Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 06, 2025

    11:29:08 AM

  • father did horrible thing

    ਨਸ਼ੇੜੀ ਪਿਓ ਦਾ ਕਾਰਾ ! 45 ਸਾਲਾ 'ਬੰਦੇ' ਦੇ ਲੜ ਲਾ...

  • rain and floods wreak havoc in western punjab

    ਲਹਿੰਦੇ ਪੰਜਾਬ 'ਚ ਮੀਂਹ ਅਤੇ ਹੜ੍ਹ ਦਾ ਕਹਿਰ, 66...

  • more than 260 roads closed

    ਮੀਂਹ ਨੇ ਵਧਾਈ ਚਿੰਤਾ; 72 ਲੋਕਾਂ ਦੀ ਮੌਤ, 31...

  • punjab government  s big gift for punjabis

    ਪੰਜਾਬ ਸਰਕਾਰ ਦਾ ਪੰਜਾਬੀਆਂ ਲਈ ਵੱਡਾ ਤੋਹਫ਼ਾ, ਮੁੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਜਲੰਧਰ
  • ਪੰਜਾਬ ਦੀਆਂ ਖੂਬਸੂਰਤ ਤੇ ਮਸ਼ਹੂਰ ਥਾਵਾਂ, ਜਿਸ ਨੇ ਇਹ ਨਹੀਂ ਦੇਖੀਆਂ, ਸਮਝੋ ਕੁਝ ਨਹੀਂ ਦੇਖਿਆ (ਤਸਵੀਰਾਂ)

PUNJAB News Punjabi(ਪੰਜਾਬਂ)

ਪੰਜਾਬ ਦੀਆਂ ਖੂਬਸੂਰਤ ਤੇ ਮਸ਼ਹੂਰ ਥਾਵਾਂ, ਜਿਸ ਨੇ ਇਹ ਨਹੀਂ ਦੇਖੀਆਂ, ਸਮਝੋ ਕੁਝ ਨਹੀਂ ਦੇਖਿਆ (ਤਸਵੀਰਾਂ)

  • Updated: 13 Jul, 2015 02:39 PM
ਜਲੰਧਰ
most beautiful places of punjab
  • Share
    • Facebook
    • Tumblr
    • Linkedin
    • Twitter
  • Comment

ਜਲੰਧਰ-ਪੰਜ ਦਰਿਆਵਾਂ ਦੀ ਧਰਤੀ ਪੰਜਾਬ ਨੂੰ ਗੁਰੂਆਂ, ਪੀਰਾਂ, ਪੈਗੰਬਰਾਂ ਦੀ ਅਤੇ ਯੋਧਿਆਂ ਦੀ ਧਰਤੀ ਮੰਨਿਆ ਗਿਆ ਹੈ। ਭਾਰਤ ਦੇਸ਼ 'ਚ ਪੰਜਾਬ ਇਕ ਅਜਿਹੀ ਥਾਂ ਹੈ, ਜਿਸ 'ਚ ਕੁਦਰਤ ਦੀ ਖੂਬਸੂਰਤੀ ਦੇ ਨਾਲ-ਨਾਲ ਅਣਗਿਣਤ ਧਾਰਮਿਕ ਸਥਾਨ ਦੇਖਣਯੋਗ ਹਨ।
ਇਸ ਧਰਤੀ ਨੇ ਮਹਾਨ ਯੋਧਿਆਂ ਨੂੰ ਪੈਦਾ ਕੀਤਾ ਹੈ। ਪੰਜਾਬ ਦੀਆਂ ਕਈ ਥਾਵਾਂ ਅਜਿਹੀਆਂ ਹਨ ਕਿ ਜੇਕਰ ਘੁੰਮਣ ਨਿਕਲੇ ਬੰਦੇ ਨੇ ਇਨ੍ਹਾਂ ਨੂੰ ਨਹੀਂ ਦੇਖਿਆ ਤਾਂ ਸਮਝੋ ਕਿ ਉਸ ਨੇ ਪੰਜਾਬ 'ਚ ਕੁਝ ਨਹੀਂ ਦੇਖਿਆ। ਇਹ ਥਾਵਾਂ ਇਸ ਤਰ੍ਹਾਂ ਹਨ।
1. ਸ਼੍ਰੀ ਹਰਿਮੰਦਰ ਸਾਹਿਬ
ਸਿੱਖਾਂ ਨਾਲ ਸੰਬੰਧਿਤ ਸ਼੍ਰੀ ਹਰਿਮੰਦਰ ਸਾਹਿਬ ਗੁਰੂ ਕੀ ਨਗਰੀ ਅੰਮ੍ਰਿਤਸਰ 'ਚ ਸਥਿਤ ਹੈ। ਇਸ ਨੂੰ ਸਿੱਖਾਂ ਦਾ ਮਹਾਨ ਤੀਰਥ ਸਥਾਨ ਮੰਨਿਆ ਗਿਆ ਹੈ ਅਤੇ ਦੇਸ਼ਾਂ-ਵਿਦੇਸ਼ਾਂ ਤੋਂ ਲੋਕ ਇੱਥੇ ਮੱਥਾ ਟੇਕਣ ਆਉਂਦੇ ਹਨ।
2. ਸ਼੍ਰੀ ਆਨੰਦਪੁਰ ਸਾਹਿਬ
ਸ਼੍ਰੀ ਆਨੰਦਪੁਰ ਸਾਹਿਬ ਪੰਜਾਬ ਦੇ ਖੂਬਸੂਰਤ ਸ਼ਹਿਰਾਂ 'ਚੋਂ ਇੱਕ ਹੈ। ਇਸ ਦੀ ਸਥਾਪਨਾ 9ਵੇਂ ਗੁਰੂ ਸ਼੍ਰੀ ਗੁਰੂ ਤੇਗ ਬਹਾਦਰ ਜੀ ਨੇ ਕੀਤੀ ਸੀ। ਆਨੰਦਪਰ ਸਾਹਿਬ ਦੇ ਸਥਾਪਨਾ ਦਿਵਸ 'ਤੇ ਅਣਗਿਣਤ ਲੋਕ ਗੁਰੂ ਦੇ ਚਰਨਾਂ 'ਚ ਸੀਸ ਝੁਕਾਉਂਦੇ ਹਨ।
3. ਗੁਰਦੁਆਰਾ ਤਰਨਤਾਰਨ ਸਾਹਿਬ
ਗੁਰਦੁਆਰਾ ਤਰਨਤਾਰਨ ਸਾਹਿਬ ਦੀ ਸਥਾਪਨਾ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਤਰਨਤਾਰਨ ਸ਼ਹਿਰ 'ਚ ਕੀਤੀ ਸੀ, ਜਿੱਥੇ ਸ਼ਰਧਾਲੂ ਦੂਰੋਂ-ਦੂਰੋਂ ਆ ਕੇ ਸਿਰ ਝੁਕਾਉਂਦੇ ਹਨ।
4. ਜਲਿਆਂਵਾਲਾ ਬਾਗ
ਅੰਮ੍ਰਿਤਸਰ 'ਚ ਸਥਿਤ ਜਲਿਆਂਵਾਲਾ ਬਾਗ ਇਤਿਹਾਸਕ ਮਹੱਤਤਾ ਰੱਖਦਾ ਹੈ। ਇੱਥੇ 1919 'ਚ ਬ੍ਰਿਟਿਸ਼ ਪੁਲਸ ਦੇ ਜਨਰਲ ਡਾਇਰ ਵਲੋਂ ਗੋਲੀਆਂ ਚਲਾ ਕੇ ਅਨੇਕਾਂ ਲੋਕਾਂ ਨੂੰ ਮੌਤ ਦੇ ਘਾਰ ਉਤਾਰ ਦਿੱਤਾ ਗਿਆ ਸੀ।
5. ਰਾਕ ਗਾਰਡਨ
ਚੰਡੀਗੜ੍ਹ 'ਚ ਬਹੁਤ ਹੀ ਖੂਬਸੂਰਤ ਜਗ੍ਹਾ ਰਾਕ ਗਾਰਡਨ ਦੀ ਸਥਾਪਨਾ ਨੇਕ ਚੰਦ ਨੇ ਕੀਤੀ ਸੀ, ਜੋ ਹੁਣ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਸਭ ਤੋਂ ਹੈਰਾਨੀ ਵਾਲੀ ਗੱਲ ਤਾਂ ਇਹ ਹੈ ਕਿ ਇੱਥੇ ਬਣੀ ਹੋਈ ਹਰ ਚੀਜ਼ ਫਾਲਤੂ ਮਟੀਰੀਅਲ ਜਿਵੇਂ ਕਿ ਚੂੜੀਆਂ, ਤਾਰਾਂ, ਟੁੱਟੀ ਹੋਈ ਕਰਾਕਰੀ ਆਦਿ ਦੀ ਬਣਾਈ ਗਈ ਹੈ।
6. ਰੋਜ਼ ਗਾਰਡਨ
ਰੋਜ਼ ਗਾਰਡਨ ਵੀ ਚੰਡੀਗੜ੍ਹ 'ਚ ਸਥਿਤ ਹੈ ਅਤੇ 30 ਏਕੜ ਦੀ ਜਗ੍ਹਾ 'ਚ ਫੈਲਿਆ ਹੋਇਆ ਹੈ। ਇਸ 'ਚ ਵੱਖ-ਵੱਖ ਤਰ੍ਹਾਂ ਦੇ 50,000 ਗੁਲਾਬ ਅਤੇ 1600 ਹੋਰ ਕਿਸਮਾਂ ਦੇ ਫੁੱਲ ਲੱਗੇ ਹੋਏ ਹਨ। ਇੱਥੇ ਹਰ ਸਾਲ ਰੋਜ਼ ਫੈਸਟੀਵਲ ਵੀ ਮਨਾਇਆ ਜਾਂਦਾ ਹੈ।
7. ਸੁਖਨਾ ਲੇਕ
ਚੰਡੀਗੜ੍ਹ ਦੀ ਸੁਖਨਾ ਝੀਲ ਸ਼ਾਮ ਦੇ ਖੂਬਸੂਰਤ ਨਜ਼ਾਰਿਆਂ ਨਾਲ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਨਜ਼ਰ ਆਉਂਦੀ ਹੈ ਅਤੇ ਇਹ ਨਜ਼ਾਰੇ ਦੇਖਣ ਲਈ ਹਰ ਰੋਜ਼ ਲੋਕਾਂ ਦੀ ਭੀੜ ਇੱੱਥੇ ਲੱਗੀ ਰਹਿੰਦੀ ਹੈ।
8. ਵਿਰਾਸਤ-ਏ-ਖਾਲਸਾ
ਸ਼੍ਰੀ ਆਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖਾਲਸਾ ਦੀ ਉਸਾਰੀ ਸਿੱਖ ਵਿਰਾਸਤ ਨੂੰ ਪੇਸ਼ ਕਰਨ ਦਾ ਪਹਿਲਾ ਵੱਡਾ ਉੱਦਮ ਹੈ। 100 ਏਕੜ ਰਕਬੇ 'ਚ ਉਸਾਰੇ ਵਿਰਾਸਤ-ਏ-ਖਾਲਸਾ ਨੂੰ ਅੰਤਰ ਰਾਸ਼ਟਰੀ ਪ੍ਰਸਿੱਧ ਆਰਚੀਟੈਕਟ ਸ਼੍ਰੀ ਮੋਸ਼ੇ ਸੈਫਦੀ ਨੇ ਡਿਜ਼ਾਈਨ ਕੀਤਾ ਹੈ।
9. ਸ਼ੀਸ਼ ਮਹਿਲ ਪਟਿਆਲਾ
ਸ਼ੀਸ਼ਿਆਂ ਦਾ ਮਹਿਲ ਮਤਲਬ ਸ਼ੀਸ ਮਹਿਲ ਪਟਿਆਲਾ 'ਚ ਸਥਿਤ ਹੈ। ਇਹ ਮੋਤੀ ਬਾਗ ਪੈਲਸ ਦਾ ਹਿੱਸਾ ਹੈ, ਜਿਸ ਨੂੰ ਮਹਾਰਾਜਾ ਨਰਿੰਦਰ ਸਿੰਘ ਨੇ 1847 'ਚ ਬਣਵਾਇਆ ਸੀ। ਪੈਲਸ ਦੇ ਸਾਹਮਣੇ ਇਕ ਸੁੰਦਰ ਝੀਲ ਹੈ, ਜਿਸ 'ਤੇ ਇਕ ਝੂਲਾ ਬਣਿਆ ਹੋਇਆ ਹੈ। ਇਸ ਨੂੰ ਲਛਮਣ ਝੂਲਾ ਕਿਹਾ ਜਾਂਦਾ ਹੈ।
10. ਭਾਖੜਾ ਨੰਗਲ ਡੈਮ
ਭਾਖੜਾ ਨੰਗਲ ਤਿੰਨ ਸੂਬਿਆਂ ਪੰਜਾਬ, ਹਿਮਾਚਲ ਅਤੇ ਹਰਿਆਣਾ ਨੂੰ ਬਿਜਲੀ ਦੀ ਸਪਲਾਈ ਕਰਦਾ ਹੈ ਅਤੇ ਇਸ ਦਾ ਨਜ਼ਾਰਾ ਵੀ ਕਾਫੀ ਵਧੀਆ ਹੁੰਦਾ ਹੈ।

  • ਪੰਜਾਬ
  • ਖੂਬਸੂਰਤ ਥਾਵਾਂ
  • Punjab
  • Beautiful Places

ਡਾ. ਅੰਜੁਮ ਸਰਕਾਰੀ ਸਨਮਾਨਾਂ ਨਾਲ ਸਪੁਰਦ-ਏ-ਖਾਕ

NEXT STORY

Stories You May Like

  • commissionerate jalandhar police conducted a focused kso operation
    ਕਮਿਸ਼ਨਰੇਟ ਜਲੰਧਰ ਪੁਲਸ ਨੇ ਸ਼ਹਿਰ ਦੀਆਂ ਮੁੱਖ ਥਾਵਾਂ 'ਤੇ ਕੇਂਦਰਿਤ ਕੇਸੋ ਆਪ੍ਰੇਸ਼ਨ ਚਲਾਇਆ
  • world largest digital camera
    ਇਹ ਹੈ ਦੁਨੀਆ ਦਾ ਸਭ ਤੋਂ ਵੱਡਾ ਡਿਜੀਟਲ ਕੈਮਰਾ, ਜਿਸ ਨੇ ਲਈ ਬ੍ਰਹਿਮੰਡ ਦੀ ਪਹਿਲੀ ਖੂਬਸੂਰਤ ਤਸਵੀਰ
  • famous comedian admitted to icu  unable to get kidney donor
    ਮਸ਼ਹੂਰ ਕਾਮੇਡੀਅਨ ICU 'ਚ ਦਾਖ਼ਲ, ਨਹੀਂ ਮਿਲ ਰਿਹਾ ਕਿਡਨੀ ਡੋਨਰ
  • no consensus reached on summer vacations
    ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ, ਅੱਧੀਆਂ ਦੁਕਾਨਾਂ ਖੁੱਲ੍ਹੀਆਂ ਤੇ ਅੱਧੀਆਂ ਬੰਦ
  • some traitors of india   are cutting the very branch they are sitting on
    ‘ਭਾਰਤ ਦੇ ਕੁਝ ਗੱਦਾਰ’ ਉਸੇ ਟਾਹਣੀ ਨੂੰ ਕੱਟ ਰਹੇ, ਜਿਸ ’ਤੇ ਬੈਠੇ ਹਨ!
  • ambedkar never supported idea   separate constitution any state
    ਅੰਬੇਡਕਰ ਨੇ ਕਦੇ ਕਿਸੇ ਰਾਜ ਲਈ ਵੱਖਰੇ ਸੰਵਿਧਾਨ ਦੇ ਵਿਚਾਰ ਦਾ ਸਮਰਥਨ ਨਹੀਂ ਕੀਤਾ: CJI ਗਵਈ
  • health tips jamun seeds
    ਬੇਕਾਰ ਨਾਲ ਸਮਝੋ ਜਾਮਣ ਦੀਆਂ ਗਿਟਕਾਂ, ਇਸ ਦਾ ਪਾਊਡਰ ਦਿੰਦਾ ਹੈ ਸਰੀਰ ਨੂੰ ਕਮਾਲ ਦੇ ਲਾਭ
  • famous actor passes away
    ਮਸ਼ਹੂਰ ਅਦਾਕਾਰ ਦੀ ਹੋ ਗਈ ਮੌਤ ! ਰਾਤੀਂ ਸੌਣ ਮਗਰੋਂ ਨਹੀਂ ਦੇਖ ਸਕੇ ਸਵੇਰ
  • cm mann announces formation of joint committee to resolve biogas plant issue
    CM ਮਾਨ ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ...
  • alert for electricity thieves in punjab
    ਪੰਜਾਬ 'ਚ ਬਿਜਲੀ ਚੋਰੀ ਕਰਨ ਵਾਲਿਆਂ ਲਈ Alert! ਪਾਵਰਕਾਮ ਵਿਭਾਗ ਕਰ ਰਿਹੈ ਵੱਡਾ...
  • power cut today
    ਸਵੇਰੇ-ਸਵੇਰੇ ਹੀ ਨਿਪਟਾ ਲਓ ਘਰ ਦੇ ਕੰਮ, ਅੱਜ ਬਿਜਲੀ ਰਹੇਗੀ ਬੰਦ
  • latest punjab weather update
    ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ, ਪੜ੍ਹੋ ਵਿਭਾਗ ਦੀ ਤਾਜ਼ਾ ਅਪਡੇਟ
  • today  s top 10 news
    ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਤੇ ਕਾਂਗਰਸੀ ਆਗੂ 6 ਸਾਲਾਂ ਲਈ...
  • heavy rain expected across punjab in july
    ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੁਣ ਤੱਕ ਇਹ ਜ਼ਿਲ੍ਹਾ ਅੱਗੇ,...
  • warning floods can strike area of bhagat singh colony jalandhar at any time
    ਖ਼ਤਰੇ ਦੀ ਘੰਟੀ!  ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ
  • major action against sho hardev singh in jalandhar
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ
Trending
Ek Nazar
terrorists belonging to taliban killed in pak

ਪਾਕਿਸਤਾਨ 'ਚ ਛੇ ਤਾਲਿਬਾਨੀ ਅੱਤਵਾਦੀ ਢੇਰ

pope leo 14th  child abuse

ਪੋਪ ਲਿਓ XIV ਬੱਚਿਆਂ ਨਾਲ ਬਦਸਲੂਕੀ ਵਿਰੁੱਧ ਲੜਾਈ ਰੱਖਣਗੇ ਜਾਰੀ

sant seechewal receives warm welcome at vancouver airport

ਸੰਤ ਸੀਚੇਵਾਲ ਦਾ ਵੈਨਕੂਵਰ ਏਅਰਪੋਰਟ 'ਤੇ ਨਿੱਘਾ ਸਵਾਗਤ

russia fierce air strike on ukraine

ਰੂਸ ਦਾ ਯੂਕ੍ਰੇਨ 'ਤੇ ਭਿਆਨਕ ਹਵਾਈ ਹਮਲਾ; ਇੱਕ ਦੀ ਮੌਤ, 26 ਜ਼ਖਮੀ

45 opposition party members arrested in turkey

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਵਿਰੋਧੀ ਪਾਰਟੀ ਦੇ 45 ਮੈਂਬਰ ਗ੍ਰਿਫ਼ਤਾਰ

israeli leaders slam attacks targetting jewish places in australia

ਆਸਟ੍ਰੇਲੀਆ 'ਚ ਯਹੂਦੀ ਧਾਰਮਿਕ ਸਥਾਨਾਂ 'ਤੇ ਹਮਲੇ, ਇਜ਼ਰਾਈਲੀ ਆਗੂਆਂ ਨੇ ਕੀਤੀ...

latest punjab weather update

ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ, ਪੜ੍ਹੋ ਵਿਭਾਗ ਦੀ ਤਾਜ਼ਾ ਅਪਡੇਟ

indian origin man sentenced in britain

ਬ੍ਰਿਟੇਨ 'ਚ ਨਾਬਾਲਗਾ ਨਾਲ ਜਬਰ-ਜ਼ਿਨਾਹ ਦੇ ਦੋਸ਼ 'ਚ ਭਾਰਤੀ ਵਿਅਕਤੀ ਨੂੰ ਸਜ਼ਾ

people arrested crackdown on gun violence sri lanka

ਸ਼੍ਰੀਲੰਕਾ 'ਚ ਬੰਦੂਕ ਹਿੰਸਾ 'ਤੇ ਕਾਰਵਾਈ, 300 ਤੋਂ ਵੱਧ ਲੋਕ ਗ੍ਰਿਫ਼ਤਾਰ

azerbaijan billion investment in pakistan

ਪਾਕਿਸਤਾਨ 'ਚ ਅਰਬਾਂ ਡਾਲਰ ਦਾ ਨਿਵੇਸ਼ ਕਰੇਗਾ ਅਜ਼ਰਬਾਈਜਾਨ

heavy rain expected across punjab in july

ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੁਣ ਤੱਕ ਇਹ ਜ਼ਿਲ੍ਹਾ ਅੱਗੇ,...

interesting incident with thief

ਮੂਸਾ ਭੱਜਾ ਮੌਤ ਤੋਂ ਅੱਗੇ ਮੌਤ ਖੜੀ! ਚੋਰ ਨਾਲ ਵਾਪਰੀ ਦਿਲਚਸਪ ਘਟਨਾ

tourist bus fall in river

ਨਦੀ 'ਚ ਡਿੱਗੀ ਯਾਤਰੀ ਬੱਸ, ਸੱਤ ਲੋਕਾਂ ਦੀ ਮੌਤ

warning floods can strike area of bhagat singh colony jalandhar at any time

ਖ਼ਤਰੇ ਦੀ ਘੰਟੀ!  ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ

major action against sho hardev singh in jalandhar

ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ

big accident in punjab

ਪੰਜਾਬ 'ਚ ਵੱਡਾ ਹਾਦਸਾ! ਮਜ਼ਦੂਰਾਂ ਨਾਲ ਭਰੀ ਗੱਡੀ ਨਹਿਰ 'ਚ ਡਿੱਗੀ, ਇਕ ਨੌਜਵਾਨ...

two floats from sikhs of america included in national parade

ਅਮੈਰਿਕਨ ਅਜ਼ਾਦੀ ਦਿਹਾੜੇ ’ਤੇ ਕੱਢੀ ਨੈਸ਼ਨਲ ਪਰੇਡ ’ਚ ਸਿੱਖਸ ਆਫ ਅਮੈਰਿਕਾ ਦੇ ਦੋ...

big uproar in punjab politics crisis in congress leadership serious

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • atrocities on cowherds are worrisome in a country where cow is worshipped
      ‘ਗਊ ਮਾਤਾ ਨੂੰ ਪੂਜਨ ਵਾਲੇ ਦੇਸ਼ ’ਚ’ ਗਊਵੰਸ਼ ’ਤੇ ਅੱਤਿਆਚਾਰ ਚਿੰਤਾਜਨਕ!
    • libra people will have good business and work conditions
      ਤੁਲਾ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ...
    • congress expelled senior leader
      ਕਾਂਗਰਸ ਨੇ ਸੀਨੀਅਰ ਲੀਡਰ ਨੂੰ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ
    • major incident  shot dead of a famous businessman
      ਵੱਡੀ ਵਾਰਦਾਤ: ਮਸ਼ਹੂਰ ਕਾਰੋਬਾਰੀ ਦਾ ਕਤਲ, ਬਦਮਾਸ਼ਾਂ ਨੇ ਕਾਰ 'ਚੋਂ ਉਤਰਦਿਆਂ ਹੀ...
    • alberta independence
      'ਅਲਬਰਟਾ ਦੀ ਆਜ਼ਾਦੀ ਲਈ ਅਮਰੀਕੀ ਸਰਕਾਰ ਦੇਵੇਗੀ ਸਮਰਥਨ... ' ; ਜੈਫਰੀ ਰੈਥ
    • pm modi to receive grand welcome in argentina
      PM ਮੋਦੀ ਦਾ ਅਰਜਨਟੀਨਾ 'ਚ ਸ਼ਾਨਦਾਰ ਸਵਾਗਤ, ਤੇਲ-ਗੈਸ, ਵਪਾਰ ਤੇ ਹੋਰ ਅਹਿਮ...
    • school bus overturned
      ਬੇਕਾਬੂ ਹੋ ਕੇ ਪਲਟੀ ਬੱਚਿਆਂ ਨਾਲ ਭਰੀ ਸਕੂਲ ਬੱਸ, ਪੈ ਗਿਆ ਚੀਕ-ਚਿਹਾੜਾ ; 8 ਸਾਲਾ...
    • canada mla on khalistani extremist
      ਕੈਨੇਡੀਅਨ MLA ਵੱਲੋਂ ਖ਼ਾਲਿਸਤਾਨੀ ਕੱਟੜਪੰਥੀਆਂ ਖ਼ਿਲਾਫ਼ ਜਾਂਚ ਦੀ ਮੰਗ
    • firing case on punjabi actress  s father  this demand made by tania
      ਪੰਜਾਬੀ ਅਦਾਕਾਰਾ ਦੇ ਪਿਤਾ 'ਤੇ ਫਾਇਰਿੰਗ ਮਾਮਲਾ, Tania ਵੱਲੋਂ ਕੀਤੀ ਗਈ ਇਹ ਮੰਗ
    • flood after heavy rain in american state
      ਅਮਰੀਕੀ ਸੂਬੇ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, 24 ਮੌਤਾਂ; 20 ਤੋਂ ਵੱਧ ਬੱਚੇ...
    • new orders issued during the rainy season in punjab
      ਪੰਜਾਬ 'ਚ ਬਰਸਾਤ ਦੇ ਮੌਸਮ ਦੌਰਾਨ ਨਵੇਂ ਹੁਕਮ ਜਾਰੀ! ਸੂਬਾ ਵਾਸੀ ਹੋ ਜਾਣ ALERT
    • ਪੰਜਾਬਂ ਦੀਆਂ ਖਬਰਾਂ
    • takht sri patna sahib  s decision to declare sukhbir badal
      ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਦੇਣਾ...
    • big decision regarding acid attack victim
      ਤੇਜ਼ਾਬ ਹਮਲੇ ਦੇ ਪੀੜਤਾਂ ਨੂੰ ਲੈ ਕੇ ਵੱਡਾ ਫ਼ੈਸਲਾ, ਜਾਰੀ ਹੋਣ ਜਾ ਰਿਹਾ ਨਵਾਂ...
    • heavy rain warning in 10 districts of punjab on sunday
      ਪੰਜਾਬ 'ਚ ਐਤਵਾਰ ਨੂੰ 10 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ, ਪੜ੍ਹੋ IMD ਦੀ...
    • very important news for those applying for passports
      ਪਾਸਪੋਰਟ ਬਣਵਾਉਣ ਵਾਲਿਆਂ ਲਈ ਬੇਹੱਦ ਜ਼ਰੂਰੀ ਖ਼ਬਰ, 7 ਜੁਲਾਈ ਤੋਂ ਬਾਅਦ...
    • 3 main accused arrested in rs 127 91 crore fake gst billing scam
      127.91 ਕਰੋੜ ਦੇ ਜਾਅਲੀ ਜੀ. ਐੱਸ. ਟੀ. ਬਿਲਿੰਗ ਘੁਟਾਲੇ ’ਚ 3 ਮੁੱਖ ਮੁਲਜ਼ਮ...
    • beef factory case  police arrest mastermind along with his accomplice
      ਗਊ ਮਾਸ ਫੈਕਟਰੀ ਮਾਮਲਾ: ਪੁਲਸ ਨੇ ਇੱਕ ਮਾਸਟਰਮਾਈਂਡ ਨੂੰ ਉਸਦੇ ਸਾਥੀ ਸਣੇ ਕੀਤਾ...
    • miri piri day celebrated with devotion at sri akal takht sahib
      ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਮੀਰੀ ਪੀਰੀ ਦਿਵਸ
    • power cut today
      ਸਵੇਰੇ-ਸਵੇਰੇ ਹੀ ਨਿਪਟਾ ਲਓ ਘਰ ਦੇ ਕੰਮ, ਅੱਜ ਬਿਜਲੀ ਰਹੇਗੀ ਬੰਦ
    • nursing student and her accomplice arrested with heroin
      ਨਰਸਿੰਗ ਦੀ ਵਿਦਿਆਰਥਣ ਤੇ ਉਸ ਦਾ ਸਾਥੀ 50 ਲੱਖ ਦੀ ਹੈਰੋਇਨ ਸਮੇਤ ਗ੍ਰਿਫਤਾਰ
    • firing case against punjabi actress  s father  dig claims to have arrested
      ਪੰਜਾਬੀ ਅਦਾਕਾਰਾ ਦੇ ਪਿਤਾ 'ਤੇ ਫਾਇਰਿੰਗ ਮਾਮਲਾ: DIG ਨੇ 24 ਘੰਟਿਆਂ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +