Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    8:18:30 PM

  • accident in samrala

    ਡਾਇਲਸੀਸ ਕਰਵਾਉਣ ਜਾ ਰਹੇ ਬਜ਼ੁਰਗ ਦੀ ਸੜਕ ਹਾਦਸੇ...

  • pargat singh to take charge tommorow

    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ...

  • punjab 4 accused running 2 networks arrested

    ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ...

  • sukhbir badal appointed bhupinder singh neelu of dasuya national vice president

    ਅਕਾਲੀ ਦਲ ਨੇ 27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਆਜ਼ਾਦੀ ਦਿਵਸ 'ਤੇ ਸੂਬੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਡੇ ਐਲਾਨ

PUNJAB News Punjabi(ਪੰਜਾਬ)

ਆਜ਼ਾਦੀ ਦਿਵਸ 'ਤੇ ਸੂਬੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਡੇ ਐਲਾਨ

  • Updated: 15 Aug, 2020 01:40 PM
Chandigarh
mohali  independence day  capt  amarinder singh  big announcement
  • Share
    • Facebook
    • Tumblr
    • Linkedin
    • Twitter
  • Comment

ਮੁਹਾਲੀ (ਐਸ.ਏ.ਐਸ. ਨਗਰ) : ਸੂਬੇ ਦੀ ਅਰਥਵਿਵਸਥਾ ਨੂੰ ਮੁੜ ਵਿਕਾਸ ਦੀ ਲੀਹ 'ਤੇ ਲਿਆਉਣ ਤੱਕ ਅਰਾਮ ਨਾ ਕਰਨ ਦਾ ਸੰਕਲਪ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਲੋਕਾਂ ਦੀ ਭਲਾਈ ਵਾਲੀਆਂ ਕਈ ਯੋਜਨਾਵਾਂ ਦਾ ਐਲਾਨ ਕੀਤਾ।

ਦੋ ਸਾਲਾਂ 'ਚ 6 ਲੱਖ ਨੌਜਵਾਨਾਂ ਨੂੰ ਦਿੱਤੀਆਂ ਜਾਣਗੀਆਂ ਨੌਕਰੀਆਂ
ਸਰਕਾਰੀ ਖੇਤਰ 'ਚ ਇਕ ਲੱਖ ਨੌਕਰੀਆਂ ਸਣੇ ਕੁੱਲ 6 ਲੱਖ ਨੌਜਵਾਨਾਂ ਨੂੰ ਆਉਂਦੇ ਦੋ ਸਾਲਾਂ 'ਚ ਨੌਕਰੀਆਂ ਦਿੱਤੀਆਂ ਜਾਣਗੀਆਂ। ਆਜ਼ਾਦੀ ਦਿਹਾੜੇ ਦੇ ਭਾਸ਼ਣ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ 50,000 ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਵਿੱਤੀ ਸਾਲ 2021 ਅਤੇ ਹੋਰ 50,000 ਨੌਕਰੀਆਂ ਵਿੱਤੀ ਸਾਲ 2022 ਦੌਰਾਨ ਦਿੱਤੀਆਂ ਜਾਣਗੀਆਂ। ਉਨ੍ਹਾਂ ਪ੍ਰਾਈਵੇਟ ਖੇਤਰ 'ਚ 50,000 ਨੌਜਵਾਨਾਂ ਦੀ ਪਲੇਸਮੈਂਟ ਦੇ ਟੀਚੇ ਨਾਲ ਅਗਲੇ ਮਹੀਨੇ ਵਰਚੁਅਲ ਮੈਗਾ ਜੌਬ ਮੇਲੇ ਦਾ ਵੀ ਐਲਾਨ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਲੋਂ ਸ਼ੁਰੂ ਕੀਤੀ ਅਹਿਮ ਯੋਜਨਾ 'ਘਰ ਘਰ ਰੋਜ਼ਗਾਰ ਸਕੀਮ' ਤਹਿਤ ਹੁਣ ਤੱਕ 13.60 ਲੱਖ ਨੌਜਵਾਨਾਂ ਨੂੰ ਰੋਜ਼ਗਾਰ/ਸਵੈ-ਰੋਜ਼ਗਾਰ ਮੁਹੱਈਆ ਕਰਵਾਇਆ ਜਾ ਚੁੱਕਾ ਹੈ। ਉਦਯੋਗਾਂ ਨੂੰ ਸੂਬੇ 'ਚ ਨਿਵੇਸ਼ ਕਰਨ ਲਈ ਪ੍ਰੋਤਸਾਹਨ ਦੇਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਹੁਣ ਤੱਕ 63000 ਕਰੋੜ ਰੁਪਏ ਦਾ ਨਿਵੇਸ਼ ਜ਼ਮੀਨੀ ਪੱਧਰ 'ਤੇ ਹੋ ਚੁੱਕਾ ਹੈ, ਜਿਸ ਨਾਲ ਸੂਬੇ 'ਚ ਦੋ ਲੱਖ ਨੌਜਵਾਨਾਂ ਨੂੰ ਰੋਜ਼ਗਾਰ ਦੀ ਸਮਰੱਥਾ ਹੈ।

ਕਿਸਾਨਾਂ ਦਾ 520 ਕਰੋੜ ਦਾ ਕਰਜ਼ਾ ਕੀਤਾ ਜਾਵੇਗਾ ਮੁਆਫ਼
ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਕੁਝ ਮਹੀਨਿਆਂ 'ਚ ਉਨ੍ਹਾਂ ਦੀ ਸਰਕਾਰ ਬੇਜ਼ਮੀਨੇ ਕਿਸਾਨਾਂ ਤੇ ਕਿਰਤੀਆਂ ਦਾ 520 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਰਜ਼ਾ ਮੁਆਫ਼ੀ ਸਕੀਮ ਤਹਿਤ ਹੁਣ ਤੱਕ 5.62 ਲੱਖ ਕਿਸਾਨਾਂ ਦਾ 4700 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਜਲਦੀ ਹੀ ਕਿਸਾਨਾਂ ਦੀ ਮਾਲਕੀ ਵਾਲੀ ਜ਼ਮੀਨ ਦੀ ਰੱਖਿਆ ਅਤੇ ਖੇਤੀਬਾੜੀ ਜ਼ਮੀਨ ਉਤੇ ਕਿਰਾਏਦਾਰਾਂ ਦੇ ਅਧਿਕਾਰਾਂ ਸਬੰਧੀ ਨਵਾਂ ਲੈਂਡ ਲੀਜਿੰਗ ਕਾਨੂੰਨ ਲੈ ਕੇ ਆ ਰਹੀ ਹੈ।

ਸਮਾਰਟ ਰਾਸ਼ਨ ਕਾਰਡ ਨਾਲ 1.41 ਕਰੋੜ ਲੋਕਾਂ ਨੂੰ ਮਿਲੇਗਾ ਲਾਭ
ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਜਲਦ ਹੀ ਸਮਾਰਟ ਰਾਸ਼ਨ ਕਾਰਡ ਸਕੀਮ ਦੇ ਸ਼ੁਰੂ ਹੋ ਜਾਣ ਨਾਲ 1.41 ਕਰੋੜ ਲੋਕਾਂ ਨੂੰ ਫਾਇਦਾ ਮਿਲੇਗਾ ਜੋ ਵਾਜਬ ਕੀਮਤਾਂ ਦੀਆਂ ਦੁਕਾਨਾਂ ਤੋਂ ਰਾਸ਼ਨ ਲੈਣ ਦੇ ਯੋਗ ਹੋਣਗੇ।

12000 ਕਰੋੜ ਦੀ ਲਾਗਤ ਨਾਲ ਸੂਬਾਈ ਤੇ ਕੌਮੀ ਸੜਕਾਂ ਬਣਾਈਆਂ ਜਾਣਗੀਆਂ
ਸੂਬੇ ਦੇ ਬੁਨਿਆਦੀ ਢਾਂਚੇ ਨੂੰ ਹੋਰ ਅੱਗੇ ਹੁਲਾਰਾ ਦੇਣ ਲਈ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਅਗਲੇ ਦੋ ਸਾਲਾਂ ਵਿੱਚ 12000 ਕਰੋੜ ਰੁਪਏ ਦੀ ਲਾਗਤ ਨਾਲ 1300 ਕਿਲੋਮੀਟਰ ਦੀਆਂ ਸੂਬਾਈ ਤੇ ਕੌਮੀ ਸੜਕਾਂ ਬਣਾਈਆਂ ਜਾਣਗੀਆਂ। ਇਸ ਦੇ ਨਾਲ ਹੀ ਪਿਛਲੇ ਤਿੰਨ ਸਾਲਾਂ 'ਚ 3278 ਕਰੋੜ ਰੁਪਏ ਦੀ ਲਾਗਤ ਨਾਲ 28830 ਕਿਲੋਮੀਟਰ ਪੇਂਡੂ ਸੜਕਾਂ ਦਾ ਪਹਿਲਾਂ ਹੀ ਮੁਰੰਮਤ ਹੋ ਚੁੱਕੀ ਹੈ। ਅਗਲੇ ਦੋ ਸਾਲਾਂ 'ਚ 834 ਕਰੋੜ ਰੁਪਏ ਦੇ ਨਿਵੇਸ਼ ਨਾਲ 6162 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਹੋਵੇਗੀ। ਇਸ ਤੋਂ ਇਲਾਵਾ 82 ਕਰੋੜ ਰੁਪਏ ਦੀ ਲਾਗਤ ਨਾਲ ਹੋਰ 17000 ਕਿਲੋਮੀਟਰ ਲਿੰਕ ਸੜਕਾਂ ਦੀ ਰਿਪੇਅਰ ਕੀਤੀ ਜਾਵੇਗੀ।

750 ਪੇਂਡੂ ਖੇਡ ਸਟੇਡੀਅਮ ਬਣਾਉਣ ਤੇ ਸਾਰੇ ਪੇਂਡੂ ਪਰਿਵਾਰਾਂ ਨੂੰ ਪੀਣਯੋਗ ਪਾਣੀ ਦੇਣ ਦਾ ਕੀਤਾ ਐਲਾਨ
ਪੰਜਾਬ ਦੀ ਖੇਡ ਖੇਤਰ 'ਚ ਗੁਆਚੀ ਹੋਈ ਸ਼ਾਨ ਮੁੜ ਬਹਾਲ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਗਲੇ ਦੋ ਸਾਲਾਂ 'ਚ ਸੂਬੇ ਭਰ 'ਚ 750 ਪੇਂਡੂ ਖੇਡ ਸਟੇਡੀਅਮ ਬਣਾਏ ਜਾਣਗੇ। ਉਨ੍ਹਾਂ ਅਗਲੇ ਦੋ ਸਾਲਾਂ ਲਈ 2500 ਕਰੋੜ ਰੁਪਏ ਦੇ ਨਿਵੇਸ਼ ਵਾਲੀ ਸਮਾਰਟ ਪੇਂਡੂ ਮੁਹਿੰਮ ਦੇ ਦੂਜੇ ਪੜਾਅ ਦਾ ਐਲਾਨ ਕੀਤਾ। ਇਸ ਯੋਜਨਾ ਦੇ ਪਹਿਲੇ ਪੜਾਅ 'ਚ 835 ਕਰੋੜ ਰੁਪਏ ਦੀ ਲਾਗਤ ਨਾਲ ਪਿੰਡਾਂ 'ਚ 19132 ਕੰਮ ਮੁਕੰਮਲ ਹੋ ਚੁੱਕੇ ਹਨ। ਸਾਰੀ ਪੇਂਡੂ ਵਸੋਂ ਨੂੰ ਅਗਲੇ ਦੋ ਸਾਲਾਂ ਅੰਦਰ ਪੀਣ ਯੋਗ ਪਾਣੀ ਮਿਲੇਗਾ, ਜਿਸ ਉਪਰ 1200 ਕਰੋੜ ਰੁਪਏ ਖਰਚੇ ਜਾਣਗੇ।

ਸਿਹਤ ਬੀਮਾ ਯੋਜਨਾ ਦਾ ਵਧਿਆ ਜਾਵੇਗਾ ਦਾਇਰਾ
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਗਲੇ ਦੋ ਸਾਲਾਂ 'ਚ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਉਤੇ 1046 ਕਰੋੜ ਰੁਪਏ ਖਰਚੇ ਜਾਣਗੇ ਜਦੋਂ ਕਿ ਸੂਬੇ ਦੇ ਸਾਰੇ ਪੇਂਡੂ ਤੇ ਸ਼ਹਿਰੀ ਪਰਿਵਾਰਾਂ ਨੂੰ 5 ਲੱਖ ਰੁਪਏ ਸਿਹਤ ਬੀਮਾ ਮੁਹੱਈਆ ਕਰਵਾਉਣ ਲਈ ਸਰਬੱਤ ਸਿਹਤ ਬੀਮਾ ਯੋਜਨਾ ਦਾ ਦਾਇਰਾ ਵਧਾਇਆ ਜਾਵੇਗਾ। ਔਰਤਾਂ ਦੇ ਸਮਾਜਿਕ ਤੇ ਆਰਥਿਕ ਸ਼ਸਕਤੀਕਰਨ ਦੇ ਟੀਚੇ ਨਾਲ ਮੁੱਖ ਮੰਤਰੀ ਨੇ ਕਿਹਾ ਕਿ ਮਾਤਾ ਤ੍ਰਿਪਤਾ ਮਹਿਲਾ ਯੋਜਨਾ ਤੇ ਮਾਤਾ ਕਸਤੂਰਬਾ ਮਹਿਲਾ ਯੋਜਨਾ ਉਤੇ ਕੰਮ ਚੱਲ ਰਿਹਾ ਹੈ ਜੋ ਕਿ ਜਲਦ ਹੀ ਸ਼ੁਰੂ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਿਵਿਆਂਗ ਲੋਕਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤੀ ਪ੍ਰਦਾਨ ਕਰਨ ਲਈ ਜਲਦ ਹੀ ਸਕੀਮ ਨੂੰ ਅੰਤਿਮ ਰੂਪ ਦੇ ਰਹੀ ਹੈ।

ਕੋਰੋਨਾ ਸੰਕਟ ਕਾਰਨ ਆਈ ਆਰਥਿਕ ਮੰਦੀ
ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਕਰਕੇ ਆਈ ਆਰਥਿਕ ਮੰਦੀ, ਜਿਸ ਦੇ ਚੱਲਦਿਆਂ ਮੌਜੂਦਾ ਸਾਲ ਦੀ ਪਹਿਲੀ ਤਿਮਾਹੀ 'ਚ 50 ਫ਼ੀਸਦੀ ਮਾਲੀਆ ਘਟ ਗਿਆ ਹੈ, ਦੇ ਬਾਵਜੂਦ ਸੂਬਾ ਸਰਕਾਰ ਇਸ ਸੰਕਟ ਨਾਲ ਨਜਿੱਠਣ ਲਈ ਸਫਲਤਾਪੂਰਵਕ ਪਹਿਲਕਦਮੀਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਸੁਚਾਰੂ ਤੇ ਨਿਰਵਿਘਨ ਖਰੀਦ ਯਕੀਨੀ ਬਣਾਉਣ ਨਾਲ ਕਿਸਾਨੀ ਭਾਈਚਾਰੇ ਨੂੰ 26000 ਕਰੋੜ ਰੁਪਏ ਦੀ ਸਹਾਇਤਾ ਪ੍ਰਾਪਤ ਹੋਈ।

1.74 ਲੱਖ ਵਿਦਿਆਰਥੀਆਂ ਨੂੰ ਦਿੱਤੇ ਜਾ ਰਹੇ ਨੇ ਸਮਾਰਟ ਫੋਨ
ਆਨਲਾਈਨ ਸਿੱਖਿਆ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਬਾਰ•ਵੀਂ ਦੇ 1.74 ਲੱਖ ਵਿਦਿਆਰਥੀਆਂ ਨੂੰ ਇਸ ਸਾਲ ਸਮਰਾਟ ਫੋਨ ਦਿੱਤੇ ਜਾ ਰਹੇ ਹਨ ਜੋ ਉਨ੍ਹਾਂ ਲਈ ਸਿੱਖਿਆ ਹਾਸਲ ਕਰਨ 'ਚ ਸਹਾਈ ਸਿੱਧ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਾਂ ਨੂੰ ਟੈਕਸ 'ਚ ਰਾਹਤਾਂ ਤੇ ਛੋਟਾਂ ਦੇਣ ਤੋਂ ਇਲਾਵਾ ਵਿਅਕਤੀਗਤ ਵਲੋਂ ਦਿੱਤੀਆਂ ਜਾਣ ਵਾਲੀਆਂ ਫੀਸਾਂ, ਟੈਕਸਾਂ ਤੇ ਕਰਜ਼ਿਆਂ ਦਾ ਕਾਫੀ ਕੁਝ ਮੁਆਫ਼ ਕੀਤਾ ਗਿਆ ਅਤੇ ਕੁਝ ਨੂੰ ਅੱਗੇ ਪਾਉਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗਰੀਬਾਂ ਤੇ ਜ਼ਰੂਰਤਮੰਦਾਂ ਦੀ ਸਹਾਇਤਾ ਯਕੀਨੀ ਬਣਾਉਣ ਲਈ ਸਮੇਂ ਸਿਰ ਪੈਨਸ਼ਨ ਦਿੱਤੀ ਜਾ ਰਹੀ ਹੈ।

ਕੋਰੋਨਾ ਸੰਕਟ 'ਚ ਬਜ਼ੁਰਗਾਂ ਦਾ ਰੱਖੋਂ ਖ਼ਾਸ ਧਿਆਨ
ਇਸ ਗੱਲ ਉਤੇ ਪੂਰਨ ਭਰੋਸਾ ਕਰਦਿਆਂ ਕਿ ਕੋਵਿਡ ਮਹਾਂਮਾਰੀ ਉਤੇ ਪੰਜਾਬ ਜ਼ਰੂਰ ਫਤਿਹ ਪਾਵੇਗਾ, ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੰਕਟ ਖਿਲਾਫ਼ ਲੜਾਈ 'ਚ ਉਨ੍ਹਾਂ ਦੀ ਸਰਕਾਰ ਨੂੰ ਖੁੱਲ੍ਹੇ ਦਿਲ ਨਾਲ ਸਹਿਯੋਗ ਕਰਨ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਬਜ਼ੁਰਗਾਂ ਦਾ ਵਿਸ਼ੇਸ਼ ਖਿਆਲ ਰੱਖਿਆ ਜਾਵੇ ਅਤੇ ਸਾਰੇ ਪ੍ਰੋਟੋਕਾਲ ਦੀ ਪਾਲਣਾ ਕਰਦੇ ਹੋਏ ਵੱਡੇ ਇਕੱਠਾਂ ਤੋਂ ਗੁਰੇਜ਼ ਕੀਤਾ ਜਾਵੇ। ਇਸ ਦੇ ਨਾਲ ਹੀ ਮਾਸਕ ਦੀ ਵਰਤੋਂ ਕੀਤੀ ਜਾਵੇ ਅਤੇ ਨਿਰੰਤਰ ਹੱਥ ਧੋਂਦੇ ਰਹਿਣ। ਜਦੋਂ ਵੀ ਉਨ੍ਹਾਂ ਨੂੰ ਕੋਈ ਲੱਛਣ ਮਹਿਸੂਸ ਹੋਵੇ ਤਾਂ ਤੁਰੰਤ ਟੈਸਟ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਮਹਾਮਾਰੀ ਖਿਲਾਫ਼ ਫਤਹਿ ਹਾਸਲ ਕਰਨ ਲਈ ਜਲਦੀ ਟੈਸਟ ਕਰਵਾਉਣਾ ਬਹੁਤ ਜ਼ਰੂਰੀ ਹੈ।

  • Mohali
  • Independence Day
  • Capt. Amarinder Singh
  • big announcement
  • ਮੁਹਾਲੀ
  • ਆਜ਼ਾਦੀ ਦਿਵਸ
  • ਕੈਪਟਨ ਅਮਰਿੰਦਰ ਸਿੰਘ
  • ਵੱਡੇ ਐਲਾਨ

ਆਜ਼ਾਦੀ ਦਿਹਾੜੇ ਮੌਕੇ ਗੜ੍ਹਸ਼ੰਕਰ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਬਜ਼ੁਰਗ

NEXT STORY

Stories You May Like

  • bjp captain amarinder singh congress
    ਭਾਜਪਾ ਛੱਡਣ ਦੀਆਂ ਅਟਕਲਾਂ ਵਿਚਾਲੇ ਕੈਪਟਨ ਅਮਰਿੰਦਰ ਸਿੰਘ ਦਾ ਸਪੱਸ਼ਟ ਜਵਾਬ
  • amarinder singh raja warring  congress high command
    ਵੱਡੀ ਖ਼ਬਰ : ਅਮਰਿੰਦਰ ਸਿੰਘ ਰਾਜਾ ਵੜਿੰਗ ਦਿੱਲੀ ਤਲਬ
  • even before pargat singh captain amarinder and sidhu
    ਪਰਗਟ ਸਿੰਘ ਤੋਂ ਪਹਿਲਾਂ ਵੀ ਕੈਪਟਨ ਅਮਰਿੰਦਰ ਤੇ ਸਿੱਧੂ ਹੋਰਾਂ ਪਾਰਟੀਆਂ 'ਚੋਂ ਆ ਕੇ ਬਣ ਚੁੱਕੇ ਨੇ ਪ੍ਰਧਾਨ
  • state  drought  devendra fadnavis  statistics
    ਸੂਬੇ ਦੇ 75 ਫ਼ੀਸਦੀ ਇਲਾਕੇ 'ਚ ਪਿਆ ਸੋਕਾ ! CM ਫੜਨਵੀਸ ਨੇ ਕੀਤੇ ਵੱਡੇ ਐਲਾਨ
  • no charge to customers on   upi payments    0 4 per cent mdr
    UPI ਭੁਗਤਾਨ ’ਤੇ ਗਾਹਕਾਂ ਤੋਂ ਕੋਈ ਚਾਰਜ ਨਹੀਂ, ਵੱਡੇ ਵਪਾਰੀਆਂ ਲਈ 0.4 ਫੀਸਦੀ MDR ਪ੍ਰਸਤਾਵਿਤ
  • pm modi manmohan singh
    PM ਮੋਦੀ ਨੇ ਮਰਹੂਮ ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਭੇਟ ਕੀਤੀ ਸ਼ਰਧਾਂਜਲੀ
  • court orders for a cbi probe against the cmo and the chief minister  s osd
    ਸੀਐੱਮਓ ਤੇ ਮੁੱਖ ਮੰਤਰੀ ਦੇ ਓਐੱਸਡੀ ਖ਼ਿਲਾਫ਼ CBI ਜਾਂਚ ਦੇ ਅਦਾਲਤੀ ਹੁਕਮਾਂ ਨਾਲ ਕੱਟੜ ਇਮਾਨਦਾਰੀ ਬੇਨਕਾਬ : ਢਿੱਲੋਂ
  • cbi issues summons to chief minister mann  s osd rajbir ghumman
    CBI ਨੇ ਮੁੱਖ ਮੰਤਰੀ ਮਾਨ ਦੇ OSD ਰਾਜਬੀਰ ਘੁੰਮਣ ਨੂੰ ਜਾਰੀ ਕੀਤਾ ਸੰਮਨ
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • woman dead on road accident
      ਪੰਜਾਬ: ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਔਰਤ 'ਤੇ ਪਲਟਿਆ ਟਰੱਕ! ਤੜਫ਼-ਤੜਫ਼...
    • akali dal new appointment
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼! ਅਕਾਲੀ ਦਲ ਨੇ ਥਾਪਿਆ ਨਵਾਂ ਹਲਕਾ...
    • dc akash bansal issues strict orders sri guru nanak dev ji gurpurab
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਡੀ. ਸੀ. ਨੇ ਸਖ਼ਤ ਹੁਕਮ ਕੀਤੇ...
    • son wedding aam aadmi party leader
      ਪੰਜਾਬ : ਪੁੱਤ ਦੇ ਵਿਆਹ ਤੋਂ ਪਹਿਲਾਂ ਸੀਨੀਅਰ 'ਆਪ' ਆਗੂ ਦਾ ਦੇਹਾਂਤ
    • canada incident
      ਕੈਨੇਡਾ 'ਚ ਵੱਡੀ ਵਾਰਦਾਤ ! ਰੇਂਜ ਰੋਵਰ 'ਚ ਬੈਠੇ ਪੰਜਾਬੀ ਨੌਜਵਾਨ ਦਾ ਗੋਲ਼ੀਆਂ...
    • control room set up in gurdaspur action will be taken if stubble fire
      ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...
    • mining  kewal singh dhillon  punjab government
      ਮਾਈਨਿੰਗ ਮਾਮਲੇ 'ਚ ਕੇਵਲ ਸਿੰਘ ਢਿੱਲੋਂ ਦਾ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ
    • sent to armenia under the pretext of being sent to italy
      ਤਰਨਤਾਰਨ; ਇਟਲੀ ਭੇਜਣ ਦੇ ਨਾਂ 'ਤੇ ਅਰਮਾਨੀਆ ਭੇਜੀ ਕੁੜੀ ਦੀ ਮੌਤ, ਫਿਰ ਪਿਓ ਨੇ ਵੀ...
    • canada  pr  fraud
      ਕੈਨੇਡਾ ’ਚ ਪੀ. ਆਰ. ਕਰਵਾਉਣ ਦਾ ਝਾਂਸਾ ਦੇ ਕੇ 28 ਲੱਖ ਰੁਪਏ ਹੜੱਪੇ
    • rain alert in punjab until october 13
      ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +