Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    8:31:12 AM

  • patiala 12th class student bhakra river

    ਪਟਿਆਲਾ 'ਚ ਵਾਪਰੀ ਦੁੱਖ਼ਦ ਘਟਨਾ: ਮਾਪਿਆਂ ਦੇ ਸੋਹਣੇ...

  • jalandhar hospital pregnant woman child

    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮਾਂ ਬੋਲੀ ਦਿਵਸ 'ਤੇ ਪੰਜਾਬ ਸਰਕਾਰ ਦਾ ਵੱਡਾ ਐਲਾਨ

PUNJAB News Punjabi(ਪੰਜਾਬ)

ਮਾਂ ਬੋਲੀ ਦਿਵਸ 'ਤੇ ਪੰਜਾਬ ਸਰਕਾਰ ਦਾ ਵੱਡਾ ਐਲਾਨ

  • Edited By Gurminder Singh,
  • Updated: 21 Feb, 2020 05:12 PM
Chandigarh
mother language day  government of punjab  punjabi language
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਅਹਿਮ ਫੈਸਲਾ ਲਾਗੂ ਕਰਦਿਆਂ ਸੂਬੇ ਦੇ ਸਾਰੇ ਸਰਕਾਰੀ ਤੇ ਅਰਧ-ਸਰਕਾਰੀ ਅਦਾਰਿਆਂ, ਬੋਰਡਾਂ, ਕਾਰਪੋਰੇਸ਼ਨਾਂ ਦੇ ਸਾਈਨ ਬੋਰਡਾਂ ਅਤੇ ਸੜਕਾਂ ਦੇ ਮੀਲ ਪੱਥਰ ਗੁਰਮੁਖੀ ਲਿਪੀ ਰਾਹੀਂ ਪੰਜਾਬੀ ਭਾਸ਼ਾ ਵਿਚ ਲਿਖਣਾ ਲਾਜ਼ਮੀ ਕਰ ਦਿੱਤਾ ਹੈ। ਇਸ ਫੈਸਲੇ ਨੂੰ ਲਾਗੂ ਕਰਨ ਸਬੰਧੀ ਉੱਚੇਰੀ ਸਿੱਖਿਆ ਵਿਭਾਗ ਵਲੋਂ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪੰਜਾਬ ਰਾਜ ਭਾਸ਼ਾ ਐਕਟ-1967 ਦੀ ਧਾਰਾ 4 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਬ ਸਰਕਾਰ ਨੇ ਇਹ ਹੁਕਮ ਜਾਰੀ ਕਰ ਦਿੱਤੇ ਹਨ ਕਿ ਸਾਰੇ ਸਾਈਨ ਬੋਰਡਾਂ ਅਤੇ ਮੀਲ ਪੱਥਰਾਂ 'ਤੇ ਸਾਰੀ ਜਾਣਕਾਰੀ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਉੱਤੇ ਲਿਖੀ ਜਾਣੀ ਜ਼ਜਰੂਰੀ ਹੋਵੇਗੀ। ਉਨ੍ਹਾਂ ਦੱਸਿਆ ਕਿ ਜੇ ਕਿਸੇ ਹੋਰ ਭਾਸ਼ਾ ਵਿਚ ਜਾਣਕਾਰੀ ਦਿੱਤੀ ਜਾਣੀ ਜ਼ਰੂਰੀ ਹੋਵੇ ਤਾਂ ਇਹ ਪੰਜਾਬੀ ਭਾਸ਼ਾ ਤੋਂ ਹੇਠਾਂ ਅਤੇ ਘੱਟ ਥਾਂ 'ਤੇ ਲਿਖੀ ਜਾਵੇਗੀ।

ਉੱਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਦੇ ਸਕੱਤਰ ਰਾਹੁਲ ਭੰਡਾਰੀ ਦੇ ਦਸਤਖ਼ਤਾਂ ਹੇਠ ਪੰਜਾਬ ਰਾਜ ਦੇ ਸਮੂਹ ਵਿਭਾਗਾਂ ਦੇ ਮੁੱਖੀਆਂ, ਡਵੀਜ਼ਨਾਂ ਦੇ ਕਮਿਸ਼ਨਰਾਂ, ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ, ਜ਼ਿਲਾ ਤੇ ਸੈਸ਼ਨ ਜੱਜਾਂ, ਵਿਧਾਨ ਸਭਾ ਦੇ ਸਕੱਤਰ, ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਰਜਿਸਟਰਾਰ ਅਤੇ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਨੂੰ ਲਿਖੇ ਗਏ ਇਕ ਪੱਤਰ ਵਿਚ ਇਨ੍ਹਾਂ ਅਧਿਕਾਰੀਆਂ ਨੂੰ ਆਪੋ ਆਪਣੇ ਖੇਤਰਾਂ ਵਿਚ ਇਨ੍ਹਾਂ ਹੁਕਮਾਂ ਨੂੰ ਇੰਨ ਬਿੰਨ ਲਾਗੂ ਕਰਾਉਣ ਲਈ ਕਿਹਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸੂਬੇ ਦੇ ਨਿੱਜੀ ਵਪਾਰਕ, ਉਦਯੋਗਿਕ ਅਤੇ ਵਿਦਿਅਕ ਅਦਾਰਿਆਂ ਦੇ ਸਾਈਨ ਬੋਰਡ ਪੰਜਾਬੀ ਵਿਚ ਲ਼ਿਖੇ ਜਾਣ ਲਈ ਇਕ ਵੱਖਰਾ ਨੋਟੀਫੀਕੇਸ਼ਨ ਪੰਜਾਬ ਸਰਕਾਰ ਦੇ ਕਿਰਤ ਵਿਭਾਗ ਵਲੋਂ ਕੀਤਾ ਜਾਣਾ ਹੈ। ਉਨ੍ਹਾਂ ਦੱਸਿਆ ਕਿ ਉਚੇਰੀ ਸਿੱਖਿਆ ਵਿਭਾਗ ਨੇ ਇਸ ਸਬੰਧੀ ਮੁੱਢਲੀ ਕਾਰਵਾਈ ਕਰ ਕੇ ਕਿਰਤ ਵਿਭਾਗ ਨੂੰ ਇਹ ਨੋਟੀਫੀਕੇਸ਼ਨ ਜਾਰੀ ਕਰਨ ਲਈ ਲਿਖ ਦਿੱਤਾ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਇਹ ਨੋਟੀਫੀਕੇਸ਼ਨ ਵੀ ਛੇਤੀ ਹੀ ਜਾਰੀ ਹੋ ਜਾਵੇਗਾ। ਇਥੇ ਇਹ ਵਰਣਨਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਉੱਠੀ ਮੰਗ ਦੇ ਜਵਾਬ ਵਿਚ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸਦਨ ਵਿਚ ਭਰੋਸਾ ਦਿੱਤਾ ਸੀ ਕਿ ਪੰਜਾਬ ਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਵਿਭਾਗਾਂ ਦੇ ਸਾਈਨ ਬੋਰਡ ਪੰਜਾਬੀ ਵਿਚ ਲ਼ਿਖੇ ਜਾਣ ਨੂੰ ਲਾਜ਼ਮੀ ਕੀਤਾ ਜਾਵੇਗਾ।

  • Mother Language Day
  • Government of Punjab
  • Punjabi Language
  • ਮਾਂ ਬੋਲੀ ਦਿਵਸ
  • ਪੰਜਾਬ ਸਰਕਾਰ
  • ਪੰਜਾਬੀ ਭਾਸ਼ਾ

ਮਹਾਂ ਸ਼ਿਵਰਾਤਰੀ ਦੀਆਂ ਵਧਾਈਆਂ ਦੇਣਾ ਭੁੱਲੀ ਸਰਕਾਰ, ਅਰੋੜਾ ਨੇ ਲਿਖੀ ਕੈਪਟਨ ਨੂੰ ਚਿੱਠੀ

NEXT STORY

Stories You May Like

  • punjab government employees da
    ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
  • bjp s major action against drugs in punjab
    ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਭਾਜਪਾ ਦਾ ਵੱਡਾ ਐਕਸ਼ਨ, 18 ਸਤੰਬਰ ਤੋਂ 4 ਵੱਡੀਆਂ ਯਾਤਰਾਵਾਂ ਦਾ ਐਲਾਨ
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ ਰਹਿਣਗੇ ਬੰਦ
  • women accounts1 lakh december month
    1 ਕਰੋੜ ਔਰਤਾਂ ਦੇ ਖਾਤੇ 'ਚ ਆਉਣਗੇ 1-1 ਲੱਖ ਰੁਪਏ; ਚੋਣਾਂ ਤੋਂ ਪਹਿਲਾਂ ਯੋਗੀ ਸਰਕਾਰ ਦਾ ਵੱਡਾ ਐਲਾਨ
  • sc  s big decision on loan recovery  banks cannot misbehave for default
    Loan ਰਿਕਵਰੀ 'ਤੇ SC ਦਾ ਵੱਡਾ ਫ਼ੈਸਲਾ : ਕਰਜ਼ਾ ਡਿਫਾਲਟ ਲਈ 'ਗੁੰਡਾਗਰਦੀ' ਨਹੀਂ ਕਰ ਸਕਦੇ ਬੈਂਕ
  • soap shampoo toothpaste red green tags
    ਸਾਬਣ, ਸ਼ੈਂਪੂ ਤੇ ਟੂਥਪੇਸਟ ਵਰਗੀਆਂ ਚੀਜ਼ਾਂ 'ਤੇ ਕੱਸਣ ਜਾ ਰਿਹੈ ਸ਼ਿਕੰਜਾ ! ਸਰਕਾਰ ਨੇ ਕਰ 'ਤਾ ਵੱਡਾ ਐਲਾਨ
  • sunil jakhar  s major statement during the bjp  s   drug free punjab yatra
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਸੁਨੀਲ ਜਾਖੜ ਦਾ ਵੱਡਾ ਬਿਆਨ
  • punjab government forms 7 member coordination committee on sacrilege law
    ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • uproar in gurdaspur jail two groups of inmates clash
      ਗੁਰਦਾਸਪੁਰ ਜੇਲ੍ਹ 'ਚ ਹੰਗਾਮਾ: ਕੈਦੀਆਂ ਦੇ ਦੋ ਧੜੇ ਆਪਸ 'ਚ ਭਿੜੇ, ਜੇਲ੍ਹ ਅੰਦਰ...
    • shiromani akali dal ps
      ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)...
    • virsa valtoha notice
      ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਨੋਟਿਸ ਜਾਰੀ
    • mundia gave a reply to bittu by holding a press conference
      ਹਰਦੀਪ ਸਿੰਘ ਮੁੰਡੀਆਂ ਨੇ ਪ੍ਰੈੱਸ ਕਾਨਫਰੰਸ ਕਰ ਕੇ ਬਿੱਟੂ ਨੂੰ ਦਿੱਤਾ ਜਵਾਬ
    • fire in machiwara
      ਗਰੀਬ ਦੇ ਘਰ ਨੂੰ ਲੱਗੀ ਅੱਗ; ਦੀਵਾਲੀ 'ਤੇ ਮੋਟਰਸਾਈਕਲ ਲੈਣ ਲਈ ਇਕੱਠੇ ਕੀਤੇ ਪੈਸੇ...
    • assembly elections akali dal candidate
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
    • punjab government withdraws petition from high court
      GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +