ ਦੋ ਸ਼ੱਕੀ ਲੋਕ ਹਿਰਾਸਤ 'ਚ
    • new direct flight from chandigarh to ahmedabad from today
      ਚੰਡੀਗੜ੍ਹ ਤੋਂ ਅਹਿਮਦਾਬਾਦ ਲਈ ਨਵੀਂ ਸਿੱਧੀ ਉਡਾਣ ਅੱਜ ਤੋਂ, ਸਿਰਫ 2 ਘੰਟਿਆਂ ’ਚ...
    • punjab alarm bells ringing for owners of vacant plots
      ਪੰਜਾਬ : ਖ਼ਾਲੀ ਪਲਾਟਾਂ ਦੇ ਮਾਲਕਾਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋ ਗਏ ਨਵੇਂ ਹੁਕਮ
    • husband shoots wife to death
      ਪੰਜਾਬ : ਗੁੱਸੇ 'ਚ ਆਏ ਪਤੀ ਨੇ ਘਰਵਾਲੀ ਦਾ ਦੋ ਗੋਲੀਆਂ ਮਾਰ ਕੇ ਕੀਤਾ ਕਤਲ, ਫਿਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +