Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    4:14:51 PM

  • new appointments in punjab congress

    ਪੰਜਾਬ ਕਾਂਗਰਸ 'ਚ ਨਵੀਆਂ ਨਿਯੁਕਤੀਆਂ, ਕਿਸ ਆਗੂ ਨੂੰ...

  • punjab  major police crackdown on gun houses

    ਪੰਜਾਬ : ਗੰਨ ਹਾਊਸਾਂ 'ਤੇ ਪੁਲਸ ਦੀ ਵੱਡੀ ਕਾਰਵਾਈ,...

  • risk of swine flu rises in punjab

    ਪੰਜਾਬ 'ਚ ਸਵਾਈਨ ਫਲੂ ਦਾ ਖ਼ਤਰਾ ਵਧਿਆ! ਲੁਧਿਆਣਾ 'ਚ...

  • brics india

    ਭਾਰਤ ਦੀ ਵੱਡੀ ਕੂਟਨੀਤਿਕ ਜਿੱਤ ! ਇਰਾਨ-ਸਾਊਦੀ ਸਣੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • ਮਦਰਜ਼ ਡੇਅ ’ਤੇ ਵਿਸ਼ੇਸ਼: ‘ਮਾਂ ਹੁੰਦੀ ਏ ਮਾਂ ਓ ਦੁਨੀਆ ਵਾਲਿਓ...’

PUNJAB News Punjabi(ਪੰਜਾਬ)

ਮਦਰਜ਼ ਡੇਅ ’ਤੇ ਵਿਸ਼ੇਸ਼: ‘ਮਾਂ ਹੁੰਦੀ ਏ ਮਾਂ ਓ ਦੁਨੀਆ ਵਾਲਿਓ...’

  • Updated: 09 May, 2021 11:29 AM
Mohali
mother s day mother children
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਪਰਦੀਪ ): ਮਾਂ ਹੁੰਦੀ ਏ ਮਾਂ ਓ ਦੁਨੀਆ ਵਾਲਿਓ, ਮਾਂ ਦੀ ਪੂਜਾ ਰੱਬ ਦੀ ਪੂਜਾ, ਮਾਂ ਤਾਂ ਰੱਬ ਦਾ ਰੂਪ ਹੈ ਦੂਜਾ, ਖ਼ੁਦ ਗਿੱਲੀ ਥਾਂ ਤੇ ਸੌਂਵੇ,  ਬੱਚੇ ਨੂੰ ਸੁਆਵੇ ਸੁੱਕੀ ਥਾਂ ਤੇ  ...ਇਹ ਕਲੀਆਂ ਦੇ ਬਾਦਸ਼ਾਹ ਲੋਕ ਗਾਇਕ ਸਵ. ਕੁਲਦੀਪ ਮਾਣਕ ਵਲੋਂ ਗਾਏ ਗਏ ਗੀਤ ਦੀਆਂ ਸਤਰਾਂ ਹਨ ਸਵਰਗੀ ਏ , ਜੋ ਕਿ ਮਾਂ ਦੀ ਮਹਾਨਤਾ ਅਤੇ ਸਿਰਮੌਰਤਾ ਦਾ ਪ੍ਰਤੀਕ ਹਨ, ਬੇਸ਼ੱਕ ਇਹ ਗੀਤ ਗਾਇਆ ਦਹਾਕੇ ਤੋਂ ਵੀ ਵੱਧ ਦਾ ਸਮਾਂ ਬੀਤ ਚੁੱਕਿਆ ਹੈ,ਪਰੰਤੂ ਮਾਂ ਦੀ ਮਹਾਨਤਾ ਅਤੇ ਮਹੱਤਤਾ ਰਹਿੰਦੀ ਦੁਨੀਆ ਤਕ ਰਹੇਗੀ। ਦੁੱਖਾਂ ਦਾ ਸੰਤਾਪ ਆਪਣੇ ਪਿੰਡੇ ’ਤੇ ਹੰਢਾਉਣ ਵਾਲੀ ਮਾਂ  ਕਦੇ ਆਪਣੇ ਪੁੱਤਰ ਨੂੰ ਗਿੱਲੀ ਥਾਂ ਨਹੀਂ ਸੌਣ ਦਿੰਦੀ ਸਗੋਂ ਉਸ ਲਈ ਜਗ੍ਹਾ ਸੁੱਕੀ ਕਰਕੇ ਖ਼ੁਦ ਗਿੱਲੀ ਥਾਂ ਉੱਤੇ ਸੌਂਦੀ ਨਹੀਂ ਬਲਕਿ ਲੇਟ ਜਾਂਦੀ ਹੈ। 

ਇਹ ਵੀ ਪੜ੍ਹੋ: ਠੇਕੇ ਤੋਂ ਸ਼ਰਾਬ ਲਿਆਉਣ ਲਈ ਵਰਤੀ ਜਾ ਰਹੀ ਹੈ ‘ਆਪ’ ਵਿਧਾਇਕਾ ਦੀ ਸਰਕਾਰੀ ਗੱਡੀ!

ਮਾਡਰਨ ਯੁੱਗ ਵਿੱਚ ਸੋਸ਼ਲ ਮੀਡੀਆ ਭਾਰੂ
ਅੱਜ ਦੀ ਨੌਜਵਾਨ ਪੀੜੀ ਅਤੇ ਬੱਚਿਆਂ ਤੋਂ  ਬੇਸ਼ੱਕ ਸੋਸ਼ਲ ਮੀਡੀਆ ਲਗਾਤਾਰ ਭਾਰੂ ਹੁੰਦਾ ਜਾ ਰਿਹਾ ਹੈ ਅਤੇ ਛੋਟੀ ਉਮਰ ਤੋਂ ਹੀ ਬੱਚੇ ਕੰਪਿਊਟਰ, ਲੈਪਟਾਪ ਅਤੇ ਜ਼ਿਆਦਾਤਰ ਮੋਬਾਈਲ ਤੇ ਹੀ ਆਪਣਾ ਜ਼ਿਆਦਾ ਸਮਾਂ ਬਤੀਤ ਕਰਦੇ ਹਨ, ਫਿਰ ਜੋ ਕੁਝ ਸੋਸ਼ਲ ਮੀਡੀਆ ਦੇ ਜ਼ਰੀਏ ਉਨ੍ਹਾਂ ਨੂੰ ਮਿਲਦਾ ਹੈ ਜਾਂ ਸੋਸ਼ਲ ਮੀਡੀਆ ਉੱਤੇ ਵ੍ਹੱਟਸਐਪ ਜਾਂ ਹੋਰ ਸਾਈਟਸ ਦੇ ਰਾਹੀਂ ਉਸ ਨੂੰ ਪ੍ਰਾਪਤ ਹੁੰਦਾ ਹੈ, ਉਸ ਨੂੰ ਹੀ ਉਹ ਆਪਣੇ ਜ਼ਿਹਨ ਵਿੱਚ ਵਸਾ ਕੇ ਸਮਾਜ ਵਿੱਚ ਵਿਚਰਦਾ ਹੈ ਅਤੇ ਬਿਨਾਂ ਸ਼ੱਕ ਇਕ ਉਸਾਰੂ ਸਮਾਜ ਦੀ ਸਿਰਜਣਾ ਵਿਚ ਆਪਣਾ ਉਹ ਕੀ ਯੋਗਦਾਨ ਪਾ ਸਕਦਾ ਹੈ,  ਦੇ ਬਾਰੇ ’ਚ ਸੋਚਣ ਦਾ ਨੌਜਵਾਨ ਪੀੜੀ ਅਤੇ ਬੱਚਿਆਂ ਕੋਲ ਰਤਾ ਭਰ ਵੀਂ ਸਮਾਂ ਨਹੀਂ ਹੈ। 

PunjabKesari

ਇਹ ਵੀ ਪੜ੍ਹੋ: ਐਡਵਾਂਸ ਕੈਂਸਰ ਸੈਂਟਰ ਬੰਦ ਕਰਨਾ ਕੈਂਸਰ ਮਰੀਜ਼ਾਂ ਦੀਆਂ ਜਾਨਾਂ ਨਾਲ ਖੇਡਣ ਬਰਾਬਰ : ਹਰਸਿਮਰਤ

ਮਾਂ ਲਈ ਉਸ ਦੀ ਔਲਾਦ ਹੀ ਹੁੰਦੀ ਹੈ ਸਭ ਤੋਂ ਉੱਤਮ ਜਾਇਦਾਦ :  ਕਾਹਲੋਂ  
ਮਾਂ ਲਈ ਉਸ ਦੀ ਔਲਾਦ ਹੀ ਸਭ ਤੋਂ ਉੱਤਮ ਜਾਇਦਾਦ ਹੁੰਦੀ ਹੈ ,ਹਰ ਮਾਂ ਦੀ ਇੱਛਾ ਹੁੰਦੀ ਹੈ ਕਿ ਉਸ ਦਾ ਬੱਚਾ ਇੱਕ ਚੰਗਾ ਇਨਸਾਨ ਬਣੇ ਅਤੇ ਮੈਂ ਇਹ ਚਾਹੁੰਦੀ ਹਾਂ ਕਿ ਮੇਰੇ ਬੱਚੇ ਆਪਣੀ ਸੰਤੁਸ਼ਟੀ ਹੋਵੇ ਓਨੀ ਕਮਾਈ ਜ਼ਰੂਰ ਕਰ ਲੈਣ ਅਤੇ ਸਮਾਜ ਵਿੱਚ ਇੱਕ ਰੁਤਬਾ ਬਣਾ ਕੇ ਆਪਣਾ ਦਸਵੰਧ ਜ਼ਰੂਰ ਕੱਢਣ। ਇਹ ਗੱਲ ਸਵ. ਹਰੀ ਸਿੰਘ ਮੈਮੋਰੀਅਲ ਚੈਰੀਟੇਬਲ ਟਰੱਸਟ ਦੇ ਚੇਅਰਪਰਸਨ ਅਤੇ ਉੱਘੇ ਸਮਾਜ ਸੇਵੀ -ਬੀਬੀ ਜਗਜੀਤ ਕੌਰ ਕਾਹਲੋਂ ਨੇ ਕਹੀ। ਮੈਡਮ ਕਾਹਲੋਂ ਨੇ ਕਿਹਾ ਕਿ ਮੈਨੂੰ ਬੱਚਿਆਂ ਦੀ ਕੀਤੀ ਪਰਵਰਿਸ਼ ਉੱਤੇ ਤਾਂ ਹੀ ਮਾਣ ਹੋਵੇਗਾ, ਜੇਕਰ  ਬੱਚੇ ਦੂਸਰੇ ਉੱਤੇ ਤੋਹਮਤਾਂ ਲਗਾਉਣ ਦੀ ਥਾਂ ਉੱਤੇ ਖ਼ੁਦ ਦੀਆਂ ਕੁਰੀਤੀਆਂ ਨੂੰ ਦੂਰ ਕਰਨ। 

PunjabKesari

ਇਹ ਵੀ ਪੜ੍ਹੋ:  ਹੁਣ ਰੁਕੇਗੀ ਆਕਸੀਜਨ ਦੀ ਕਾਲਾਬਾਜ਼ਾਰੀ, ਸਰਕਾਰ ਵਲੋਂ ਕੰਟੇਨਰ ’ਚ ਜੀ.ਪੀ.ਐੱਸ. ਟ੍ਰੈਕਿੰਗ ਡਿਵਾਇਸ ਲਗਾਉਣ ਦਾ ਹੁਕਮ

ਨੌਜਵਾਨ ਪੀੜ੍ਹੀ ਨਾ ਜ਼ੁਲਮ ਕਰੇ ਅਤੇ ਨਾ ਸਹਿਣ ਕਰੇ : ਪਰਮਜੀਤ ਕੌਰ  
ਹਰ ਮਾਂ ਦੀ ਇਹ ਕੋਸ਼ਿਸ਼ ਹੁੰਦੀ ਹੈ ਕਿ ਉਹ ਆਪਣੇ ਬੱਚੇ ਨੂੰ ਹਮੇਸ਼ਾਂ ਚੜ੍ਹਦੀ ਕਲਾ ਵਿਚ ਰੱਖੇ ਅਤੇ ਉਸਨੂੰ ਸਦਾ ਸਖ਼ਤ ਮਿਹਨਤ ਕਰਨ ਦੀ ਆਦੀ ਬਣਾਵੇ , ਤਾਂ ਕਿ ਉਹ ਹਰ ਹਾਲਤ ਵਿੱਚ ਜ਼ਿੰਦਗੀ ਜਿਊਣਾ ਸਿੱਖ ਜਾਵੇ। ਇਹ ਗੱਲ ਨੰਨ੍ਹੀ ਬੇਟੀ ਕੁਦਰਤ ਕੌਰ ਦੀ ਮਾਂ ਅਤੇ ਸਮਾਜ ਸੇਵਾ ਨੂੰ ਸਮਰਪਿਤ ਮਹਿਲਾ ਪਰਮਜੀਤ ਕੌਰ ਨੇ ਕਹੀ । ਪਰਮਜੀਤ ਕੌਰ ਨੇ ਇਹ ਵੀ ਕਿਹਾ ਕਿ ਬੱਚਿਆਂ ਨੂੰ ਇਸ ਕਾਬਲ ਜ਼ਰੂਰ ਬਣਾਉਣਾ ਚਾਹੀਦਾ ਹੈ ਕਿ ਉਹ ਨਾ ਹੀ ਕਿਸੇ ਤੇ ਜ਼ੁਲਮ ਕਰਨ ਅਤੇ ਨਾ ਹੀ ਸਹਿਣ। 

PunjabKesari

ਇਹ ਵੀ ਪੜ੍ਹੋ:  ਬਠਿੰਡਾ ’ਚ ਵਿਆਹ ਸਮਾਗਮ ਦੌਰਾਨ ਕੋਰੋਨਾ ਨਿਯਮਾਂ ਦੀ ਉਲੰਘਣਾ, ਪੁਲਸ ਨੇ ਮਾਰੀ ਰੇਡ ਤਾਂ ਪਈ ਭਾਜੜ

ਸੋਸ਼ਲ ਮੀਡੀਆ ਦੇ ਜ਼ਰੀਏ ਬੱਚੇ ਹੋ ਰਹੇ ਹਨ ਪਹਿਲਾਂ ਦੇ ਮੁਕਾਬਲੇ ਵਧੇਰੇ ਜਾਗਰੂਕ : ਬਲਜੀਤ ਕੌਰ
ਜਦੋਂ ਟੈਲੀਵਿਜ਼ਨ ਦੀ ਸ਼ੁਰੂਆਤ ਹੋਈ ਸੀ ਤਾਂ ਉਸ ਵੇਲੇ ਆਮ ਪੜ੍ਹਿਆ-ਸੁਣਿਆ ਜਾਂਦਾ ਸੀ ਕਿ ਟੀ.ਵੀ.  ਦੇ ਲਾਭ ਵੀ ਹਨ ਅਤੇ ਹਾਨੀਆ ਵੀ,  ਇਸੇ ਤਰ੍ਹਾਂ ਮੌਜੂਦਾ ਸੰਦਰਭ ਵਿੱਚ ਸੋਸ਼ਲ ਮੀਡੀਆ ਦੇ ਜ਼ਰੀਏ  ਨੌਜਵਾਨ ਪੀੜ੍ਹੀ ਪਹਿਲਾਂ ਦੇ ਮੁਕਾਬਲੇ ਵਧੇਰੇ ਜਾਗਰੂਕ ਵੀ ਹੋ ਗਈ ਹੈ। ਅਤੇ ਉਹ ਮਾਂ ਮਦਰ-ਡੇਅ ਅਤੇ ਹੋਰਨਾਂ ਹਾਣੀਆ ਵੇ ਅਹਿਮ ਈਵੈਂਟਸ ਦੇ ਉੱਪਰ ਖ਼ੁਦ ਹੀ ਡਰਾਇੰਗ ਜਾਂ ਕੋਈ ਚੀਜ਼ ਬਣਾ ਕੇ ਸਰਪ੍ਰਾਈਜ਼ ਵਜੋਂ ਆਪਣੇ-ਆਪਣੇ ਮਾਤਾ- ਪਿਤਾ ਨੂੰ ਦੇਣਾ ਹਮੇਸ਼ਾਂ ਯਾਦ ਰੱਖਦੇ ਹਨ। ਇਹ ਗੱਲ ਸੀਨੀਅਰ ਕਾਂਗਰਸੀ ਨੇਤਾ ਅਤੇ ਕੌਂਸਲਰ ਬੀਬੀ ਬਲਜੀਤ ਕੌਰ ਨੇ ਕਹੀ।

PunjabKesari

ਇਹ ਵੀ ਪੜ੍ਹੋ:  ਮਾਸੀ ਦੀ ਸ਼ਰਮਨਾਕ ਕਰਤੂਤ, ਨੌਕਰੀ ਦਿਵਾਉਣ ਬਹਾਨੇ ਭਾਣਜੀ ਨਾਲ ਕਰਵਾਇਆ ਜਬਰ-ਜ਼ਿਨਾਹ

ਮਦਰ ਡੇਅ ਦੇ ਮੌਕੇ ਤੇ ਗੱਲਬਾਤ ਕਰਦਿਆਂ ਨੰਨ੍ਹੀ ਬੱਚੀ ਰੇਹਨ ਸਿੰਘ ਦੀ ਮਾਤਾ ਗਗਨਦੀਪ ਕੌਰ ਨੇ ਕਿਹਾ ਮੋਹਾਲੀ ਨੇ ਕਿਹਾ ਕਿ ਜਸਨੀਤ ਕੌਰ ਦੀ ਮਾਤਾ ਸਵਿੰਦਰ ਕੌਰ ਫੇਜ਼ 12 ਮੁਹਾਲੀ ਨੇ ਕਿਹਾ ਕਿ ਬੱਚੇ ਨੂੰ ਸਮੇਂ ਦਾ ਹਾਣੀ ਬਣਾਉਣਾ ਹੀ ਮਾਂ ਦੀ ਹਮੇਸ਼ਾ ਪ੍ਰਾਥਮਿਕਤਾ ਰਹਿੰਦੀ ਹੈ  ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਦੇ ਲਈ ਮਾਂ ਦੀ ਭੂਮਿਕਾ ਸਭ ਤੋਂ ਅਹਿਮ ਹੁੰਦੀ ਹੈ। ਭਾਵੇਂ ਕੁਝ ਵੀ ਹੋਵੇ ਪਰ ਮਦਰ ਡੇਅ ਦੀ ਮਹੱਤਤਾ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਪ੍ਰੰਤੂ ਇਸ ਦਿਨ ਹਰ ਉਸ ਵਿਅਕਤੀ ਵਿਸ਼ੇਸ਼ ਨੂੰ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਉਹ ਮਾਂ ਦੀ ਆਪਣੇ ਜੀਵਨ ਵਿੱਚ ਅਤੇ  ਇਕ ਉਸਾਰੂ ਸਮਾਜ ਦੀ ਸਿਰਜਣਾ ਵਿਚ ਕੀ ਭੂਮਿਕਾ ਹੈ ,ਨੂੰ ਹਮੇਸ਼ਾਂ ਆਪਣੇ ਜ਼ਿਹਨ ਵਿੱਚ ਵਸਾ ਲਵੇ।

PunjabKesari

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ? 

  • Mothers Day
  • mother
  • children
  • ਮਦਰਜ਼ ਡੇਅ
  • ਮਾਂ
  • ਬੱਚਿਆਂ

ਹਿਮਾਚਲ ਜਾਣ ਵਾਲਿਆਂ ਲਈ ਅਹਿਮ ਖ਼ਬਰ, ਬੱਸਾਂ ਦੀ ਸਰਵਿਸ 'ਤੇ ਅਗਲੇ ਹੁਕਮਾਂ ਤੱਕ ਲੱਗੀ ਰੋਕ

NEXT STORY

Stories You May Like

  • beaten case
    ਡੇਰਾਬੱਸੀ 'ਚ ਮਾਂ-ਧੀ ਦੀ ਕੁੱਟਮਾਰ, ਸਾਰੀ ਘਟਨਾ CCTV 'ਚ ਕੈਦ
  • world famous singer became a mother at the age of 40 without being married
    40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ
  • son  mother  police  haryana  husband
    ਕਲਯੁੱਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਫਿਰ ਥਾਣੇ ਜਾ ਕਰ'ਤਾ ਸਰੰਡਰ
  • mother  fed up with drug addict son  sets herself on fire
    ਨਸ਼ੇੜੀ ਪੁੱਤਰ ਤੋਂ ਤੰਗ ਆਈ ਮਾਂ ਨੇ ਖੁਦ ਨੂੰ ਲਾਈ ਅੱਗ, 80 ਫੀਸਦੀ ਝੁਲਸੀ
  • mansa  water tank  mother
    ਮਾਨਸਾ : 2 ਜਵਾਕਾਂ ਨੂੰ ਪਾਣੀ ਵਾਲੀ ਟੈਂਕੀ 'ਚ ਧੱਕਾ ਦੇ ਮਾਂ ਨੇ ਚੁੱਕਿਆ ਖੌਫਨਾਕ ਕਦਮ, ਗਈਆਂ 3 ਜਾਨਾਂ
  • the ioa has constituted a committee
    ਆਈ. ਓ. ਏ. ਨੇ ਅਸੁੰਤਾ ਲਾਕੜਾ ਦੇ ਜਬਰ-ਜ਼ਨਾਹ ਦੇ ਦੋਸ਼ ਦੀ ਜਾਂਚ ਲਈ ਕਮੇਟੀ ਗਠਿਤ ਕੀਤੀ
  • special sir camps set up at 650 polling booths in mansa district
    ਮਾਨਸਾ ਜ਼ਿਲ੍ਹੇ ’ਚ 650 ਪੋਲਿੰਗ ਬੂਥਾਂ ’ਤੇ ਲੱਗੇ ਵਿਸ਼ੇਸ਼ SIR ਕੈਂਪ
  • pregnant woman
    38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ ਮਾਮਲਾ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
Trending
Ek Nazar
rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • vehicle punjab challan
      ਪੰਜਾਬ : ਇਨ੍ਹਾਂ ਵਾਹਨਾਂ 'ਤੇ ਹੋ ਗਈ ਸਖ਼ਤ ਕਾਰਵਾਈ, ਧੜਾ-ਧੜ ਕੱਟੇ ਚਲਾਨ
    • ferozepur district court complex
      ਫਿਰੋਜ਼ਪੁਰ ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਫਿਰ ਬੰਬ ਨਾਲ ਉਡਾਉਣ ਦੀ ਧਮਕੀ, ਸਖ਼ਤ...
    • a steamship named   fazilka   used to operate
      ਇੱਕ ਸਮਾਂ ਸੀ, ਜਦੋਂ ਫ਼ਾਜ਼ਿਲਕਾ ਦੇ ਨਾਂ 'ਤੇ ਚੱਲਦਾ ਸੀ 'ਸਟੀਮ ਸ਼ਿਪ ਸਮੁੰਦਰੀ...
    • sukhjinder randhawa wrote a letter union finance minister nirmala sitaraman
      ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਵਿੱਤ ਮੰਤਰੀ ਨੂੰ ਲਿਖੀ ਚਿੱਠੀ! ਚੁੱਕਿਆ ਅਹਿਮ...
    • accused named in rpg
      ਪੰਜਾਬ; RPG ਹਮਲੇ 'ਚ ਨਾਮਜ਼ਦ ਮੁਲਜ਼ਮ ਦਾ ਗੋਲੀਆਂ ਮਾਰ ਕੇ ਕਤਲ
    • asi in amritsar
      ਅੰਮ੍ਰਿਤਸਰ 'ਚ ਵੱਡੀ ਵਾਰਦਾਤ, ASI ਦੇ ਸਿਰ 'ਚ ਮਾਰੀ ਗੋਲੀ
    • death case
      ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
    • arrested case
      ਸੈਕਟਰ-49 ’ਚ ਗੋਲੀ ਚਲਾਉਣ ਵਾਲੇ ਦੋ ਹਮਲਾਵਰ ਗ੍ਰਿਫ਼ਤਾਰ
    • rapid gunfire at the home of the former sarpanch s brother
      ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ
    • punjabi social media influencer manjit kaur
      ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +