Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    4:05:45 AM

  • final match in bengaluru abandoned due to rain

    IND vs WI 5th T20I: ਬੈਂਗਲੁਰੂ 'ਚ ਬਾਰਿਸ਼ ਕਾਰਨ...

  • pandal collapses during durga puja in kolkata

    ਵੱਡਾ ਹਾਦਸਾ: ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ...

  • ind vs wi 5th t20i updatestoss

    Team India 'ਚ 2 ਧਾਕੜ ਖਿਡਾਰੀਆਂ ਦੀ ਵਾਪਸੀ !...

  • accident in patiala

    ਪਟਿਆਲਾ 'ਚ ਦੋ ਵੱਖ-ਵੱਖ ਹਾਦਸਿਆਂ 'ਚ 3 ਲੋਕਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Rupnagar
  • ਮੋਹਾਲੀ ਏਅਰ ਕਾਰਗੋ ਕੰਪਲੈਕਸ ਨਵੰਬਰ ਤੱਕ ਹੋਵੇਗਾ ਚਾਲੂ : ਵਿਨੀ ਮਹਾਜਨ

PUNJAB News Punjabi(ਪੰਜਾਬ)

ਮੋਹਾਲੀ ਏਅਰ ਕਾਰਗੋ ਕੰਪਲੈਕਸ ਨਵੰਬਰ ਤੱਕ ਹੋਵੇਗਾ ਚਾਲੂ : ਵਿਨੀ ਮਹਾਜਨ

  • Updated: 14 Sep, 2021 09:06 PM
Rupnagar
mohali air cargo complex   vinnie mahajan
  • Share
    • Facebook
    • Tumblr
    • Linkedin
    • Twitter
  • Comment

ਰੂਪਨਗਰ/ਚੰਡੀਗੜ੍ਹ (ਵਿਜੇ ਸ਼ਰਮਾ)- ਮੋਹਾਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਕਾਰਗੋ ਕੰਪਲੈਕਸ ਨੂੰ ਇਸ ਨਵੰਬਰ ਤੋਂ ਚਾਲੂ ਕਰ ਦਿੱਤਾ ਜਾਵੇਗਾ ਜਦੋਂ ਕਿ ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ’ਚ ਬੱਸੀ ਪਠਾਣਾਂ ਵਿਖੇ ਇਕ ਮੈਗਾ ਮਿਲਕ ਪ੍ਰੋਸੈਸਿੰਗ ਪਲਾਂਟ ਨੂੰ ਇਸ ਮਹੀਨੇ ਦੇ ਅੰਤ ਤੱਕ ਖੋਲ੍ਹ ਦਿੱਤਾ ਜਾਵੇਗਾ। ਇਹ ਜਾਣਕਾਰੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਅੱਜ ਇੱਥੇ ਅਹਿਮ ਬੁਨਿਆਦੀ ਢਾਂਚਾ ਵਿਕਾਸ ਪ੍ਰਾਜੈਕਟਾਂ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕਰਨ ਲਈ ਜਨਤਕ ਨਿਵੇਸ ਪ੍ਰਬੰਧਨ (ਪੀ. ਆਈ. ਐੱਮ.) ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।

ਇਹ ਵੀ ਪੜ੍ਹੋ- ਕਿਸਾਨ ਅੰਦੋਲਨ ਦੀ ਸਫ਼ਲਤਾ ਦਾ ਸਿਹਰਾ ਆਪਣੇ ਸਿਰ ਬੰਨ੍ਹਣਾ ਕੈਪਟਨ ਲਈ ਨਿੰਦਣਯੋਗ : ਅਕਾਲੀ ਦਲ

ਮੁੱਖ ਸਕੱਤਰ ਨੂੰ ਮੀਟਿੰਗ ’ਚ ਦੱਸਿਆ ਕਿ 795.42 ਕਰੋੜ ਰੁਪਏ ਦੇ 10 ਵੱਡੇ ਬੁਨਿਆਦੀ ਢਾਂਚਾ ਪ੍ਰਾਜੈਕਟ ਮੁਕੰਮਲ ਹੋ ਚੁੱਕੇ ਹਨ। ਇਨ੍ਹਾਂ ’ਚ ਬੱਸੀ ਪਠਾਣਾਂ ਦਾ ਮੈਗਾ ਮਿਲਕ ਪ੍ਰੋਸੈਸਿੰਗ ਪਲਾਂਟ, ਫਾਜ਼ਿਲਕਾ ’ਚ 100 ਬੈਡਾਂ ਵਾਲਾ ਹਸਪਤਾਲ, ਪਟਿਆਲਾ ਦੇ ਰਾਜਿੰਦਰਾ ਹਸਪਤਾਲ ’ਚ ਬਹੁ-ਮੰਜ਼ਿਲਾ ਕਾਰ ਪਾਰਕਿੰਗ, ਗੋਇੰਦਵਾਲ ਸਾਹਿਬ ’ਚ ਕੇਂਦਰੀ ਸੁਧਾਰ ਘਰ, ਭਵਾਨੀਗੜ੍ਹ ਦੇ ਰੌਸਨਵਾਲਾ ਅਤੇ ਮੁਕਤਸਰ ਦੇ ਦਾਨੇਵਾਲਾ ਪਿੰਡ ਵਿਖੇ ਸਰਕਾਰੀ ਡਿਗਰੀ ਕਾਲਜ, ਚੰਡੀਗੜ੍ਹ-ਲੁਧਿਆਣਾ ਕੌਮੀ ਮਾਰਗ (ਐੱਨ.ਐੱਚ-05) ਤੋਂ ਲੁਧਿਆਣਾ ਦੇ ਧਨਾਨਸੂ ਪਿੰਡ ’ਚ ਹਾਈ-ਟੈੱਕ ਸਾਈਕਲ ਵੈਲੀ ਤੱਕ ਕੰਕਰੀਟ ਰੋਡ, ਲੁਧਿਆਣਾ ਦਾ ਦੱਖਣੀ ਬਾਈਪਾਸ, ਰਾਹੋਂ-ਮਾਛੀਵਾੜਾ-ਸਮਰਾਲਾ-ਖੰਨਾ ਸੜਕ ਤੇ ਮਾਲੇਰਕੋਟਲਾ ’ਚ ਮਾਲੇਰਕੋਟਲਾ-ਖੰਨਾ ਜੰਕਸ਼ਨ ਵਿਖੇ ਲੁਧਿਆਣਾ-ਸੰਗਰੂਰ ਰੋਡ ’ਤੇ ਫਲਾਈਓਵਰ (ਜਰਗ ਚੌਕ) ਸ਼ਾਮਲ ਹਨ। ਸ਼ਹਿਰੀ ਹਵਾਬਾਜੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਮੋਹਾਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਇੰਟੀਗ੍ਰੇਟਿਡ ਕਾਮਨ ਯੂਜ਼ ਕਾਰਗੋ ਟਰਮੀਨਲ ਦੇ ਸਿਵਲ ਕੰਮ ਮੁਕੰਮਲ ਹੋ ਚੁੱਕੇ ਹਨ ਤੇ ਇਸ ਨੂੰ ਕਾਰਜਸ਼ੀਲ ਕਰਨ ਲਈ ਲੋੜੀਂਦੇ ਉਪਕਰਣ ਖਰੀਦੇ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਕਾਰਗੋ ਕੰਪਲੈਕਸ 30 ਨਵੰਬਰ ਤੱਕ ਚਾਲੂ ਕਰ ਦਿੱਤਾ ਜਾਵੇਗਾ। ਅੰਮ੍ਰਿਤਸਰ ਹਵਾਈ ਅੱਡੇ ਵਿਖੇ ਕਾਰਗੋ ਕੰਪਲੈਕਸ ਦੀ ਪ੍ਰਗਤੀ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਇਹ ਫੈਸਲਾ ਕੀਤਾ ਗਿਆ ਕਿ ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ ਦੋਵਾਂ ਕਾਰਗੋ ਕੰਪਲੈਕਸਾਂ ਲਈ ਉਦਯੋਗਿਕ ਸੈਸ਼ਨ ਕਰੇਗੀ।

ਹਲਵਾਰਾ ਵਿਖੇ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਸਥਿਤੀ ਬਾਰੇ ਉਨ੍ਹਾਂ ਦੱਸਿਆ ਕਿ ਚਾਰ ਦੀਵਾਰੀ ਦਾ ਨਿਰਮਾਣ ਕਾਰਜ ਮੁਕੰਮਲ ਹੋ ਚੁੱਕਾ ਹੈ ਜਦੋਂ ਕਿ ਅੰਤ੍ਰਿਮ ਟਰਮੀਨਲ ਦੀ ਇਮਾਰਤ ਤੇ ਐਪਰਨ ਦੀ ਉਸਾਰੀ ਦਾ ਕਾਰਜ ਛੇਤੀ ਹੀ ਸ਼ੁਰੂ ਹੋ ਜਾਵੇਗਾ। ਸਹਿਕਾਰਤਾ ਦੇ ਪ੍ਰਮੁੱਖ ਸਕੱਤਰ ਕੇ. ਸ਼ਿਵਾ ਪ੍ਰਸਾਦ ਨੇ ਦੱਸਿਆ ਕਿ ਬੱਸੀ ਪਠਾਣਾਂ ’ਚ ਵੇਰਕਾ ਮੈਗਾ ਮਿਲਕ ਪ੍ਰੋਸੈਸਿੰਗ ਪਲਾਂਟ ਦਾ ਕਾਰਜ 138.22 ਕਰੋੜ ਦੀ ਕੁੱਲ ਲਾਗਤ ਨਾਲ ਮੁਕੰਮਲ ਹੋ ਗਿਆ ਹੈ। ਮਹਾਜਨ ਨੇ ਵਿਭਾਗ ਨੂੰ 30 ਸਤੰਬਰ ਤੱਕ ਪਲਾਂਟ ਖੋਲ੍ਹਣ ਲਈ ਕਿਹਾ ਤਾਂ ਜੋ ਕਿਸਾਨਾਂ ਦੀ ਡੇਅਰੀ ਤੋਂ ਹੋਣ ਵਾਲੀ ਆਮਦਨ ’ਚ ਵਾਧਾ ਕੀਤਾ ਜਾ ਸਕੇ। ਕਜੌਲੀ ਵਾਟਰ ਵਰਕਸ ਪ੍ਰਾਜੈਕਟ ਦੀ ਪ੍ਰਗਤੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਸਰਵਜੀਤ ਸਿੰਘ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਪਿੰਡ ਸਿੰਘਪੁਰ ਵਿਖੇ 20 ਐੱਮ. ਜੀ. ਡੀ. ਸਮਰੱਥਾ ਵਾਲੇ ਵਾਟਰ ਟਰੀਟਮੈਂਟ ਪਲਾਂਟ ਦਾ ਨਿਰਮਾਣ ਪ੍ਰਗਤੀ ਅਧੀਨ ਹੈ ਤੇ ਇਹ 30 ਨਵੰਬਰ ਤੱਕ ਮੁਕੰਮਲ ਹੋ ਜਾਵੇਗਾ। ਇਸ ਦੇ ਨਾਲ ਹੀ ਖਰੜ ਤੇ ਕੁਰਾਲੀ ਦੇ ਨਾਲ ਲੱਗਦੇ ਕਸਬਿਆਂ ਲਈ 6 ਐੱਮ. ਜੀ. ਡੀ. ਪਾਣੀ ਉੱਪਲਬਧ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ- ਆਮ ਆਦਮੀ ਪਾਰਟੀ ਨੇ ਪੰਜਾਬ ਦੇ 18 ਹੋਰ ਹਲਕਾ ਇੰਚਾਰਜਾਂ ਦੀ ਸੂਚੀ ਕੀਤੀ ਜਾਰੀ

ਉਨ੍ਹਾਂ ਅੱਗੇ ਦੱਸਿਆ ਕਿ ਮੋਹਾਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਏਅਰੋਟਰੋਪੋਲਿਸ ਹਾਊਸਿੰਗ ਪ੍ਰਾਜੈਕਟ ਲਈ ਲੈਂਡ ਪੂਲਿੰਗ ਸਕੀਮ ਤਹਿਤ 650 ਹੈੱਕਟੇਅਰ ਜ਼ਮੀਨ ਲਈ ਜ਼ਮੀਨ ਮਾਲਕਾਂ ਨੂੰ ਪਹਿਲਾਂ ਹੀ ਲੈਟਰਸ ਆਫ਼ ਇੰਨਟੈਂਟ ਜਾਰੀ ਕੀਤੇ ਜਾ ਚੁੱਕੇ ਹਨ। ਪੀਣਯੋਗ ਪਾਣੀ ਦੀ ਸਪਲਾਈ, ਸੀਵਰੇਜ ਅਤੇ ਕੇਂਦਰੀ ਸੜਕਾਂ ਨਾਲ ਸਬੰਧਤ ਵਿਕਾਸ ਕਾਰਜ ਜਲਦ ਹੀ ਸ਼ੁਰੂ ਕੀਤੇ ਜਾਣਗੇ। ਇਸ ਤੋਂ ਇਲਾਵਾ, ਮੀਟਿੰਗ ਦੌਰਾਨ ਹੁਸ਼ਿਆਰਪੁਰ, ਕਪੂਰਥਲਾ, ਸੰਗਰੂਰ ਤੇ ਮੋਹਾਲੀ ’ਚ ਮੈਡੀਕਲ ਕਾਲਜਾਂ ਦੀ ਪ੍ਰਗਤੀ, ਅੰਮ੍ਰਿਤਸਰ ’ਚ ਸਟੇਟ ਕੈਂਸਰ ਕੇਂਦਰ, ਸ਼ਾਹਪੁਰ ਕੰਡੀ ਡੈਮ ਪ੍ਰਾਜੈਕਟ, ਰਾਜਸਥਾਨ ਤੇ ਸਰਹਿੰਦ ਫੀਡਰ ਨਹਿਰਾਂ ਦੀ ਰੀਲਾਈਨਿੰਗ ਤੇ ਪਟਿਆਲਾ ’ਚ ਮਹਾਰਾਜਾ ਭੁਪਿੰਦਰਾ ਸਿੰਘ ਸਪੋਰਟਸ ਯੂਨੀਵਰਸਿਟੀ ਦੇ ਨਿਰਮਾਣ ਦੀ ਵੀ ਸਮੀਖਿਆ ਕੀਤੀ ਗਈ। ਮੁੱਖ ਸਕੱਤਰ ਵੱਲੋਂ ਉਚੇਰੀ ਸਿੱਖਿਆ, ਉਦਯੋਗ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗਾਂ ਵੱਲੋਂ ਚਲਾਏ ਜਾ ਰਹੇ ਹੋਰ ਪ੍ਰਮੁੱਖ ਪ੍ਰਾਜੈਕਟਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਗਿਆ। ਉਨ੍ਹਾਂ ਸਬੰਧਤ ਪ੍ਰਸਾਸ਼ਕੀ ਸਕੱਤਰਾਂ ਨੂੰ ਅੰਤਰ-ਵਿਭਾਗੀ ਮੁੱਦਿਆਂ ਨੂੰ ਨਿਰਧਾਰਤ ਸਮੇਂ ਅੰਦਰ ਤਰਜੀਹੀ ਤੌਰ ’ਤੇ ਹੱਲ ਕਰਨ ਲਈ ਅਤੇ ਇਨ੍ਹਾਂ ਮੁੱਦਿਆਂ ਤੇ ਨਿੱਜੀ ਤੌਰ ’ਤੇ ਧਿਆਨ ਦੇਣ ਦੇ ਨਿਰਦੇਸ਼ ਦਿੱਤੇ। ਵਿੱਤ ਵਿਭਾਗ ਨੂੰ ਸੂਬੇ ਦੇ ਬੁਨਿਆਦੀ ਢਾਂਚਾ ਦੇ ਵਿਕਾਸ ਸਬੰਧੀ ਪ੍ਰਮੁੱਖ ਪ੍ਰਾਜੈਕਟਾਂ ਨੂੰ ਜਲਦ ਮੁਕੰਮਲ ਕਰਨ ਵਾਸਤੇ ਜ਼ਰੂਰਤ ਅਨੁਸਾਰ ਸਮੇਂ ਸਿਰ ਫੰਡ ਜਾਰੀ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ। ਇਸ ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਸੰਜੈ ਕੁਮਾਰ (ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ), ਅਨੁਰਾਗ ਅਗਰਵਾਲ (ਊਰਜਾ, ਨਵੇਂ ਤੇ ਨਵਿਆਉਣਯੋਗ ਊਰਜਾ ਸਰੋਤ), ਪ੍ਰਮੁੱਖ ਸਕੱਤਰ ਕੇ. ਏ. ਪੀ. ਸਿਨਹਾ (ਵਿੱਤ), ਵਿਕਾਸ ਪ੍ਰਤਾਪ (ਪੀ. ਡਬਲਿਯੂ.ਡੀ.), ਅਲੋਕ ਸੇਖਰ (ਸਿਹਤ ਅਤੇ ਮੈਡੀਕਲ ਸਿੱਖਿਆ), ਡੀ. ਕੇ. ਤਿਵਾੜੀ (ਜੇਲਾਂ), ਜਸਪ੍ਰੀਤ ਤਲਵਾੜ (ਜਲ ਸਪਲਾਈ ਅਤੇ ਸੈਨੀਟੇਸ਼ਨ), ਹੁਸਨ ਲਾਲ (ਉਦਯੋਗ ਤੇ ਵਣਜ), ਰਾਜ ਕਮਲ ਚੌਧਰੀ (ਖੇਡਾਂ ਅਤੇ ਯੁਵਕ ਸੇਵਾਵਾਂ) ਅਤੇ ਅਜੋਏ ਕੁਮਾਰ ਸਿਨਹਾ (ਸਥਾਨਕ ਸਰਕਾਰਾਂ) ਵੀ ਸ਼ਾਮਲ ਸਨ।

  • Mohali
  • Air Cargo Complex
  • Vinnie Mahajan
  • ਮੋਹਾਲੀ
  • ਏਅਰ ਕਾਰਗੋ ਕੰਪਲੈਕਸ
  • ਵਿਨੀ ਮਹਾਜਨ

ਆਮ ਆਦਮੀ ਪਾਰਟੀ ਨੇ ਪੰਜਾਬ ਦੇ 18 ਹੋਰ ਹਲਕਾ ਇੰਚਾਰਜਾਂ ਦੀ ਸੂਚੀ ਕੀਤੀ ਜਾਰੀ

NEXT STORY

Stories You May Like

  • rail parcel cargo service launched between punjab and chennai
    ਪੰਜਾਬ-ਚੇਨੱਈ ਵਿਚਾਲੇ ਰੇਲ ਪਾਰਸਲ ਕਾਰਗੋ ਸੇਵਾ ਸ਼ੁਰੂ
  • advisory issued for farmers strict orders issued till 15th november
    ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ...
  • major restrictions imposed in nawanshahr district until november 29
    29 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਕੀਤੇ ਜਾਰੀ
  • major restrictions imposed in this district of punjab
    ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ, 30 ਨਵੰਬਰ ਤੱਕ ਲਾਗੂ ਰਹਿਣਗੇ ਹੁਕਮ
  • us will not attack iran before the november 3 midterm elections
    3 ਨਵੰਬਰ ਦੀਆਂ ਮਿਡਟਰਮ ਚੋਣਾਂ ਤੱਕ ਈਰਾਨ 'ਤੇ ਹਮਲਾ ਨਹੀਂ ਕਰੇਗਾ ਅਮਰੀਕਾ, ਟਰੰਪ ਦਾ ਵੱਡਾ ਐਲਾਨ
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ! ਕਾਰਾ ਜਾਣ ਹੋਵੋਗੇ ਹੈਰਾਨ
  • bathinda court complex
    ਰਿਸ਼ਵਤ ਮਾਮਲਾ : ਬਠਿੰਡਾ ਅਦਾਲਤੀ ਕੰਪਲੈਕਸ 'ਚ ਸਰਪੰਚ ਦੇ ਪਤੀ ਅਤੇ ਸ਼ਿਕਾਇਤਕਰਤਾ ਵਿਚਾਲੇ ਝੜਪ
  • construction tasks in the ram mandir complex completed
    ਰਾਮ ਮੰਦਰ ਕੰਪਲੈਕਸ ’ਚ 150 ’ਚੋਂ 148 ਨਿਰਮਾਣ ਕਾਰਜ ਪੂਰੇ, ਟਰੱਸਟ ਨੂੰ ਕੀਤੇ ਹੈਂਡਓਵਰ : ਨ੍ਰਿਪੇਂਦਰ ਮਿਸ਼ਰਾ
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • assembly elections bjp punjab
      ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਕਦਮ, ਲਿਆ ਗਿਆ ਇਹ ਅਹਿਮ ਫ਼ੈਸਲਾ
    • parvinder singh jhota father prime minister narendra modi
      ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀ ਪ੍ਰਧਾਨ ਮੰਤਰੀ ਮੋਦੀ ਨੂੰ ਭਾਵੁਕ ਅਪੀਲ
    • assembly elections punjab election commission
      ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਇਨ੍ਹਾਂ ਤਾਰੀਖਾਂ ਨੂੰ ਪੰਜਾਬ...
    • parvinder singh jhota shiromani committee sikh museum
      ਪਰਵਿੰਦਰ ਸਿੰਘ ਝੋਟਾ ਨੂੰ ਲੈ ਕੇ ਐੱਸਜੀਪੀਸੀ ਦਾ ਵੱਡਾ ਫ਼ੈਸਲਾ
    • anmolpreet s murder case in nangal solved two accused arrested
      ਨੰਗਲ 'ਚ ਹੋਏ ਅਨਮੋਲਪ੍ਰੀਤ ਦੇ ਕਤਲ ਦਾ ਮਾਮਲਾ ਸੁਲਝਿਆ, 24 ਘੰਟਿਆਂ 'ਚ ਦੋ ਮੁਲਜ਼ਮ...
    • osap case allegations of fraud false
      ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
    • cold hits punjab weather department bulletin
      ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
    • kewal dhillon in mansa
      ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਸਿੰਘ ਢਿੱਲੋਂ,...
    • ban on making ethanol from sugarcane juice and sugar rules for tender
      ਗੰਨੇ ਦੇ ਰਸ ਤੇ ਖੰਡ ਤੋਂ Ethanol ਬਣਾਉਣ 'ਤੇ ਲੱਗੀ ਰੋਕ; ਸਰਕਾਰ ਨੇ ਜਾਰੀ ਕੀਤੇ...
    • attempt to rob a goldsmith  s shop in broad daylight in patti
      ਪੱਟੀ ’ਚ ਦਿਨ-ਦਿਹਾੜੇ ਸੁਨਿਆਰੇ ਦੀ ਦੁਕਾਨ ਲੁੱਟਣ ਦੀ ਕੋਸ਼ਿਸ਼, ਰੌਲਾ ਪੈਣ ’ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +