ਚੰਡੀਗੜ੍ਹ (ਹਾਂਡਾ) : ਮੋਹਾਲੀ ਨਗਰ ਨਿਗਮ ਦੇ ਮੇਅਰ ਦੇ ਅਹੁਦੇ ਤੋਂ ਬਰਖ਼ਾਸਤ ਕੀਤੇ ਜਾਣ ਦੇ ਫ਼ੈਸਲੇ ਨੂੰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਹਾਈਕੋਰਟ 'ਚ ਚੁਣੌਤੀ ਦਿੱਤੀ ਹੈ। ਇਸ ਪਟੀਸ਼ਨ ’ਤੇ ਸ਼ੁੱਕਰਵਾਰ ਨੂੰ ਸੁਣਵਾਈ ਹੋਣੀ ਸੀ ਪਰ ਜਸਟਿਸ ਵਿਕਾਸ ਬਹਿਲ ਨੇ ਇਨਕਾਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦਾ ASI ਕਰਦਾ ਰਿਹਾ ਜਬਰ-ਜ਼ਿਨਾਹ, ਫਿਰ ਪੀੜਤਾ ਦੇ ਗਰਭਵਤੀ ਹੋਣ 'ਤੇ ਜੋ ਕੀਤਾ...
ਹੁਣ ਪਟੀਸ਼ਨ ਮੁੜ ਕੇ ਚੀਫ਼ ਜਸਟਿਸ ਕੋਲ ਜਾਵੇਗੀ, ਜਿਥੋਂ ਹੋਰ ਕੋਰਟ ਨੂੰ ਮਾਰਕ ਹੋਵੇਗੀ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਉਕਤ ਕਾਰਵਾਈ ਰਾਜਨੀਤਿਕ ਰੰਜਿਸ਼ ਦੇ ਚਲਦੇ ਕੀਤੀ ਗਈ ਹੈ, ਜੋ ਗੈਰ-ਸੰਵਿਧਾਨਿਕ ਹੈ। ਪਟੀਸ਼ਨ 'ਚ ਸਿੱਧੂ ਨੇ ਲੋਕਲ ਬਾਡੀ ਵਲੋਂ ਜਾਰੀ ਬਰਖ਼ਾਸਤਗੀ ਹੁਕਮ ਰੱਦ ਕੀਤੇ ਜਾ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੀ ਮੀਟਿੰਗ ਖ਼ਤਮ, ਜਾਣੋ ਕਿਹੜੇ-ਕਿਹੜੇ ਲਏ ਗਏ ਅਹਿਮ ਫ਼ੈਸਲੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਕਾਂਗਰਸ ਦੇ 3 ਸੀਨੀਅਰ ਆਗੂਆਂ ਨੇ ਜੇਲ੍ਹ 'ਚ ਨਵਜੋਤ ਸਿੱਧੂ ਨਾਲ ਕੀਤੀ ਮੁਲਾਕਾਤ, ਆਖ਼ੀਆਂ ਇਹ ਗੱਲਾਂ
NEXT STORY