Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    1:28:34 PM

  • gurdwara amb sahib land case

    ਗੁਰਦੁਆਰਾ ਅੰਬ ਸਾਹਿਬ ਜ਼ਮੀਨ ਮਾਮਲਾ : ਸਾਬਕਾ...

  • punjab 194 villages declared high risk areas due to deadly disease

    ਪੰਜਾਬ: ਜਾਨਲੇਵਾ ਬਿਮਾਰੀ ਕਾਰਨ 194 ਪਿੰਡ ਹਾਈ ਰਿਸਕ...

  • akali dal  resigned from the party

    ਵੱਡੇ ਆਗੂ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ...

  • boy dies due to drugs

    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਗੁਰਬਾਣੀ 'ਚ ਅਤੁੱਟ ਵਿਸ਼ਵਾਸ, ਪਤੀ ਦੀ ਮੌਤ ਕਾਰਨ 1 ਮਹੀਨਾ ਘਰ 'ਚ ਕੀਰਤਨ ਕਰਵਾਏਗੀ ਪਤਨੀ

PUNJAB News Punjabi(ਪੰਜਾਬ)

ਗੁਰਬਾਣੀ 'ਚ ਅਤੁੱਟ ਵਿਸ਼ਵਾਸ, ਪਤੀ ਦੀ ਮੌਤ ਕਾਰਨ 1 ਮਹੀਨਾ ਘਰ 'ਚ ਕੀਰਤਨ ਕਰਵਾਏਗੀ ਪਤਨੀ

  • Updated: 03 Sep, 2019 11:37 AM
Moga
moga america kiranjot gurbani kirtan
  • Share
    • Facebook
    • Tumblr
    • Linkedin
    • Twitter
  • Comment

ਮੋਗਾ—ਬੀਤੇ 6 ਸਾਲ ਦੇ ਦੌਰਾਨ ਮੋਗਾ (ਪੰਜਾਬ) ਤੋਂ ਅਮਰੀਕਾ ਜਾ ਕੇ ਪਹਿਲਾਂ ਫੇਸਬੁੱਕ ਕੰਪਨੀ ਅਤੇ ਫਿਰ ਇੰਸਟਾਗ੍ਰਾਮ ਕੰਪਨੀ ’ਚ ਸਾਫਟਵੇਅਰ ਇੰਜੀਨੀਅਰ ਦੀ ਜਾਬ ਕਰਕੇ ਜ਼ੀਰੋ ਗਰਾਉਂਡ ਤੋਂ ਅਮੀਰ ਬਣੇ ਕਿਰਨਜੋਤ ਸਿੰਘ ਦਿਓਲ (28) ਦੀ 3 ਦਿਨ ਪਹਿਲਾਂ ਸਾਈਕਲ ’ਤੇ ਡਿਊਟੀ ਤੇ ਜਾਂਦੇ ਸਮੇਂ ਸੜਕ ਹਾਦਸੇ ’ਚ ਮੌਤ ਹੋ ਗਈ। ਬੇਸ਼ੱਕ ਇਸ ਨਾਲ ਛੋਟੇ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਪਰ ਸਿੱਖ ਧਰਮ ’ਚ ਅਟੁੱਟ ਵਿਸ਼ਵਾਸ ਨੇ 3 ਸਾਲ ਪਹਿਲਾਂ ਉਸ ਦੇ ਜੀਵਨ ’ਚ ਆਈ ਗੁਨੀਤ ਸੰਧੂ ਨੇ ਇਕ ਮਹੀਨਾ ਖੁਦ ਨੂੰ ਭਗਵਾਨ ਦੇ ਚਰਨਾਂ ’ਚ ਅਰਪਿਤ ਕਰ ਦਿੱਤਾ ਹੈ। ਬੇਸ਼ੱਕ ਕਿਰਨਜੋਤ ਸਿੰਘ ਦੇ ਨਿਮਿਤ ਸਹਿਜ ਪਾਠ ਦੇ ਭੋਗ ਪਹਿਲਾਂ ਪੜ੍ਹੇ ਜਾਣਗੇ, ਅੰਤਿਮ ਅਰਦਾਸ ਵੀ ਹੋ ਜਾਵੇਗੀ ਪਰ ਗੁਨੀਤ ਸੰਧੂ ਨੇ ਪੂਰੇ ਸਤੰਬਰ ਮਹੀਨੇ ’ਚ ਆਪਣੇ ਘਰ ’ਚ ਗੁਰਬਾਣੀ ਕੀਰਤਨ ਕਰਵਾਉਣ ਦਾ ਫੈਸਲਾ ਲਿਆ ਹੈ, ਜੋ ਹਰ ਰੋਜ਼ ਸ਼ਾਮ ਨੂੰ 6 ਤੋਂ 8 ਵਜੇ ਤੱਕ ਹੋਵੇਗਾ। ਇਸ ਦੇ ਲਈ ਕਿਰਨਜੋਤ ਸਿੰਘ (ਮਿ੍ਰਤਕ) ਦੇ ਲਈ ਅਮਰੀਕਾ ਸਿੱਖ ਪੰਚਾਇਤ ਨੇ ਇਕ ਸੱਦਾ ਪੱਤਰ ਜਾਰੀ ਕਰਕੇ ਸਾਰੇ ਲੋਕਾਂ ਨੂੰ ਹਰ ਰੋਜ਼ ਕੀਰਤਨ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

PunjabKesari

2013 ’ਚ ਜੁਆਇੰਨ ਕੀਤਾ ਫੇਸਬੁੱਕ, ਪਤਨੀ ਵੀ ਫੇਸਬੁੱਕ ’ਚ ਕਰਦੀ ਹੈ ਕੰਮ
ਕਿਰਨਜੋਤ ਸਿੰਘ ਨੇ ਸਾਲ 2009 ’ਚ 18 ਸਾਲ ਦੀ ਉਮਰ ’ਚ ਸੀਕਰੇਟ ਹਾਰਟ ਸਕੂਲ ਤੋਂ ਨਾਨ ਮੈਡੀਕਲ ’ਚ +2 ਕੀਤੀ ਅਤੇ ਉਸ ਦੇ ਬਾਅਦ 2009 ਤੋਂ 2013 ਤੱਕ ਉਸ ਨੇ ਵਾਰਾਣਸੀ ’ਚ ਆਈ.ਆਈ.ਟੀ. ਕਰਕੇ ਫੇਸਬੁੱਕ ਕੰਪਨੀ ’ਚ ਨੌਕਰੀ ਹਾਸਲ ਕਰ ਲਈ। ਉਸ ਦੀ ਭੈਣ ਨਵਦੀਪ ਨੇ 2011 ’ਚ +2 ਕਰਕੇ 2015 ’ਚ ਸਾਫਟਵੇਅਰ ’ਚ ਇੰਜੀਨੀਅਰਿੰਗ ਕਰ ਲਈ ਸੀ। 2013 ’ਚ ਕਿਰਨਜੋਤ ਸਿੰਘ ਅਮਰੀਕਾ ਚਲਾ ਗਿਆ ਅਤੇ ਫੇਸਬੁੱਕ ਕੰਪਨੀ ’ਚ ਨੌਕਰੀ ਕਰਨ ਲੱਗਾ। 2015 ’ਚ ਉਸ ਨੇ ਇੰਸਟਾਗ੍ਰਾਮ ਕੰਪਨੀ ਜੁਆਇੰਨ ਕਰ ਲਈ ਅਤੇ 23 ਅਕਤੂਬਰ 2016 ਨੂੰ ਉਸ ਨੇ ਫੇਸਬੁੱਕ ’ਚ ਆਪਣੇ ਨਾਲ ਕੰਮ ਕਰਨ ਵਾਲੀ ਗੁਨੀਤ ਕੌਰ ਸੰਧੂ ਨਾਲ ਵਿਆਹ ਕਰ ਲਿਆ। ਦੋਵੇਂ ਅੰਮ੍ਰਿਤਧਾਰੀ ਸਿੱਖ ਸਨ ਗੁਰਬਾਣੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ’ਚ ਅਟੁੱਟ ਵਿਸ਼ਵਾਸ ਰੱਖਦੇ ਸਨ। ਗੁਨੀਤ ਵੀ ਸਿਰ ’ਤੇ ਪੱਗੜੀ ਬੰਨ੍ਹਦੀ ਸੀ। ਦੋਵੇਂ ਭਾਰੀ ਭਰਕਮ ਰਕਮ ਦੀ ਕਮਾਈ ਕਰਨ ਦੇ ਬਾਅਦ ਵੀ ਸਾਧਾਰਨ ਜੀਵਨ ਬਤੀਤ ਕਰਦੇ ਸਨ। ਉਨ੍ਹਾਂ ਨੇ ਆਪਣੇ ਕੋਲ ਨੂੰ ਕਾਰ ਰੱਖੀ ਸੀ ਪਰ ਉਹ ਰੋਜ਼ਾਨਾ ਡਿਊਟੀ ’ਤੇ ਸਾਈਕਲ ’ਤੇ ਜਾਂਦੇ ਸਨ। 29 ਅਗਸਤ ਨੂੰ ਗੁਨੀਤ ਨੇ ਕਈ ਕਲਾਈਟਾਂ ਨਾਲ ਵੱਖ-ਵੱਖ ਜਗ੍ਹਾ ’ਤੇ ਮੁਲਾਕਾਤ ਕਰਨੀ ਸੀ ਤਾਂ ਉਸ ਨੇ ਕਾਰ ’ਚ ਜਾਣ ਦਾ ਫੈਸਲਾ ਲਿਆ, ਪਰ ਕਿਰਨਜੋਤ ਹਰ ਰੋਜ਼ ਦੀ ਤਰ੍ਹਾਂ ਸਾਈਕਲ ’ਤੇ ਨਿਕਲ ਗਿਆ ਪਰ ਉਸ ਦਿਨ ਇਕ ਕਾਰ ਕਾਲ ਬਣ ਕੇ ਉਸ ਨਾਲ  ਟਕਰਾਅ ਗਈ ਅਤੇ ਕਿਰਨਜੋਤ ਨਹੀਂ ਰਿਹਾ।

  • Moga
  • America
  • Kiranjot
  • Gurbani Kirtan
  • ਮੋਗਾ
  • ਅਮਰੀਕਾ
  • ਕਿਰਨਜੋਤ
  • ਗੁਰਬਾਣੀ ਕੀਰਤਨ

ਭਾਰਤੀ ਹਵਾਈ ਫੌਜ ’ਚ ਸ਼ਾਮਲ ਹੋਏ 8 ਅਪਾਚੇ ਜੰਗੀ ਹੈਲੀਕਾਪਟਰ (ਵੀਡੀਓ)

NEXT STORY

Stories You May Like

  • a major accident occurred in the early hours of the morning
    ਸਵੇਰੇ-ਸਵੇਰੇ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਤ, ਪਤੀ ਗੰਭੀਰ ਜ਼ਖ਼ਮੀ
  • farmer dies  accident in abohar
    ਘਰ ਦੇ ਬਾਹਰ ਲੰਘਦੀ ਕੱਸੀ ’ਚ ਡਿੱਗਣ ਨਾਲ ਕਿਸਾਨ ਦੀ ਮੌਤ
  • nurse wife  husband  toilet cleaner  drip  husband  death
    ਇਸ਼ਕ 'ਚ ਅੰਨ੍ਹੀ ਹੋਈ ਨਰਸ ਪਤਨੀ ! ਬੈੱਡ 'ਤੇ ਪਏ ਪਤੀ ਦੀ ਡ੍ਰਿਪ 'ਚ ਪਾ'ਤਾ ਟਾਇਲਟ ਕਲੀਨਰ, ਦਿੱਤੀ ਰੂਹ ਕੰਬਾਊ ਮੌਤ
  • sebi  s new rules on   share buyback   come into force  will be in   open market
    ਸ਼ੇਅਰ ਬਾਇਬੈਕ ’ਚ ਸੇਬੀ ਦੇ ਨਵੇਂ ਨਿਯਮ ਲਾਗੂ, 1 ਅਗਸਤ ਤੋਂ ਓਪਨ ਮਾਰਕੀਟ ’ਚ ਫਿਰ ਹੋਵੇਗੀ ਸ਼ੇਅਰਾਂ ਦੀ ਵਾਪਸ ਖਰੀਦ
  • 8 month pregnant wife murdered by slitting her throat in mansa
    ਮਾਨਸਾ 'ਚ ਰੂਹ ਕੰਬਾਊ ਘਟਨਾ : 8 ਮਹੀਨੇ ਦੀ ਗਰਭਵਤੀ ਪਤਨੀ ਦਾ ਗਲਾ ਵੱਢ ਕੇ ਕਤਲ, ਪ੍ਰੇਮੀ ਬਣ ਪਤੀ...
  • wife hits husband on head with mobile in anger
    ਪਤਨੀ ਨੇ ਗੁੱਸੇ 'ਚ ਪਤੀ ਦੇ ਸਿਰ 'ਚ ਮਾਰਿਆ ਮੋਬਾਈਲ, ਹੋ ਗਈ ਮੌਤ
  • boy dies due to drugs
    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ ਓਵਰਡੋਜ਼ ਨਾਲ ਮੌਤ
  • man dead on raod accident
    ਬੇਕਾਬੂ ਟਰੱਕ ਨੇ ਸਾਈਕਲ ਸਵਾਰ ਨੂੰ ਕੁਚਲਿਆ, ਪਤਨੀ ਦੀਆਂ ਅੱਖਾਂ ਸਾਹਮਣੇ ਪਤੀ ਦੀ ਮੌਤ
  • boy dies due to drugs
    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ...
  • father and son attacked for stopping youths molesting girls
    ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
  • fetus found in   jalandhar  panic spreads
    ਜਲੰਧਰ ਦੇ ਇਸ ਇਲਾਕੇ 'ਚੋਂ ਮਿਲਿਆ ਭਰੁਣ, ਫੈਲੀ ਦਹਿਸ਼ਤ
  • big relief for those buying and selling land in punjab
    ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ...
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
Trending
Ek Nazar
study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • woman death
      ਪੀਰਮੁਛੱਲਾ ਦੀਆਂ ਝੁੱਗੀਆਂ ’ਚ ਰਹਿਣ ਵਾਲੀ ਔਰਤ ਦੀ ਸ਼ੱਕੀ ਹਾਲਾਤ ’ਚ ਮੌਤ
    • father and son attacked for stopping youths molesting girls
      ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
    • amritsar record breaking heroin recovery figures
      ਅੰਮ੍ਰਿਤਸਰ: 6 ਮਹੀਨਿਆਂ ਦੀ ਰਿਕਾਰਡ ਤੋੜ ਰਿਪੋਰਟ, ਹੈਰੋਇਨ ਦੀ ਰਿਕਵਰੀ ਦੇ ਅੰਕੜੇ...
    • clash in muktsar
      ਸ਼ਮਸ਼ਾਨਘਾਟ ਨੇੜੇ ਲਿਜਾ ਕੇ ਮੁੰਡੇ ਦੇ ਮਾਰੀਆਂ ਕਿਰਚਾਂ!
    • powercom computer operators outsourcing
      ਪਾਵਰਕਾਮ ਵਿਚ ਵੱਡੀ ਹਲਚਲ, ਇਸ ਐਲਾਨ ਤੋਂ ਬਾਅਦ ਖੜ੍ਹੀ ਹੋ ਸਕਦੀ ਹੈ ਵੱਡੀ ਮੁਸੀਬਤ
    • clash in jail
      ਜੇਲ੍ਹ ਵਿਚ ਹਵਾਲਾਤੀਆਂ ਵਿਚਾਲੇ ਖੂਨੀ ਝੜਪ; ਵਾਰਡਰ ਨਾਲ ਵੀ ਕੀਤੀ ਹੱਥੋਪਾਈ
    • sukhbir badal statement
      SIT ਦਫ਼ਤਰ ਪੁੱਜੇ ਸੁਖਬੀਰ ਬਾਦਲ, ਬੋਲੇ-ਵਿਰੋਧੀ ਜਿੰਨੀ ਮਰਜ਼ੀ ਸਿਆਸਤ ਖੇਡ ਲੈਣ...
    • blackout in jalandhar people are left in a state of disarray due to power cuts
      ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
    • friend drown in satluj
      ਸਤਲੁਜ ’ਚ ਡੁੱਬਣ ਕਾਰਨ ਨਾਬਾਲਗ ਦੀ ਮੌਤ, 24 ਘੰਟਿਆਂ ਬਾਅਦ ਲੱਭੀ ਲਾਸ਼, ਲੋਕਾਂ ਨੇ...
    • fraud case
      ਧੀ ਨੂੰ ਵਿਦੇਸ਼ ਭੇਜਣ ਲਈ ਹੋਮ ਲੋਨ ਲੈ ਕੇ ਦੇਣ ਦੀ ਆੜ ’ਚ 3,10,630 ਰੁਪਏ ਦੀ ਠੱਗੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +