Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    6:47:25 PM

  • government will impose tax on cylinders know what is the plan

    ਹੁਣ ਘਰੇਲੂ ਗੈਸ ਸਿਲੰਡਰ 'ਤੇ ਲੱਗੇਗਾ ਟੈਕਸ , ਹੈਰਾਨ...

  • rift in congress

    ਕਾਂਗਰਸ ਦੀ ਮੋਗਾ ਮੀਟਿੰਗ ਦੌਰਾਨ ਵੀ ਲੱਗੇ ਚੰਨੀ ਦੇ...

  • mother and son accident family

    ਕਹਿਰ ਓ ਰੱਬਾ! ਮੁੱਤ-ਪੁੱਤ ਦੀ ਇਕੱਠਿਆਂ ਦੀ ਮੌਤ,...

  • big on suspended dig bhullar s bail high court reserves decision

    ਮੁਅੱਤਲ DIG ਭੁੱਲਰ ਦੀ ਜ਼ਮਾਨਤ 'ਤੇ ਨਵੀਂ ਅਪਡੇਟ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੋਹਾਲੀ ਕਤਲ ਕਾਂਡ ਕਾਨੂੰਨ-ਵਿਵਸਥਾ ਦਾ ਫੇਲੀਅਰ, ਖਹਿਰਾ ਨੇ ਕੀਤੀ ਨਿਆਂਇਕ ਜਾਂਚ ਦੀ ਮੰਗ

PUNJAB News Punjabi(ਪੰਜਾਬ)

ਮੋਹਾਲੀ ਕਤਲ ਕਾਂਡ ਕਾਨੂੰਨ-ਵਿਵਸਥਾ ਦਾ ਫੇਲੀਅਰ, ਖਹਿਰਾ ਨੇ ਕੀਤੀ ਨਿਆਂਇਕ ਜਾਂਚ ਦੀ ਮੰਗ

  • Edited By Gurminder Singh,
  • Updated: 18 Feb, 2026 12:28 PM
Chandigarh
mohali murder case congress mla sukhpal khaira
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ : ਸੀਨੀਅਰ ਕਾਂਗਰਸ ਆਗੂ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੋਹਾਲੀ ਵਿਚ ਨੌਜਵਾਨ ਗੁਰਸੇਵਕ ਸਿੰਘ ਦੇ ਬੇਰਹਿਮ ਕਤਲ ’ਤੇ ਗਹਿਰਾ ਦੁੱਖ ਅਤੇ ਸਖ਼ਤ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਇਸ ਦੁਖਦਾਈ ਘਟਨਾ ਨੇ ਪੰਜਾਬ ਵਿਚ ਕਾਨੂੰਨ-ਵਿਵਸਥਾ ਦੀ ਪੂਰੀ ਤਰ੍ਹਾਂ ਖਰਾਬ ਹੋ ਚੁੱਕੀ ਸਥਿਤੀ, ਸਿਹਤ ਪ੍ਰਣਾਲੀ ਵਿਚ ਭੇਦਭਾਵਪੂਰਨ ਰਵੱਈਏ ਅਤੇ ਭਗਵੰਤ ਮਾਨ ਸਰਕਾਰ ਹੇਠ ਚੱਲ ਰਹੀ ਖਤਰਨਾਕ VIP ਕਲਚਰ ਨੂੰ ਬੇਨਕਾਬ ਕਰ ਦਿੱਤਾ ਹੈ। ਖਹਿਰਾ ਨੇ ਕਿਹਾ ਕਿ ਇਹ ਘਟਨਾ ਸੂਬੇ ਦੀ ਪੁਲਸ ਪ੍ਰਣਾਲੀ ’ਤੇ ਗੰਭੀਰ ਸਵਾਲ ਖੜੇ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਹੈਰਾਨੀਜਨਕ ਹੈ ਕਿ ਘਟਨਾ ਸਥਾਨ ਦੇ ਨੇੜੇ ਪੁਲਸ ਦੀ PCR ਗੱਡੀ ਮੌਜੂਦ ਹੋਣ ਦੇ ਬਾਵਜੂਦ ਹਮਲਾਵਰਾਂ ਨੇ ਬੇਖੌਫ਼ ਹੋ ਕੇ ਕਤਲ ਕਰ ਦਿੱਤਾ। ਇਹ ਪੁਲਸ ਪ੍ਰਣਾਲੀ ਦੀ ਪੂਰੀ ਨਾਕਾਮੀ ਨੂੰ ਦਰਸਾਉਂਦਾ ਹੈ ਅਤੇ ਇਹ ਡਰਾਉਣਾ ਸੰਦੇਸ਼ ਦਿੰਦਾ ਹੈ ਕਿ ਪੰਜਾਬ ਵਿਚ ਕੋਈ ਵੀ ਨਾਗਰਿਕ ਸੁਰੱਖਿਅਤ ਨਹੀਂ ਹੈ।”

ਕਾਂਗਰਸ ਆਗੂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਗੰਭੀਰ ਮੈਡੀਕਲ ਲਾਪਰਵਾਹੀ ਦੇ ਦੋਸ਼ ਵੀ ਲਗਾਏ। ਉਨ੍ਹਾਂ ਕਿਹਾ ਕਿ ਜਦੋਂ ਗੰਭੀਰ ਰੂਪ ਵਿਚ ਜ਼ਖਮੀ ਪੀੜਤ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਉਸਨੂੰ ਕਥਿਤ ਤੌਰ ’ਤੇ ਤੁਰੰਤ ਇਲਾਜ ਨਹੀਂ ਮਿਲਿਆ ਕਿਉਂਕਿ ਮੈਡੀਕਲ ਸਟਾਫ ਅਤੇ ਡਾਕਟਰ ਮੁੱਖ ਮੰਤਰੀ ਭਗਵੰਤ ਮਾਨ ਦੀ ਦੇਖਭਾਲ ਵਿਚ ਵਿਅਸਤ ਸਨ, ਜੋ ਸ਼ਰਾਬ ਨਾਲ ਸੰਬੰਧਤ ਸਿਹਤ ਸਮੱਸਿਆ ਕਾਰਨ ਦਾਖਲ ਸਨ ਅਤੇ ਉਨ੍ਹਾਂ ਦੀ ਹਾਲਤ ਜਾਨ ਲਈ ਖਤਰਨਾਕ ਨਹੀਂ ਸੀ। ਖਹਿਰਾ ਨੇ ਕਿਹਾ ਕਿ ਜੇ ਗੁਰਸੇਵਕ ਸਿੰਘ ਨੂੰ ਸਮੇਂ ਸਿਰ ਮੈਡੀਕਲ ਸਹਾਇਤਾ ਮਿਲ ਜਾਂਦੀ ਤਾਂ ਉਸਦੀ ਜਾਨ ਬਚ ਸਕਦੀ ਸੀ। ਇਹ ਇਸ ਗੱਲ ਦੀ ਦੁਖਦਾਈ ਮਿਸਾਲ ਹੈ ਕਿ VIP ਕਲਚਰ ਕਾਰਨ ਆਮ ਲੋਕਾਂ ਦੀਆਂ ਜਾਨਾਂ ਖਤਰੇ ਵਿਚ ਪੈ ਰਹੀਆਂ ਹਨ।

ਖਹਿਰਾ ਨੇ ਆਮ ਆਦਮੀ ਪਾਰਟੀ ਵੱਲੋਂ ਸਰਕਾਰੀ ਹਸਪਤਾਲਾਂ ਵਿਚ ‘ਵਰਲਡ ਕਲਾਸ’ ਸਿਹਤ ਸੇਵਾਵਾਂ ਦੇ ਦਾਅਵਿਆਂ ’ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਜੇ ਪੰਜਾਬ ਦੇ ਸਰਕਾਰੀ ਹਸਪਤਾਲ ਵਾਕਈ ਵਿਸ਼ਵ-ਸਤਰੀ ਹਨ ਤਾਂ ਮੁੱਖ ਮੰਤਰੀ ਵਾਰ-ਵਾਰ ਮਹਿੰਗੇ ਨਿੱਜੀ ਹਸਪਤਾਲ ਵਿਚ ਇਲਾਜ ਲਈ ਕਿਉਂ ਜਾਂਦੇ ਹਨ? ਇਹ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਦੇ ਖੋਖਲੇ ਦਾਅਵਿਆਂ ਅਤੇ ਦੋਹਰੇ ਮਾਪਦੰਡਾਂ ਨੂੰ ਉਜਾਗਰ ਕਰਦਾ ਹੈ।

ਜਵਾਬਦੇਹੀ ਨਿਸ਼ਚਿਤ ਕਰਨ ਲਈ ਖਹਿਰਾ ਨੇ ਹੇਠ ਲਿਖੇ ਮਾਮਲਿਆਂ ਵਿਚ ਉੱਚ-ਪੱਧਰੀ ਨਿਆਂਇਕ ਜਾਂਚ ਦੀ ਮੰਗ ਕੀਤੀ

* ਘਟਨਾ ਸਥਾਨ ’ਤੇ ਕਾਨੂੰਨ-ਵਿਵਸਥਾ ਦੀ ਨਾਕਾਮੀ ਅਤੇ ਪੁਲਸ ਦੀ ਕਾਰਵਾਈ
* ਫੋਰਟਿਸ ਹਸਪਤਾਲ, ਮੋਹਾਲੀ ਵਿੱਚ ਕਥਿਤ ਮੈਡੀਕਲ ਲਾਪਰਵਾਹੀ ਅਤੇ ਹੋਈਆਂ ਖਾਮੀਆਂ
* VIP ਇਲਾਜ ਲਈ ਮੈਡੀਕਲ ਸਰੋਤਾਂ ਨੂੰ ਮੋੜਨ ਦੇ ਕਾਰਨ ਅਤੇ ਹਾਲਾਤ

ਖਹਿਰਾ ਨੇ ਇਸ ਮਾਮਲੇ ਵਿਚ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਮ੍ਰਿਤਕ ਦੇ ਪਰਿਵਾਰ ਨੂੰ ਯੋਗ ਮੁਆਵਜ਼ਾ ਅਤੇ ਇਨਸਾਫ਼ ਦੇਣ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੁਰੱਖਿਆ, ਸਮਾਨ ਸਿਹਤ ਸੇਵਾਵਾਂ ਅਤੇ ਅਜਿਹੀ ਸਰਕਾਰ ਦੇ ਹੱਕਦਾਰ ਹਨ ਜੋ VIP ਸਹੂਲਤਾਂ ਦੀ ਬਜਾਏ ਆਮ ਨਾਗਰਿਕਾਂ ਨੂੰ ਤਰਜੀਹ ਦੇਵੇ। ਇਸ ਦੁਖਦਾਈ ਘਟਨਾ ਲਈ ਭਗਵੰਤ ਮਾਨ ਸਰਕਾਰ ਨੂੰ ਜਵਾਬ ਦੇਣਾ ਹੋਵੇਗਾ।

  • Mohali murder case
  • Congress MLA Sukhpal Khaira
  • law and order in Punjab
  • ਮੋਹਾਲੀ ਕਤਲ ਕਾਂਡ
  • ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ
  • ਪੰਜਾਬ ਵਿਚ ਕਾਨੂੰਨ ਵਿਵਸਥਾ

ਲੁਧਿਆਣਾ ਵਿਚ ਔਰਤ ’ਤੇ ਤੇਜ਼ਾਬ ਸੁੱਟਣ ਦੇ ਦੋਸ਼ ਵਿਚ ਨੌਜਵਾਨ ਚੰਡੀਗੜ੍ਹ ਤੋਂ ਕਾਬੂ

NEXT STORY

Stories You May Like

  • demand   prompt and impartial   investigation into rawalpindi unrest
    HRCP ਤੇ ਐਮਨੈਸਟੀ ਨੇ ਰਾਵਲਕੋਟ 'ਚ ਅਸ਼ਾਂਤੀ ਦੀ 'ਤੁਰੰਤ ਤੇ ਨਿਰਪੱਖ' ਜਾਂਚ ਦੀ ਕੀਤੀ ਮੰਗ
  • punjab vidhan sabha
    ਵਿਧਾਨ ਸਭਾ 'ਚ ਸੁਖਪਾਲ ਖਹਿਰਾ ਤੇ ਪਰਗਟ ਸਿੰਘ ਨੇ ਕਾਨੂੰਨ-ਵਿਵਸਥਾ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਿਆ
  • kulgam terror attack  manoj sinha  security arrangements
    ਕੁਲਗਾਮ ਅੱਤਵਾਦੀ ਹਮਲੇ ਤੋਂ ਬਾਅਦ LG ਮਨੋਜ ਸਿਨਹਾ ਨੇ ਸੁਰੱਖਿਆ ਵਿਵਸਥਾ ਦੀ ਕੀਤੀ ਸਮੀਖਿਆ
  • akali dal delegation meets governor
    ਅਕਾਲੀ ਵਫਦ ਦੀ ਰਾਜਪਾਲ ਨਾਲ ਮੁਲਾਕਾਤ, ਬਰਨਾਲਾ ਘਟਨਾ ਤੇ ਪੇਪਰ ਲੀਕ ਮਾਮਲੇ 'ਚ CBI ਜਾਂਚ ਦੀ ਕੀਤੀ ਮੰਗ
  • ravneet bittu wrote a letter to cm mann
    ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ
  • drug overdose  death of person
    ਨਸ਼ੇ ਕਾਰਨ ਇਕ ਵਿਅਕਤੀ ਦੀ ਮੌਤ ਹੋਈ, ਪੁਲਸ ਕੇਸ ਦਰਜ ਕਰਕੇ ਸ਼ੁਰੂ ਕੀਤੀ ਜਾਂਚ
  • vaishno devi  fake silver  jammu  investigation report
    ਵੈਸ਼ਨੋ ਦੇਵੀ 'ਨਕਲੀ ਚਾਂਦੀ' ਵਿਵਾਦ : ਜੰਮੂ ਦੀ ਕੋਰਟ ਨੇ ਜਾਂਚ ਰਿਪੋਰਟ ਕੀਤੀ ਤਲਬ
  • pojk  pakistan  45 people
    PoJK 'ਚ ਪਾਕਿਸਤਾਨ ਦੀ 'ਬਰਬਰਤਾ': ਹੁਣ ਤੱਕ 45 ਲੋਕਾਂ ਦੀ ਮੌਤ, ਭਾਰਤ ਨੇ ਜਾਂਚ ਦੀ ਕੀਤੀ ਅਪੀਲ
  • woman  s unborn baby dies in a mannat hospita hospital in jalandhar
    ਜਲੰਧਰ ਦੇ ਨਿੱਜੀ ਹਸਪਤਾਲ 'ਚ ਔਰਤ ਦੇ ਗਰਭ 'ਚ ਪਲ ਰਹੇ ਬੱਚੇ ਦੀ ਮੌਤ, ਪਰਿਵਾਰ...
  • major incident in jalandhar shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ...
  • punjab kesari gandhi mandela peace award
    ਐਮਸਟਰਡੈਮ 'ਚ ਗੂੰਜਿਆ 'ਪੰਜਾਬ ਕੇਸਰੀ' ਦਾ ਇਤਿਹਾਸ ! 'ਗਾਂਧੀ- ਮੰਡੇਲਾ...
  • cash and documents stolen from kwality sweets and baker
    ਜਲੰਧਰ ਦੇ ਕਵਾਲਿਟੀ ਸਵੀਟਸ ਐਂਡ ਬੇਕਰ 'ਚ ਤੜਕਸਾਰ ਚੋਰੀ, ਲੱਖਾਂ ਦੀ ਨਕਦੀ ਲੈ ਕੇ...
  • avtar henry junior punjab vidhan sabha
    65 ਹਜ਼ਾਰ ਨੌਕਰੀਆਂ ਦਾ ਵਿਭਾਗ ਵਾਰ ਵੇਰਵਾ ਸਦਨ 'ਚ ਰੱਖੇ ਸਰਕਾਰ: ਅਵਤਾਰ ਹੈਨਰੀ...
  • woman dies under suspicious circumstances in alawalpur
    ਅਲਾਵਲਪੁਰ ਵਿਖੇ ਸ਼ੱਕੀ ਹਾਲਾਤ 'ਚ ਔਰਤ ਦੀ ਮੌਤ, ਸਹੁਰੇ ਪਰਿਵਾਰ 'ਤੇ ਕਤਲ ਦੇ...
  • piles of garbage in maqsudan sabji mandi jalandhar
    ਮਕਸੂਦਾਂ ਸਬਜ਼ੀ ਮੰਡੀ 'ਚ ਲੱਗੇ ਗੰਦਗੀ ਦੇ ਢੇਰ
  • security increased in punjab special instructions issued to police officers
    ਪੰਜਾਬ 'ਚ ਵਧਾ 'ਤੀ ਸੁਰੱਖਿਆ! ਪੁਲਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਗਈਆਂ ਵਿਸ਼ੇਸ਼...
Trending
Ek Nazar
imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

schengen border security

ਸੇਉਟਾ ਸੰਕਟ ਵਿਚਕਾਰ ਸ਼ੈਂਗੇਨ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਉੱਠੀ ਮੰਗ

illegal migration dropped

ਦੋ ਸਾਲਾਂ 'ਚ 55 ਫੀਸਦੀ ਘਟਿਆ ਗੈਰ ਕਾਨੂੰਨੀ ਪ੍ਰਵਾਸ : ਈਯੂ ਕਮਿਸ਼ਨਰ

salman khan makes fun of rapper badshah

ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ...

russia ukraine conflict

ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ

healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

article 370  7 years  jammu kashmir  security arrangements  amarnath yatra

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ...

struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gurdwara sahib  announcement  pathi singh
      ਗੁਰਦੁਆਰੇ ਤੋਂ ਹੋਈ ਅਨਾਊਂਸਮੈਂਟ ਮਗਰੋਂ ਵਿਅਕਤੀ ਨੇ ਚੁੱਕ ਲਿਆ ਵੱਡਾ ਕਦਮ, ਪਾਠੀ...
    • sri muktsar sahib  transport raid
      ਸ੍ਰੀ ਮੁਕਤਸਰ ਸਾਹਿਬ ਦੇ ਟਰਾਂਸਪੋਰਟ ਦੇ ਘਰ ਛਾਪਾਮਾਰੀ, ਜਾਣੋ ਕੀ ਹੈ ਪੂਰਾ ਮਾਮਲਾ
    • central modern jail  faridkot jail  prisoner in jail
      ਕੇਂਦਰੀ ਮਾਡਰਨ ਜੇਲ੍ਹ ’ਚ ਹਵਾਲਾਤੀ ਕੋਲੋਂ ਮੋਬਾਈਲ ਤੇ ਸਿਮ ਬਰਾਮਦ, 9 ਹਖ਼ਿਲਾਫ਼...
    • community health officers announce strike
      CHO ਨੇ ਮੁੜ ਸ਼ੁਰੂ ਕੀਤੀ ਹੜਤਾਲ, ਗਾਈਡਲਾਈਨਜ਼ ਦੀਆਂ ਕਾਪੀਆਂ ਫੂਕ ਕੇ ਕੀਤਾ...
    • rape case
      ਨੌਜਵਾਨ ਨੇ ਨਾਬਾਲਗ ਕੁੜੀ ਨਾਲ ਕੀਤਾ ਜਬਰ-ਜ਼ਿਨਾਹ
    • bhog ceremony  accident in bhawanigarh
      ਭੋਗ ਤੋਂ ਪਰਤਦਿਆਂ ਵਾਪਰਿਆ ਦਰਦਨਾਕ ਹਾਦਸਾ, ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ
    • theft case
      ਚੋਰਾਂ ਨੇ ਬੰਦ ਘਰ ਨੂੰ ਬਣਾਇਆ ਨਿਸ਼ਾਨਾ
    • 10 kg heroin seized in amritsar
      ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ...
    • cold drink  rape of girl
      ਕੋਲਡ ਡਰਿੰਕ ’ਚ ਨਸ਼ੀਲੀ ਚੀਜ਼ ਮਿਲਾ ਕੇ ਕੀਤਾ ਜਬਰ-ਜ਼ਨਾਹ, ਬਣਾਈਆਂ ਵੀਡੀਓ
    • woman  s unborn baby dies in a mannat hospita hospital in jalandhar
      ਜਲੰਧਰ ਦੇ ਨਿੱਜੀ ਹਸਪਤਾਲ 'ਚ ਔਰਤ ਦੇ ਗਰਭ 'ਚ ਪਲ ਰਹੇ ਬੱਚੇ ਦੀ ਮੌਤ, ਪਰਿਵਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +