Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    8:01:10 PM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Batala
  • ਖੁਸ਼ੀਆਂ ਗਮ ’ਚ ਬਦਲੀਆਂ: ਰੱਖੜੀ ਲੈ ਕੇ ਧੀ ਨਾਲ ਪੇਕੇ ਜਾ ਰਹੀ ਮਾਂ ਦੀ ਸੜਕ ਹਾਦਸੇ ’ਚ ਮੌਤ

PUNJAB News Punjabi(ਪੰਜਾਬ)

ਖੁਸ਼ੀਆਂ ਗਮ ’ਚ ਬਦਲੀਆਂ: ਰੱਖੜੀ ਲੈ ਕੇ ਧੀ ਨਾਲ ਪੇਕੇ ਜਾ ਰਹੀ ਮਾਂ ਦੀ ਸੜਕ ਹਾਦਸੇ ’ਚ ਮੌਤ

  • Edited By Shivani Bassan,
  • Updated: 18 Aug, 2024 10:52 PM
Batala
mother carrying rakhi and daughter died in a road accident
  • Share
    • Facebook
    • Tumblr
    • Linkedin
    • Twitter
  • Comment

ਬਟਾਲਾ (ਸਾਹਿਲ)-ਰੱਖੜੀ ਦੀਆਂ ਖੁਸ਼ੀਆਂ ਉਸ ਵੇਲੇ ਗਮ ਵਿਚ ਬਦਲ ਗਈਆਂ, ਜਦੋਂ ਫਤਿਹਗੜ੍ਹ ਚੂੜੀਆਂ ਤੋਂ ਚਾਂਈਂ-ਚਾਂਈਂ ਬੜੇ ਸਧਰਾਂ ਨਾਲ ਰੱਖੜੀ ਖਰੀਦ ਕੇ ਆਪਣੀ ਧੀ ਨਾਲ ਮੋਪੇਡ ’ਤੇ ਸਵਾਰ ਹੋ ਕੇ ਪੇਕੇ ਪਿੰਡ ਜਾ ਰਹੀ ਔਰਤ ਦੀ ਸੜਕ ਹਾਦਸੇ ਮੌਤ ਹੋਣ ਦਾ ਅੱਤ ਦੁਖਦਾਈ ਸਮਚਾਰ ਮਿਲਿਆ ਹੈ। ਜਦਕਿ ਇਸਦੀ ਕੁੜੀ ਜ਼ਖਮੀ ਹੋ ਗਈ।

ਇਹ ਵੀ ਪੜ੍ਹੋ ਨਾਕੇ 'ਤੇ ਖੜ੍ਹੇ ਪੁਲਸ ਅਧਿਕਾਰੀਆਂ ਨਾਲ ਬਹਿਸਣ ਵਾਲੇ ਮੁਲਾਜ਼ਮ 'ਤੇ SSP ਨੇ ਲਿਆ ਵੱਡਾ ਐਕਸ਼ਨ, ਪੜ੍ਹੋ ਕੀ ਹੈ ਮਾਮਲਾ

ਇਸ ਸਬੰਧੀ ਪੁਲਸ ਥਾਣਾ ਫਤਿਹਗੜ੍ਹ ਚੂੜੀਆਂ ਨੂੰ ਦਰਜ ਜਕਰਵਾਏ ਬਿਆਨ ਵਿਚ ਇੰਦਰਜੀਤ ਕੌਰ ਪਤਨੀ ਦੀਪਕ ਸਿੰਘ ਵਾਸੀ ਮਾਨ ਸੈਂਡਵਾਲਾ ਨੇ ਲਿਖਵਾਇਆ ਹੈ ਕਿ ਉਹ ਆਪਣੀ ਮਾਤਾ ਗੁਰਮੀਤ ਕੋਰ ਪਤਨੀ ਗੁਰਭੇਜ ਸਿੰਘ ਵਾਸੀ ਪਿੰਡ ਆਜਮਪੁਰ ਨਾਲ ਫਤਿਹਗੜ੍ਹ ਚੂੜੀਆਂ ਵਿਚ ਰੱਖੜੀ ਖਰੀਦਣ ਲਈ ਆਈ ਸੀ ਅਤੇ ਜਦੋਂ ਰੱਖਣੀ ਖਰੀਦ ਕੇ ਵਾਪਸ ਪਰਤ ਰਹੀ ਸੀ ਤਾਂ ਪਿੰਡ ਰਸੂਲਪੁਰ ਟੱਪਰੀਆਂ ਨੇੜੇ ਬਟਾਲਾ ਸਾਈਡ ਵਲੋਂ ਆਈ ਇਕ ਤੇਜ਼ ਰਫਤਾਰ ਟਾਟਾ ਮਾਂਜਾ ਗੱਡੀ ਨੇ ਤੇਜ਼ ਰਫਤਾ ਗਲਤ ਸਾਈਡ ਤੋਂ ਲਿਆ ਕੇ ਸਾਡੀ ਸਕੂਟਰੀ ਵਿਚ ਮਾਰ ਦਿੱਤੀ, ਜਿਸ ਨਾਲ ਉਹ ਤੇ ਉਸਦੀ ਮਾਤਾ ਸੜਕ ’ਤੇ ਡਿੱਗਣ ਨਾਲ ਗੰਭੀਰ ਜ਼ਖਮੀ ਹੋ ਗਏ। ਉਪਰੰਤ ਸਵਾਰੀ ਦਾ ਪ੍ਰਬੰਧ ਕਰਕੇ ਉਹ ਆਪਣੀ ਮਾਤਾ ਗੁਰਮੀਤ ਕੌਰ ਬਟਾਲਾ ਦੇ ਇਕ ਹਸਪਤਾਲ ਵਿਚ ਇਲਾਜ ਲਈ ਲੈ ਜਾ ਰਹੀ ਸੀ ਕਿ ਰਸਤੇ ਵਿਚ ਉਸਦੀ ਮਾਤਾ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ-BSF ਦੇ ਜਵਾਨ ਨੂੰ ਮੌਤ ਦੇ ਮੂੰਹ 'ਚੋਂ ਖਿੱਚ ਲਿਆਏ ਡਾਕਟਰ, ਅੱਧ ਮਰੀ ਹਾਲਤ 'ਚ ਪਹੁੰਚਿਆ ਸੀ ਹਸਪਤਾਲ

ਹੋਰ ਜਾਣਕਾਰੀ ਦੇ ਮੁਤਾਬਕ ਉਕਤ ਮਾਮਲੇ ਸਬੰਧੀ ਏ.ਐੱਸ.ਆਈ ਭੁਪਿੰਦਰ ਸਿੰਘ ਨੇ ਕਾਰਵਾਈ ਕਰਦਿਆਂ ਥਾਣਾ ਫਤਿਹਗੜ੍ਹ ਚੂੜੀਆਂ ਵਿਖੇ ਬਣਦੀਆਂ ਧਾਰਾਵਾਂ ਹੇਠ ਅਣਪਛਾਤੇ ਕਾਰ ਚਾਲਕ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ ਅਤੇ ਲਾਸ਼ ਪੋਸਟਮਾਰਟਮ ਉਪਰੰਤ ਵਾਰਿਸਾਂ ਹਵਾਲੇ ਕਰ ਦਿੱਤੀ ਹੈ।

ਇਹ ਵੀ ਪੜ੍ਹੋ-ਟਰੈਕਟਰ ਨਾਲ ਤੋੜ ਕੇ ਨਿਸ਼ਾਨ ਸਾਹਿਬ ਦੀ ਬੇਅਦਬੀ ਕਰਨ ਦੇ ਮਾਮਲੇ 'ਚ ਆਇਆ ਨਵਾਂ ਮੋੜ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Mother
  • rakhi
  • daughter
  • died
  • road accident
  • ਮਾਂ
  • ਰਾਖੀ
  • ਧੀ
  • ਮੌਤ
  • ਸੜਕ ਹਾਦਸੇ

ਨਾਕੇ 'ਤੇ ਖੜ੍ਹੇ ਪੁਲਸ ਅਧਿਕਾਰੀਆਂ ਨਾਲ ਬਹਿਸਣ ਵਾਲੇ ਮੁਲਾਜ਼ਮ 'ਤੇ SSP ਨੇ ਲਿਆ ਵੱਡਾ ਐਕਸ਼ਨ, ਪੜ੍ਹੋ ਕੀ ਹੈ ਮਾਮਲਾ

NEXT STORY

Stories You May Like

  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • accident in sangrur
    ਫਰਨੀਚਰ ਲੈ ਕੇ ਆ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਹੋਈ ਮੌਤ
  • boy dead on road accident
    ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
  • two young motorcyclists die in road accident
    ਸੜਕ ਹਾਦਸੇ ’ਚ ਦੋ ਨੌਜਵਾਨ ਮੋਟਰਸਾਈਕਲ ਸਵਾਰਾਂ ਦੀ ਮੌਤ
  • one person died in a road accident near ghanoli barrier
    ਘਨੌਲੀ ਬੈਰੀਅਰ ਨੇੜੇ ਵਾਪਰੇ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ, ਕਈ ਜ਼ਖ਼ਮੀ
  • horrific accident  death of an elderly person
    ਭਿਆਨਕ ਹਾਦਸੇ ’ਚ ਜ਼ਖਮੀ ਬਜ਼ੁਰਗ ਦੀ ਮੌਤ
  • daughter  mother  blue drum
    ਮਾਂ ਦੀ ਬੇਰਹਿਮੀ..., 4 ਦਿਨ ਦੀ ਧੀ ਨੂੰ ਨੀਲੇ ਡਰੰਮ 'ਚ ਡੁਬੋ ਕੇ ਮਾਰਿਆ
  • gurdaspur youth dies in road accident abroad
    ਵਿਦੇਸ਼ 'ਚ ਸੜਕ ਹਾਦਸੇ ਦੌਰਾਨ ਗੁਰਦਾਸਪੁਰ ਦੇ ਵਿਅਕਤੀ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heroin worth rs 350 000 000 seized in punjab one smuggler arrested
      ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ ਤਸਕਰ ਗ੍ਰਿਫ਼ਤਾਰ
    • tarn taran bsf bus overturns in fields 6 jawans injured
      ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ
    • amritsar police commissioner gurpreet singh bhullar on leave
      ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਛੁੱਟੀ
    • team india joypreet singh sidhu
      TEAM INDIA 'ਚ ਲੁਧਿਆਣਾ ਦੇ ਮੁੰਡੇ ਦੀ ਹੋਈ ਐਂਟਰੀ! ਜਾਣੋ ਕੌਣ ਹੈ ਜੁਆਏਪ੍ਰੀਤ...
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • social media ludhiana girl video goes viral
      ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ...
    • parminder singh member of uttar pradesh minority commission at harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ...
    • ed radar punjab
      ਵੱਡੀ ਖ਼ਬਰ: ED ਦੀ ਰਡਾਰ 'ਤੇ ਪੰਜਾਬ ਦੇ 6 ਵੱਡੇ ਘਰਾਣੇ, ਜਾਣੋ ਪੂਰਾ ਮਾਮਲਾ
    • rto office officer video
      ਆਰ.ਟੀ.ਓ. ਦਫਤਰ ਦੇ ਅਫ਼ਸਰ ਦੀ ਗੱਡੀ 'ਚ ਹਥਿਆਰਾਂ ਦਾ ਪ੍ਰਦਰਸ਼ਨ: ਪੱਟ ’ਤੇ ਪਿਸਤੌਲ...
    • house to house enumeration work under sit completed successfully
      SIT ਤਹਿਤ 'ਹਾਊਸ-ਟੂ-ਹਾਊਸ ਐਨੂਮੇਰੇਸ਼ਨ' ਦਾ ਕੰਮ ਸਫ਼ਲਤਾ ਪੂਰਵਕ ਮੁਕੰਮਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +