Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 26, 2026

    3:11:28 PM

  • now major action against punjab police employee not getting mlr on time

    ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ...

  • young man murdered then deadbody dumped on roadside

    ਪੰਜਾਬ: ਨੌਜਵਾਨ ਦਾ ਕਤਲ ਕਰ ਲਾਸ਼ ਸੜਕ ਕਿਨਾਰੇ...

  • punjab police suspend

    ਪੰਜਾਬ ਪੁਲਸ ਦਾ ਮੁਲਾਜ਼ਮ ਸਸਪੈਂਡ! ਕਾਰਾ ਜਾਣ ਰਹਿ...

  • friend murdered in jalandhar

    ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਇਕੱਠਿਆਂ ਹੋਇਆ ਮਾਂ-ਧੀ ਦਾ ਸਸਕਾਰ, ਲਾੜੀ ਬਣਾ, ਲਾਲ ਫੁਲਕਾਰੀ ਨਾਲ ਦਿੱਤੀ ਕੁੜੀ ਨੂੰ ਅੰਤਿਮ ਵਿਦਾਈ

PUNJAB News Punjabi(ਪੰਜਾਬ)

ਇਕੱਠਿਆਂ ਹੋਇਆ ਮਾਂ-ਧੀ ਦਾ ਸਸਕਾਰ, ਲਾੜੀ ਬਣਾ, ਲਾਲ ਫੁਲਕਾਰੀ ਨਾਲ ਦਿੱਤੀ ਕੁੜੀ ਨੂੰ ਅੰਤਿਮ ਵਿਦਾਈ

  • Edited By Gurminder Singh,
  • Updated: 14 Feb, 2021 11:41 PM
Ludhiana
mother daughter cremation
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ : ਸ਼ਹਿਰ ਦੇ ਸ਼ੇਰਪੁਰ ਕਲਾਂ ਇਲਾਕੇ ਦੀ ਮੁਸਲਿਮ ਕਲੋਨੀ ਵਿਚ ਦਿਲ ਝੰਜੋੜ ਦੇਣ ਵਾਲਾ ਮੰਜ਼ਰ ਦੇਖਣ ਨੂੰ ਮਿਲਿਆ। ਵਿਆਹ ਤੋਂ ਮਹਿਜ਼ ਇਕ ਹਫ਼ਤਾ ਪਹਿਲਾਂ ਪਰਿਵਾਰਕ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਨੇ ਲਾਡਲੀ ਧੀ ਰਾਜਦੀਪ ਕੌਰ ਨੂੰ ਲਾਲ ਜੋੜੇ ਵਿਚ ਵਿਦਾ ਜ਼ਰੂਰ ਕੀਤਾ ਪਰ ਇਹ ਤਿਆਰੀ ਉਸ ਦੀ ਅੰਤਿਮ ਯਾਤਰਾ ਦੀ ਸੀ। ਇਲਾਕੇ ਦੇ ਸ਼ਮਸ਼ਾਨਘਾਟ ਵਿਚ ਜਦੋਂ ਉਸ ਦੀ ਮਾਤਾ ਸਵਰਨਦੀਪ ਕੌਰ ਦੀ ਚਿਤਾ ਵੀ ਨਾਲ ਜਲਾਈ ਗਈ ਤਾਂ ਰਿਸ਼ਤੇਦਾਰਾਂ ਦੇ ਵਿਰਲਾਪ ਨੇ ਅਸਮਾਨ ਗੂੰਝਣ ਲਗਾ ਦਿੱਤਾ। ਕਿਸੇ ਨੂੰ ਯਕੀਨ ਨ ਸੀ ਆ ਰਿਹਾ ਕਿ ਜਿਸ ਰਾਜਦੀਪ ਕੌਰ ਨੇ ਕੁਝ ਦਿਨ ਬਾਅਦ ਜਿਸ ਘਰੋਂ ਡੋਲੀ 'ਚ ਵਿਦਾ ਹੋਣ ਸੀ, ਉਹ ਹੁਣ ਹਮੇਸ਼ਾ ਲਈ ਇਸ ਦੁਨੀਆ 'ਚੋਂ ਰੁਖਸਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਰੇਪ ਪੀੜਤ 7 ਸਾਲਾ ਬੱਚੀ ਦੀ ਮੌਤ ਦੀ ਅਫਵਾਹ ਨਾਲ ਲੁਧਿਆਣਾ 'ਚ ਹੜਕੰਪ, ਪੁਲਸ ਤੇ ਲੋਕਾਂ 'ਚ ਜ਼ਬਰਦਸਤ ਝੜਪ

ਪਿਓ ਨੇ ਕੀਤਾ ਪਤਨੀ ਤੇ ਧੀ ਦਾ ਕਤਲ
ਦੱਸਣਯੋਗ ਹੈ ਕਿ ਆਪਣੀ ਧੀ ਦੇ ਵਿਆਹ ਦੀਆਂ ਤਿਆਰੀਆਂ ਕਰਦੇ ਹੋਏ ਪਿਤਾ ਪਿਆਰਾ ਸਿੰਘ ਨੇ ਅਚਾਨਕ ਧੀ ਸਮੇਤ ਆਪਣੀ ਪਤਨੀ ਦਾ ਕਤਲ ਕਰ ਦਿੱਤਾ। ਇਸ ਦੋਹਰੇ ਕਤਲਕਾਂਡ ਤੋਂ ਬਾਅਦ ਦੋਸ਼ੀ ਨੇ ਆਪਣੇ ਭਤੀਜੇ ਨੂੰ ਫੋਨ ਕਰਕੇ ਕਿਹਾ ਕਿ ਮੈਂ ਸਭ ਕੁੱਝ ਖ਼ਤਮ ਕਰ ਦਿੱਤਾ ਹੈ, ਬਾਕੀ ਤੂੰ ਜਾ ਕੇ ਸੰਭਾਲ ਲੈ, ਮੈਂ ਦੋਰਾਹਾ ਨਹਿਰ 'ਚ ਛਾਲ ਮਾਰਨ ਜਾ ਰਿਹਾ ਹਾਂ। ਇਸ ਤੋਂ ਬਾਅਦ ਉਸ ਨੇ ਫੋਨ ਬੰਦ ਕਰ ਦਿੱਤਾ। ਪੁਲਸ ਮੁਤਾਬਕ ਮੁਲਜ਼ਮ ਪਿਆਰਾ ਸਿੰਘ ਪੁੱਤਰ ਹਰੀ ਸਿੰਘ ਵਾਸੀ ਸ਼ੇਰਪੁਰ ਕਲਾਂ ਦੇ ਭਤੀਜੇ ਗੁਰਪ੍ਰੀਤ ਸਿੰਘ ਪੁੱਤਰ ਤਾਰਾ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ 3 ਭਰਾ ਅਤੇ 3 ਭੈਣਾਂ ਹਨ, ਜੋ ਆਪਣੇ ਪਰਿਵਾਰਾਂ ਸਮੇਤ ਵੱਖ-ਵੱਖ ਰਹਿੰਦੇ ਹਨ।

ਇਹ ਵੀ ਪੜ੍ਹੋ : ਵਿਆਹ ਵਾਲੇ ਘਰ ਵੱਜ ਰਹੇ ਡੀ. ਜੇ. 'ਤੇ ਚੱਲੀਆਂ ਗੋਲ਼ੀਆਂ, ਮਿੰਟਾਂ 'ਚ ਮਚ ਗਿਆ ਚੀਖ-ਚਿਹਾੜਾ

ਗੁਰਪ੍ਰੀਤ ਦੇ ਪਿਤਾ ਅਤੇ ਇਕ ਚਾਚੇ ਦੀ ਮੌਤ ਹੋ ਚੁੱਕੀ ਹੈ। ਦੋਸ਼ੀ ਪਿਆਰਾ ਸਿੰਘ ਆਪਣੀ ਧੀ ਰਾਜਦੀਪ ਕੌਰ ਅਤੇ ਪਤਨੀ ਸਵਰਣਜੀਤ ਕੌਰ ਨਾਲ ਗੁਰਪ੍ਰੀਤ ਦੇ ਗੁਆਂਢ 'ਚ ਹੀ ਰਹਿੰਦਾ ਹੈ, ਜੋ ਇਕ ਫੈਕਟਰੀ 'ਚ ਲੇਬਰ ਦਾ ਕੰਮ ਕਰਦਾ ਹੈ। ਪਿਆਰਾ ਸਿੰਘ ਦੀ ਧੀ ਰਾਜਦੀਪ ਕੌਰ ਦਾ ਆਉਣ ਵਾਲੀ 21 ਫਰਵਰੀ ਨੂੰ ਵਿਆਹ ਹੋਣਾ ਸੀ। ਰਾਜਦੀਪ ਦੇ ਵਿਆਹ ਦੀਆਂ ਤਿਆਰੀਆਂ ਦੌਰਾਨ ਹੀ ਅਚਾਨਕ ਪਿਆਰਾ ਸਿੰਘ ਨੇ ਪਤਨੀ ਸਵਰਣਜੀਤ ਅਤੇ ਧੀ ਰਾਜਦੀਪ ਕੌਰ ਦੇ ਸਿਰ 'ਚ ਹਥੌੜੇ ਨਾਲ ਵਾਰ ਕਰਕੇ ਕਤਲ ਕਰ ਦਿੱਤਾ।

ਇਹ ਵੀ ਪੜ੍ਹੋ : ਬਟਾਲਾ 'ਚ ਪੋਲਿੰਗ ਬੂਥ 'ਤੇ ਹਿੰਸਕ ਝੜਪ, ਕਾਂਗਰਸੀ ਵਰਕਰ ਦੀ ਲੱਥੀ ਪੱਗ

ਦੱਸਿਆ ਜਾ ਰਿਹਾ ਹੈ ਕਿ ਕੁੜੀ ਅਜੇ ਵਿਆਹ ਨਹੀਂ ਕਰਨਾ ਚਾਹੁੰਦੀ ਸੀ ਕਿਉਂਕਿ ਉਹ ਵਿਆਹ ਤੋਂ ਪਹਿਲਾਂ ਪੀ. ਸੀ. ਐਸ. ਅਫ਼ਸਰ ਬਣਨਾ ਚਾਹੁੰਦੀ ਸੀ। ਸ਼ਨੀਵਾਰ ਨੂੰ ਹੀ ਉਸ ਦੀ ਪ੍ਰੀਖਿਆ ਸੀ ਪਰ ਪਿਤਾ ਉਸ ਦੀ ਇਕ ਨਹੀਂ ਸੁਣਦਾ ਸੀ ਅਤੇ ਹਰ ਰੋਜ਼ ਵਿਆਹ ਕਰਨ ਲਈ ਉਸ 'ਤੇ ਦਬਾਅ ਪਾ ਰਿਹਾ ਸੀ, ਜਿਸ ਦੇ ਚੱਲਦਿਆਂ ਉਸ ਨੇ ਆਪਣੀ ਧੀ ਦਾ ਰਿਸ਼ਤਾ ਰੋਪੜ ਦੇ ਨੌਜਵਾਨ ਨਾਲ ਤੈਅ ਕਰ ਦਿੱਤਾ ਸੀ। ਇਸੇ ਗੱਲ ਨੂੰ ਲੈ ਕੇ ਘਰ 'ਚ ਰੋਜ਼ਾਨਾ ਝਗੜਾ ਹੁੰਦਾ ਸੀ। ਸ਼ੁੱਕਰਵਾਰ ਨੂੰ ਇਸੇ ਗੱਲ ਤੋਂ ਗੁੱਸੇ 'ਚ ਆਏ ਪਿਤਾ ਨੇ ਖ਼ੌਫਨਾਕ ਕਾਂਡ ਨੂੰ ਅੰਜਾਮ ਦਿੰਦਿਆਂ ਬੇਰਹਿਮੀ ਨਾਲ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਅਤੇ ਧੀ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਬਾਅਦ 'ਚ ਧੀ ਨੇ ਵੀ ਦਮ ਤੋੜ ਦਿੱਤਾ। ਦੋਸ਼ੀ ਪਿਆਰਾ ਸਿੰਘ ਨੇ ਭਾਵੇਂ ਗੁਰਪ੍ਰੀਤ ਨੂੰ ਕਿਹਾ ਕਿ ਉਹ ਦੋਰਾਹਾ ਨਹਿਰ 'ਚ ਛਾਲ ਮਾਰਨ ਚੱਲਾ ਹੈ ਪਰ ਫਿਰ ਵੀ ਪੁਲਸ ਪਿਆਰਾ ਸਿੰਘ ਦੀ ਭਾਲ ਕਰ ਰਹੀ ਹੈ। ਜਦੋਂ ਤੱਕ ਪਿਆਰਾ ਸਿੰਘ ਪੁਲਸ ਨੂੰ ਨਹੀਂ ਮਿਲਦਾ, ਉਦੋਂ ਤੱਕ ਇਸ ਮਾਮਲੇ ਦਾ ਸੱਚ ਸਾਹਮਣੇ ਆਉਣਾ ਮੁਸ਼ਕਲ ਹੈ। ਫਿਲਹਾਲ ਪੁਲਸ ਨੇ ਪਿਆਰਾ ਸਿੰਘ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਸ੍ਰੀ ਮੁਕਤਸਰ ਸਾਹਿਬ 'ਚ ਅਕਾਲੀਆਂ 'ਤੇ ਕਾਂਗਰਸੀਆਂ ਵਿਚਾਲੇ ਝੜਪ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Mother
  • daughter
  • cremation
  • ਮਾਂ
  • ਧੀ
  • ਸਸਕਾਰ

ਪੱਟੀ ਦੇ ਵਾਰਡ ਨੰ-7 'ਚ 'ਆਪ' ਤੇ ਕਾਂਗਰਸ ਦੇ ਸਮਰਥਕਾਂ ’ਚ ਚਲੀਆਂ ਗੋਲੀਆਂ (ਤਸਵੀਰਾਂ)

NEXT STORY

Stories You May Like

  • funeral of martyr sarabjit singh
    ਸ਼ਹੀਦ ਸਰਬਜੀਤ ਸਿੰਘ ਦਾ ਹੋਇਆ ਸਸਕਾਰ, ਧਾਹਾਂ ਮਾਰ ਰੋਈ ਪਤਨੀ, ਜਨਵਰੀ ਮਹੀਨੇ ਹੋਇਆ ਸੀ ਵਿਆਹ
  • mother tortured her own daughter
    ਪੰਜਾਬ 'ਚ ਕਲਯੁਗੀ ਮਾਂ ਦਾ ਆਪਣੀ ਹੀ ਧੀ 'ਤੇ ਤਸ਼ਦੱਦ, ਨਾਰਾਜ਼ ਪਤੀ ਨੂੰ ਮਨਾਉਣ ਲਈ ਬੇਰਹਿਮੀ ਨਾਲ...
  • agniveer cremated with state honours
    ਸੜਕ ਹਾਦਸੇ ਦਾ ਸ਼ਿਕਾਰ ਹੋਏ ਅਗਨੀਵੀਰ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਸਸਕਾਰ
  • girl rape case in hoshiarpur
    ਪੰਜਾਬ ਸ਼ਰਮਸਾਰ! SnapChat 'ਤੇ ਕੀਤੀ ਦੋਸਤੀ, ਫਿਰ ਕੁੜੀ ਦੀ ਰੋਲ਼ 'ਤੀ ਪੱਤ, ਇਤਰਾਜ਼ਯੋਗ ਵੀਡੀਓ ਬਣਾ ਕੀਤਾ...
  • mother and daughter die in road accident in jalandhar
    ਕਹਿਰ ਓ ਰੱਬਾ! ਪਲਾਂ 'ਚ ਉੱਜੜਿਆ ਪਰਿਵਾਰ, ਜਲੰਧਰ 'ਚ ਸੜਕ ਹਾਦਸੇ ਦੌਰਾਨ ਮਾਂ-ਧੀ ਦੀ ਮੌਤ
  • bride marriage lover mother father
    ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ ਪੂਰੇ ਪਰਿਵਾਰ ਨੇ...
  • punjabi family murdered in america
    ਅਮਰੀਕਾ 'ਚ ਪੰਜਾਬੀ ਪਰਿਵਾਰ ਦਾ ਕਤਲ! ਨੌਜਵਾਨ ਨੇ ਮਾਂ-ਪਿਓ ਤੇ ਨਾਨੀ ਨੂੰ ਗੋਲ਼ੀਆਂ ਨਾਲ ਭੁੰਨਿਆ
  • mom bear is eating me
    'ਮਾਂ, ਭਾਲੂ ਮੈਨੂੰ ਖਾ ਰਿਹਾ ਹੈ'... ਫੋਨ 'ਤੇ ਮਾਂ ਸੁਣਦੀ ਰਹੀ ਧੀ ਦੀਆਂ ਚੀਕਾਂ
  • now major action against punjab police employee not getting mlr on time
    ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ! ਲਿਆ ਜਾ ਸਕਦੈ ਵੱਡਾ...
  • angad dutta elected as youth congress jalandhar urban president
    ਅੰਗਦ ਦੱਤਾ ਮੁੜ ਬਣੇ ਯੂਥ ਕਾਂਗਰਸ ਜਲੰਧਰ ਅਰਬਨ ਦੇ ਪ੍ਰਧਾਨ
  • friend murdered in jalandhar
    ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ 'ਚ...
  • boy murdered  deadbody found in cantt board  s composting ground
    ਨੌਜਵਾਨ ਦਾ ਕਤਲ! ਕੈਂਟ ਬੋਰਡ ਦੇ ਕੰਪੋਸਟਿੰਗ ਗਰਾਊਂਡ 'ਚੋਂ ਮਿਲੀ ਲਾਸ਼
  • railways issued a stern warning to passengers
    ਇਕ ਦਿਨ 'ਚ 16 ਵਾਰ ਹੋਈ ਚੇਨ ਪੁਲਿੰਗ, ਰੇਲਵੇ ਨੇ ਯਾਤਰੀਆਂ ਨੂੰ ਦਿੱਤੀ ਸਖ਼ਤ...
  • bjp leader manoranjan kalia s health improves discharged from hospital
    ਭਾਜਪਾ ਆਗੂ ਮਨੋਰੰਜਨ ਕਾਲੀਆ ਦੀ ਸਿਹਤ ’ਚ ਸੁਧਾਰ, ਹਸਪਤਾਲ ਤੋਂ ਮਿਲੀ ਛੁੱਟੀ
  • crime branch arrests 2 drug smugglers with 1 kg opium and half kg heroin
    1 ਕਿੱਲੋ ਅਫ਼ੀਮ ਤੇ ਅੱਧਾ ਕਿੱਲੋ ਹੈਰੋਇਨ ਸਣੇ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ...
  • punjab weather update
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਤੇਜ਼ ਹਨੇਰੀ ਨਾਲ ਪਵੇਗਾ ਮੀਂਹ! ਪੜ੍ਹੋ ਮੌਸਮ...
Trending
Ek Nazar
gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bjp leader manoranjan kalia s health improves discharged from hospital
      ਭਾਜਪਾ ਆਗੂ ਮਨੋਰੰਜਨ ਕਾਲੀਆ ਦੀ ਸਿਹਤ ’ਚ ਸੁਧਾਰ, ਹਸਪਤਾਲ ਤੋਂ ਮਿਲੀ ਛੁੱਟੀ
    • the series of ransoms is not stopping in punjab
      ਪੰਜਾਬ 'ਚ ਨਹੀਂ ਰੁਕ ਰਿਹਾ ਫਿਰੌਤੀਆਂ ਦਾ ਸਿਲਸਿਲਾ, ਇਕ ਹੋਰ ਘਰ 'ਤੇ ਚੱਲੀਆਂ...
    • police station kairon thanedar amarjit singh
      ਪੁਲਸ ਚੌਂਕੀ ਕੈਰੋਂ ਦੇ ਥਾਣੇਦਾਰ ਅਮਰਜੀਤ ਸਿੰਘ ਦੀ ਗੋਲ਼ੀ ਲੱਗਣ ਨਾਲ ਮੌਤ
    • big theft in punjab
      ਪੰਜਾਬ 'ਚ 2,00,00,000 ਰੁਪਏ ਦੀ ਵੱਡੀ ਚੋਰੀ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
    • cbi raid in punjab
      ਪੰਜਾਬ ਤੇ ਦਿੱਲੀ ਸਣੇ 16 ਸੂਬਿਆਂ 'ਚ CBI ਦੀ RAID! ਜਾਣੋ ਕਿਸ ਮਾਮਲੇ 'ਚ ਹੋਈ...
    • ed big action
      ED ਦੀ ਵੱਡੀ ਕਾਰਵਾਈ! ਸੰਜੀਵ ਅਰੋੜਾ, ਉਨ੍ਹਾਂ ਨਾਲ ਜੁੜੀਆਂ ਸੰਸਥਾਵਾਂ ਦੀਆਂ 55...
    • punjab weather update
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਤੇਜ਼ ਹਨੇਰੀ ਨਾਲ ਪਵੇਗਾ ਮੀਂਹ! ਪੜ੍ਹੋ ਮੌਸਮ...
    • baljinder singh baam
      ਵਿਸ਼ਵ 'ਚ ਚੌਥਾ ਸਥਾਨ ਹਾਸਲ ਕਰਨ ਵਾਲਾ ਪੰਜਾਬ ਦਾ ਪੈਰਾ-ਐਥਲੀਟ ਬਲਜਿੰਦਰ ਸਿੰਘ ਬਾਮ...
    • uttarakhand dispute nihang organizations from punjab leave for dehradun
      ਉੱਤਰਾਖੰਡ ਵਿਵਾਦ : ਪੰਜਾਬ ਤੋਂ ਨਿਹੰਗ ਜੱਥੇਬੰਦੀਆਂ ਦੇਹਰਾਦੂਨ ਲਈ ਰਵਾਨਾ, ਪੜ੍ਹੋ...
    • akal takht sahib  official letter issued
      ਅਕਾਲ ਤਖ਼ਤ ਸਾਹਿਬ ਵੱਲੋਂ ਅਧਿਕਾਰਤ ਪੱਤਰ ਜਾਰੀ, ਸਿੱਖ ਵਿਧਾਇਕਾਂ ਤੇ ਮੰਤਰੀਆਂ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +