ਮੋਗਾ: ਮੋਗਾ ਰੇਲਵੇ ਪੁਲਸ ਨੂੰ ਦੀਵਾਲੀ ਦੇ ਦਿਨ ਸਵੇਰੇ-ਸਵੇਰੇ ਰੇਲਵੇ ਦੇ ਪੁਰਾਣੇ ਕਵਾਟਰਾਂ ਨੇੜੇ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਉਮਰ 35 ਸਾਲ ਦੇ ਕਰੀਬ ਹੈ। ਰੇਲਵੇ ਪੁਲਸ ਨੇ ਸਮਾਜ ਸੇਵੀ ਸੰਸਥਾ ਦੇ ਸਹਿਯੋਗ ਨਾਲ ਲਾਸ਼ ਨੂੰ ਪਛਾਣ ਲਈ ਮੋਗਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਚ ਰੱਖ ਦਿੱਤਾ ਹੈ।
ਇਹ ਖ਼ਬਰ ਵੀ ਪੜ੍ਹੋ - ਦੇਸ਼ ਭਰ 'ਚ ਪੈਟਰੋਲ-ਡੀਜ਼ਲ ਹੋਇਆ ਮਹਿੰਗਾ, ਪੜ੍ਹੋ ਨਵੀਆਂ ਕੀਮਤਾਂ
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਮੋਗਾ ਰੇਲਵੇ ਚੌਕੀ ਇੰਚਾਰਜ ਨਰੇਸ਼ ਕੁਮਾਰੀ ਨੇ ਦੱਸਿਆ ਕਿ ਜੇਕਰ ਇਸ ਨੌਜਵਾਨ ਬਾਰੇ ਕਿਸੇ ਨੂੰ ਪਤਾ ਲੱਗੇ ਤਾਂ ਉਹ ਰੇਲਵੇ ਵਿਭਾਗ ਪੁਲਸ ਚੌਕੀ ਵਿਚ ਸੰਪਰਕ ਕਰ ਸਕਦਾ ਹੈ। ਜੇਕਰ 72 ਘੰਟਿਆਂ ਦੇ ਅੰਦਰ ਇਸ ਦੀ ਪਛਾਣ ਨਹੀਂ ਹੋ ਸਕੀ ਤਾਂ ਪੁਲਸ ਅਣਪਛਾਤੀ ਲਾਸ਼ ਵਜੋਂ ਬਣਦੀ ਕਾਰਵਾਈ ਕਰੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੀਵਾਲੀ ਦੀ ਰਾਤ ਦੋ ਦੋਸਤਾਂ ਨੂੰ ਮੌਤ ਨੇ ਪਾਇਆ ਘੇਰਾ, ਦੋਵਾਂ ਦੀ ਦਰਦਨਾਕ ਮੌਤ
NEXT STORY