Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, NOV 04, 2026

    12:29:51 AM

  • alliance akali bjp narendra modi

    ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM...

  • major administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ...

  • thar youth tire

    ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ...

  • gurdwara manji sahib arrested accused

    ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Moga News
  • Moga
  • ਵਿਦੇਸ਼ ਜਾਣ ਦੀ ਚਾਹਤ ’ਚ IELTS ਪਾਸ ਕੁੜੀ ਨਾਲ ਕਰਵਾਇਆ ਸੀ ਵਿਆਹ, ਹੁਣ ਗੱਲ ਵੀ ਨਹੀਂ ਕਰਦੀ (ਵੀਡੀਓ)

MOGA News Punjabi(ਮੋਗਾ)

ਵਿਦੇਸ਼ ਜਾਣ ਦੀ ਚਾਹਤ ’ਚ IELTS ਪਾਸ ਕੁੜੀ ਨਾਲ ਕਰਵਾਇਆ ਸੀ ਵਿਆਹ, ਹੁਣ ਗੱਲ ਵੀ ਨਹੀਂ ਕਰਦੀ (ਵੀਡੀਓ)

  • Edited By Rajwinder Kaur,
  • Updated: 04 Jul, 2021 05:01 PM
Moga
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਵਿਪਨ ਓਕਾਰਾ) - ਪੰਜਾਬ ਦੇ ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਵਿਦੇਸ਼ ਜਾਣ ਲਈ ਕੁਝ ਵੀ ਕਰਨ ਨੂੰ ਤਿਆਰ ਹੋ ਜਾਂਦੇ ਹਨ। ਵਿਦੇਸ਼ ਜਾਣ ਲਈ ਆਈਲੈਟਸ ਕਰਨ ਦੀ ਲੋੜ ਹੁੰਦੀ ਹੈ। ਬਹੁਤ ਸਾਰੇ ਮੁੰਡੇ ਆਈਲੈਟਸ ਕੀਤੀ ਹੋਈ ਕੁੜੀ ਨਾਲ ਇਸ ਸ਼ਰਤ ’ਤੇ ਵਿਆਹ ਕਰਵਾ ਲੈਂਦੇ ਹਨ ਕਿ ਉਹ ਉਸ ਨੂੰ ਵਿਦੇਸ਼ ਲੈ ਕੇ ਜਾਵੇ। ਵਿਦੇਸ਼ ਜਾਣ ਦਾ ਸਾਰਾ ਖ਼ਰਚਾ ਮੁੰਡੇ ਦੇ ਪਰਿਵਾਰ ਵਲੋਂ ਕੀਤਾ ਜਾਂਦਾ ਹੈ, ਜਿਸ ਦੇ ਬਾਵਜੂਦ ਮੁੰਡੇ ਵਿਦੇਸ਼ ਨਹੀਂ ਜਾਂਦੇ ਅਤੇ ਕੁੜੀ ਵਿਦੇਸ਼ ਜਾ ਕੇ ਧੋਖਾ ਦੇ ਦਿੰਦੀ ਹੈ। ਅਜਿਹਾ ਹੀ ਇਕ ਮਾਮਲਾ ਮੋਗਾ ਜ਼ਿਲ੍ਹੇ ਦੇ ਪਿੰਡ ਕਿੱਲੀ ਚਾਹਲ ਦਾ ਸਾਹਮਣੇ ਆਇਆ ਹੈ, ਜਿਥੇ ਇਕ ਆਈਲੈਟਸ ਪਾਸ ਕੁੜੀ ਮੁੰਡੇ ਦੀ ਮਦਦ ਨਾਲ ਵਿਦੇਸ਼ ਜਾਂਦੀ ਹੈ ਅਤੇ ਉਥੇ ਜਾ ਕੇ ਉਸ ਨਾਲ ਗੱਲ ਕਰਨੀ ਛੱਡ ਦਿੰਦੀ ਹੈ।

ਪੜ੍ਹੋ ਇਹ ਵੀ ਖ਼ਬਰ - ਬਟਾਲਾ ਗੋਲੀਕਾਂਡ ਮਾਮਲਾ : ਜਾਣੋਂ ਕਿਉਂ ਕਾਂਗਰਸੀ ਆਗੂ ਨੇ ਇਕੋ ਪਰਿਵਾਰ ਦੇ 4 ਜੀਆਂ ਦਾ ਕੀਤਾ ਕਤਲ

ਇਸ ਪੂਰੇ ਮਾਮਲੇ ਦੇ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਬਲਜਿੰਦਰ ਸਿੰਘ, ਜੋ ਪੰਜਾਬ ਪੁਲਸ ’ਚ ਨੌਕਰੀ ਕਰਦੇ ਹਨ, ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਮੁੰਡੇ ਦਾ ਵਿਆਹ ਆਪਣੇ ਰਿਸ਼ਤੇਦਾਰ ’ਚ ਆਈਲੈਟਸ ਪਾਸ ਕੁੜੀ ਨਾਲ 2019 ’ਚ ਕੀਤਾ ਸੀ। ਜਾਣ-ਪਛਾਣ ਹੋਣ ਦੇ ਕਰਕੇ ਉਨ੍ਹਾਂ ਨੇ ਇਹ ਸੋਚ ਲਿਆ ਕਿ ਉਨ੍ਹਾਂ ਦਾ ਮੁੰਡਾ ਕੁੜੀ ਦੇ ਨਾਲ ਵਿਦੇਸ਼ ਚਲਾ ਜਾਵੇਗਾ ਅਤੇ ਉਥੇ ਪੱਕਾ ਹੋ ਜਾਵੇਗਾ। ਇਸੇ ਲਈ ਉਨ੍ਹਾਂ ਨੇ ਆਪਣੇ ਪੈਸਿਆਂ ’ਤੇ ਕੁੜੀ ਨੂੰ ਵਿਦੇਸ਼ ਭੇਜ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਨਹੀਂ ਸੀ ਪਤਾ ਕਿ ਵਿਦੇਸ਼ ਜਾਣ ਤੋਂ ਬਾਅਦ ਉਹ ਉਨ੍ਹਾਂ ਧੋਖਾ ਦੇ ਦੇਵੇਗੀ।

ਪੜ੍ਹੋ ਇਹ ਵੀ ਖ਼ਬਰ -  ਬਟਾਲਾ ’ਚ ਵੱਡੀ ਵਾਰਦਾਤ: ਚੜ੍ਹਦੀ ਸਵੇਰ ਪਿੰਡ ਬੱਲੜਵਾਲ ’ਚ ਚੱਲੀਆਂ ਅਨ੍ਹੇਵਾਹ ਗੋਲੀਆਂ, ਪਰਿਵਾਰ ਦੇ 4 ਜੀਆਂ ਦੀ ਮੌਤ

ਪੀੜਤ ਪਰਿਵਾਰ ਨੇ ਇਸ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ, ਜਿਨ੍ਹਾਂ ਵਲੋਂ ਇਸ ਮਾਮਲੇ ਦੇ ਸਬੰਧ ’ਚ ਕਾਰਵਾਈ ਕੀਤੀ ਜਾ ਰਹੀ ਹੈ। ਪੀੜਤ ਪਰਿਵਾਰ ਦੇ ਮੈਂਬਰਾਂ ਨੇ ਕਿਹਾ ਕਿ ਕੁੜੀ ਦੀ ਮੁੰਡੇ ਨਾਲ ਕਦੇ ਵੀ ਨਹੀਂ ਬਣੀ ਅਤੇ ਕੁੜੀ ਮੁੰਡੇ ਨੂੰ ਚੰਗਾ ਨਹੀਂ ਸੀ ਮੰਨਦੀ। ਵਿਆਹ ਤੋਂ ਪਹਿਲਾਂ ਜਦੋਂ ਰਿਸ਼ਤਾ ਹੋਇਆ ਸੀ ਤਾਂ ਉਨ੍ਹਾਂ ਨੇ ਕੁੜੀ ਦੀ ਪੜ੍ਹਾਈ ਦਾ ਸਾਰਾ ਖ਼ਰਚਾ ਚੁੱਕਿਆ। ਵਿਦੇਸ਼ ਜਾਣ ’ਤੇ ਕੁੜੀ ਵਲੋਂ ਧੋਖਾ ਦੇਣ ’ਤੇ ਪੀੜਤ ਪਰਿਵਾਰ ਵਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਹੋਟਲ ਦੇ ਕਮਰੇ ’ਚ ਮੁੰਡਾ-ਕੁੜੀ ਨੇ ਗੋਲੀ ਮਾਰ ਕੀਤੀ ਖੁਦਕੁਸ਼ੀ, ਜਾਣੋ ਪੂਰਾ ਮਾਮਲਾ

  • Moga
  • IELTS
  • Girl
  • Marriage
  • Cheating
  • ਮੋਗਾ
  • ਕੁੜੀ
  • ਆਈਲੈਟਸ
  • ਵਿਆਹ
  • ਧੋਖਾ

ਕਾਂਗਰਸ ਦੀ ਹਲਕਾ ਇੰਚਾਰਜ ਬੀਬੀ ਭਾਗੀਕੇ ਦਾ ਕਿਸਾਨਾਂ ਵੱਲੋਂ ਤਿੰਨ ਪਿੰਡਾ ਵਿੱਚ ਵਿਰੋਧ, ਕੀਤੀ ਨਾਅਰੇਬਾਜੀ

NEXT STORY

Stories You May Like

  • ludhiana news
    ਰਿਸ਼ਤੇਦਾਰੀ 'ਚ ਕੁੜੀ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ ਮੁੰਡਾ, ਗੱਲ ਨਾ ਬਣੀ ਤਾਂ...
  • lover  marriage  girl  mobile tower  video
    ਮੁੰਡੇ ਦੇ ਪਿਆਰ 'ਚ ਅੰਨ੍ਹੀ ਹੋਈ ਕੁੜੀ ! ਵਿਆਹ ਦੀ ਜ਼ਿੱਦ ਪਿੱਛੇ ਟਾਵਰ 'ਤੇ ਜਾ ਚੜ੍ਹੀ, ਵੀਡੀਓ ਕਾਲ 'ਤੇ ਕੀਤੀਆਂ...
  • a boy from canada got married to a pr girl from portugal
    ਪੰਜਾਬ : ਪੁਰਤਗਾਲ ਦੀ PR ਕੁੜੀ ਨਾਲ ਕੈਨੇਡਾ ਵਾਲੇ ਮੁੰਡੇ ਨੇ ਕਰਾਇਆ ਵਿਆਹ, 20 ਦਿਨਾਂ ਬਾਅਦ ਜੋ ਹੋਇਆ...
  • major action in the case of the assault on a kg girl in panchkula
    ਪੰਚਕੂਲਾ 'ਚ ਕੇ.ਜੀ. ਦੀ ਕੁੜੀ ਨਾਲ ਕੁੱਟਮਾਰ ਮਾਮਲੇ 'ਚ ਵੱਡਾ ਐਕਸ਼ਨ, JBT ਟੀਚਰਜ਼ ਮਗਰੋਂ ਹੁਣ ਪ੍ਰਿੰਸੀਪਲ ਵੀ ਸਸਪੈਂਡ
  • tata in preparation to increase stake in apple  s business
    Apple ਦੇ ਕਾਰੋਬਾਰ 'ਚ ਹਿੱਸੇਦਾਰੀ ਵਧਾਉਣ ਦੀ ਤਿਆਰੀ 'ਚ Tata, ਹੁਣ ਇਨ੍ਹਾਂ ਉਤਪਾਦਾਂ 'ਤੇ ਨਜ਼ਰ
  • allegations of pressure to enter into a same marriage
    ਨਾਬਾਲਗ ਕੁੜੀ ਵੱਲੋਂ ਖੁਦਕੁਸ਼ੀ, ਸਮਲਿੰਗੀ ਵਿਆਹ ਲਈ ਦਬਾਅ ਪਾਉਣ ਦੇ ਦੋਸ਼
  • sonam khan reveals she had a secret crush on sanjay dutt
    'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ ਅਦਾਕਾਰਾ, ਸਾਲਾਂ ਬਾਅਦ ਦੱਸੀ ਦਿਲ ਦੀ ਗੱਲ
  • if you have a girlfriend  then marry her too
    'ਗਰਲਫ੍ਰੈਂਡ ਬਣਾਓ ਤਾਂ ਵਿਆਹ ਵੀ ਕਰੋ, ਕੁੜੀ ਨੂੰ ਮਾਂ ਬਣਾ ਕੇ ਛੱਡਣਾ ਗਲਤ': ਰਾਜਪਾਲ ਆਨੰਦੀਬੇਨ ਪਟੇਲ
  • manish clair from buta mandi creates history in nepal
    ਬੂਟਾ ਮੰਡੀ ਦੇ ਮਨੀਸ਼ ਕਲੇਅਰ ਨੇ ਨੇਪਾਲ 'ਚ ਰਚਿਆ ਇਤਿਹਾਸ, ਵਰਲਡ ਪਾਵਰਲਿਫਟਿੰਗ...
  • special on punjab  s weather
    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
Trending
Ek Nazar
india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੋਗਾ ਦੀਆਂ ਖਬਰਾਂ
    • youth moga dgp
      ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ....
    • moga shop  youth
      ਮੋਗਾ 'ਚ ਖ਼ੂਨੀ ਵਾਰਦਾਤ: ਦੁਕਾਨ ਬਾਹਰ ਬੈਠੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ,...
    • man who stole syringes from civil hospital arrested
      ਸਿਵਲ ਹਸਪਤਾਲ ’ਚੋਂ ਸਰਿੰਜਾਂ ਚੋਰੀ ਕਰਨ ਵਾਲਾ ਗ੍ਰਿਫਤਾਰ
    • moga police  drug control department
      ਮੋਗਾ ਪੁਲਸ ਅਤੇ ਡਰੱਗ ਕੰਟਰੋਲ ਵਿਭਾਗ ਵੱਲੋਂ ਤਿੰਨ ਮੈਡੀਕਲ ਸਟੋਰ ਸੀਲ
    • accused  evidence  acquittal
      2 ਮੁਲਜ਼ਮ ਸਬੂਤਾਂ ਦੀ ਘਾਟ ਕਾਰਨ ਬਰੀ
    • parvinder jhota medical store seal
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਇਕ ਹੋਰ ਮੈਡੀਕਲ ਸਟੋਰ ਹੋਇਆ ਸੀਲ
    • power supply will remain off in moga tomorrow
      ਭਲਕੇ ਮੋਗਾ 'ਚ ਬਿਜਲੀ ਰਹੇਗੀ ਬੰਦ
    • several prominent akali leaders from muktsar and moga join the bjp
      ਪੰਜਾਬ ਦੀ ਸਿਆਸਤ 'ਚ ਹਲਚਲ, ਮੁਕਤਸਰ ਤੇ ਮੋਗਾ ਦੇ ਕਈ ਵੱਡੇ ਅਕਾਲੀ ਆਗੂ ਭਾਜਪਾ...
    • public relations department  resignation  election
      ਲੋਕ ਸੰਪਰਕ ਵਿਭਾਗ ਦੇ ਡਿਪਟੀ ਡਇਰੈਕਟਰ ਪ੍ਰਭਦੀਪ ਸਿੰਘ ਨੱਥੋਵਾਲ ਨੇ ਅਚਾਨਕ ਦਿੱਤਾ...
    • moga sculptor creates statue in memory of parminder singh jhota
      ਮੋਗਾ ਦੇ ਮੂਰਤੀਕਾਰ ਨੇ ਪਰਮਿੰਦਰ ਸਿੰਘ ਝੋਟਾ ਦੀ ਯਾਦ 'ਚ ਬਣਾਇਆ 7.3 ਫੁੱਟ ਉੱਚਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +