Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 28, 2026

    4:33:53 PM

  • collision of two trains

    Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ,...

  • duster vehicle  young man  tarn taran

    ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲੀਆਂ ਮਾਰ ਕੇ ਕਤਲ,...

  • big breaking notorious gangster bhuvnesh chopra dies in hoshiarpur jail

    Big Breaking: ਪੰਜਾਬ ਦੀ ਜੇਲ੍ਹ 'ਚ ਨਾਮੀ ਗੈਂਗਸਟਰ...

  • diwali gift for government employees cabinet approves hike in da

    ਸਰਕਾਰੀ ਮੁਲਾਜ਼ਮਾਂ ਲਈ ਕੇਂਦਰ ਸਰਕਾਰ ਦਾ ਦੀਵਾਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਮੋਗਾ ਰੈਲੀ ਵਿਚ ਅਮਿਤ ਸ਼ਾਹ ਦਾ ਵੱਡਾ ਐਲਾਨ, ਭਾਜਪਾ ਨੇ ਵਜਾਇਆ ਚੋਣ ਬਿਗਲ

PUNJAB News Punjabi(ਪੰਜਾਬ)

ਮੋਗਾ ਰੈਲੀ ਵਿਚ ਅਮਿਤ ਸ਼ਾਹ ਦਾ ਵੱਡਾ ਐਲਾਨ, ਭਾਜਪਾ ਨੇ ਵਜਾਇਆ ਚੋਣ ਬਿਗਲ

  • Edited By Gurminder Singh,
  • Updated: 14 Mar, 2026 02:45 PM
Moga
moga rally amit shah s rally
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਵੈਬ ਡੈੱਸਕ) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੋਗਾ ਦੇ ਕਿੱਲੀ ਚਹਿਲਾਂ ਵਿਖੇ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਬਿਗਲ ਵਜਾਉਂਦਿਆਂ ਪਹਿਲੀ ਵਾਰ ਪੰਜਾਬ ਵਿਚ ਇਕੱਲਿਆਂ ਚੋਣਾਂ ਲੜਨ ਦਾ ਐਲਾਨ ਕੀਤਾ। ਅਮਿਤ ਸ਼ਾਹ ਨੇ ਕਿਹਾ ਕਿ ਨਾਨਕਸ਼ਾਹੀ ਕੈਲੰਡਰ ਦੇ ਹਿਸਾਬ ਨਾਲ ਅੱਜ ਨਵੇਂ ਸਾਲ ਦੀ ਸ਼ੁਰੂਆਤ ਹੋਈ ਹੈ, ਸਾਰੀ ਦੁਨੀਆ ਵਿਚ ਵੱਸਦੇ ਪੰਜਾਬ ਦੇ ਬਾਸ਼ੰਦਿਆਂ ਨੂੰ ਨਵੇਂ ਸਾਲ ਦੀ ਮੁਬਾਰਕ। ਸਿੱਖ ਗੁਰੂਆਂ ਦੇ ਬਲਿਦਾਨ ਨੂੰ ਪ੍ਰਣਾਮ ਕਰਦਿਆਂ ਸ਼ਾਹ ਨੇ ਕਿਹਾ ਕਿ ਮੇਰੇ ਸਿਰ 'ਤੇ ਜਿਹੜੀ ਪੱਗ ਬੰਨ੍ਹੀ ਹੈ ਇਹ ਪੱਗ ਪੂਰੇ ਭਾਰਤ ਉਪਰ ਗੁਰੂ ਘਰ ਦੇ ਕਰਜ਼ ਦਾ ਪ੍ਰਤੀਕ ਹੈ, ਜਿਸ ਨੂੰ ਅਸੀਂ ਕਦੇ ਵੀ ਉਤਾਰ ਨਹੀਂ ਸਕਦੇ। ਅਮਿਤ ਸ਼ਾਹ ਨੇ ਕਿਹਾ ਕਿ ਅੱਜ ਉਹ 2027 ਵਿਚ ਹੋਣ ਵਾਲੀਆਂ ਚੋਣਾਂ ਲਈ ਅੱਜ ਤੋਂ ਭਾਜਪਾ ਦੇ ਪ੍ਰਚਾਰ ਦੀ ਸ਼ੁਰੂਆਤ ਕਰਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਜਦੋਂ ਵੀ ਪੰਜਾਬ ਦੀ ਸੱਤਾ 'ਚ ਆਏ ਤਾਂ ਛੋਟੇ ਭਰਾ ਦੇ ਰੂਪ ਵਿਚ ਆਏ ਪਰ ਹੁਣ ਉਹ ਛੋਟੇ ਨਹੀਂ ਸਗੋਂ ਮੁੱਖ ਰੂਪ ਨਾਲ ਪੰਜਾਬ ਦੀ ਸੱਤਾ ਵਿਚ ਆਉਣਗੇ। 2027 ਦੀਆਂ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਆਪਣੀ ਸਰਕਾਰ ਬਣਾਉਣ ਲਈ ਚੋਣਾਂ ਲੜਨ ਜਾ ਰਹੀ ਹੈ, ਅਸੀਂ ਪੂਰੇ ਪੰਜਾਬ ਦੀ ਜਨਤਾ ਤੋਂ ਅਸ਼ੀਰਵਾਦ ਲੈਣ ਆਏ ਹਾਂ। ਤੁਸੀਂ ਸਾਡੀ ਤਾਕਤ ਵਧਾਓ। ਸ਼ਾਹ ਨੇ ਕਿਹਾ ਕਿ ਪੰਜਾਬ ਨੂੰ ਜੇ ਕੋਈ ਨਸ਼ੇ ਤੋਂ ਮੁਕਤ ਕਰ ਸਕਦਾ ਹੈ ਤਾਂ ਸਿਰਫ ਭਾਜਪਾ ਅਤੇ ਮੋਦੀ ਸਰਕਾਰ ਹੀ ਅਜਿਹਾ ਕਰ ਸਕਦੀ ਹੈ। 

ਇਹ ਵੀ ਪੜ੍ਹੋ : ਮੋਗਾ ਰੈਲੀ ਤੋਂ ਪਹਿਲਾਂ ਅਮਿਤ ਸ਼ਾਹ ਦਾ ਵੱਡਾ ਬਿਆਨ

ਸ਼ਾਹ ਨੇ ਕਿਹਾ ਕਿ ਉਹ ਸਿਰਫ ਭਾਜਪਾ ਹੈ ਜਿਸ ਨੇ ਦੇਸ਼ ਦੇ ਹਿੱਤ ਵਿਚ ਸਖ਼ਤ ਫੈਸਲੇ ਲਏ। ਅਸੀਂ ਕਸ਼ਮੀਰ ਵਿਚੋਂ ਧਾਰਾ 370 ਸਮਾਪਤ ਕੀਤੀ। ਅੱਜ ਪੰਜਾਬ ਵਿਚ ਕਿਸਾਨਾਂ ਦਾ ਕੋਈ ਖੈਰ ਖੁਆਹ ਨਹੀਂ ਰਿਹਾ। ਨੌਜਵਾਨ ਦੇਸ਼ ਛੱਡ ਕੇ ਜਾ ਰਹੇ ਹਨ। ਪੰਜਾਬ ਦੇ ਲੋਕਾਂ ਨੇ ਕਾਂਗਰਸ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਮੌਕੇ ਦਿੱਤੇ ਪਰ ਕੁਝ ਨਹੀਂ ਹੋਇਆ। ਇਕ ਮੌਕਾ ਭਾਜਪਾ ਨੂੰ ਦੇ ਕੇ ਦੇਖੋ। ਜੋ ਅੱਜ ਤਕ ਪੰਜਾਬ ਅੰਦਰ ਨਹੀਂ ਹੋਇਆ ਉਹ ਅਸੀਂ ਕਰਕੇ ਵਿਖਾਂਗੇ। ਉਨ੍ਹਾਂ ਕਿਹਾ ਕਿ 2024 ਵਿਚ ਭਾਜਪਾ ਨੂੰ ਪੰਜਾਬ ਵਿਚ 19 ਫੀਸਦੀ ਵੋਟ ਮਿਲੇ, ਜਿੱਥੇ ਵੀ ਭਾਜਪਾ ਨੂੰ 19 ਫੀਸਦੀ ਵੋਟ ਮਿਲਦਾ ਹੈ, ਉਥੇ ਅਗਲੀ ਸਰਕਾਰ ਭਾਜਪਾ ਦੀ ਹੀ ਬਣਦੀ ਹੈ । ਅਸਾਮ, ਮਣੀਪੁਰ, ਉਤਰਾਖੰਡ ਵਿਚ ਵੀ ਇਸੇ ਤਰ੍ਹਾਂ ਹੋਇਆ ਸੀ, ਹੁਣ ਪੰਜਾਬ ਦੀ ਵਾਰੀ ਹੈ। ਪੰਜਾਬ ਦੀ ਜਨਤਾ ਨੇ ਦੇਸ਼ ਵਿਚ ਅਨਾਜ ਦੇ ਭੰਡਾਰ ਭਰੇ, ਜਦੋਂ ਜਦੋਂ ਦੇਸ਼ ਦੀ ਸੁਰੱਖਿਆ ਦੀ ਗੱਲ ਹੋਈ ਤਾਂ ਪੰਜਾਬ ਦੇ ਨੌਜਵਾਨਾਂ ਨੇ ਸਭ ਤੋਂ ਅੱਗੇ ਵੱਧ ਕੇ ਭੂਮਿਕਾ ਨਿਭਾਈ। 

ਇਹ ਵੀ ਪੜ੍ਹੋ : ਪੰਜਾਬ ਦੇ ਪੈਨਸ਼ਨਰਾਂ ਲਈ ਹੋ ਗਿਆ ਵੱਡਾ ਐਲਾਨ, ਡੀ. ਏ. ਨੂੰ ਲੈ ਕੇ ਵੀ ਜਾਰੀ ਹੋਏ ਹੁਕਮ

ਪੰਜਾਬ ਅੰਦਰ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ 

ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਵੱਡੇ ਹਮਲੇ ਕਰਦੇ ਹੋਏ ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਅੰਦਰ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਹੈ। ਜੇ ਇਥੇ ਸਰਾਕਰ ਹੁੰਦੀ ਤਾਂ ਇਥੋਂ ਦੇ ਹਾਲਾਤ ਬਦਤਰ ਨਾ ਹੁੰਦੇ। ਆਮ ਆਦਮੀ ਪਾਰਟੀ ਬਦਲਾਅ ਦਾ ਨਾਂ ਲੈ ਕੇ ਆਈ ਸੀ ਪਰ ਪੰਜਾਬ ਦੇ ਮੁੱਖ ਮੰਤਰੀ ਕੀ ਕਰ ਰਿਹਾ। ਪੂਰੇ ਦੇਸ਼ ਵਿਚ ਜਿੱਥੇ ਵੀ ਕੇਜਰੀਵਾਲ ਜਾਂਦਾ ਤਾਂ ਮੁੱਖ ਮੰਤਰੀ ਸਿਰਫ ਪਾਇਲਟ ਬਣ ਕੇ ਨਾਲ ਚਲਾ ਜਾਂਦਾ ਹੈ। ਇਸ ਤਰ੍ਹਾਂ ਪੰਜਾਬ ਦਾ ਖਜ਼ਾਨਾ ਲੁਟਾਇਆ ਜਾ ਰਿਹਾ ਹੈ। ਆਮ ਆਦਮ ਪਾਰਟੀ ਨੇ 25 ਲੱਖ ਨੌਕਰੀਆਂ ਦਾ ਵਾਧਾ ਕੀਤਾ ਸੀ, ਚਾਰ ਮਹੀਨੇ ਵਿਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਵਾਅਦਾ ਸੀ, 16 ਹਜ਼ਾਰ ਸਰਕਾਰੀ ਦਵਾਖਾਨੇ ਬਨਾਉਣੇ ਸੀ, ਪੈਨਸ਼ਨ 2500 ਕਰਨੀ ਸੀ, ਮਾਈਨਿੰਗ ਤੋਂ 20 ਹਜ਼ਾਰ ਕਰੋੜ ਦੀ ਆਮਦਨ ਵਧਾਉਣੀ ਸੀ, ਸਾਰੀਆਂ ਫਸਲਾਂ 'ਤੇ ਐੱਮ. ਐੱਸ. ਪੀ. ਦੇਣ ਦਾ ਵਾਅਦਾ, ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਨੂੰ 5 ਲੱਖ ਰੁਪਏ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਸੀ, ਇਹ ਵਾਅਦੇ ਅੱਜ ਤਕ ਪੂਰੇ ਨਹੀਂ ਹੋਏ। ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ ਵਾਅਦਾ ਖਿਲਾਫੀ ਕਰ ਸਕਦੀ। ਇਹ ਸਰਕਾਰ ਭ੍ਰਿਸ਼ਟਾਚਾਰ ਵਿਚ ਡੁੱਬੀ ਹੋਈ ਹੈ। 

ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਕ ਹੋਰ ਵੱਡੇ ਆਗੂ ਨੇ ਦਿੱਤਾ ਅਸਤੀਫ਼ਾ

ਮੁੱਖ ਮੰਤਰੀ ਨੂੰ ਸ਼ਰਮ ਆਉਣੀ ਚਾਹੀਦੀ

ਅਮਿਤ ਸ਼ਾਹ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਸ਼ਰਮ ਆਉਣੀ ਚਾਹੀਦੀ ਹੈ, ਦਿੱਲੀ ਤੋਂ ਚਾਰ ਬੰਦੇ ਆ ਕੇ ਬੈਠੇ ਹਨ ਅਤੇ ਖਜ਼ਾਨਾ ਲੁੱਟ ਰਹੇ ਹਨ। ਪੰਜਾਬ ਅੰਦਰ ਰੱਜ ਕੇ ਘੁਟਾਲੇ ਹੋਏ। ਜਲੰਧਰ ਸਮਾਰਟ ਸਿਟੀ ਯੋਜਨਾ, ਬਰਨਾਲਾ ਟਰੱਕ ਯੁਨੀਅਨ ਘੁਟਾਲਾ, ਖਡੂਰ ਸਾਹਿਬ ਵਿਚ ਘਟਾਲਾ, ਆਂਗਣਵਾੜੀ ਵਿਚ ਘੁਟਾਲਾ, 100 ਕਰੋੜ ਉਗਰਾਹੀ ਦੇ ਕੇਸ। ਇਹ ਹਾਲ ਹੈ ਅੱਜ ਪੰਜਾਬ ਦਾ। ਜਦਕਿ ਆਮ ਆਦਮੀ ਪਾਰਟੀ ਦੇ ਲੀਡਰ ਸਿਰਫ ਆਪਣਾ ਚਿਹਰਾ ਦਿਖਾਉਣ ਲਈ 800 ਕਰੋੜ ਰੁਪਏ ਖਰਚ ਕਰ ਰਹੇ ਹਨ। ਇਹ ਭ੍ਰਿਸ਼ਟਾਚਾਰੀ ਸਰਕਾਰ ਪੰਜਾਬ ਦਾ ਕੀ ਭਲਾ ਕਰ ਸਕਦੀ ਹੈ। ਅੱਜ ਹਾਲਤ ਇਹ ਹੈ ਕਿ ਆਮ ਆਦਮੀ ਪਾਰਟੀ ਸਿਰਫ ਅਰਵਿੰਦ ਕੇਜਰੀਵਾਲ ਦਾ ਏ. ਟੀ. ਐੱਮ. ਬਣ ਕੇ ਰਹਿ ਗਈ ਹੈ। ਇਹ ਲੋਕ ਪੰਜਾਬ ਨਾਲ ਪੂਰੀ ਤਰ੍ਹਾਂ ਖਿਲਵਾੜ ਕਰ ਰਹੇ ਹਨ। ਪੂਰਾ ਪੰਜਾਬ ਕਾਨੂੰਨ ਵਿਵਸਥਾ ਨਾਲ ਜੂਝ ਰਿਹਾ ਹੈ। 2026 ਦੀ ਸ਼ੁਰੂਆਤ ਵਿਚ ਤਿੰਨ ਸਰਪੰਚਾਂ ਦਾ ਕਤਲ ਹੋਇਆ, ਥਾਣੇ ਵਿਚ ਪੁਲਸ ਵਾਲਿਆਂ ਦਾ ਕਤਲ ਹੋਇਆ। ਪੰਜਾਬ ਅੰਦਰ ਰੋਜ਼ਾਨਾ ਕਤਲ ਹੋ ਰਹੇ। ਆਮ ਆਦਮੀ ਪਾਰਟੀ ਵਿਚ ਦਮ ਖਮ ਨਹੀਂ ਹੈ। ਕਾਂਗਰਸ ਅਤੇ ਅਕਾਲੀ ਦਲ ਤਾਂ ਪਹਿਲਾਂ ਹੀ ਸੀ, ਇਹ ਵੀ ਨਸ਼ੇ ਦਾ ਕਾਰੋਬਾਰ ਨਹੀਂ ਰੋਕ ਸਕੇ, ਸਿਰਫ ਭਾਜਪਾ ਹੀ ਨਸ਼ਿਆਂ 'ਤੇ ਰੋਕ ਲਗਾ ਸਕਦੀ ਹੈ। ਸਾਨੂੰ ਆਸ਼ਿਰਵਾਦ ਦਿਓ ਅਸੀਂ ਦੋ ਸਾਲਾਂ ਵਿਚ ਮੂਲ ਸਮੇਤ ਨਸ਼ੇ ਦੇ ਕਾਰੋਬਾਰ ਨੂੰ ਪੁੱਟ ਸੁੱਟਾਂਗੇ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Moga rally
  • Amit Shahs rally
  • BJP rally
  • Assembly elections
  • ਮੋਗਾ ਰੈਲੀ
  • ਅਮਿਤ ਸ਼ਾਹ ਦੀ ਰੈਲੀ
  • ਭਾਜਪਾ ਰੈਲੀ
  • ਵਿਧਾਨ ਸਭਾ ਚੋਣਾਂ

ਸੁਨੀਲ ਜਾਖੜ ਦੇ 'ਆਪ' ਸਰਕਾਰ 'ਤੇ ਗੰਭੀਰ ਇਲਜ਼ਾਮ-'ਇਹ ਆਪਣੀ ਜ਼ਿੰਮੇਵਾਰੀ ਤੋਂ ਭੱਜੀ ਫਿਰਦੀ ਹੈ'

NEXT STORY

Stories You May Like

  • amit shah parvinder jhota bjp
    ਪੰਜਾਬ ਆਏ ਅਮਿਤ ਸ਼ਾਹ ਦਾ ਬਿਆਨ, ਅੱਜ ਦਾ ਦੁਸਹਿਰਾ ਮੈਂ ਸਾਰੀ ਜ਼ਿੰਦਗੀ ਨਹੀਂ ਭੁੱਲਾਂਗਾ
  • amit shah punjab nda aam aadmi party protest
    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਮਿਤ ਸ਼ਾਹ ਦਾ ਵੱਡਾ ਬਿਆਨ, ਗਠਜੋੜ ਦੇ ਦਿੱਤੇ ਸੰਕੇਤ
  • amit shah  parvinder jhota  bhim singh
    ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਝੋਟੇ ਦੇ ਪਿਤਾ ਦਾ ਵੱਡਾ ਬਿਆਨ
  • amit shah met with parvinder jhota  s family
    ਅਮਿਤ ਸ਼ਾਹ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਇਨਸਾਫ਼ ਦਾ ਦਿੱਤਾ ਭਰੋਸਾ
  • schedule for amit shah  s punjab visit tomorrow released
    ਅਮਿਤ ਸ਼ਾਹ ਦੇ ਭਲਕੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ, ਜਾਣੋ ਮਾਨਸਾ ਤੋਂ ਬਾਅਦ ਕਿੱਥੇ ਜਾਣਗੇ
  • manpreet badal met amit shah
    ਮਨਪ੍ਰੀਤ ਬਾਦਲ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਹਿਮ ਮੁੱਦਿਆਂ 'ਤੇ ਹੋਈ ਚਰਚਾ
  • amit shah s punjab visit schedule changed suddenly
    ਅਚਾਨਕ ਬਦਲਿਆ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ, ਜਾਣੋ ਹੁਣ ਕਿੱਥੇ-ਕਿੱਥੇ ਜਾਣਗੇ
  • rahul gandhi punjab rally
    ਪੰਜਾਬ ਵਿਚ 'ਹਿਸਾਬ ਮੰਗੋ ਰੈਲੀ' ਨਾਲ ਚੋਣ ਮੁਹਿੰਮ ਦਾ ਆਗਾਜ਼ ਕਰਨਗੇ ਰਾਹੁਲ ਗਾਂਧੀ
  • collision car and a bolero on the phillaur national highway  one youth injured
    ਫਿਲੌਰ ਨੈਸ਼ਨਲ ਹਾਈਵੇਅ 'ਤੇ ਕਾਰ ਤੇ ਬੋਲੈਰੋ ਗੱਡੀ ਦੀ ਟੱਕਰ, ਇਕ ਨੌਜਵਾਨ ਜ਼ਖ਼ਮੀ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • jalandhar  s pride increased with asian hockey championship burlton park
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਨਾਲ ਜਲੰਧਰ ਦਾ ਮਾਣ ਵਧਿਆ, ਪਰ ਬਰਲਟਨ ਪਾਰਕ ਦੇ...
  • canada invitation to skilled workers
    ਕੈਨੇਡਾ 'ਚ ਹੈਲਥ ਕੇਅਰ ਤੇ ਸੋਸ਼ਲ ਸਰਵਿਸ ਪੇਸ਼ੇਵਰਾਂ ਦੀ ਭਾਰੀ ਡਿਮਾਂਡ ! ਪੰਜਾਬੀਆਂ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • collision between an indo canadian bus and a car phillaur highway
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਇੰਡੋ-ਕੈਨੇਡੀਅਨ ਬੱਸ ਤੇ ਕਾਰ ਦੀ ਭਿਆਨਕ ਟੱਕਰ,...
  • ed on tarun khosla
    ED ਵੱਲੋਂ ਟ੍ਰੈਵਲ ਏਜੰਟ ਤਰੁਣ ਖ਼ੋਸਲਾ ਦੀ ਗ੍ਰਿਫ਼ਤਾਰੀ ਮਗਰੋਂ ਸਨਸਨੀਖੇਜ਼ ਖ਼ੁਲਾਸੇ
Trending
Ek Nazar
collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

ranbir kapoor  s phone number leaked  video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

fresno police chief apologized

ਫਰਿਜ਼ਨੋ ਪੁਲਸ ਮੁਖੀ ਮਿੰਡੀ ਕਾਸਟੋ ਨੇ ਨੈਣਦੀਪ ਸਿੰਘ ਚੰਨ ਤੋਂ ਮੰਗੀ ਮੁਆਫ਼ੀ

donald trump alleged

ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ...

canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sugarcane worth lakhs of rupees burnt due to a snapped power line
      ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
    • sugarcane worth lakhs of rupees burnt due to a snapped power line
      ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
    • punjab to bihar  double decker bus overturned
      ਗੰਗਾ ਐਕਸਪ੍ਰੈਸਵੇਅ 'ਤੇ ਪਲਟੀ ਪੰਜਾਬ ਤੋਂ ਬਿਹਾਰ ਜਾ ਰਹੀ ਡਬਲ ਡੈਕਰ ਬੱਸ, 20...
    • cbi  s big operation in mohali
      ਮੋਹਾਲੀ 'ਚ CBI ਦੀ ਵੱਡੀ ਕਾਰਵਾਈ, ਪੰਜਾਬ ਮੈਡੀਕਲ ਕੌਂਸਲ ਦੀ ਇਮਾਰਤ 'ਚ ਮਾਰਿਆ...
    • municipal council initiates fogging to protect against the menace of mosquitoes
      ਮੱਛਰਾਂ ਦੇ ਕਹਿਰ ਤੋਂ ਬਚਾਉਣ ਲਈ ਨਗਰ ਕੌਂਸਲ ਨੇ ਸ਼ੁਰੂ ਕਰਵਾਈ ਫੌਗਿੰਗ
    • road accident in kapurtala
      ਕਹਿਰ ਓ ਰੱਬਾ! ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ, ਭਿਆਨਕ ਹਾਦਸੇ...
    • sukhbir badal makes a statement regarding the alliance
      ਸੁਖਬੀਰ ਬਾਦਲ ਨੇ ਗਠਜੋੜ ਨੂੰ ਲੈ ਕੇ ਦਿੱਤਾ ਬਿਆਨ, ਰਾਹੁਲ ਗਾਂਧੀ ਦੇ ਪੰਜਾਬ ਦੌਰੇ...
    • cabinet  meeting  government of punjab
      ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ
    • prayer offered at sri akal takht sahib for justice for parvinder jhota
      ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਗਈ ਅਰਦਾਸ...
    • gurdwara manji sahib  punjab  gurdwara sahib
      ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ, ਸੰਤ ਬਲਦੇਵ ਸਿੰਘ ਦੇ ਕਮਰੇ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +