ਚੰਡੀਗੜ੍ਹ/ਸੰਗਰੂਰ : ਮੋਹਨਜੀਤ ਸਿੰਘ ਸ਼ੇਰੋਂ ਮਾਮਲੇ ਵਿਚ ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਇਸ ਮਾਮਲੇ ਵਿਚ ਡੀ. ਐੱਸ. ਪੀ. ਹਰਵਿੰਦਰ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ, ਜਦਕਿ 3 ਪੁਲਸ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਈਨ ਹਾਜ਼ਰ ਕੀਤਾ ਗਿਆ ਹੈ ਜਦਕਿ ਇੰਸਪੈਕਟਰ ਪ੍ਰਤੇਕ ਜਿੰਦਲ, ਐਸਆਈ ਬਲਜੀਤ ਸਿੰਘ, ਅਤੇ ਏਐਸਆਈ ਹਰਪ੍ਰੀਤ ਸਿੰਘ ਨੂੰ ਪੁਲਸ ਲਾਈਨ ਸੰਗਰੂਰ ਭੇਜਿਆ ਗਿਆ ਹੈ।
ਇਹ ਵੀ ਪੜ੍ਹੋ : ਡਾ. ਗੁਰਪ੍ਰੀਤ ਕੌਰ ਮਾਨ ਨੇ ਬਿਕਰਮ ਮਜੀਠੀਆ ਤੇ ਸੁਖਪਾਲ ਖਹਿਰਾ ਨੇ ਭੇਜਿਆ ਨੋਟਿਸ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਇਸ ਵਾਰ ਬਾਸਮਤੀ ਦੀ ਬੰਪਰ ਫ਼ਸਲ ਦੀ ਉਮੀਦ, ਪੈਦਾਵਾਰ 30 ਲੱਖ ਟਨ ਤੱਕ ਪਹੁੰਚਣ ਦੀ ਸੰਭਾਵਨਾ
NEXT STORY