Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    10:25:10 PM

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

  • virsa valtoha notice

    ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਦੇਸ਼ਾਂ-ਵਿਦੇਸ਼ਾਂ ਤੋਂ ਹਰੀਕੇ ਵੈੱਟਲੈਂਡ ਪੁੱਜੇ 50 ਹਜ਼ਾਰ ਤੋਂ ਵੱਧ ਪੰਛੀ, ਵੇਖਣ ਵਾਲਿਆਂ ਦੀਆਂ ਲੱਗ ਰਹੀਆਂ ਰੌਣਕਾਂ

MAJHA News Punjabi(ਮਾਝਾ)

ਦੇਸ਼ਾਂ-ਵਿਦੇਸ਼ਾਂ ਤੋਂ ਹਰੀਕੇ ਵੈੱਟਲੈਂਡ ਪੁੱਜੇ 50 ਹਜ਼ਾਰ ਤੋਂ ਵੱਧ ਪੰਛੀ, ਵੇਖਣ ਵਾਲਿਆਂ ਦੀਆਂ ਲੱਗ ਰਹੀਆਂ ਰੌਣਕਾਂ

  • Edited By Shivani Bassan,
  • Updated: 23 Dec, 2022 12:49 PM
Tarn Taran
more than 50 000 birds arrived at harike wetland
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ ਚਾਵਲਾ)- ਜ਼ਿਲ੍ਹਾ ਅਧੀਨ ਆਉਂਦੇ ਕਸਬਾ ਹਰੀਕੇ ਪੱਤਣ ਵਿਖੇ ਮੌਜੂਦ ਵੈੱਟਲੈਂਡ ਅੰਦਰ ਹਜ਼ਾਰਾਂ ਕਿਲੋਮੀਟਰ ਦਾ ਲੰਮਾਂ ਸਫ਼ਰ ਤੈਅ ਕਰ ਹਰ ਸਾਲ ਦੀ ਤਰ੍ਹਾਂ ਪੁੱਜ ਚੁੱਕੇ ਰੰਗ-ਬਿਰੰਗੇ ਪੰਛੀਆਂ ਦੀਆਂ ਸੁੰਦਰ ਆਵਾਜ਼ਾਂ ਸੁਣਾਈ ਦੇਣ ਨਾਲ ਮਾਹੌਲ ਬੜਾ ਮਨਮੋਹਕ ਬਣ ਗਿਆ ਹੈ। ਇਸ ਮਾਹੌਲ ਨੂੰ ਵੇਖਣ ਲਈ ਪੰਛੀਆਂ ਨਾਲ ਪਿਆਰ ਕਰਨ ਵਾਲੇ ਲੋਕਾਂ ਦੀ ਗਿਣਤੀ ਵੀ ਦਿਨ-ਬ- ਦਿਨ ਵੱਧਦੀ ਨਜ਼ਰ ਆ ਰਹੀ ਹੈ। ਇਸ ਸਾਲ ਵੀ ਸਰਦੀ ਦੇ ਦਸਤੱਕ ਦੇਣ ਤੋਂ ਬਾਅਦ ਅੰਤਰਰਾਸ਼ਟਰੀ ਬਰੱਡ ਸੈਂਚਰੀ (ਵੈੱਟਲੈਂਡ) ਹਰੀਕੇ ਪੱਤਣ ਵਿਖੇ ਕਰੀਬ 50 ਹਜ਼ਾਰ ਤੋਂ ਵੱਧ ਪੰਛੀ ਪੁੱਜ ਚੁੱਕੇ ਹਨ, ਜਿਨ੍ਹਾਂ ਦੀ ਸਰਦੀ ਜ਼ਿਆਦਾ ਪੈਣ ਕਾਰਨ ਇਸ ਸਾਲ ਗਿਣਤੀ ਘੱਟ ਰਹਿਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਮਹਿਮਾਨਾਂ ਦੀ ਆਉ ਭਗਤ, ਦੇਖ-ਭਾਲ ਅਤੇ ਸੁਰੱਖਿਆ ਲਈ ਜੰਗਲਾਤ ਵਿਭਾਗ ਅਤੇ ਵਰੱਲਡ ਵਾਈਲਡ ਲਾਈਫ ਫੰਡ ਦੀਆਂ ਟੀਮਾਂ ਆਪਣੀ ਡਿਊਟੀ ਪੂਰੀ ਮਿਹਨਤ ਨਾਲ ਕਰਦੀਆਂ ਵੇਖੀਆਂ ਜਾ ਸਕਦੀਆਂ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ ਸੈਕਟਰ 'ਚ ਫਿਰ ਪਾਕਿ ਡਰੋਨ ਦੀ ਦਸਤਕ, BSF ਦੇ ਜਵਾਨਾਂ ਨੇ ਫ਼ਾਇਰਿੰਗ ਕਰ ਹੇਠਾਂ ਸੁੱਟਿਆ

ਹਰੀਕੇ ਪੱਤਣ ਵੈੱਟਲੈਂਡ ਵਿਖੇ ਵਿਦੇਸ਼ੀ ਪੰਛੀਆਂ ਦੀ ਵੱਖ-ਵੱਖ ਪ੍ਰਜਾਤੀਆਂ ਦੇ ਆਉਣ ਨਾਲ ਮਾਹੌਲ ਬਡ਼ਾ ਖੂਬਸੂਰਤ ਨਜ਼ਰ ਆ ਰਿਹਾ ਹੈ। ਇਨ੍ਹਾਂ ਪੰਛੀਆਂ ਦੀਆਂ ਦਿਲ ਖਿੱਚਵੀਆਂ ਆਵਾਜ਼ਾਂ ਨਾਲ ਆਲਾ-ਦੁਆਲਾ ਮਨਮੋਹਕ ਹੋ ਚੁੱਕਾ ਹੈ। ਹਰੀਕੇ ਪੱਤਣ ਵੈੱਟਲੈਂਡ (ਪੰਛੀ ਰੱਖ ਝੀਲ) ਵਿਖੇ ਸ਼ਾਂਤ ਮਈ ਮਾਹੌਲ ਹੋਣ ਕਾਰਨ ਪੰਛੀ ਆਪਣੀ ਮੌਜ਼-ਮਸਤੀ ਅਤੇ ਅਠਖੇਲੀਆਂ ਕਰਦੇ ਨਜ਼ਰ ਆ ਰਹੇ ਹਨ। ਇਸ ਬਰੱਡ ਸੈਂਚਰੀ (ਵੈੱਟਲੈਂਡ) ਵਿਖੇ ਰੂਡੀ ਸ਼ੈੱਲਡੱਕ, ਕਾਮਨ ਸ਼ੈੱਲਡੱਕ, ਸ਼ੌਵਲਰ, ਕਾਮਨ ਪੋਚਾਰਡ, ਬਲੈਕ ਟੇਲਡ ਗੋਡਵਿੱਟ, ਫੈਰੋਜੀਨਸ ਡੱਕ, ਕਾਮਨ ਸ਼ੈੱਲਡੱਕ, ਕਾਮਨ ਸਟਰਲਿੰਗ, ਗ੍ਰੇ-ਲੈਗ-ਗੀਜ, ਨਾਰਥਨ ਸ਼ੋਵਲਰ,ਨਾਰਥਨ ਪਿੰਨ ਟੇਲ, ਕਾਮਨ ਟੀਲ, ਸੈਂਡ ਪਾਈਪਰ, ਸਪੁਨ ਬਿੱਲਸ, ਰੈੱਡ ਸ਼ੈਂਕ, ਗੁਲਸ, ਮਾਰਸ਼ ਹੈਰੀਅਰ, ਔਸਪ੍ਰੇਅ, ਸਾਈਬੇਰੀਅਨ ਗੱਲਜ, ਸਪੁੰਨ ਬਿੱਲਜ, ਪੇਂਟਡ ਸਟੌਰਕ, ਕਾਮਨ ਟੌਚਰੱਡ ਆਦਿ ਤੋਂ ਇਲਾਵਾ ਕਰੀਬ 250 ਕਿਸਮ ਦੇ ਪੰਛੀ ਹਰ ਸਾਲ ਅੱਠਖੇਲੀਆਂ ਅਤੇ ਮੌਜ਼-ਮਸਤੀਆਂ ਕਰਦੇ ਨਜ਼ਰ ਆਉਂਦੇ ਹਨ। ਦੇਸ਼ਾਂ-ਵਿਦੇਸ਼ਾਂ ’ਚ ਇਨ੍ਹਾਂ ਪੰਛੀਆਂ ਦੀ ਕਰੀਬ 360 ਕਿਸਮਾਂ ਪਾਈਆਂ ਜਾਦੀਆਂ ਹਨ। ਹਰੀਕੇ ਬੱਰਡ ਸੈਂਚਰੀ ਵਿਖੇ ਹਰ ਸਾਲ ਨਵੰਬਰ ਮਹੀਨੇ ਤੋਂ ਮਾਰਚ ਤੱਕ ਇਹ ਪੰਛੀ ਆਪਣਾ ਸਮਾਂ ਬਤੀਤ ਕਰਦੇ ਹੋਏ ਮੌਸਮ ਦਾ ਆਨੰਦ ਲੈਣ ਉਪਰੰਤ ਵਾਪਸ ਆਪਣੇ ਵਿਦੇਸ਼ ਪਰਤ ਜਾਂਦੇ ਹਨ।

PunjabKesari

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ 5 ਸਾਲ ਦੇ ਬੱਚੇ ਨਾਲ ਜੋ ਹੋਇਆ ਸੁਣ ਕੰਬ ਜਾਵੇਗੀ ਰੂਹ, ਪੈਸੇ ਦੇ ਕੇ ਮਾਮਲਾ ਦਬਾਉਣ ਦੀ ਕੋਸ਼ਿਸ਼

ਗਿਣਤੀ ਇਸ ਸਾਲ 50 ਹਾਜ਼ਰ ਤੋਂ ਵੱਧ ਵੇਖੀ ਗਈ ਹੈ। ਜਾਣਕਾਰੀ ਅਨੁਸਾਰ ਛੁੱਟੀਆਂ ਕੱਟਣ ਬਹਾਨੇ ਅੰਤਰਰਾਸ਼ਟਰੀ ਬਰੱਡ ਸੈਂਚਰੀ (ਵੈੱਟਲੈਂਡ) ਹਰੀਕੇ ਪੱਤਣ ਵਿਖੇ ਪੰਛੀ ਪੁੱਜ ਜਾਂਦੇ ਹਨ, ਜਿਸ ਤਹਿਤ ਸਾਲ 2016 ’ਚ 1 ਲੱਖ 5 ਹਜ਼ਾਰ, 2017 ’ਚ 93 ਹਜ਼ਾਰ, 2018 ’ਚ 94,771, 2019 ’ਚ 1,23,128 ਅਤੇ 2020 ’ਚ 91,025 , 2021 ਦੌਰਾਨ 74,869 ਗਿਣਤੀ ਰਹੀ ਸੀ। ਇਸ ਸਾਲ ਦੌਰਾਨ ਸਰਦੀ ਜ਼ਿਆਦਾ ਪੈਣ ਕਾਰਨ ਪੰਛੀਆਂ ਦੀ ਗਿਣਤੀ ਘੱਟ ਸਕਦੀ ਹੈ।

ਇਹ ਵੀ ਪੜ੍ਹੋ- ਹਵਾਈ ਯਾਤਰੀ ਜ਼ਰੂਰ ਪੜ੍ਹਨ ਇਹ ਖ਼ਬਰ, ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਲਿਆ ਵੱਡਾ ਫ਼ੈਸਲਾ

ਵਰੱਲਡ ਵਾਈਲਡ ਲਾਈਫ ਫੰਡ ਦੀ ਪ੍ਰਾਜੈਕਟ ਅਫਸਰ ਮੈਡਮ ਗਿਤਾਂਜਲੀ ਅਤੇ ਜੰਗਲਾਤ ਵਿਭਾਗ ਦੇ ਰੇਂਜ ਅਫਸਰ ਕਮਲਜੀਤ ਸਿੰਘ ਨੇ ਦੱਸਿਆ ਕਿ ਹਰੀਕੇ ਵੈੱਟਲੈਂਡ ਵਿਖੇ ਪੰਛੀਆਂ ਦੀ ਗਿਣਤੀ ਵੱਧਣੀ ਸ਼ੁਰੂ ਹੋ ਗਈ ਹੈ, ਜਿਨ੍ਹਾਂ ਨੂੰ ਵੇਖਣ ਲਈ ਸੈਲਾਨੀਆਂ ਦੀ ਗਿਣਤੀ ਵੀ ਵੱਧ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਛੀਆਂ ਦੀ ਰਖਵਾਲੀ ਲਈ ਮਹਿਕਮੇ ਦੇ ਕਰੀਬ 50 ਮੈਂਬਰਾਂ ਵਲੋਂ ਦਿਨ-ਰਾਤ ਕਿਸ਼ਤੀ ਰਾਹੀਂ ਪੈਟਰੋਲਿੰਗ ਕੀਤੀ ਜਾ ਰਹੀ ਹੈ ਤਾਂ ਜੋ ਪੰਛੀਆਂ ਦਾ ਸ਼ਿਕਾਰ ਕਰਨ ਵਾਲਿਆਂ ਖਿਲਾਫ ਸਖਤ ਨਜ਼ਰ ਰੱਖਦੀਆਂ ਹਨ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

  • birds
  • arrive
  • Harike Wetland
  • from different countries
  • ਪੰਛੀ
  • ਪਹੁੰਚੇ
  • ਹਰੀਕੇ ਵੈਟਲੈਂਡ

ਨਗਰ ਨਿਗਮ ਵੱਲੋਂ ਸਿੰਥੈਟਿਕ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਛਾਪੇਮਾਰੀ

NEXT STORY

Stories You May Like

  • 50 000 swiggy delivery boys file itr  claim refund of rs 6 5 crore
    Swiggy ਦੇ 50 ਹਜ਼ਾਰ ਡਿਲੀਵਰੀ ਬੁਆਏਜ਼ ਨੇ ਭਰਿਆ ITR, 6.5 ਕਰੋੜ ਦੇ ਰਿਫੰਡ ਦਾ ਕੀਤਾ ਦਾਅਵਾ
  • srihari nataraj reaches the 50m backstroke final
    ਸ਼੍ਰੀਹਰੀ ਨਟਰਾਜ 50 ਮੀਟਰ ਬੈਕਸਟ੍ਰੋਕ ਦੇ ਫਾਈਨਲ ਵਿੱਚ ਪੁੱਜੇ
  • private school  50 lakh rupees  ransom
    ਬਿਹਾਰ 'ਚ ਵੱਡੀ ਵਾਰਦਾਤ: ਪ੍ਰਾਈਵੇਟ ਸਕੂਲ ਦੇ ਸਾਹਮਣੇ ਚਲਾ 'ਤੀਆਂ ਗੋਲੀਆਂ, 50 ਲੱਖ ਰੁਪਏ ਦੀ ਮੰਗੀ ਫਿਰੌਤੀ
  • 200 women cheated of rs 50 crore in the name of kitty party
    Kitty party ਦੇ ਨਾਂ 'ਤੇ 200 ਔਰਤਾਂ ਨਾਲ 50 ਕਰੋੜ ਠੱਗੀ, ਮਾਮਲਾ ਜਾਣ ਉੱਡਣਗੇ ਹੋਸ਼
  • indian patent office   warning issued to those using logos without approval
    ਭਾਰਤੀ ਪੇਟੈਂਟ ਦਫਤਰ ਦੀ ਸਖ਼ਤੀ : ਪ੍ਰਵਾਨਗੀ ਤੋਂ ਬਿਨਾਂ ਲੋਗੋ ਦੀ ਵਰਤੋਂ ਕਰਨ ਵਾਲਿਆਂ ਲਈ ਜਾਰੀ ਕੀਤੀ ਚਿਤਾਵਨੀ
  • steel prices surge  reaching 4 year high
    ਸਟੀਲ ਦੀਆਂ ਕੀਮਤਾਂ 'ਚ ਭਾਰੀ ਵਾਧਾ, 4 ਸਾਲ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚੇ ਭਾਅ
  • biryani cafe  50 kg  burnt chicken  mutton seized
    ਹੈਦਰਾਬਾਦ 'ਚ ਮਿਲਾਵਟਖੋਰੀ 'ਤੇ ਵੱਡਾ ਐਕਸ਼ਨ; ਬਿਰਿਆਨੀ ਕੈਫੇ 'ਚੋਂ 50 ਕਿਲੋ ਸੜਿਆ ਚਿਕਨ-ਮਟਨ ਜ਼ਬਤ
  • 50 live rounds recovered near the india pakistan border
    ਭਾਰਤ-ਪਾਕਿ ਸਰਹੱਦ ਨੇੜਿਓਂ 2 ਪਿਸਤੌਲ, 2 ਮੈਗਜ਼ੀਨ ਤੇ 50 ਜ਼ਿੰਦਾ ਰੌਂਦ ਬਰਾਮਦ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • illicit liquor seized from a zen car during checkpoint operation at bridge
      ਬੱਬੇਹਾੜੀ ਪੁੱਲ 'ਤੇ ਨਾਕਾਬੰਦੀ ਦੌਰਾਨ ਜ਼ੈਨ ਕਾਰ 'ਚੋਂ 1.80 ਲੱਖ ਮਿ.ਲੀ....
    • orders issued imposing a complete ban on burning paddy stubble crop residue
      ਗੁਰਦਾਸਪੁਰ 'ਚ ਪਰਾਲੀ ਨੂੰ ਅੱਗ ਲਾ ਕੇ ਸਾੜਨ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਉਣ...
    • excise department action in amritsar
      ਅੰਮ੍ਰਿਤਸਰ 'ਚ ਆਬਕਾਰੀ ਵਿਭਾਗ ਦੀ ਕਾਰਵਾਈ: 2 ਲੱਖ ਲੀਟਰ ਲਾਹਣ ਤੇ 400 ਬੋਤਲਾਂ...
    • bjp  s   drug free punjab   yatra reaches amritsar central
      ਅੰਮ੍ਰਿਤਸਰ ਸੈਂਟਰਲ ’ਚ ਪਹੁੰਚੀ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ, ਲਾਹੌਰੀ ਗੇਟ...
    • body of sarpanch missing for three days found in bushes
      ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ ’ਚੋਂ ਮਿਲੀ ਲਾਸ਼, ਪਰਿਵਾਰ...
    • tarn taran large consignment of foreign weapons along with a drone
      ਪੰਜਾਬ: ਸਰਹੱਦ ਨੇੜਿਓਂ ਡਰੋਨ ਸਮੇਤ ਤੁਰਕੀ ਤੇ ਚੀਨੀ ਪਿਸਤੌਲਾਂ ਦੀ ਖੇਪ ਫੜੀ
    • two people injured by venomous snakebites
      ਜ਼ਹਿਰੀਲੇ ਸੱਪਾਂ ਦੇ ਡੰਗਣ ਨਾਲ 2 ਵਿਅਕਤੀ ਜ਼ਖ਼ਮੀ
    • major action by gurdaspur police
      ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 1.262 ਕਿਲੋ ਹੈਰੋਇਨ, 2 ਪਿਸਤੌਲ ਤੇ ਡਰੱਗ...
    • 9 mobile phones and 3 chargers recovered from 11 inmates in amritsar jail
      ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚੋਂ 11 ਹਵਾਲਾਤੀਆਂ ਤੋਂ 9 ਮੋਬਾਈਲ ਫ਼ੋਨ ਤੇ 3...
    • allegations of alleged sacrilege of sacred saroops in canada
      ਕੈਨੇਡਾ ’ਚ ਪਾਵਨ ਸਰੂਪਾਂ ਦੀ ਕਥਿਤ ਬੇਅਦਬੀ ਦੇ ਦੋਸ਼, ਮੁੜ ਭਖਿਆ ਮਾਮਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +