Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 13, 2026

    2:27:51 PM

  • punjabi boy in russian army

    ਵੱਡੀ ਖ਼ਬਰ: ਵਿਦੇਸ਼ੀ ਜੰਗ 'ਚ ਪੰਜਾਬੀ ਮੁੰਡੇ ਦੀ...

  • sukhpal singh khaira statement

    ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ!...

  • postmortem report of ranjit singh

    ਪੰਜਾਬ: ਪੁਲਸ ਮੁਕਾਬਲੇ 'ਚ ਮਾਰੇ ਗਏ ਰਣਜੀਤ ਸਿੰਘ ਦੀ...

  • raja warring slams aap government

    ਸਰਕਾਰੀ ਸਮਾਗਮ 'ਤੇ 3.87 ਕਰੋੜ ਰੁਪਏ ਖਰਚਣ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਸਕੂਲ ਬੱਸ ਤੋਂ ਡਿੱਗ ਕੇ 8 ਸਾਲਾ ਬੱਚੀ ਦੀ ਮੌਤ

PUNJAB News Punjabi(ਪੰਜਾਬ)

ਸਕੂਲ ਬੱਸ ਤੋਂ ਡਿੱਗ ਕੇ 8 ਸਾਲਾ ਬੱਚੀ ਦੀ ਮੌਤ

  • Updated: 13 Feb, 2019 03:05 PM
Moga
moga ambulance school bus death
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਸੰਦੀਪ)—ਪਿੰਡ ਧੂੜਕੋਟ ਰਣਸੀਹ ਕਲਾਂ ਨਿਵਾਸੀ ਅਤੇ ਨਜ਼ਦੀਕੀ ਪਿੰਡ ਮਹਿਣਾ ਦੇ ਇਕ ਪ੍ਰਾਈਵੇਟ ਸਕੂਲ ਦੀ ਵਿਦਿਆਰਣ ਦੀ ਘਰ ਪਰਤਣ ਸਮੇਂ ਸਕੂਲ ਬੱਸ 'ਚੋਂ ਉਤਰਦੇ ਸਮੇਂ  ਡਿੱਗ ਕੇ  ਜ਼ਖਮੀ  ਹੋਣ  ਤੇ  ਹਸਪਤਾਲ  ਲਿਜਾਂਦੇ  ਸਮੇਂ ਮੌਤ ਹੋ ਗਈ ਸੀ। ਬੱਚੀ ਦੇ ਪਰਿਵਾਰਕ ਮੈਂਬਰਾਂ ਨੇ ਜਿੱਥੇ ਇਸ ਘਟਨਾ ਦਾ ਜ਼ਿੰਮੇਵਾਰ ਸਕੂਲ ਪ੍ਰਬੰਧਕਾਂ ਨੂੰ ਠਹਿਰਾਇਆ,  ਉੱਥੇ ਹੀ  ਲੁਧਿਆਣਾ ਦੇ ਡੀ.ਐੱਮ.ਸੀ. ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਰਸਤੇ ਵਿਚ ਬੱਚੀ ਦੀ ਹੋਈ ਮੌਤ ਲਈ ਐਂਬੂਲੈਂਸ ਡਰਾਈਵਰ ਨੂੰ ਐਂਬੂਲੈਂਸ ਹੌਲੀ ਚਲਾਉਣ ਦਾ ਜ਼ਿੰਮੇਵਾਰ ਠਹਿਰਾਇਆ। ਦੂਜੇ ਪਾਸੇ ਸਬੰਧਤ ਸਕੂਲ ਪ੍ਰਬੰਧਕਾਂ ਅਤੇ ਐਂਬੂਲੈਂਸ ਚਾਲਕ ਨੇ ਉਨ੍ਹਾਂ 'ਤੇ ਲਾਏ ਜਾ ਰਹੇ ਦੋਸ਼ਾਂ ਨੂੰ ਝੂਠਾ ਤੇ ਬੇਬੁਨਿਆਦ ਦੱਸਿਆ ਹੈ।

ਘਟਨਾ ਦਾ ਸ਼ਿਕਾਰ ਹੋਈ ਪਿੰਡ ਰਣਸੀਹ ਕਲਾਂ ਨਿਵਾਸੀ 8 ਸਾਲਾ ਬੱਚੀ ਹਰਜੋਤ ਕੌਰ ਦੇ ਪਿਤਾ ਗੁਰਚਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ  ਦੀ ਬੱਚੀ ਮੋਗਾ-ਲੁਧਿਆਣਾ ਹਾਈਵੇ 'ਤੇ ਪਿੰਡ ਮਹਿਣਾ 'ਚ ਸਥਿਤ ਨਾਮੀ ਸਕੂਲ ਦੀ ਦੂਸਰੀ ਕਲਾਸ ਦੀ ਵਿਦਿਆਰਥਣ ਸੀ। ਬੀਤੀ 8 ਫਰਵਰੀ ਨੂੰ ਸਕੂਲ 'ਚੋਂ ਛੁੱਟੀ ਹੋਣ ਤੋਂ ਬਾਅਦ ਬੱਚਿਆਂ ਨੂੰ ਰੋਜ਼ਾਨਾ ਦੀ ਤਰ੍ਹਾਂ ਘਰ ਛੱਡਣ ਲਈ ਇਕ ਸਕੂਲ ਬੱਸ 'ਚ ਬਿਠਾਇਆ ਗਿਆ। ਜਦ ਬੱਸ ਜ਼ਿਲੇ ਦੇ ਪਿੰਡ ਰਣਸੀਹ ਕਲਾਂ ਪਹੁੰਚੀ, ਤਾਂ ਬੱਸ 'ਚ ਡਰਾਈਵਰ ਤੋਂ ਇਲਾਵਾ ਬੱਚਿਆਂ ਨੂੰ ਉਤਾਰਨ ਲਈ ਕੋਈ ਸਹਾਇਕ ਕਰਮਚਾਰੀ ਨਾ ਹੋਣ ਕਰ ਕੇ ਬੱਸ 'ਚੋਂ ਉਤਰਨ ਦੀ ਤਿਆਰੀ ਕਰਦੇ ਉਨ੍ਹਾਂ  ਦੀ ਬੱਚੀ ਸਮੇਤ ਤਿੰਨ ਬੱਚੇ ਬੱਸ 'ਚੋਂ ਥੱਲੇ ਡਿੱਗ ਗਏ ਸਨ, ਜਦਕਿ ਉਨ੍ਹਾਂ  ਦੀ ਬੱਚੀ ਹਰਜੋਤ ਕੌਰ ਗੰਭੀਰ ਜ਼ਖਮੀ ਹੋ ਗਈ।

ਐਂਬੂਲੈਂਸ ਦੀ ਹੌਲੀ ਰਫਤਾਰ ਬਣੀ ਬੱਚੀ ਦੀ ਮੌਤ ਦਾ ਕਾਰਨ : ਪਿਤਾ ਗੁਰਚਰਨ ਸਿੰਘ
ਮ੍ਰਿਤਕ ਬੱਚੀ ਦੇ ਪਿਤਾ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਉਹ ਤੁਰੰਤ ਮੌਕੇ 'ਤੇ ਪੁੱਜੇ ਅਤੇ ਗੰਭੀਰ ਹਾਲਤ ਵਿੱਚ ਜ਼ਖ਼ਮੀ ਆਪਣੀ ਬੱਚੀ ਨੂੰ ਚੁੱਕ ਕੇ ਮੋਗਾ ਦੇ ਇਕ ਨਿੱਜੀ ਹਸਪਤਾਲ 'ਚ ਲੈ ਗਏ, ਜਿਥੋਂ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਉਸ  ਨੂੰ  ਡੀ.ਐੱਮ.ਸੀ. ਹਸਪਤਾਲ 'ਚ ਲਿਜਾਣ ਲਈ 108 ਐਂਬੂਲੈਂਸ 'ਚ ਲਿਜਾਇਆ  ਗਿਆ। ਉਨ੍ਹਾਂ  ਦੋਸ਼ ਲਾਇਆ ਕਿ ਐਂਬੂਲੈਂਸ ਚਾਲਕ ਵੱਲੋਂ ਉਨ੍ਹਾਂ ਦੇ ਵਾਰ-ਵਾਰ ਕਹਿਣ ਦੇ ਬਾਵਜੂਦ ਐਂਬੂਲੈਂਸ ਦੀ ਸਪੀਡ ਨਹੀਂ ਵਧਾਈ ਗਈ, ਜਿਸ ਕਾਰਨ ਉਨ੍ਹਾਂ ਦੀ ਬੱਚੀ ਨੇ ਰਸਤੇ 'ਚ ਹੀ ਦਮ ਤੋੜ ਦਿੱਤਾ। ਉਨ੍ਹਾਂ ਜ਼ਿਲਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਹਰ ਸਕੂਲ ਬੱਸ 'ਚ ਡਰਾਈਵਰ ਦੇ ਨਾਲ-ਨਾਲ ਖਾਸ ਕਰ ਕੇ ਛੋਟੇ ਬੱਚਿਆਂ ਨੂੰ ਬੱਸ 'ਚੋਂ ਉਤਾਰਣ ਤੇ ਚੜ੍ਹਾਉਣ ਲਈ ਇਕ ਸਹਾਇਕ ਕਰਮਚਾਰੀ ਦੀ ਤਾਇਨਤੀ ਨੂੰ ਯਕੀਨੀ ਬਣਾਇਆ ਜਾਵੇ। 

ਕੀ ਕਹਿਣੈ 108 ਐਂਬੂਲੈਂਸ ਦੇ ਜ਼ਿਲਾ ਇੰਚਾਰਜ ਦਾ
ਇਸ ਬਾਰੇ ਜਦ 108 ਐਂਬੂਲੈਂਸ ਦੇ ਜ਼ਿਲਾ ਇੰਚਾਰਜ ਮੋਹਨ ਸਿੰਘ ਨਾਲ ਸੰਪਰਕ ਕੀਤਾ, ਤਾਂ ਉਨ੍ਹਾਂ ਕਿਹਾ ਕਿ ਐਂਬੂਲੈਂਸ ਦੇ ਰਿਕਾਰਡ ਮੁਤਾਬਕ ਬੱਚੀ ਨੂੰ ਮੋਗਾ ਤੋਂ ਲਗਭਗ ਪੂਰੇ ਇਕ ਘੰਟੇ 'ਚ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ਪਹੁੰਚਾ ਦਿੱਤਾ ਗਿਆ। ਉਨ੍ਹਾਂ  ਨੂੰ ਐਂਬੂਲੈਂਸ ਚਾਲਕ ਹਰਦੀਪ ਸਿੰਘ ਨੇ ਦੱਸਿਆ ਸੀ ਕਿ ਉਸ ਵੱਲੋਂ ਬੱਚੀ ਦੀ ਜਾਨ ਬਚਾਉਣ ਲਈ ਐਂਬੂਲੈਂਸ ਨੂੰ ਪੂਰੀ ਸਪੀਡ 'ਤੇ ਹੀ ਚਲਾਇਆ ਗਿਆ ਸੀ।

ਪ੍ਰਿੰਸੀਪਲ ਨੇ ਨਹੀਂ ਦਿੱਤਾ ਕੋਈ ਜਵਾਬ 
ਜਦੋ ਸਕੂਲ ਬੱਸ ਵਿੱਚ ਬੱਚਿਆਂ ਨੂੰ ਉਤਾਰਨ ਅਤੇ ਚੜਾਉਣ ਲਈ ਕਿਸੇ ਕਰਮਚਾਰੀ ਦੀ ਤਾਇਨਾਤੀ ਨਾ ਹੋਣ ਸਬੰਧੀ ਸਕੂਲ ਦੇ ਪ੍ਰਿੰਸੀਪਲ ਨਾਲ ਗੱਲ ਕੀਤੀ ਗਈ, ਤਾਂ ਉਨ੍ਹਾਂ  ਕੋਲ ਇਸ ਬਾਰੇ ਕੋਈ ਸੰਤੁਸ਼ਟੀ ਜਵਾਬ ਹੀ ਨਹੀ ਸੀ।

  • Moga
  • ambulance
  • school bus
  • death
  • ਮੋਗਾ
  • ਐਂਬੂਲੈਂਸ
  • ਸਕੂਲ ਬੱਸ
  • ਮੌਤ

ਨੂੰਹ ਨਾਲ ਨਾਜਾਇਜ਼ ਸਬੰਧ ਰੱਖਣ ਵਾਲੇ ਪਿਓ ਨੇ ਪੁੱਤ ਨੂੰ ਟੋਟੇ-ਟੋਟੇ ਕਰਕੇ ਛੱਪੜ ’ਚ ਸੁੱਟਿਆ (ਵੀਡੀਓ)

NEXT STORY

Stories You May Like

  • three killed in bihar bus truck collision
    ਬਿਹਾਰ 'ਚ ਬੱਸ ਤੇ ਡੰਪਰ ਵਿਚਾਲੇ ਹੋਈ ਭਿਆਨਕ ਟੱਕਰ, ਇਕ ਬੱਚੀ ਸਮੇਤ 3 ਦੀ ਮੌਤ
  • school bus  floor  ukg students  school holiday
    ਚੱਲਦੀ ਸਕੂਲ ਬੱਸ ਦਾ ਧਸ ਗਿਆ 'ਫਰਸ਼' ! UKG 'ਚ ਪੜ੍ਹਦੀ ਵਿਦਿਆਰਥਣ ਦੀ ਹੋਈ ਦਰਦਨਾਕ ਮੌਤ
  • road accident  passenger bus  people dead  injured
    ਭਿਆਨਕ ਸੜਕ ਹਾਦਸਾ: ਬੇਕਾਬੂ ਹੋ ਕੇ ਪਲਟੀ ਯਾਤਰੀ ਬੱਸ, 5 ਲੋਕਾਂ ਦੀ ਮੌਤ
  • 22 year old youth dies of cancer
    ਕੈਂਸਰ ਦੀ ਬੀਮਾਰੀ ਕਾਰਨ 22 ਸਾਲਾ ਨੌਜਵਾਨ ਦੀ ਮੌਤ
  • heroin worth rs 8 crores dropped by drone on jammu border recovered
    ਪਾਕਿਸਤਾਨ ਦੀ ਨਾਪਾਕ ਹਰਕਤ! ਜੰਮੂ ਸਰਹੱਦ ’ਤੇ ਡਰੋਨ ਰਾਹੀਂ ਸੁੱਟੀ 8 ਕਰੋੜ ਦੀ ਹੈਰੋਇਨ ਬਰਾਮਦ
  • xiaomi pad 8 launched in india
    ਭਾਰਤ 'ਚ ਲਾਂਚ ਹੋਇਆ Xiaomi Pad 8 ! Snapdragon 8s Gen 4 ਚਿੱਪ ਤੇ 144Hz ਡਿਸਪਲੇਅ , ਜਾਣੋ ਕੀਮਤ
  • ukg student sleep school bus
    ਮਾਂ ਦੀ ਚੀਖ਼ ਨੇ ਹਿਲਾਇਆ ਨੋਇਡਾ: ਸਕੂਲ ਦੀ ਗਲਤੀ ਕਾਰਨ 7 ਘੰਟੇ ਬੱਸ 'ਚ ਬੰਦ ਰਿਹਾ UKG ਦਾ ਜਵਾਕ
  • 18 year old youth dies in accident
    ਸੜਕ ਹਾਦਸੇ ’ਚ 18 ਸਾਲਾ ਨੌਜਵਾਨ ਦੀ ਮੌਤ, 2 ਜ਼ਖਮੀ
  • sukhpal singh khaira statement
    ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ! ਮਹਿਲਾਵਾਂ ਦੇ ਜਸ਼ਨਾਂ ਨੂੰ...
  • retired municipal corporation supervisor commits self immolation
    ਜਲੰਧਰ ਤੋਂ ਵੱਡੀ ਖ਼ਬਰ! ਨਗਰ ਨਿਗਮ ਦੇ ਰਿਟਾਇਰਡ ਸੁਪਰਵਾਈਜ਼ਰ ਨੇ ਅੱਗ ਲਗਾ ਕੀਤੀ...
  • good news for rail passengers new facility mobile charging kiosk available
    ਰੇਲ ਯਾਤਰੀਆਂ ਲਈ Good News! ਰੇਲਵੇ ਸਟੇਸ਼ਨਾਂ 'ਤੇ ਮਿਲੇਗੀ ਇਹ ਵੱਡੀ ਸਹੂਲਤ
  • aam aadmi party aap leader s resignation
    ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਕ ਹੋਰ ਵੱਡੇ ਆਗੂ ਨੇ ਦਿੱਤਾ ਅਸਤੀਫ਼ਾ
  • strict legal action against hoarding or blacklisting of gas cylinders in punjab
    ਪੰਜਾਬ: 'ਬਲੈਕ' 'ਚ ਗੈਸ ਸਿਲੰਡਰ ਵੇਚਣ 'ਤੇ ਹੋਵੇਗਾ ਸਖ਼ਤ ਐਕਸ਼ਨ, ਸਾਰੇ ਜ਼ਿਲ੍ਹਿਆਂ...
  • speeding safari car hits motorcyclists  one youth dies
    ਜਲੰਧਰ 'ਚ ਤੇਜ਼ ਰਫ਼ਤਾਰ ਸਫ਼ਾਰੀ ਕਾਰ ਨੇ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ,...
  • mohan lal banga rejoins akali dal
    ਮੋਹਨ ਲਾਲ ਬੰਗਾ ਮੁੜ ਅਕਾਲੀ ਦਲ ’ਚ ਸ਼ਾਮਲ
  • attempted rape with a child playing on the roof
    ਛੱਤ ’ਤੇ ਖੇਡ ਰਹੇ ਬੱਚੇ ਨਾਲ ਕੁਕਰਮ ਦੀ ਕੋਸ਼ਿਸ਼, ਲੋਕਾਂ ਨੇ ਫੜ ਕੇ ਕੀਤੀ...
Trending
Ek Nazar
amitabh bachchan mourns passing of very dear friend

'ਇੱਕ-ਇੱਕ ਕਰਕੇ ਸਭ ਜਾ ਰਹੇ...'; ਕਰੀਬੀ ਦੋਸਤ ਦੀ ਮੌਤ ਨਾਲ ਟੁੱਟੇ ਅਮਿਤਾਭ ਬੱਚਨ

winter returns due to rain in guru nagar

ਗੁਰੂ ਨਗਰੀ ’ਚ ਮੀਂਹ ਪੈਣ ਕਾਰਨ ਮੁੜ ਪਰਤੀ ਸਰਦੀ, ਖੇਤੀਬਾੜੀ ਮਾਹਰਾਂ ਨੇ ਦੱਸਿਆ...

rajvir jawanda s wife shares emotional post

'ਬੱਚੇ ਅੱਜ ਵੀ ਕਰ ਰਹੇ ਨੇ ਪਾਪਾ ਦੀ ਉਡੀਕ...'; ਰਾਜਵੀਰ ਜਵੰਦਾ ਦੀ ਪਤਨੀ ਨੇ...

shameful incident with student in ludhiana

ਟਿਊਸ਼ਨ ਪੜ੍ਹਣ ਗਈ 11 ਸਾਲਾ ਮਾਸੂਮ ਨਾਲ 'ਗੰਦੀ' ਕਰਤੂਤ! ਲੁਧਿਆਣਾ ਤੋਂ ਸਾਹਮਣੇ...

grace richardson and charlotte grant bowed at sachkhand sri darbar sahib

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਮਿਸ ਇੰਗਲੈਂਡ ਜੇਤੂ Charlotte...

gas shortage in amritsar  cylinders not available despite booking

ਅੰਮ੍ਰਿਤਸਰ ’ਚ ਗੈਸ ਦੀ ਕਿੱਲਤ: ਬੁਕਿੰਗ ਦੇ ਬਾਵਜੂਦ ਨਹੀਂ ਮਿਲ ਰਹੇ ਸਿਲੰਡਰ

petrol money car driver pump worker

4 ਹਜ਼ਾਰ ਦਾ ਪੈਟਰੋਲ ਪੁਆ ਕੇ ਭੱਜਿਆ ਕਾਰ ਚਾਲਕ, ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਰ...

ipl 2026

IPL 2026 ਲਈ BCCI ਦਾ ਨਵਾਂ 'ਫਰਮਾਨ', ਇਸ ਚੀਜ਼ 'ਤੇ ਲਾਇਆ ਬੈਨ

suv falls into 20 foot pit during test drive

ਟੈਸਟ ਡਰਾਈਵ ਦੌਰਾਨ ਵਾਪਰਿਆ ਰੂਹ ਕੰਬਾਊ ਹਾਦਸਾ, 20 ਫੁੱਟ ਡੂੰਘੇ ਖੱਡੇ 'ਚ ਜਾ...

bcci is kind to the cricketer dropped from the t20 team

TEAM INDIA 'ਚੋਂ ਡਰਾਪ ਹੋਏ ਕ੍ਰਿਕਟਰ ਨੂੰ BCCI ਦੇਵੇਗਾ ਵੱਡਾ ਐਵਾਰਡ, ਇਹ ਦਿੱਗਜ...

second solar eclipse 2026 date and time

ਇਸ ਦਿਨ ਲੱਗੇਗਾ ਸਾਲ ਦਾ ਦੂਜਾ ਸੂਰਜ ਗ੍ਰਹਿਣ! ਜਾਣੋ ਕਿੱਥੇ-ਕਿੱਥੇ ਛਾਏਗਾ ਹਨ੍ਹੇਰਾ

around 20 000 teachers in punjab province not paid salaries

20,000 ਟੀਚਰਾਂ ਨੂੰ 3 ਮਹੀਨੇ ਤੋਂ ਨਹੀਂ ਮਿਲੀ ਤਨਖਾਹ, ਲਹਿੰਦੇ ਪੰਜਾਬ 'ਚ ਦਾਅ...

people of these zodiac signs are extremely romantic

ਬੇਹੱਦ ਰੋਮਾਂਟਿਕ ਹੁੰਦੇ ਨੇ ਇਨ੍ਹਾਂ ਰਾਸ਼ੀਆਂ ਦੇ ਲੋਕ, ਪਿਆਰ ਨਿਭਾਉਣ 'ਚ ਹੁੰਦੇ...

srh owner kavya maran bought pakistani players for crores

SRH ਦੀ ਮਾਲਕਣ ਕਾਵਿਆ ਮਾਰਨ ਨੇ ਕਰੋੜਾਂ 'ਚ ਖਰੀਦਿਆਂ ਪਾਕਿਸਤਾਨੀ ਖਿਡਾਰੀ !

gold worth rs 15 crore and 3 kg silver missing from sbi locker

ਬੈਂਕ ਮੈਨੇਜਰ ਦਾ ਕਾਰਾ ! SBI ਲਾਕਰ 'ਚੋਂ ਗਾਇਬ ਕਰ'ਤਾ 15 ਕਰੋੜ ਦਾ ਸੋਨਾ ਤੇ 3...

tvs orbiter v1 scooter

TVS ਦਾ ਵੱਡਾ ਧਮਾਕਾ! 50000 ਤੋਂ ਵੀ ਘੱਟ ਕੀਮਤ 'ਚ ਲਾਂਚ ਕੀਤਾ ਨਵਾਂ ਇਲੈਕਟ੍ਰਿਕ...

boy deadbody found near bus stand in suspicious circumstances

ਮਹਿਤਪੁਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ! ਬੱਸ ਸਟੈਂਡ ਨੇੜਿਓਂ ਮਿਲੀ...

mortar shell explodes in pakistan

ਪਾਕਿਸਤਾਨ 'ਚ ਮੋਰਟਾਰ ਸ਼ੈੱਲ 'ਚ ਧਮਾਕਾ, ਇਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • good news for rail passengers new facility mobile charging kiosk available
      ਰੇਲ ਯਾਤਰੀਆਂ ਲਈ Good News! ਰੇਲਵੇ ਸਟੇਸ਼ਨਾਂ 'ਤੇ ਮਿਲੇਗੀ ਇਹ ਵੱਡੀ ਸਹੂਲਤ
    • aam aadmi party aap leader s resignation
      ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਕ ਹੋਰ ਵੱਡੇ ਆਗੂ ਨੇ ਦਿੱਤਾ ਅਸਤੀਫ਼ਾ
    • shameful incident with student in ludhiana
      ਟਿਊਸ਼ਨ ਪੜ੍ਹਣ ਗਈ 11 ਸਾਲਾ ਮਾਸੂਮ ਨਾਲ 'ਗੰਦੀ' ਕਰਤੂਤ! ਲੁਧਿਆਣਾ ਤੋਂ ਸਾਹਮਣੇ...
    • new orders regarding lpg
      ਪੰਜਾਬ: LPG ਸਿਲੰਡਰਾਂ ਨੂੰ ਲੈ ਕੇ ਚੁੱਕਿਆ ਗਿਆ ਵੱਡਾ ਕਦਮ, ਪੜ੍ਹੋ ਨਵੇਂ ਹੁਕਮ
    • punjab ration card holders in lpg crisis
      ਪੰਜਾਬ ਦੇ ਨੀਲੇ ਕਾਰਡ ਧਾਰਕਾਂ ਲਈ ਵੱਡੀ ਖ਼ਬਰ! LPG ਸੰਕਟ ਵਿਚਾਲੇ ਲਿਆ ਗਿਆ ਵੱਡਾ...
    • grace richardson and charlotte grant bowed at sachkhand sri darbar sahib
      ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਮਿਸ ਇੰਗਲੈਂਡ ਜੇਤੂ Charlotte...
    • strict legal action against hoarding or blacklisting of gas cylinders in punjab
      ਪੰਜਾਬ: 'ਬਲੈਕ' 'ਚ ਗੈਸ ਸਿਲੰਡਰ ਵੇਚਣ 'ਤੇ ਹੋਵੇਗਾ ਸਖ਼ਤ ਐਕਸ਼ਨ, ਸਾਰੇ ਜ਼ਿਲ੍ਹਿਆਂ...
    • speeding safari car hits motorcyclists  one youth dies
      ਜਲੰਧਰ 'ਚ ਤੇਜ਼ ਰਫ਼ਤਾਰ ਸਫ਼ਾਰੀ ਕਾਰ ਨੇ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ,...
    • lpg crisis in punjab
      ਪੰਜਾਬ: LPG ਸਿਲੰਡਰ ਲਈ ਲਾਈਨ 'ਚ ਲੱਗੇ ਬਜ਼ੁਰਗ ਦੀ ਹੋਈ ਮੌਤ
    • mohan lal banga rejoins akali dal
      ਮੋਹਨ ਲਾਲ ਬੰਗਾ ਮੁੜ ਅਕਾਲੀ ਦਲ ’ਚ ਸ਼ਾਮਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +