Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 03, 2026

    7:21:23 PM

  • shiromani akali dal appointment

    ਅਕਾਲੀ ਦਲ ਨੇ ਖਿੱਚੀ 2027 ਚੋਣਾਂ ਦੀ ਤਿਆਰੀ! ਇਸ...

  • long power cut to be experienced in these areas of punjab tomorrow

    ਕੱਲ੍ਹ PUNJAB ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ...

  • big weather forecast from the meteorological department in punjab

    ਪੰਜਾਬ 'ਚ 7 ਤਰੀਕ ਤੱਕ ਮੌਸਮ ਵਿਭਾਗ ਦੀ ਵੱਡੀ...

  • bhagwant mann  alcohol  majithia

    ਬਿਆਸ ਵਾਲੇ ਬਾਬਾ ਜੀ ਨੂੰ ਬੇਨਤੀ ਭਗਵੰਤ ਮਾਨ ਦੇ ਛੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਅੰਮ੍ਰਿਤਸਰ 'ਚ ਹਿੰਦੂ ਨੌਜਵਾਨ ਨੇਤਾ ਦੀ ਮੌਤ ਕਾਰਨ ਮੋਗਾ 'ਚ ਰੋਸ ਦੀ ਲਹਿਰ

PUNJAB News Punjabi(ਪੰਜਾਬਂ)

ਅੰਮ੍ਰਿਤਸਰ 'ਚ ਹਿੰਦੂ ਨੌਜਵਾਨ ਨੇਤਾ ਦੀ ਮੌਤ ਕਾਰਨ ਮੋਗਾ 'ਚ ਰੋਸ ਦੀ ਲਹਿਰ

  • Updated: 01 Nov, 2017 12:11 AM
Punjab
moga protest rally in amritsar due to death of hindu youth leader
  • Share
    • Facebook
    • Tumblr
    • Linkedin
    • Twitter
  • Comment

ਮੋਗਾ,   (ਪਵਨ ਗਰੋਵਰ/ਗੋਪੀ ਰਾਊਕੇ)-  ਸੋਮਵਾਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ 'ਚ ਹਿੰਦੂ ਨੇਤਾ ਵਿਪਨ ਸ਼ਰਮਾ ਦੇ ਕਤਲ ਦੇ ਬਾਅਦ ਮੋਗਾ ਜ਼ਿਲੇ ਦੇ ਹਿੰਦੂ ਸੰਗਠਨਾਂ 'ਚ ਰੋਸ ਦੀ ਲਹਿਰ ਦੌੜ ਗਈ ਹੈ, ਜਿੱਥੇ ਇਸ ਘਿਨੌਣੇ ਕਤਲ ਦੀ ਉਨ੍ਹਾਂ ਵੱਲੋਂ ਨਿੰਦਾ ਕੀਤੀ ਜਾ ਰਹੀ ਹੈ, ਉੱਥੇ ਹੀ ਸ਼ਹਿਰ ਦੀਆਂ ਵੱਖ-ਵੱਖ ਹਿੰਦੂ ਸੰਗਠਨਾਂ ਦੇ ਨੇਤਾਵਾਂ ਨੇ ਅੱਤਵਾਦੀ ਕਾਰਵਾਈਆਂ ਦੇ ਦੋਸ਼ 'ਚ ਰੋਸ ਪ੍ਰਗਟ ਕਰਦਿਆਂ 2 ਨਵੰਬਰ ਨੂੰ ਮੈਜਿਸਟਿਕ ਚੌਕ 'ਚ ਖਾਲਿਸਤਾਨ ਦਾ ਪੁਤਲਾ ਫੂਕਣ ਦਾ ਐਲਾਨ ਕੀਤਾ ਹੈ।  ਇਸ ਸਬੰਧੀ ਅੱਜ ਸ਼ਿਵ ਸੈਨਾ ਪੰਜਾਬ ਵਪਾਰ ਸੈੱਲ ਦੇ ਉੱਤਰ ਭਾਰਤ ਪ੍ਰਮੁੱਖ ਨਵਨੀਤ ਕਪੂਰ, ਵਿਸ਼ਵ ਹਿੰਦੂ ਸ਼ਕਤੀ ਦੇ ਰਾਸ਼ਟਰੀ ਪ੍ਰਧਾਨ ਰਾਹੁਲ ਸ਼ਰਮਾ, ਸ਼ਿਵ ਸੈਨਾ ਆਗੂ ਅਸ਼ਵਨੀ ਚੋਪੜਾ, ਕੁਲਵੰਤ ਰਾਜਪੂਤ ਆਦਿ ਨੇਤਾਵਾਂ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ 'ਚ ਕੁਝ ਸਮਾਜ ਵਿਰੋਧੀ ਅਤੇ ਗਰਮ ਖਿਆਲੀ ਲੋਕ ਅੱਤਵਾਦ ਨੂੰ ਪੈਦਾ ਕਰ ਕੇ ਹੱਸਦੇ-ਖੇਡਦੇ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨਾ ਚਾਹੁੰਦੇ ਹਨ, ਜਿਸ ਨੂੰ ਹਿੰਦੂ ਸਮਾਜ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਪੰਜਾਬ ਸਰਕਾਰ ਤੇ ਪੁਲਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਪੰਜਾਬ 'ਚ ਕਤਲ ਕੀਤੇ ਗਏ ਵੱਖ-ਵੱਖ ਹਿੰਦੂ ਨੇਤਾਵਾਂ ਦੇ ਕਾਤਲਾਂ ਨੂੰ ਜੇਕਰ ਜਲਦ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ।  ਹਿੰਦੂ ਨੇਤਾਵਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਸਵ. ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਬੁੱਤ ਪੰਜਾਬ 'ਚ ਨਾ ਲਾਉਣ ਦੇਣ ਦਾ ਵਿਰੋਧ ਕਰਦਿਆਂ ਕਿਹਾ ਕਿ ਜੇਕਰ ਦੇਸ਼ ਦੀ ਪ੍ਰਧਾਨ ਮੰਤਰੀ ਰਹਿ ਚੁੱਕੀ ਇੰਦਰਾ ਗਾਂਧੀ ਦਾ ਬੁੱਤ ਪੰਜਾਬ 'ਚ ਨਹੀਂ ਲੱਗ ਸਕਦਾ ਤਾਂ ਫਿਰ ਕਈ ਅੱਤਵਾਦੀਆਂ ਦੀਆਂ ਤਸਵੀਰਾਂ ਧਾਰਮਕ ਅਸਥਾਨਾਂ 'ਤੇ ਕਿਉਂ ਲਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ 'ਚ ਹਿੰਦੂ ਨੇਤਾਵਾਂ 'ਤੇ ਹਮਲੇ ਨਾ ਬੰਦ ਹੋਏ ਤਾਂ ਪੰਜਾਬ ਭਰ ਦੇ ਹਿੰਦੂ ਸੰਗਠਨ ਖਾਲਿਸਤਾਨੀਆਂ ਦੀ ਸਹਾਇਤਾ ਲੈਣ ਵਾਲੀਆਂ ਰਾਜਨੀਤਕ ਪਾਰਟੀਆਂ ਦਾ ਡਟ ਕੇ ਵਿਰੋਧ ਕਰਨਗੇ। 

  • ਨੌਜਵਾਨ ਨੇਤਾ
  • ਰੋਸ ਦੀ ਲਹਿਰ
  • Young leader
  • protest movement

ਕਿਸਾਨਾਂ ਵੱਲੋਂ ਪਰਾਲੀ ਨੂੰ ਸਾੜਨ ਦਾ ਸਿਲਸਿਲਾ ਜਾਰੀ

NEXT STORY

Stories You May Like

  • boy dies in brampton canada heart attack
    ਕਹਿਰ ਓ ਰੱਬਾ! ਕੈਨੇਡਾ 'ਚ ਮੋਗਾ ਦੇ ਨੌਜਵਾਨ ਦੀ ਮੌਤ, 5 ਫਰਵਰੀ ਨੂੰ ਆਉਣਾ ਸੀ ਪੰਜਾਬ
  • bangladesh election violence
    ਬੰਗਲਾਦੇਸ਼ ਚੋਣ ਹਿੰਸਾ: ਬੀਐੱਨਪੀ ਨਾਲ ਝੜਪ 'ਚ ਜਮਾਤ-ਏ-ਇਸਲਾਮੀ ਦੇ ਨੇਤਾ ਦੀ ਮੌਤ, 65 ਜ਼ਖਮੀ
  • young canadian girl dies near australian coast
    ਆਸਟ੍ਰੇਲੀਆ ਦੇ ਸਮੁੰਦਰੀ ਤੱਟ ਨੇੜੇ ਕੈਨੇਡਾ ਦੀ ਨੌਜਵਾਨ ਲੜਕੀ ਦੀ ਮੌਤ
  • youth dies under suspicious circumstances in baltana
    ਬਲਟਾਣਾ ’ਚ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ
  • hakimpur photographer dies in road accident
    ਸੜਕ ਹਾਦਸੇ 'ਚ ਹਕੀਮਪੁਰ ਦੇ ਫੋਟੋਗ੍ਰਾਫਰ ਦੀ ਮੌਤ, ਪਿੰਡ 'ਚ ਸੋਗ ਦੀ ਲਹਿਰ
  • massive explosion during chief minister nitish kumar  s visit to siwan
    ਸਿਵਾਨ ਪਿੰਡ 'ਚ CM ਨਿਤਿਸ਼ ਦੇ ਦੌਰੇ ਦੌਰਾਨ ਜ਼ਬਰਦਸਤ ਧਮਾਕਾ, ਨੌਜਵਾਨ ਦੀ ਮੌਤ
  • aur youth coming from a party dies in road accident
    ਪਾਰਟੀ ਤੋਂ ਆ ਰਹੇ ਔੜ ਦੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ
  • three boys died after drowning in the sea in tamil nadu
    ਤਾਮਿਲਨਾਡੂ: ਸਮੁੰਦਰ 'ਚ ਨਹਾਉਂਦੇ ਸਮੇਂ 3 ਬੱਚਿਆਂ ਦੀ ਡੁੱਬਣ ਕਾਰਨ ਮੌਤ, CM ਵੱਲੋਂ ਮੁਆਵਜ਼ੇ ਦਾ ਐਲਾਨ
  • tractor trolly overturned
    ਜਲੰਧਰ ਦੇ DAV ਫ਼ਲਾਈਓਵਰ 'ਤੇ ਪਲਟੀ ਟਰਾਲੀ, ਆਵਾਜਾਈ ਪ੍ਰਭਾਵਿਤ
  • long power cut to be experienced in these areas of punjab tomorrow
    ਕੱਲ੍ਹ PUNJAB ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT, ਹੁਣ ਤੋਂ ਹੀ...
  • sukhpal khaira on gurinder dhillon
    'ਬਾਬਾ ਗੁਰਿੰਦਰ ਢਿੱਲੋਂ ਤੇ ਡੇਰਾ ਬਿਆਸ ਦੀ ਸੰਗਤ ਤੋਂ ਮੁਆਫ਼ੀ ਮੰਗੇ ਭਗਵੰਤ...
  • bjp leader manoranjan kalia condemned the statements
    ਡੇਰਾ ਬਿਆਸ ਮੁਖੀ ਬਾਰੇ CM ਮਾਨ ਤੇ ਚੀਮਾ ਦੇ ਬਿਆਨ ਦੀ ਭਾਜਪਾ ਆਗੂ ਮਨੋਰੰਜਨ ਕਾਲੀਆ...
  • man attack case
    ਜਲੰਧਰ 'ਚ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ 'ਤੇ ਹਮਲਾ, ਹਮਲਾਵਰ ਮੌਕੇ ਤੋਂ ਫ਼ਰਾਰ
  • sukhpal khaira reply on bhagwant mann
    'ਸੂਬੇ ਦਾ ਸੱਚੀਂ ਰੱਬ ਰਾਖਾ...', ਖਹਿਰਾ ਨੇ CM ਮਾਨ ਨੂੰ ਉਸੇ ਅੰਦਾਜ਼ 'ਚ ਦਿੱਤਾ...
  • accident on highway
    ਜਲੰਧਰ-ਭੋਗਪੁਰ ਹਾਈਵੇਅ 'ਤੇ ਭਿਆਨਕ ਹਾਦਸਾ, ਕੰਡਕਟਰ ਦੀ ਹੋਈ ਮੌਤ
  • manik goyal bhagwant mann liquor scam
    CM ਦੇ ਅੰਦਾਜ਼ 'ਚ ਮਾਣਕ ਗੋਇਲ ਦਾ 'ਆਪ' ਤੇ ਤੰਜ, ...ਜਦੋਂ ਸ਼ਰਾਬ ਘੁਟਾਲੇ ਆਲੇ"...
Trending
Ek Nazar
big change in test cricket

ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ

t20 world cup drama ind vs pak

'ਤੁਹਾਡੀ ਇਕ ਪੀੜ੍ਹੀ ਬਰਬਾਦ ਹੋ ਜਾਵੇਗੀ', T20 ਵਰਲਡ ਕੱਪ ਨੂੰ ਲੈ ਕੇ ਪਾਕਿ ਦੀ...

alcohol meat  chicken or fish

ਸ਼ਰਾਬ ਨਾਲ ਮੀਟ, ਮੁਰਗਾ ਜਾਂ ਮੱਛੀ ਦਾ ਸ਼ੌਕ ਪੈ ਸਕਦੈ ਭਾਰੀ! ਨਾ ਕਰੋ ਅਜਿਹੀ ਗਲਤੀ

13 year old swims for hours to save family swept out to sea

ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ...

drinking ritual  why some people sprinkle alcohol before drinking

ਸ਼ਰਾਬ ਪੀਣ ਤੋਂ ਪਹਿਲਾਂ ਜ਼ਮੀਨ 'ਤੇ ਕਿਉਂ ਸੁੱਟੀਆਂ ਜਾਂਦੀਆਂ ਹਨ ਕੁਝ ਬੂੰਦਾਂ?

india  digital  upi  rajya sabha

ਭਾਰਤ ਦੀ ਵੱਡੀ Digital ਪੁਲਾਂਘ ! UPI ਰਾਹੀਂ 230 ਲੱਖ ਕਰੋੜ ਦਾ ਲੈਣ-ਦੇਣ

shani sade sati 2026 to 2027

3 ਰਾਸ਼ੀਆਂ ਦਾ ਪਿੱਛਾ ਨਹੀਂ ਛੱਡੇਗੀ 'ਸ਼ਨੀ ਦੀ ਸਾਢਸਤੀ'! 2026 ਹੀ ਨਹੀਂ 2027 ਤਕ...

man arrested for killing friend over a loan

ਵਿਆਹ ਤੋਂ ਇਕ ਦਿਨ ਪਹਿਲਾਂ ਦੋਸਤ ਦਾ ਕਤਲ, 1.5 ਲੱਖ ਦਾ ਕਰਜ਼ ਬਣਿਆ ਕਾਰਨ

extortion  dacoity and gang war have increased the concern of punjab

ਜਬਰੀ ਵਸੂਲੀ, ਡਕੈਤੀ ਤੇ ਗੈਂਗਵਾਰ ਨੇ ਵਧਾਈ ਪੰਜਾਬ ਦੀ ਚਿੰਤਾ, ਪੁਲਸ ਘਾਟ ਨਾਲ ਲੋਕ...

two policemen suspended bribe from farmer

ਘਰ ਦਾ ਟੋਆ ਭਰਦੇ ਬੰਦੇ 'ਤੇ ਮਾਈਨਿੰਗ ਦਾ ਪਰਚਾ ਪਾਉਣ ਦੀ ਧਮਕੀ! ਲਏ 30 ਹਜ਼ਾਰ,...

house theft alcohol potato chips lipstick note

'ਜੇ ਦਾਰੂ ਰੱਖਦੇ ਹੋ ਤਾਂ ਚਿਪਸ ਵੀ ਰੱਖਿਆ ਕਰੋ...', ਚੋਰੀ ਕਰਨ ਆਏ ਚੋਰ ਨੇ ਮਕਾਨ...

hrtc bus full of passengers falls into deep gorge

ਵੱਡੀ ਖ਼ਬਰ : ਡੂੰਘੀ ਖੱਡ 'ਚ ਡਿੱਗੀ ਸਵਾਰੀਆਂ ਨਾਲ ਭਰੀ ਸਰਕਾਰੀ ਬੱਸ, 3 ਲੋਕਾਂ ਦੀ...

weather rainfall snowfall imd

ਅਗਲੇ 24 ਘੰਟੇ ਅਹਿਮ! ਇਨ੍ਹਾਂ ਸੂਬਿਆਂ 'ਚ ਪਵੇਗਾ ਭਾਰੀ ਮੀਂਹ, ਆਵੇਗਾ ਤੇਜ਼...

pakistan govt addicted to imf borrowing like a drug addict  report

Pakistan ਬਣਿਆ ਕਰਜ਼ੇ ਦਾ 'ਨਸ਼ੇੜੀ'! IMF ਤੋਂ ਉਧਾਰ ਦੀ ਪਈ ਆਦਤ, ਨਵੀਂ ਰਿਪੋਰਟ...

cold wave continues in haryana and punjab

ਹਰਿਆਣਾ ਤੇ ਪੰਜਾਬ 'ਚ ਸੀਤ ਲਹਿਰ ਜਾਰੀ! ਬਠਿੰਡਾ 6.2 ਡਿਗਰੀ ਨਾਲ ਸਭ ਤੋਂ ਠੰਡਾ

dalai lama wins first ever grammy award

ਦਲਾਈ ਲਾਮਾ ਨੇ ਰਚਿਆ ਇਤਿਹਾਸ; ਪਹਿਲੀ ਵਾਰ ਜਿੱਤਿਆ ਵੱਕਾਰੀ 'ਗ੍ਰੈਮੀ ਐਵਾਰਡ'

india vs pakistan match

ਭਾਰਤ-ਪਾਕਿ ਮੈਚ ਦੌਰਾਨ ਸਰਫਰਾਜ਼ ਨੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ! ICC ਲੈ ਸਕਦਾ...

t20 world cup 2026

T20 ਵਿਸ਼ਵ ਕੱਪ ਲਈ ਭਾਰਤ ਆਏ 'ਪਾਕਿਸਤਾਨੀ' ਖਿਡਾਰੀ, ਮੱਥੇ 'ਤੇ ਤਿਲਕ ਲਗਾ ਕੇ ਹੋਇਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • dera beas  gurinder singh dhillon  bikram majithia
      ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਢਿੱਲੋਂ ਨੂੰ ਲੈ ਕੇ ਕੀ ਬੋਲੇ ਬਿਕਰਮ ਸਿੰਘ ਮਜੀਠੀਆ
    • sukhpal khaira on gurinder dhillon
      'ਬਾਬਾ ਗੁਰਿੰਦਰ ਢਿੱਲੋਂ ਤੇ ਡੇਰਾ ਬਿਆਸ ਦੀ ਸੰਗਤ ਤੋਂ ਮੁਆਫ਼ੀ ਮੰਗੇ ਭਗਵੰਤ...
    • bikram majithia  bhagwant mann  punjab government
      ਜੇਲ੍ਹ 'ਚੋਂ ਬਾਹਰ ਆ ਬੋਲੇ ਬਿਕਰਮ, ਭਗਵੰਤ ਮਾਨ ਨੂੰ ਆਖ ਦਿਓ 'ਨਾ ਮਜੀਠੀਆ...
    • bikram majithia  bhagwant mann  fake fir
      ਜੇਲ੍ਹ ਤੋਂ ਬਾਹਰ ਆਉਂਦਿਆਂ ਬੋਲੇ ਬਿਕਰਮ ਮਜੀਠੀਆ, ਪੰਜਾਬ ਕੇਸਰੀ ਗਰੁੱਪ ਉਪਰ ਝੂਠਾ...
    • bikram singh majithia  nabha jail  akali dal
      Big Breaking : ਨਾਭਾ ਜੇਲ੍ਹ 'ਚੋਂ ਬਾਹਰ ਆਏ ਬਿਕਰਮ ਮਜੀਠੀਆ
    • sukhbir badal on majithia
      'ਮਾਨ ਸਰਕਾਰ ਦੀਆਂ ਧੱਕੇਸ਼ਾਹੀਆਂ ਦੀ ਖੁੱਲ੍ਹੀ ਪੋਲ', ਮਜੀਠੀਆ ਨੂੰ ਜ਼ਮਾਨਤ ਮਿਲਣ...
    • sunil jakhar s big attack on cm mann
      'ਸਾਧੂ ਬੋਲੇ ਸਹਿਜ ਸੁਭਾਅ, ਸਾਧ ਕਾ ਕਿਹਾ...', ਹੁਣ ਸੁਨੀਲ ਜਾਖੜ ਦਾ CM ਮਾਨ...
    • nabha jail  ganiv kaur  bikram majithia
      ਨਾਭਾ ਜੇਲ੍ਹ ਬਾਹਰ ਪਹੁੰਚੀ ਗਨੀਵ ਕੌਰ, ਕਿਹਾ 'ਦੇਖੋ ਜਦੋਂ ਸ਼ੇਰ ਬਾਹਰ ਆਉਂਦਾ ਤਾਂ...
    • moga guy shock
      ਹਾਈ ਵੋਲਟੇਜ ਤਾਰਾਂ ਦੀ ਲਪੇਟ ਵਿਚ ਆਉਣ ਕਾਰਨ 22 ਸਾਲਾ ਮੁੰਡੇ ਦੀ ਦਰਦਨਾਕ ਮੌਤ
    • prisoner ran away
      ਪੁਲਸ ਹਿਰਾਸਤ 'ਚੋਂ ਦੌੜਿਆ ਮੁਲਜ਼ਮ, ਹੱਥਕੜੀ 'ਚੋਂ ਹੱਥ ਕੱਢ ਹੋਇਆ ਫ਼ਰਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +