Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    12:24:16 PM

  • canada pr

    ਕੈਨੇਡਾ PR ਧਾਰਕ ਸਾਵਧਾਨ! ਇਨ੍ਹਾਂ ਗਲਤੀਆਂ ਕਾਰਨ...

  • man brutally murdered in banur

    Punjab: ਖੇਤਾਂ 'ਚ ਪਾਣੀ ਲਾਉਣ ਗਏ ਵਿਅਕਤੀ ਦਾ...

  • india s birth rate

    ਘਟਣ ਲੱਗੀ ਭਾਰਤ ਦੀ ਅਬਾਦੀ ! ਰਿਪਲੇਸਮੈਂਟ ਲੈਵਲ ਤੋਂ...

  • retired asi commits suicide  makes major revelations in suicide note

    ਰਿਟਾਇਰਡ ASI ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • ਕੁੜੀਆਂ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਕਰਨ ਵਾਲੀ ਕੁੜੀ 'ਤੇ FIR ਦਰਜ, ਕਬੂਲ ਕੀਤਾ ਗੁਨਾਹ (ਵੀਡੀਓ)

PUNJAB News Punjabi(ਪੰਜਾਬ)

ਕੁੜੀਆਂ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਕਰਨ ਵਾਲੀ ਕੁੜੀ 'ਤੇ FIR ਦਰਜ, ਕਬੂਲ ਕੀਤਾ ਗੁਨਾਹ (ਵੀਡੀਓ)

  • Edited By Babita,
  • Updated: 18 Sep, 2022 11:41 AM
Mohali
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ : ਇੱਥੇ ਇਕ ਨਿੱਜੀ ਯੂਨੀਵਰਸਿਟੀ 'ਚ ਕੁੜੀਆਂ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਕਰਨ ਵਾਲੀ ਕੁੜੀ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰ ਲਈ ਗਈ ਹੈ। ਹੋਸਟਲ 'ਚ ਰਹਿਣ ਵਾਲੀ ਇਸ ਕੁੜੀ ਨੇ ਬੀਤੀ ਰਾਤ ਹੀ ਆਪਣਾ ਗੁਨਾਹ ਵਾਰਡਨ ਅੱਗੇ ਕਬੂਲ ਕਰ ਲਿਆ ਸੀ। ਉਕਤ ਕੁੜੀ ਸ਼ਿਮਲਾ ਬੈਠੇ ਆਪਣੇ ਦੋਸਤ ਨੂੰ ਕੁੜੀਆਂ ਦੀ ਇਤਰਾਜ਼ਯੋਗ ਵੀਡੀਓ ਬਣਾ ਕੇ ਭੇਜਦੀ ਸੀ।

ਇਹ ਵੀ ਪੜ੍ਹੋ : ਮੋਹਾਲੀ ਦੀ ਯੂਨੀਵਰਸਿਟੀ 'ਚ 60 ਕੁੜੀਆਂ ਦੀ ਨਹਾਉਂਦੀਆਂ ਦੀ ਵੀਡੀਓ ਵਾਇਰਲ, 8 ਨੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼ (ਵੀਡੀਓ)

ਦੱਸਿਆ ਜਾ ਰਿਹਾ ਹੈ ਕਿ 2 ਕੁੜੀਆਂ ਦੀ ਇਤਰਾਜ਼ਯੋਗ ਵੀਡੀਓ ਦੇ ਸਬੂਤ ਕਾਲਜ ਪ੍ਰਸ਼ਾਸਨ ਦੇ ਹੱਥ ਲੱਗੇ ਸਨ ਅਤੇ ਕਿਸੇ ਹੋਰ ਨੰਬਰਾਂ 'ਤੇ ਵੀ ਇਤਰਾਜ਼ਯੋਗ ਵੀਡੀਓਜ਼ ਭੇਜੀਆਂ ਜਾ ਰਹੀਆਂ ਸਨ। ਦੱਸ ਦੇਈਏ ਕਿ ਯੂਨੀਵਰਸਿਟੀ 'ਚ 60 ਕੁੜੀਆਂ ਦੀ ਨਹਾਉਂਦੇ ਸਮੇਂ ਦੀ ਵੀਡੀਓ ਵਾਇਰਲ ਹੋਈ ਹੈ, ਜਿਸ ਤੋਂ ਬਾਅਦ 8 ਦੇ ਕਰੀਬ ਕੁੜੀਆਂ ਵੱਲੋਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

ਇਹ ਵੀ ਪੜ੍ਹੋ : ਯੂਨੀਵਰਸਿਟੀ 'ਚ ਕੁੜੀਆਂ ਦੀ ਵੀਡੀਓ ਵਾਇਰਲ ਮਾਮਲੇ 'ਤੇ ਮੰਤਰੀ ਹਰਜੋਤ ਬੈਂਸ ਦੀ ਵਿਦਿਆਰਥੀਆਂ ਨੂੰ ਅਪੀਲ

ਵੀਡੀਓ ਬਣਾਉਣ ਵਾਲੀ ਕੁੜੀ ਨੂੰ ਰੰਗੇ ਹੱਥੀਂ ਫੜ੍ਹਿਆ ਗਿਆ ਸੀ। ਇਸ ਮਾਮਲੇ ਨੂੰ ਲੈ ਕੇ ਯੂਨੀਵਰਸਿਟੀ 'ਚ ਬੀਤੀ ਦੇਰ ਰਾਤ ਜੰਮ ਕੇ ਹੰਗਾਮਾ ਹੋਇਆ। ਫਿਲਹਾਲ ਇਸ ਮਾਮਲੇ ਦੀ ਜਾਂਚ ਜਾਰੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

  • Mohali
  • Private University
  • Video
  • Girl
  • FIR
  • ਮੋਹਾਲੀ
  • ਨਿੱਜੀ ਯੂਨੀਵਰਸਿਟੀ
  • ਇਤਰਾਜ਼ਯੋਗ ਵੀਡੀਓ
  • ਕੁੜੀ
  • ਐੱਫਆਈਆਰ

ਮੁਹੱਲਾ ਕਲੀਨਿਕਾਂ ਨੂੰ ਲੈ ਕੇ CM ਭਗਵੰਤ ਮਾਨ ਦਾ ਟਵੀਟ, ਆਖੀ ਇਹ ਗੱਲ

NEXT STORY

Stories You May Like

  • khan sir  firing  video  fir
    ਖਾਨ ਸਰ ਦੀਆਂ ਵਧੀਆਂ ਮੁਸ਼ਕਲਾਂ, ਫਾਇਰਿੰਗ ਦੇ ਵੀਡੀਓ ਮਗਰੋਂ ਦਰਜ ਹੋਈ FIR
  • fir registered mamata banerjee
    ਮਾਮਲਾ ਹਿੰਦੂਆਂ ਵਿਰੁੱਧ ਬਿਆਨ ਦੇਣ ਦਾ : ਸਾਬਕਾ CM ਮਮਤਾ ਬੈਨਰਜੀ ਵਿਰੁੱਧ FIR ਦਰਜ
  • fir registered against 3 teachers for refusing census duty
    ਜਨਗਣਨਾ ਡਿਊਟੀ ਤੋਂ ਮਨ੍ਹਾ ਕਰਨ 'ਤੇ 3 ਅਧਿਆਪਕਾਂ ਵਿਰੁੱਧ FIR ਦਰਜ
  • district administration starts registering fir against
    ਗੁਰਦਾਸਪੁਰ ਪ੍ਰਸ਼ਾਸਨ ਦਾ ਵੱਡਾ ਐਕਸ਼ਨ: ਜਨਗਣਨਾ ਡਿਊਟੀ ਤੋਂ ਭੱਜਣ ਵਾਲਿਆਂ 'ਤੇ ਦਰਜ ਹੋਵੇਗੀ FIR
  • siliguri fir registered against mamata banerjee
    ਬੰਗਾਲ ਦੀ ਸਾਬਕਾ CM ਮਮਤਾ ਖਿਲਾਫ਼ FIR ਦਰਜ ! ਇਸ ਮਾਮਲੇ 'ਚ ਹੋਈ ਕਾਰਵਾਈ
  • war on drugs  viral video  drugs in punjab
    ਯੁੱਧ ਨਸ਼ੇ ਵਿਰੁੱਧ ਮੁਹਿੰਮ ਦੀ ਨਿਕਲੀ ਫੂਕ, ਮੋਗਾ ਦੀ ਵਾਇਰਲ ਵੀਡੀਓ ਨੇ ਉਡਾਏ ਹੋਸ਼
  • girl  tower  video  police
    ਟਾਵਰ 'ਤੇ ਜਾ ਚੜ੍ਹੀ ਕੁੜੀ ! ਫ਼ੋਨ 'ਤੇ ਵੀਡੀਓ ਵੇਖ ਚੁੱਕ ਲਿਆ ਖ਼ੌਫ਼ਨਾਕ ਕਦਮ, ਪੁਲਸ ਨੂੰ ਵੀ ਪਾ'ਤੀਆਂ ਭਾਜੜਾਂ
  • video of women  theft incident
    ਦਿਨ ਦਿਹਾੜੇ ਬੰਦ ਪਏ ਹੋਟਲ 'ਚੋ ਨਾਕਾਮ ਚੋਰੀ ਕਰਦੀਆਂ ਔਰਤਾਂ ਦੀ ਵੀਡੀਓ ਵਾਇਰਲ
  • consumer commission orders improvement trust to return rs 15 lakh
    12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
  • major administrative reshuffle senior ias transfers
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
  • big on punjab weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
  • big warning for punjab drivers
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ...
  • mehatpur  youth  s death case
    ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
  • congress  s attack in jalandhar
    ਜਲੰਧਰ 'ਚ ਕਾਂਗਰਸ ਦਾ ਹੱਲਾ-ਬੋਲ: ਮਹਿੰਦਰ ਭਗਤ ਦਾ ਦਫ਼ਤਰ ਘੇਰਨ ਦੌਰਾਨ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ...
Trending
Ek Nazar
young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fir case
      ਵਿਆਹੁਤਾ ਕੋਲੋਂ ਹੋਰ ਦਾਜ ਮੰਗਣ ਅਤੇ ਕੁੱਟਮਾਰ ਕਰਕੇ ਘਰੋਂ ਕੱਢਿਆ, ਮਾਮਲਾ ਦਰਜ
    • big on punjab weather
      ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
    • major incident at a liquor shop in punjab
      ਪੰਜਾਬ 'ਚ ਸ਼ਰਾਬ ਦੇ ਠੇਕੇ 'ਤੇ ਵੱਡੀ ਵਾਰਦਾਤ, ਕਰਿੰਦੇ ਦੇ ਹੱਥ-ਪੈਰ ਨੂੜ ਕੇ ਅੱਧੀ...
    • big warning for punjab drivers
      ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ...
    • ferozepur accident pm modi grief 2 lakh compensation
      ਫਿਰੋਜ਼ਪੁਰ ਹਾਦਸੇ 'ਚ 9 ਲੋਕਾਂ ਦੀ ਮੌਤ, PM ਮੋਦੀ ਨੇ ਪ੍ਰਗਟਾਇਆ ਦੁੱਖ, ਮ੍ਰਿਤਕਾਂ...
    • theft  2 youths  stripped of clothes  beaten
      ਚੋਰੀ ਦੇ ਸ਼ੱਕ ’ਚ 2 ਨੌਜਵਾਨਾਂ ਦਾ ਕੱਪੜੇ ਉਤਾਰ ਚਾੜ੍ਹਿਆ ਕੁਟਾਪਾ, ਰੱਸਿਆਂ ਨਾਲ...
    • 6 ias officers transferred see list
      6 IAS ਅਧਿਕਾਰੀਆਂ ਦੇ ਤਬਾਦਲੇ, ਦੇਖੋ ਲਿਸਟ
    • hoshiarpur two youths drown while bathing in canal
      ਹੁਸ਼ਿਆਰਪੁਰ : ਨਹਿਰ 'ਚ ਨਹਾਉਂਦਿਆਂ ਡੁੱਬਣ ਕਾਰਨ 2 ਨੌਜਵਾਨਾਂ ਦੀ ਮੌਤ
    • mehatpur  youth  s death case
      ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
    • congress  s attack in jalandhar
      ਜਲੰਧਰ 'ਚ ਕਾਂਗਰਸ ਦਾ ਹੱਲਾ-ਬੋਲ: ਮਹਿੰਦਰ ਭਗਤ ਦਾ ਦਫ਼ਤਰ ਘੇਰਨ ਦੌਰਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +