Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    3:51:37 PM

  • stock market closes in red for second consecutive day  nifty crosses 24 187

    ਸ਼ੇਅਰ ਬਾਜ਼ਾਰ ਦੀ ਲਗਾਤਾਰ ਦੂਜੇ ਦਿਨ ਲਾਲ ਨਿਸ਼ਾਨ 'ਚ...

  • heavy rain

    ਭਾਰੀ ਮੀਂਹ 'ਚ ਰੁੜ੍ਹ ਗਏ 12 ਲੋਕ, ਘਰਾਂ ਨੂੰ ਵੀ...

  • ed raid in punjab

    ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ

  • himachal pradesh toll tax himachal vehicle

    ਹਿਮਾਚਲ ਤੋਂ ਆਉਣ ਵਾਲੇ ਵਾਹਨਾਂ ’ਤੇ ਲੱਗੇਗਾ ਟੈਕਸ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 2022 ’ਚ  ਸ਼ਾਮ 6 ਤੋਂ ਰਾਤ 9 ਵਜੇ ਦਰਮਿਆਨ ਸਭ ਤੋਂ ਵੱਧ ਸੜਕ ਹਾਦਸਿਆਂ ’ਚ ਮੌਤਾਂ ਹੋਈਆਂ, ਦੇਖੋ ਹੋਰ ਅੰਕੜੇ

PUNJAB News Punjabi(ਪੰਜਾਬ)

2022 ’ਚ  ਸ਼ਾਮ 6 ਤੋਂ ਰਾਤ 9 ਵਜੇ ਦਰਮਿਆਨ ਸਭ ਤੋਂ ਵੱਧ ਸੜਕ ਹਾਦਸਿਆਂ ’ਚ ਮੌਤਾਂ ਹੋਈਆਂ, ਦੇਖੋ ਹੋਰ ਅੰਕੜੇ

  • Edited By Anuradha,
  • Updated: 29 Dec, 2023 06:41 PM
Chandigarh
most deaths occurred in road accidents in 2022
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਸੜਕ ਸੁਰੱਖਿਆ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਗਤੀਸ਼ੀਲ ਸੋਚ ਅਧੀਨ ਪੰਜਾਬ ’ਚ ਸਾਲ 2021 ਦੇ ਮੁਕਾਬਲੇ 2022 ਦੌਰਾਨ ਸੜਕ ਹਾਦਸਿਆਂ ’ਚ ਹੋਣ ਵਾਲੀਆਂ ਮੌਤਾਂ ’ਚ 0.24 ਫੀਸਦ ਦੀ ਕਮੀ ਆਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਜ਼ਿਕਰਯੋਗ ਹੈ ਕਿ ਸਾਲ 2022 ’ਚ ਪੰਜਾਬ ’ਚ ਸੜਕ ਹਾਦਸਿਆਂ ’ਚ 4,578 ਮੌਤਾਂ ਦਰਜ ਕੀਤੀਆਂ ਗਈਆਂ ਸਨ। ਸੂਬੇ ’ਚ ਸੜਕ ਹਾਦਸਿਆਂ ’ਚ ਹੋਣ ਵਾਲੀਆਂ ਮੌਤਾਂ ’ਚ ਆਈ ਇਹ ਮਹੱਤਵਪੂਰਨ ਗਿਰਾਵਟ ਦੇਸ਼ ਵਿਆਪੀ ਰੁਝਾਨ, ਜਿਸ ਦੌਰਾਨ 2022 ’ਚ ਸੜਕੀ ਮੌਤਾਂ ’ਚ 9.4 ਫੀਸਦੀ ਦਾ ਵਾਧਾ ਹੋਇਆ, ਦੇ ਬਿਲਕੁੱਲ ਉਲਟ ਹੈ, ਜਿਸ ਦੇ ਨਤੀਜੇ ਵਜੋਂ ਭਾਰਤ ’ਚ ਸੜਕ ਹਾਦਸਿਆਂ ’ਚ ਕੁੱਲ 1,68,491 ਮੌਤਾਂ ਹੋਈਆਂ। ਪੰਜਾਬ ਸੜਕੀ ਹਾਦਸੇ ਅਤੇ ਟਰੈਫ਼ਿਕ ਦੀ ਸਾਲਾਨਾ ਰਿਪੋਰਟ-2022 ਲਾਂਚ ਕਰਦਿਆਂ ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਆਪਣੀ ਕਿਸਮ ਦੀ ਪਹਿਲੀ ਸੜਕ ਸੁਰੱਖਿਆ ਫੋਰਸ (ਐੱਸ.ਐੱਸ.ਐੱਫ.), ਜੋ ਕਿ ਸੜਕ ਸੁਰੱਖਿਆ ਅਤੇ ਸਮਾਜ ਵਿਰੋਧੀ ਅਨਸਰਾਂ ’ਤੇ ਨਕੇਲ ਕੱਸਣ ਵਾਲੀ ਵਿਸ਼ੇਸ਼ ਪੁਲਸ ਟੀਮ ਹੈ, ਦੀ ਸ਼ੁਰੂਆਤ ਨਾਲ ਇਸ ਗਿਰਾਵਟ ਦੇ ਰੁਝਾਨ ’ਚ ਹੋਰ ਤੇਜ਼ੀ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਮਾਗ ਦੀ ਉਪਜ-ਐੱਸ.ਐੱਸ.ਐੱਫ. ਜਲਦੀ ਹੀ ਲੋਕਾਂ ਦੀ ਸੇਵਾ ’ਚ ਹਾਜ਼ਰ ਹੋਵੇਗੀ, ਜਿਸ ਨਾਲ ਨਾ ਸਿਰਫ਼ ਦੁਰਘਟਨਾਵਾਂ ’ਚ ਕਮੀ ਲਿਆ ਕੇ ਕੀਮਤੀ ਜਾਨਾਂ ਬਚਾਉਣ ’ਚ ਮਦਦ ਮਿਲੇਗੀ ਸਗੋਂ ਸੂਬੇ ’ਚ ਆਵਾਜਾਈ ਨੂੰ ਵੀ ਸੁਚਾਰੂ ਬਣਾਇਆ ਜਾ ਸਕੇਗਾ।

ਇਹ ਵੀ ਪੜ੍ਹੋ : ਐੱਸ.ਵਾਈ.ਐੱਲ. ਦੀ ਤੀਜੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਦਾ ਦੋ ਟੁੱਕ ’ਚ ਜਵਾਬ 

ਡੀ.ਜੀ.ਪੀ. ਨੇ ਪੰਜਾਬ ਪੁਲਸ, ਪੰਜਾਬ ਰੋਡ ਸੇਫਟੀ ਐਂਡ ਟ੍ਰੈਫਿਕ ਰਿਸਰਚ ਸੈਂਟਰ ਦੀਆਂ ਟੀਮਾਂ ਵੱਲੋਂ ਕੀਤੀ ਸਖ਼ਤ ਮਿਹਨਤ ਦੀ ਸ਼ਲਾਘਾ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ। ਵਧੇਰੇ ਜਾਣਕਾਰੀ ਦਿੰਦਿਆਂ ਏ.ਡੀ.ਜੀ.ਪੀ. ਟ੍ਰੈਫਿਕ ਏ.ਐੱਸ. ਰਾਏ ਨੇ ਦੱਸਿਆ ਕਿ ਪੰਜਾਬ ਸੜਕੀ ਹਾਦਸੇ ਅਤੇ ਟਰੈਫ਼ਿਕ ਦੀ ਸਾਲਾਨਾ ਰਿਪੋਰਟ-2022, ਪੰਜਾਬ ਪੁਲਸ ਅਤੇ ਪੰਜਾਬ ਰੋਡ ਸੇਫਟੀ ਐਂਡ ਟ੍ਰੈਫਿਕ ਰਿਸਰਚ ਸੈਂਟਰ ਵੱਲੋਂ ਕੀਤੀ ਗਈ ਪਹਿਲ ਹੈ। ਇਸ ਰਿਪੋਰਟ ’ਚ ਪੰਜਾਬ ’ਚ ਸੜਕ ਹਾਦਸਿਆਂ, ਟ੍ਰੈਫਿਕ ਉਲੰਘਣਾਵਾਂ ਅਤੇ ਸੜਕ ਸੁਰੱਖਿਆ ਉਪਾਵਾਂ ਦਾ ਡੂੰਘਾਈ ਨਾਲ ਵਿਸ਼ਲੇਸ਼ਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਇਹ ਰਿਪੋਰਟ ਟ੍ਰੈਫਿਕ ਅਤੇ ਕਾਨੂੰਨ ਲਾਗੂ ਕਰਨ ਵਾਲੇ ਕਰਮਚਾਰੀਆਂ ਲਈ ਸੂਬੇ ’ਚ ਟ੍ਰੈਫਿਕ ਨਾਲ ਸਬੰਧਤ ਮੁੱਦਿਆਂ ਨੂੰ ਸਮਝਣ ਅਤੇ ਹੱਲ ਕਰਨ ਲਈ ਮਦਦਗਾਰ ਸਾਬਤ ਹੋਵੇਗੀ। ਇਸ ਤੋਂ ਇਲਾਵਾ ਇਹ ਰਿਪੋਰਟ ਰੋਡ ਸੇਫਟੀ ਦੇ ਖੇਤਰ ’ਚ ਕੰਮ ਕਰ ਰਹੇ ਵਿਦਵਾਨਾਂ ਅਤੇ ਅਕਾਦਮੀਆਂ ਲਈ ਵੀ ਇੱਕ ਮਹੱਤਵਪੂਰਨ ਹਵਾਲਾ ਸਮੱਗਰੀ ਦਾ ਕੰਮ ਦੇਵੇਗੀ। ਪੰਜਾਬ ਰੋਡ ਸੇਫਟੀ ਐਂਡ ਟਰੈਫਿਕ ਰਿਸਰਚ ਸੈਂਟਰ ਦੇ ਡਾਇਰੈਕਟਰ ਡਾ. ਨਵਦੀਪ ਅਸੀਜਾ ਨੇ ਰਿਪੋਰਟ ਦੀਆਂ ਮੁੱਖ ਲੱਭਤਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2022 ’ਚ  7.44% ਦੀ ਸਾਲਾਨਾ ਵਾਧਾ ਦਰ ਦੇ ਹਿਸਾਬ ਨਾਲ ਪੰਜਾਬ ’ਚ ਕੁੱਲ 5,55,429 ਮੋਟਰ ਵਾਹਨ ਰਜਿਸਟਰਡ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਅਗਸਤ 2023 ਤੱਕ ਪੰਜਾਬ ’ਚ ਕੁੱਲ ਰਜਿਸਟਰਡ ਵਾਹਨਾਂ ਦੀ ਗਿਣਤੀ 1.33 ਕਰੋੜ (1,32,87,350) ਸੀ।

ਇਹ ਵੀ ਪੜ੍ਹੋ : ਐੱਨ. ਆਰ. ਆਈਜ਼ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਮੁੱਖ ਮੰਤਰੀ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

ਉਨ੍ਹਾਂ ਕਿਹਾ ਕਿ ਪਿਛਲੇ ਸਾਲ 2021 ਦੇ ਮੁਕਾਬਲੇ ਫਰਵਰੀ, ਜੁਲਾਈ, ਸਤੰਬਰ, ਅਕਤੂਬਰ, ਨਵੰਬਰ ਅਤੇ ਦਸੰਬਰ ’ਚ ਸੜਕ ਹਾਦਸਿਆਂ ’ਚ ਹੋਣ ਵਾਲੀਆਂ ਮੌਤਾਂ ’ਚ ਕਮੀ ਦੇਖੀ ਗਈ ਹੈ, ਜਦੋਂ ਕਿ ਬਾਕੀ ਹੋਰ ਸਾਰੇ ਮਹੀਨਿਆਂ ’ਚ ਸੜਕ ਹਾਦਸਿਆਂ ’ਚ ਹੋਣ ਵਾਲੀਆਂ ਮੌਤਾਂ ’ਚ ਵਾਧਾ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਸੜਕ ਹਾਦਸਿਆਂ ’ਚ ਹੋਣ ਵਾਲੀਆਂ ਮੌਤਾਂ ਦਾ ਮੁੱਖ ਕਾਰਨ ਤੇਜ਼ ਰਫ਼ਤਾਰ ਨਾਲ ਵਾਹਨ ਚਲਾਉਣਾ ਅਤੇ ਅਵਾਰਾ ਪਸ਼ੂ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸਾਲ 2022 ’ਚ ਤੇਜ਼ ਰਫ਼ਤਾਰ ਨਾਲ ਵਾਹਨ ਚਲਾਉਣ ਕਰਕੇ ਕੁੱਲ 2085 ਲੋਕ ਸੜਕ ਹਾਦਸਿਆਂ ’ਚ ਮਾਰੇ ਗਏ ਅਤੇ 421 ਮੌਤਾਂ ਅਵਾਰਾ ਪਸ਼ੂਆਂ ਕਰਕੇ ਹੋਈਆਂ। ਦੱਸਣਯੋਗ ਹੈ ਕਿ ਸਾਲ 2022 ’ਚ ਸੜਕ ਹਾਦਸਿਆਂ ’ਚ ਹੋਈਆਂ ਸਭ ਤੋਂ ਵੱਧ ਮੌਤਾਂ, ਜੋ ਸੂਬੇ ’ਚ ਸੜਕ ਹਾਦਸਿਆਂ ’ਚ ਹੋਈਆਂ ਕੁੱਲ ਮੌਤਾਂ ਦਾ 26 ਫੀਸਦ ਬਣਦੀਆਂ ਹਨ, ਸ਼ਾਮ 6 ਵਜੇ ਤੋਂ ਰਾਤ 9 ਵਜੇ ਦਰਮਿਆਨ ਦਰਜ ਕੀਤੀਆਂ ਗਈਆਂ ਹਨ, ਜਦੋਂ ਕਿ ਸੜਕ ਹਾਦਸਿਆਂ ’ਚ ਹੋਈਆਂ ਮੌਤਾਂ ’ਚੋਂ ਘੱਟੋ-ਘੱਟ 75 ਫੀਸਦੀ ਮੌਤਾਂ ਪੇਂਡੂ ਖੇਤਰਾਂ ’ਚ ਦਰਜ ਕੀਤੀਆਂ ਗਈਆਂ ਹਨ। ਸਮਾਜਿਕ-ਆਰਥਿਕ ਲਾਗਤ ਵਿਸ਼ਲੇਸ਼ਣ ਦੇ ਅਨੁਸਾਰ ਪੰਜਾਬ ’ਚ ਸਾਲ 2022 ’ਚ ਸੜਕ ਹਾਦਸਿਆਂ ’ਚ 21,517 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ : ਕੋਰੋਨਾ ਦਾ ਨਵਾਂ ਵੇਰੀਐਂਟ ‘ਜੇ. ਐੱਨ.-1’ ਹੋ ਸਕਦੈ ਖ਼ਤਰਨਾਕ ਸਾਬਤ, ਸਿਹਤ ਵਿਭਾਗ ਵਲੋਂ ਸੁਚੇਤ ਰਹਿਣ ਦੀ ਹਦਾਇਤ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Road accidents
  • deaths
  • statistics
  • Bhagwant Singh Mann
  • ਸੜਕ ਹਾਦਸਿਆਂ
  • ਮੌਤਾਂ
  • ਅੰਕੜੇ 
  • ਭਗਵੰਤ ਸਿੰਘ ਮਾਨ

ਧੁੰਦ ਦਾ ਕਹਿਰ, ਵਿਜ਼ੀਬਿਲਟੀ ਜ਼ੀਰੋ : ਮੌਸਮ ਵਿਭਾਗ ਦਾ 3 ਦਿਨ ਲਈ ਰੈੱਡ ਅਲਰਟ

NEXT STORY

Stories You May Like

  • 10 months  clean  delhi air  rain
    10 ਮਹੀਨਿਆਂ 'ਚ ਸਭ ਤੋਂ ਵੱਧ ਸਾਫ਼ ਰਹੀ ਦਿੱਲੀ ਦੀ ਹਵਾ, ਇਸ ਖੇਤਰ 'ਚ ਪਿਆ ਸਭ ਤੋਂ ਵੱਧ ਮੀਂਹ
  • over 9 000 pilgrims have set out for baba barfani
    ਬਾਬਾ ਬਰਫ਼ਾਨੀ ਦੇ ਦਰ 'ਤੇ ਸ਼ਰਧਾ ਦਾ ਸੈਲਾਬ, 9 ਹਜ਼ਾਰ ਤੋਂ ਵੱਧ ਸ਼ਰਧਾਲੂਆਂ ਦਾ ਨਵਾਂ ਜੱਥਾ ਜੰਮੂ ਤੋਂ ਰਵਾਨਾ
  • sugar prices suddenly increase  prices rise by 6 7 percent
    ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ
  • jail man wife 2 sons 6 people
    ਜੇਲ੍ਹ ਤੋਂ ਜ਼ਮਾਨਤ 'ਤੇ ਆਏ ਬੰਦੇ ਨੇ ਕਰ 'ਤਾ ਕਾਂਡ: ਘਰਵਾਲੀ ਤੇ 2 ਪੁੱਤਾਂ ਸਣੇ ਮਾਰ 'ਤੇ 6 ਲੋਕ
  • income of government banks increased  sbi remains at the forefront
    ਬੀਮਾ ਉਤਪਾਦਾਂ ਦੀ ਵਿਕਰੀ ਨਾਲ ਸਰਕਾਰੀ ਬੈਂਕਾਂ ਦੀ ਆਮਦਨ ਵਧੀ, SBI ਰਿਹਾ ਸਭ ਤੋਂ ਅੱਗੇ
  • goods train  6 coaches  16 trains cancelled
    ਪਟੜੀ ਤੋਂ ਹੇਠਾਂ ਉਤਰੇ ਮਾਲ ਗੱਡੀ ਦੇ 6 ਡੱਬੇ, ਦਿੱਲੀ-ਗਾਜ਼ੀਆਬਾਦ ਰੂਟ 'ਤੇ ਰੇਲ ਆਵਾਜਾਈ ਠੱਪ, 16 ਟ੍ਰੇਨਾਂ ਰੱਦ
  • truck  car  collision  6 people
    ਮਹਾਰਾਸ਼ਟਰ 'ਚ ਭਿਆਨਕ ਹਾਦਸਾ: ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਮਾਰੀ ਟੱਕਰ, 6 ਲੋਕਾਂ ਦੀ ਮੌਤ
  • sebi  s new rules on   share buyback   come into force  will be in   open market
    ਸ਼ੇਅਰ ਬਾਇਬੈਕ ’ਚ ਸੇਬੀ ਦੇ ਨਵੇਂ ਨਿਯਮ ਲਾਗੂ, 1 ਅਗਸਤ ਤੋਂ ਓਪਨ ਮਾਰਕੀਟ ’ਚ ਫਿਰ ਹੋਵੇਗੀ ਸ਼ੇਅਰਾਂ ਦੀ ਵਾਪਸ ਖਰੀਦ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
  • 20 foot road  water pipe  municipal corporation
    120 ਫੁੱਟੀ ਰੋਡ 'ਤੇ ਪੈ ਗਿਆ ਵੱਡਾ ਟੋਇਆ, ਪਾਣੀ ਵਾਲੀ ਪਾਈਪ ਵੀ ਲੀਕ, ਨਿਗਮ ਬੇਖਬਰ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
  • punjabi singer khan saab s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ...
Trending
Ek Nazar
brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

carney strong response to trump

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...

famous bollywood actor buys luxurious bungalow worth rs 84 crore

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਖਰੀਦਿਆ 84 ਕਰੋੜ ਦਾ ਆਲੀਸ਼ਾਨ ਬੰਗਲਾ, 5 ਕਰੋੜ ਤਾਂ...

new us visa rules

ਅਮਰੀਕਾ ਦੇ ਨਵੇਂ ਵੀਜ਼ਾ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ

this famous actor is still single at the age of 40

'7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ...

china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

andy burnham

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM

american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 40 drug smugglers arrested in a single day in amritsar
      ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ...
    • school teacher student
      ਪੰਜਾਬ: ਸਕੂਲ 'ਚ Teacher ਨੇ ਮੁੰਡੇ ਨਾਲ ਕੀਤੀ ਹੈਵਾਨੀਅਤ! ਪ੍ਰਾਈਵੇਟ ਪਾਰਟ ਤੋਂ...
    • police arrest 2 people with illegal weapons
      ਪੁਲਸ ਨੇ ਨਾਜਾਇਜ਼ ਹਥਿਆਰਾਂ ਸਮੇਤ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
    • lawyers halt court proceedings by going on a day long strike
      ਵਕੀਲਾਂ ਨੇ ਪੂਰੇ ਦਿਨ ਦੀ ਹੜਤਾਲ ਕਰਕੇ ਠੱਪ ਕੀਤਾ ਕਚਹਿਰੀਆਂ ਦਾ ਕੰਮਕਾਜ
    • punjab police action
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ...
    • road accident
      ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਦੋ ਨੌਜਵਾਨ ਗੰਭੀਰ ਜ਼ਖਮੀ
    • big news from punjab politics
      ਪੰਜਾਬ ਦੀ ਸਿਆਸਤ ਤੋਂ ਵੱਡੀ ਖ਼ਬਰ, ਅਕਾਲੀ ਦਲ ਪੁਨਰ ਸੁਰਜੀਤ 'ਚ ਵੱਡੀ ਬਗਾਵਤ
    • accident due to waterlogging on jammu pathankot national highway
      ਜੰਮੂ-ਪਠਾਨਕੋਟ ਰਾਸ਼ਟਰੀ ਰਾਜਮਾਰਗ ’ਤੇ ਪਾਣੀ ਭਰਨ ਕਾਰਨ ਵਾਪਰਿਆ ਹਾਦਸਾ; ਹੋਈ...
    • powercom  young son  dengue fever
      ਡੇਂਗੂ ਕਾਰਣ ਪਾਵਰਕਾਮ ਦੇ ਐਕਸੀਅਨ ਦੇ ਇਕਲੌਤੇ ਨੌਜਵਾਨ ਪੁੱਤ ਦੀ ਮੌਤ
    • kidnapping in ludhiana
      ਤਾਲਿਬਾਨੀ ਜ਼ੁਲਮ! ਨਾਬਾਲਗ ਨੂੰ ਅਗਵਾ ਕਰ ਢਾਹਿਆ ਤਸ਼ੱਦਦ, ਵਾਇਰਲ ਕੀਤੀ ਵੀਡੀਓ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +