Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    12:49:52 AM

  • encounter in punjab gunfire exchanged between punjab police

    ਪੰਜਾਬ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ਾਂ...

  • team india changed

    TEAM INDIA ਵਿਚ ਵੱਡਾ ਫ਼ੇਰਬਦਲ! ਧਾਕੜ ਖਿਡਾਰੀ ਦੀ...

  • stunt by getting out of a moving black thar

    ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ...

  • yellow alert in 3 districts of punjab

    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਪੰਜਾਬ: ਅਪ੍ਰੈਲ ’ਚ ਵੱਧ ਮੀਂਹ ਪੈਣ ਦੀ ਸੰਭਾਵਨਾ, ਮਈ-ਜੂਨ ਦੀਆਂ ਰਾਤਾਂ 'ਚ ਗਰਮੀ ਕੱਢੇਗੀ ਵੱਟ

PUNJAB News Punjabi(ਪੰਜਾਬ)

ਪੰਜਾਬ: ਅਪ੍ਰੈਲ ’ਚ ਵੱਧ ਮੀਂਹ ਪੈਣ ਦੀ ਸੰਭਾਵਨਾ, ਮਈ-ਜੂਨ ਦੀਆਂ ਰਾਤਾਂ 'ਚ ਗਰਮੀ ਕੱਢੇਗੀ ਵੱਟ

  • Edited By Shivani Bassan,
  • Updated: 05 Apr, 2026 02:27 PM
Gurdaspur
more rain forecast in april
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ)- ਉੱਤਰ-ਪੱਛਮੀ ਭਾਰਤ ’ਚ ਆਉਣ ਵਾਲੇ ਗਰਮੀ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਦਰਸਾਉਂਦੀ ਹੈ ਕਿ ਇਸ ਵਾਰ ਮੌਸਮ ਇੱਕੋ ਜਿਹਾ ਨਹੀਂ ਰਹੇਗਾ, ਸਗੋਂ ਮੀਂਹ ਅਤੇ ਗਰਮੀ ਦਾ ਮਿਲਿਆ-ਜੁਲਿਆ ਅਸਰ ਵੇਖਣ ਨੂੰ ਮਿਲੇਗਾ। ਅਨੁਮਾਨ ਹੈ ਕਿ ਅਪ੍ਰੈਲ ਮਹੀਨੇ ਦੌਰਾਨ ਆਮ ਨਾਲੋਂ ਵੱਧ ਮੀਂਹ ਪੈ ਸਕਦਾ ਹੈ, ਜਦਕਿ ਮਈ ਅਤੇ ਜੂਨ ਵਿਚ ਲੂ ਦਾ ਪ੍ਰਭਾਵ ਵਧਣ ਦੀ ਸੰਭਾਵਨਾ ਹੈ। ਨਾਲ ਹੀ ਇਨ੍ਹਾਂ ਮਹੀਨਿਆਂ ਦੌਰਾਨ ਰਾਤਾਂ ਦਾ ਤਾਪਮਾਨ ਵੀ ਆਮ ਨਾਲੋਂ ਵੱਧ ਰਹਿ ਸਕਦਾ ਹੈ, ਜਿਸ ਕਾਰਨ ਲੋਕਾਂ ਨੂੰ ਗਰਮ ਰਾਤਾਂ ਦਾ ਸਾਹਮਣਾ ਕਰਨਾ ਪਵੇਗਾ।

ਇਹ ਵੀ ਪੜ੍ਹੋ- ਪੰਜਾਬ: ਘਰੋਂ ਡਿਊਟੀ ਲਈ ਨਿਕਲੇ SGPC ਮੁਲਾਜ਼ਮ ਦੀ ਦਰਦਨਾਕ ਮੌਤ

ਮੌਜੂਦਾ ਸਮੇਂ ਵਿਚ ਪੰਜਾਬ ਸਮੇਤ ਕਈ ਇਲਾਕਿਆਂ ਵਿਚ ਮੌਸਮ ਵਿਚ ਉਤਾਰ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। ਕਦੇ ਹਲਕੀ ਠੰਡਕ ਮਹਿਸੂਸ ਹੁੰਦੀ ਹੈ ਤਾਂ ਕਦੇ ਬੱਦਲ ਛਾਏ ਰਹਿੰਦੇ ਹਨ ਅਤੇ ਕਿਤੇ-ਕਿਤੇ ਹਲਕਾ ਮੀਂਹ ਵੀ ਪੈ ਰਿਹਾ ਹੈ। ਤਾਪਮਾਨ ਵਿੱਚ ਆ ਰਹੇ ਇਸ ਤਰ੍ਹਾਂ ਦੇ ਬਦਲਾਅ ਨੇ ਕਿਸਾਨਾਂ ਨੂੰ ਵੀ ਚਿੰਤਾ ਵਿੱਚ ਪਾਇਆ ਹੋਇਆ ਹੈ। ਅਪ੍ਰੈਲ ਮਹੀਨੇ ਵਿੱਚ ਵੱਧ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਜਿਸ ਤਹਿਤ ਮੌਸਮ ਵਿਭਾਗ ਨੇ ਸੁਚੇਤ ਕੀਤਾ ਹੈ ਕਿ ਇਸ ਮਹੀਨੇ ਪਿਛਲੇ ਸਾਲਾਂ ਦੇ ਮੁਕਾਬਲੇ ਵੱਧ ਵੀ ਪਵੇਗਾ, ਜਿਸ ਦੇ ਕਾਰਨ ਜਿੱਥੇ ਆਮ ਲੋਕਾਂ ਨੂੰ ਤਾਂ ਗਰਮੀ ਤੋਂ ਰਾਹਤ ਮਿਲੇਗੀ ਪਰ ਇਸ ਨਾਲ ਕਿਸਾਨਾਂ ਦੀ ਨੀਂਦ ਉੱਡ ਗਈ ਹੈ ਕਿਉਂਕਿ ਇਹਨਾਂ ਦਿਨਾਂ ਵਿਚ ਫਸਲ ਦੀ ਵਾਢੀ ਦਾ ਕੰਮ ਹੋਣਾ ਹੈ।

ਇਹ ਵੀ ਪੜ੍ਹੋ- ਪੰਜਾਬ ਦਾ ਮੌਸਮ:  7 ਤੇ 8 ਅਪ੍ਰੈਲ ਦੀ ਵੱਡੀ ਭਵਿੱਖਬਾਣੀ, ਮੌਸਮ ਵਿਭਾਗ ਵੱਲੋਂ Orange Alert ਜਾਰੀ

ਮੌਸਮ ਵਿਭਾਗ ਦੇ ਅਨੁਸਾਰ ਅਪ੍ਰੈਲ ਤੋਂ ਜੂਨ ਤੱਕ ਦਿਨ ਦੇ ਸਮੇਂ ਵੱਧ ਤੋਂ ਵੱਧ ਤਾਪਮਾਨ ਵਿਚ ਵੱਡਾ ਉਛਾਲ ਨਹੀਂ ਆਵੇਗਾ ਅਤੇ ਇਹ ਪਿਛਲੇ ਸਾਲਾਂ ਦੇ ਔਸਤਨ ਤਾਪਮਾਨ ਦੇ ਨੇੜੇ ਰਹਿ ਸਕਦਾ ਹੈ, ਪਰ ਮਈ ਅਤੇ ਜੂਨ ਮਹੀਨਿਆਂ ਵਿਚ ਲੂ ਵਾਲੇ ਦਿਨ ਆਮ ਨਾਲੋਂ ਵੱਧ ਹੋ ਸਕਦੇ ਹਨ। ਖ਼ਾਸ ਕਰ ਕੇ ਇਨ੍ਹਾਂ ਮਹੀਨਿਆਂ ਦੀਆਂ ਰਾਤਾਂ ਆਮ ਨਾਲੋਂ ਵੱਧ ਗਰਮ ਰਹਿਣ ਦੀ ਸੰਭਾਵਨਾ ਹੈ, ਜਿਸ ਨਾਲ ਲੋਕਾਂ ਦੀ ਨੀਂਦ ਅਤੇ ਸਿਹਤ ’ਤੇ ਅਸਰ ਪੈ ਸਕਦਾ ਹੈ। ਸਿਹਤ ਮਾਹਿਰਾਂ ਦਾ ਮੰਨਣਾ ਹੈ ਕਿ ਗਰਮੀ ਵਧਣ ਨਾਲ ਸਰੀਰ ਵਿਚ ਪਾਣੀ ਦੀ ਕਮੀ, ਥਕਾਵਟ ਅਤੇ ਹੀਟ ਸਟ੍ਰੋਕ ਦੇ ਮਾਮਲੇ ਵੱਧ ਸਕਦੇ ਹਨ। ਬਜ਼ੁਰਗਾਂ ਅਤੇ ਬੱਚਿਆਂ ਨੂੰ ਇਸ ਤਰ੍ਹਾਂ ਦੇ ਮੌਸਮ ਵਿਚ ਵੱਧ ਸਾਵਧਾਨ ਰਹਿਣ ਦੀ ਲੋੜ ਹੁੰਦੀ ਹੈ। ਖੁੱਲ੍ਹੇ ਵਿਚ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਵੀ ਲੂ ਦਾ ਖਤਰਾ ਵਧ ਜਾਂਦਾ ਹੈ, ਇਸ ਲਈ ਦੁਪਹਿਰ ਦੀ ਤਿੱਖੀ ਧੁੱਪ ਤੋਂ ਬਚਣ ਅਤੇ ਵੱਧ ਪਾਣੀ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਗੜੇਮਾਰੀ ਨਾਲ ਚਿੱਟੀਆਂ ਹੋਈਆਂ ਸੜਕਾਂ

ਇਸਦੇ ਨਾਲ ਹੀ ਗਰਮੀ ਵਧਣ ਕਾਰਨ ਪਾਣੀ ਅਤੇ ਬਿਜਲੀ ਦੀ ਮੰਗ ਵਿਚ ਵੀ ਵਾਧਾ ਹੋ ਸਕਦਾ ਹੈ। ਘਰਾਂ ਅਤੇ ਦਫ਼ਤਰਾਂ ਵਿਚ ਠੰਡਕ ਲਈ ਵਰਤੇ ਜਾਣ ਵਾਲੇ ਸਾਧਨਾਂ ਦੀ ਵਰਤੋਂ ਵਧਣ ਨਾਲ ਬਿਜਲੀ ’ਤੇ ਵੱਧ ਦਬਾਅ ਪਵੇਗਾ, ਜਦਕਿ ਪੀਣ ਵਾਲੇ ਪਾਣੀ ਦੀ ਲੋੜ ਵੀ ਵਧੇਗੀ। ਇਹ ਸਥਿਤੀ ਪ੍ਰਸ਼ਾਸਨ ਲਈ ਵੀ ਇਕ ਚੁਣੌਤੀ ਬਣ ਸਕਦੀ ਹੈ, ਜਿਸ ਲਈ ਪਹਿਲਾਂ ਤੋਂ ਤਿਆਰੀ ਕਰਨਾ ਜ਼ਰੂਰੀ ਹੈ। ਕੁੱਲ ਮਿਲਾ ਕੇ ਦੇਖਿਆ ਜਾਵੇ ਤਾਂ ਇਸ ਵਾਰ ਗਰਮੀ ਦੇ ਮੌਸਮ ਵਿਚ ਅਪ੍ਰੈਲ ਮਹੀਨੇ ਦੌਰਾਨ ਵੱਧ ਮੀਂਹ ਅਤੇ ਮਈ-ਜੂਨ ਵਿਚ ਲੂ ਦੇ ਵਧਦੇ ਪ੍ਰਭਾਵ ਕਾਰਨ ਮਿਲਿਆ-ਜੁਲਿਆ ਅਸਰ ਵੇਖਣ ਨੂੰ ਮਿਲ ਸਕਦਾ ਹੈ। ਇਸ ਹਾਲਾਤ ਵਿੱਚ ਕਿਸਾਨਾਂ ਤੋਂ ਲੈ ਕੇ ਆਮ ਲੋਕਾਂ ਤੱਕ ਸਭ ਨੂੰ ਮੌਸਮ ਦੇ ਬਦਲਾਅ ਦੇ ਅਨੁਸਾਰ ਆਪਣੀ ਤਿਆਰੀ ਰੱਖਣ ਦੀ ਲੋੜ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਦਹਿਲਾ ਦੇਣ ਵਾਲੀ ਵਾਰਦਾਤ, ਆਟੋ ਚਾਲਕ ਦਾ ਬੇਰਹਿਮੀ ਨਾਲ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Punjab rain
  • forecast in April
  • normal temperatures
  • ਪੰਜਾਬ ਵਿੱਚ ਮੀਂਹ
  • ਅਪ੍ਰੈਲ ਵਿੱਚ ਭਵਿੱਖਬਾਣੀ
  • ਆਮ ਤਾਪਮਾਨ

ਪੰਜਾਬ 'ਚ 3 ਦਿਨਾਂ ਲਈ ਇਹ ਰਸਤੇ ਰਹਿਣਗੇ ਬੰਦ! ਬਦਲਿਆ ਗਿਆ ਰੂਟ

NEXT STORY

Stories You May Like

  • heavy rain  haryana  weather
    Rain Alert : 3 ਅਗਸਤ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ, ਹਰਿਆਣਾ 'ਚ ਮੌਸਮ ਵਿਭਾਗ ਦਾ ਅਲਰਟ ਜਾਰੀ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ
  • monsoon gains momentum  daily rains expected
    ਮਾਨਸੂਨ ਨੇ ਫੜੀ ਰਫ਼ਤਾਰ, ਰੋਜ਼ਾਨਾ ਮੀਂਹ ਪੈਣ ਦੇ ਆਸਾਰ
  • wheat prices increase in global markets  hopes for increased exports for india
    ਗਲੋਬਲ ਬਾਜ਼ਾਰਾਂ 'ਚ ਕਣਕ ਦੀਆਂ ਕੀਮਤਾਂ ਚ ਵਾਧਾ, ਭਾਰਤ ਲਈ ਵਧੀ ਨਿਰਯਾਤ ਦੀ ਉਮੀਦ
  • heavy rain likely in punjab for next 5 days
    ਪੰਜਾਬ 'ਚ ਅਗਲੇ 5 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਤਾਪਮਾਨ 'ਚ ਆਵੇਗੀ ਗਿਰਾਵਟ, ਇਨ੍ਹਾਂ ਜ਼ਿਲ੍ਹਿਆਂ 'ਚ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • heavy rain alert in 8 districts of punjab
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • married woman takes a scary step
      ਭਰਾ ਨੂੰ ਰੱਖੜੀ ਬੰਨ੍ਹਣ ਦੀਆਂ ਰੀਝਾਂ ਰਹਿ ਗਈਆਂ ਅਧੂਰੀਆਂ! ਪਲਾਂ 'ਚ ਉਜੜਿਆ...
    • lok janshakti party will contest on 117 seats punjab vidhan sabha elections
      ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ...
    • bsf s major operation on india pakistan border infiltrator shot dead
      ਭਾਰਤ-ਪਾਕਿ ਬਾਰਡਰ 'ਤੇ BSF ਦੀ ਵੱਡੀ ਕਾਰਵਾਈ! ਅੰਮ੍ਰਿਤਸਰ 'ਚ ਘੁਸਪੈਠੀਏ ਨੂੰ...
    • major incident in punjab shots fired at cloth merchant s shop and house
      ਪੰਜਾਬ 'ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦੀ ਦੁਕਾਨ ਤੇ ਘਰ 'ਤੇ ਚੱਲੀਆਂ ਗੋਲ਼ੀਆਂ
    • headof government school murdered in mohali
      ਪੰਜਾਬ: ਦਿਨ-ਦਿਹਾੜੇ ਰਾਹ 'ਚ ਘੇਰ ਸਰਕਾਰੀ ਸਕੂਲ ਦੇ ਹੈੱਡ ਮਾਸਟਰ ਦਾ ਕਰ 'ਤਾ ਕਤਲ
    • major released regarding water level in pong dam
      ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! ਪੌਂਗ ਡੈਮ 'ਚ ਪਾਣੀ ਦੇ ਪੱਧਰ ਨੂੰ ਲੈ ਕੇ ਵੱਡੀ...
    • boy dies under suspicious circumstances
      ਪੰਜਾਬ: ਨਸ਼ੇ ਨੇ ਖੋਹ ਲਿਆ ਮਾਂ ਦਾ ਆਖਰੀ ਸਹਾਰਾ! ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ
    • immigration fraud in moga
      ਮਾਂ-ਪੁੱਤ ਨੂੰ ਅਮਰੀਕਾ ਭੇਜਣ ਦੇ ਨਾਂ 'ਤੇ 25 ਲੱਖ ਰੁਪਏ ਦੀ ਠੱਗੀ
    • husband wife canada
      ਕੈਨੇਡਾ ਗਈ ਪਤਨੀ ਨੂੰ ਭੁੱਲੇ ਰਿਸ਼ਤੇ! ਪਤੀ ਨੇ ਲਾਏ ਗੰਭੀਰ ਦੋਸ਼
    • new twist in case boy escaped from kapurthala police custody
      ਪੁਲਸ ਹਿਰਾਸਤ 'ਚੋਂ ਭੱਜੇ ਨੌਜਵਾਨ ਦੇ ਮਾਮਲੇ 'ਚ ਨਵਾਂ ਮੋੜ! ਪਰਿਵਾਰ ਨੇ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +