Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    1:20:45 PM

  • raja warring meeting

    ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ!...

  • bikram majithia  ed raid

    ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ

  • earthquake

    ਭਾਰਤ 'ਚ 2 ਵਾਰ ਲੱਗੇ ਭੂਚਾਲ ਦੇ ਝਟਕੇ, ਹਿਲ ਗਿਆ ਇਹ...

  • the fight over potato rights reached the sc lay s company and indian farmers

    LAY's ਨਾਲ ਆਲੂਆਂ ਦੀ ਲੜਾਈ, ਭਾਰਤੀ ਕਿਸਾਨਾਂ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਝੋਨੇ ਦੀ PR126 ਤੇ PR131 ਹੇਠ ਵਧਾਇਆ ਜਾਵੇ ਵੱਧ ਰਕਬਾ: ਮੁੱਖ ਖੇਤੀਬਾੜੀ ਅਫ਼ਸਰ

PUNJAB News Punjabi(ਪੰਜਾਬ)

ਝੋਨੇ ਦੀ PR126 ਤੇ PR131 ਹੇਠ ਵਧਾਇਆ ਜਾਵੇ ਵੱਧ ਰਕਬਾ: ਮੁੱਖ ਖੇਤੀਬਾੜੀ ਅਫ਼ਸਰ

  • Edited By Inder Prajapati,
  • Updated: 07 May, 2024 04:56 AM
Punjab
more area should be increased under pr126 and pr131 of paddy
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਰਮਾ) : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਪੀ.ਆਰ. 126 ਅਤੇ ਪੀ.ਆਰ. 131 ਦੀ ਫ਼ਸਲ ਨੂੰ ਵਡਾਵਾ ਦੇਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਸਾਰਥਿਕ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਨੇ ਦਿੱਤੀ। ਡਾ. ਕਰਨਜੀਤ ਸਿੰਘ ਗਿੱਲ ਨੇ ਅੱਗੇ ਦੱਸਿਆ ਕਿ ਝੋਨੇ ਦੀ ਖੇਤੀ ਵਿਚ ਖਪਤ ਹੁੰਦੇ ਵਧੇਰੇ ਪਾਣੀ ਅਤੇ ਪ੍ਰਦੂਸ਼ਣ ਨਾਲ ਪੈਦਾ ਹੁੰਦੀਆਂ ਸਮੱਸਿਆਵਾਂ ਤੋਂ ਚਿੰਤਤ ਕਿਸਾਨਾਂ ਵੱਲੋਂ ਇਸ ਵਾਰ ਝੋਨੇ ਦੀ ਪਕਾਈ ਵਿਚ ਲੰਮਾ ਸਮਾਂ ਲੈਣ ਵਾਲੀਆਂ ਕਿਸਮਾਂ ਜਿਵੇਂ ਕਿ ਪੂਸਾ 44 ਅਤੇ ਪੀਲੀ ਪੂਸਾ ਨੂੰ ਤਿਆਗ ਕੇ ਪੱਕਣ ਵਿਚ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਪੀ.ਆਰ. 131 ਪੀ.ਆਰ. 126 ਕਿਸਮ ਬਾਸਮਤੀ ਦੀਆਂ ਕਿਸਮਾਂ ਦੀ ਕਾਸ਼ਤ ਵੱਲ ਜ਼ਿਆਦਾ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਝੋਨੇ ਦੀ ਪੀ.ਆਰ. 126 ਅਜਿਹੀ ਕਿਸਮ ਹੈ ਜੋ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ। ਇਸ ਕਿਸਮ ਬਾਰੇ ਵੱਖ-ਵੱਖ ਕਿਸਾਨਾਂ ਦੇ ਵਿਚਾਰ ਲਏ ਗਏ, ਜਿਸ ਤੋਂ ਇਹ ਗੱਲ ਸਾਹਮਣੇ ਆਈ ਕਿ ਸ਼ੈਲਰ ਜਥੇਬੰਦੀਆਂ ਦੇ ਗੁੰਮਰਾਹਕੁੰਨ ਪ੍ਰਚਾਰ ਦੇ ਬਾਵਜੂਦ ਕਿਸਾਨਾਂ ਵੱਲੋਂ ਪੀ.ਆਰ. 126 ਅਤੇ ਪੀ.ਆਰ. 131 ਹੇਠ ਰਕਬਾ ਵਧਾਉਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਜ਼ਿਲਾ ਬਠਿੰਡਾ ਦੇ ਪਿੰਡ ਭਗਤਾ ਦੇ ਕਿਸਾਨ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਵੱਲੋਂ ਪਿਛਲੇ 5 ਸਾਲਾਂ ਤੋਂ ਪੀ.ਆਰ. 126 ਦੀ ਕਾਸ਼ਤ 10 ਏਕੜ ਰਕਬੇ ਵਿਚ ਕੀਤੀ ਜਾ ਰਹੀ ਹੈ ਅਤੇ ਪ੍ਰਤੀ ਏਕੜ ਪੈਦਾਵਾਰ 28 ਤੋਂ 30 ਕੁਇੰਟਲ ਮਿਲ ਜਾਂਦੀ ਹੈ ਅਤੇ ਖਰਚਾ ਬਹੁਤ ਘੱਟ ਹੁੰਦਾ ਹੈ ਜਦਕਿ ਪਹਿਲਾਂ ਪੱਕਣ ਵਿਚ ਲੰਮਾ ਸਮਾਂ ਲੈਣ ਵਾਲੀਆਂ ਕਿਸਮਾਂ ਦੇਰ ਨਾਲ ਪੱਕਦੀਆਂ ਸਨ ਅਤੇ ਖਰਚਾ ਵੀ ਜ਼ਿਆਦਾ ਆਉਂਦਾ ਹੈ।

ਬਠਿੰਡਾ ਬਲਾਕ ਦੇ ਕਿਸਾਨ ਗੁਰਰਾਜ ਸਿੰਘ ਨੇ ਦੱਸਿਆ ਕਿ ਪੀ.ਆਰ. 126 ਕਿਸਮ ਪੰਜਾਬ ਦੀ ਇਕੋ-ਇੱਕ ਅਜਿਹੀ ਕਿਸਮ ਹੈ, ਜੋ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਪੀ.ਆਰ. 126 ਕਿਸਮ ਦੀ ਉਚਾਈ ਘੱਟ ਹੋਣ ਕਾਰਨ ਪਰਾਲੀ ਘੱਟ ਬਣਦੀ ਹੈ, ਜਿਸ ਕਾਰਨ ਸਰਫੇਸ ਸੀਡਰ, ਸੁਪਰ ਸੀਡਰ, ਹੈਪੀ ਸੀਡਰ ਜਾਂ ਸਮਾਰਟ ਸੀਡਰ ਨਾਲ ਝੋਨੇ ਦੀ ਪਰਾਲੀ ਨੂੰ ਸਾੜੇ ਜਾਂ ਖੇਤ ਵਿਚੋਂ ਬਾਹਰ ਕੱਢੇ ਬਗੈਰ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ।

ਬਲਾਕ ਸੰਗਤ ਦੇ ਪਿੰਡ ਘੁੱਦਾ ਦੇ ਕਿਸਾਨ ਹਰਮੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਝੋਨੇ ਦੀ ਪੀ.ਆਰ. 126 ਕਿਸਮ ਲੁਆਈ ਤੋਂ ਬਾਅਦ 93 ਦਿਨਾਂ ਵਿਚ ਪੱਕ ਕੇ ਤਿਆਰ ਹੋ ਜਾਂਦੀ ਹੈ, ਜਿਸ ਕਾਰਨ ਜ਼ਮੀਨ ਹੇਠਲੇ ਪਾਣੀ ਦੀ ਬੱਚਤ ਬਹੁਤ ਹੁੰਦੀ ਹੈ। ਇਹ ਝੋਨਾ ਜੂਨ ਦੇ ਅਖੀਰ ਜਾਂ ਜੁਲਾਈ ਦੇ ਪਹਿਲੇ ਪੰਦਰਵਾੜੇ ਦੌਰਾਨ ਲਵਾਈ ਕਾਰਨ ਉਸ ਸਮੇਂ ਬਰਸਾਤਾਂ ਵੀ ਸ਼ੁਰੂ ਹੋ ਜਾਂਦੀਆਂ ਹਨ। ਇਸੇ ਤਰ੍ਹਾਂ ਪਿੰਡ ਬੱਜੋਆਣਾ ਦੇ ਕਿਸਾਨ ਜਗਜੀਤ ਸਿੰਘ ਨੇ ਕਿਹਾ ਕਿ ਲਵਾਈ ਸਮੇਂ ਪੀ.ਆਰ. 126 ਕਿਸਮ ਦੀ ਪਨੀਰੀ ਦੀ ਉਮਰ 25 ਤੋਂ 30 ਦਿਨ ਤੋਂ ਵੱਧ ਨਹੀਂ ਹੋਣੀ ਚਾਹੀਦੀ ਅਤੇ ਪਨੀਰੀ ਦੀ ਬਿਜਾਈ ਇਕੋ ਸਮੇਂ ਨਹੀਂ ਕਰਨੀ ਚਾਹੀਦੀ।

ਡਾ. ਕਰਮਜੀਤ ਸਿੰਘ ਗਿੱਲ ਨੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪੀ.ਆਰ. 126 ਅਤੇ ਪੀ.ਆਰ. 131 ਖਿਲਾਫ਼ ਹੋ ਰਹੇ ਕਿਸੇ ਵੀ ਕਿਸਮ ਦੇ ਗੁੰਮਰਾਹਕੁੰਨ ਪ੍ਰਚਾਰ ’ਤੇ ਭਰੋਸਾ ਨਾ ਕੀਤਾ ਜਾਵੇ ਅਤੇ ਇਸ ਕਿਸਮ ਹੇਠ ਵੱਧ ਤੋਂ ਵੱਧ ਰਕਬਾ ਬੀਜਿਆ ਜਾਵੇ। ਝੋਨੇ ਦੀਆਂ ਇਹ ਕਿਸਮਾਂ ਲੰਮੇ ਸਮੇਂ ਵਿਚ ਪੱਕਣ ਵਾਲੀਆਂ ਕਿਸਮਾਂ ਦੀ ਬਜਾਏ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਹਨ ਅਤੇ ਇਨ੍ਹਾਂ ਕਿਸਮਾਂ ਵਿਚ ਕਿਸਾਨਾਂ ਦਾ ਰੁਝਾਣ ਵਧਿਆ ਹੈ ਜੋ ਕਿ ਪੰਜਾਬ ਦੇ ਭਵਿੱਖ ਦੀ ਖੇਤੀ ਲਈ ਸ਼ੁਭ ਸੰਕੇਤ ਹੈ।

  • paddy
  • Agriculture
  • Dr Karanjit Singh Gill
  • ਝੋਨਾ
  • ਖੇਤੀਬਾੜੀ
  • ਡਾ ਕਰਨਜੀਤ ਸਿੰਘ ਗਿੱਲ

ਲੋਕ ਸਭਾ ਚੋਣਾਂ : ਸਿਆਸਤ ’ਤੇ ਭਾਰੀ ਪਿਆ ਭੈਣ-ਭਰਾ ਦਾ ਰਿਸ਼ਤਾ

NEXT STORY

Stories You May Like

  • chief agriculture officer gurdaspur issues whatsapp number fertilizer complaints
    ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਵੱਲੋ ਖਾਦਾਂ ਦੀਆਂ ਸ਼ਿਕਾਇਤਾਂ ਸਬੰਧੀ ਵਟ੍ਹਸਐਪ ਨੰਬਰ ਜਾਰੀ
  • chief agriculture officer seizes consignment of unauthorized fertilizer
    ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਗੈਰ-ਅਧਿਕਾਰਤ ਖਾਦ ਦੀ ਖੇਪ ਜ਼ਬਤ, ਮੁਲਜ਼ਮਾਂ ਖ਼ਿਲਾਫ਼ FIR ਦਰਜ
  • big action by the agriculture department in gurdaspur
    ਗੁਰਦਾਸਪੁਰ 'ਚ ਖੇਤੀਬਾੜੀ ਵਿਭਾਗ ਦਾ ਵੱਡਾ ਐਕਸ਼ਨ, ਬਟਾਲਾ ਰੈਕ ਪੁਆਇੰਟ 'ਤੇ ਅਚਨਚੇਤ ਮਾਰਿਆ ਛਾਪਾ
  • farmers cheated of rs 35 lakh
    ਖੇਤੀਬਾੜੀ ਸੰਦਾਂ ’ਤੇ 80 ਫ਼ੀਸਦੀ ਸਬਸਿਡੀ ਦਾ ਝਾਂਸਾ ਦੇ ਕੇ ਕਿਸਾਨਾਂ ਨਾਲ 35 ਲੱਖ ਦੀ ਠੱਗੀ
  • idfc  first bank  s profit more than doubles  at a record
    IDFC. ਫਰਸਟ ਬੈਂਕ ਦਾ ਮੁਨਾਫ਼ਾ ਦੁਗਣੇ ਤੋਂ ਵੱਧ, 1,075 ਕਰੋੜ ਰੁਪਏ ਦੇ ਰਿਕਾਰਡ ’ਤੇ
  • accused arrested for collecting   goonda tax   from tipper drivers
    ਫ਼ਰਜ਼ੀ ਮਾਈਨਿੰਗ ਅਫ਼ਸਰ ਬਣ ਟਿੱਪਰ ਚਾਲਕਾਂ ਤੋਂ 'ਗੁੰਡਾ ਟੈਕਸ' ਵਸੂਲਣ ਵਾਲੇ 2 ਗ੍ਰਿਫ਼ਤਾਰ
  • pilgrimage bus attack on bus
    ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ 'ਤੇ ਹਮਲਾ
  • ram temple investigation  purchase of flowers
    ਰਾਮ ਮੰਦਰ ਚੜ੍ਹਾਵਾ ਜਾਂਚ : ਫੁੱਲਾਂ ਦੀ ਖਰੀਦ ਤੇ ਆਯੋਜਨਾਂ ਦੇ ਖਰਚੇ ’ਚ ਗੜਬੜੀ ਦੇ ਸੰਕੇਤ, SIT ਨੇ ਵਧਾਇਆ ਘੇਰਾ
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
  • rpf crackdown on unnecessary chain pulling
    ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ...
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
  • health department action 1 000 kg of paneer and 68 kg of milk cream seized
    ਜਲੰਧਰ 'ਚ 1,000 ਕਿਲੋਗ੍ਰਾਮ ਮਿਲਾਵਟੀ ਪਨੀਰ ਤੇ 68 ਕਿਲੋਗ੍ਰਾਮ ਮਿਲਕ ਕਰੀਮ ਜ਼ਬਤ
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • woman  s unborn baby dies in a mannat hospita hospital in jalandhar
    ਜਲੰਧਰ ਦੇ ਨਿੱਜੀ ਹਸਪਤਾਲ 'ਚ ਔਰਤ ਦੇ ਗਰਭ 'ਚ ਪਲ ਰਹੇ ਬੱਚੇ ਦੀ ਮੌਤ, ਪਰਿਵਾਰ...
  • major incident in jalandhar shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ...
Trending
Ek Nazar
famous influencer shot while live streaming

Vlog ਬਣਾ ਰਹੀ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

schengen border security

ਸੇਉਟਾ ਸੰਕਟ ਵਿਚਕਾਰ ਸ਼ੈਂਗੇਨ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਉੱਠੀ ਮੰਗ

illegal migration dropped

ਦੋ ਸਾਲਾਂ 'ਚ 55 ਫੀਸਦੀ ਘਟਿਆ ਗੈਰ ਕਾਨੂੰਨੀ ਪ੍ਰਵਾਸ : ਈਯੂ ਕਮਿਸ਼ਨਰ

salman khan makes fun of rapper badshah

ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ...

russia ukraine conflict

ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ

healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bajwa s big claim in the vidhan sabha
      ਵਿਧਾਨ ਸਭਾ 'ਚ ਬਾਜਵਾ ਦਾ ਵੱਡਾ ਦਾਅਵਾ: ਪੰਜਾਬ ਪੁਲਸ ਦੇ ਅਫਸਰਾਂ ਦਾ ਗੈਂਗਸਟਰਾਂ...
    • complete ban on this medicine in amritsar
      ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ
    • i am ready to contest elections against bhagwant mann raja warring
      'ਭਗਵੰਤ ਮਾਨ ਖ਼ਿਲਾਫ਼ ਚੋਣ ਲੜਨ ਲਈ ਤਿਆਰ ਹਾਂ', ਰਾਜਾ ਵੜਿੰਗ ਨੇ ਦੇ ਦਿੱਤਾ ਵੱਡਾ...
    • road accident in punjab sultanpur lodhi car explodes two boys die
      ਪੰਜਾਬ 'ਚ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ
    • sir  ludhiana voter  verification process
      ਲੁਧਿਆਣਾ 'ਚ SIR ਨੂੰ ਲੈ ਕੇ ਸਾਹਮਣੇ ਆਈ ਰਿਪੋਰਟ, 1,19,879 ਵੋਟਰ ਗੈਰ-ਹਾਜ਼ਰ
    • two bathinda police officers arrested for taking bribe of rs  1 lakh
      ਬਠਿੰਡਾ ਪੁਲਸ ਦੇ ਦੋ ਥਾਣੇਦਾਰ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ
    • work will be halted for 2 days in punjab
      ਪੰਜਾਬ 'ਚ 2 ਦਿਨ ਠੱਪ ਰਹੇਗਾ ਕੰਮ! ਰਜਿਸਟਰੀ ਕਰਾਉਣ ਤੇ ਡਰਾਈਵਿੰਗ ਲਾਇਸੈਂਸ...
    • accident case
      ਬਲੈਰੋ ਤੇ ਮੋਟਰਸਾਈਕਲ ਦੀ ਟੱਕਰ ’ਚ ਮੋਟਰਸਾਈਕਲ ਸਵਾਰ ਜ਼ਖਮੀ
    • former rajya sabha member shwet malik statement
      ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
    • sensational case in punjab
      ਪੰਜਾਬ 'ਚ ਸਨਸਨੀਖੇਜ਼ ਮਾਮਲਾ : ਕਬਰ ਪੁੱਟ ਕੇ ਕੱਢੀ ਕੰਕਾਲ ਦੀ ਖੋਪੜੀ! ਅੱਧੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +