ਮੋਗਾ (ਗੋਪੀ ਰਾਊਕੇ) : ਏ ਕੈਟਾਗਰੀ ਦੇ ਖ਼ਤਰਨਾਕ ਗੈਂਗਸਟਰ ਸੁਖਪ੍ਰੀਤ ਉਰਫ ਬੁੱਢਾ ਨੂੰ ਅੱਜ ਮੋਗਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਮੋਗਾ ਦੀ ਪੁਲਸ ਗੈਂਗਸਟਰ ਸੁੱਖਪ੍ਰੀਤ ਉਰਫ ਬੁੱਢਾ ਨੂੰ ਦਿੱਲੀ ਦੀ ਤਿਹਾੜ ਜੇਲ੍ਹ ’ਚੋਂ ਪ੍ਰੋਡਕਸ਼ਨ ਵਾਰੰਟ ’ਤੇ ਲੈ ਕੇ ਆਈ ਅਤੇ ਮੋਗਾ ਦੀ ਅਦਾਲਤ ਵਿਚ ਪੇਸ਼ ਕੀਤਾ। ਗੈਂਗਸਟਰ ਬੁੱਢਾ ਮੋਗਾ ਪੁਲਸ ਨੂੰ 276/21 ਨੰਬਰ ਐੱਫ. ਆਈ. ਆਰ ਥਾਣਾ ਸਿਟੀ ਸਾਊਥ ਵਿਚ ਦਰਜ ਇਕ ਮੁਕੱਦਮੇ ਵਿਚ ਲੋੜੀਂਦਾ ਸੀ। ਫਿਲਹਾਲ ਅਦਾਲਤ ਨੇ ਪੁਲਸ ਨੂੰ ਗੈਂਗਸਟਰ ਬੁੱਢਾ ਦਾ 10 ਦਿਨ ਦਾ ਰਿਮਾਂਡ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਦਫ਼ਤਰਾਂ ਨੂੰ ਲੈ ਕੇ ਜਾਰੀ ਕੀਤੇ ਸਖ਼ਤ ਹੁਕਮ'
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਗੱਡੀ ਨਾਲ ਬੰਦ ਕੀਤਾ ਸੀ ਨਵੀਂ ਬਣ ਰਹੀ ਗਲੀ ਦਾ ਰਸਤਾ, ਤੈਸ਼ 'ਚ ਆਏ ਨੌਜਵਾਨਾਂ ਨੇ ਦਾਗੇ ਫ਼ਾਇਰ
NEXT STORY