Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 06, 2026

    5:45:40 PM

  • heroin worth crores of rupees seized in punjab

    ਪੰਜਾਬ 'ਚ ਫੜੀ ਗਈ ਕਰੋੜਾਂ ਰੁਪਏ ਦੀ ਹੈਰੋਇਨ, ਪੁਲਸ...

  • channi faction did not receive an invitation for baghel s meeting

    ਬਘੇਲ ਦੀ ਮੀਟਿੰਗ ਲਈ ਚੰਨੀ ਧੜੇ ਨੂੰ ਨਹੀਂ ਮਿਲਿਆ...

  • punjab police asi kept private bodyguard

    ਪੰਜਾਬ ਪੁਲਸ ਦੇ ASI ਨੇ ਰੱਖਿਆ ਪ੍ਰਾਈਵੇਟ...

  • punjab boy incident

    ਪੰਜਾਬ 'ਚ ਘਰ ਦੇ ਬਾਹਰ ਖੜ੍ਹੇ ਮੁੰਡੇ ਦਾ ਬੇਰਹਿਮੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਮੋਟਰਸਾਈਕਲ ਤੇ ਐਕਟਿਵਾ ਦੀ ਜ਼ਬਰਦਸਤ ਟੱਕਰ ਕਾਰਨ 1 ਦੀ ਮੌਤ, 3 ਜ਼ਖ਼ਮੀ

PUNJAB News Punjabi(ਪੰਜਾਬ)

ਮੋਟਰਸਾਈਕਲ ਤੇ ਐਕਟਿਵਾ ਦੀ ਜ਼ਬਰਦਸਤ ਟੱਕਰ ਕਾਰਨ 1 ਦੀ ਮੌਤ, 3 ਜ਼ਖ਼ਮੀ

  • Edited By Rajwinder Kaur,
  • Updated: 26 Dec, 2021 04:04 PM
Amritsar
motorcycle activa accident
  • Share
    • Facebook
    • Tumblr
    • Linkedin
    • Twitter
  • Comment

ਚਮਿਆਰੀ (ਸੰਧੂ) - ਕਸਬਾ ਚਮਿਆਰੀ ਦੇ ਮੁੱਖ ਬਾਜ਼ਾਰ 'ਚ ਅੱਜ ਉਸ ਵੇਲੇ ਮਾਹੌਲ ਗ਼ਮਗੀਨ ਹੋ ਗਿਆ, ਜਦੋਂ ਮੋਟਰਸਾਈਕਲ ਤੇ ਐਕਟਿਵਾ ਦੀ ਅਚਾਨਕ ਆਹਮੋ-ਸਾਹਮਣੀ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ’ਚ ਸੜਕ ’ਤੇ ਡਿੱਗੇ ਇੱਕ ਵਿਅਕਤੀ ਦੇ ਉੱਪਰੋਂ ਦੁੱਧ ਵਾਲੇ ਟੈਂਕਰ ਦਾ ਟਾਇਰ ਲੰਘਣ ਕਾਰਨ ਉਸ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਤਿੰਨ ਲੋਕ ਹੋਰ ਗੰਭੀਰ ਜ਼ਖ਼ਮੀ ਹੋ ਗਏ।

ਪੜ੍ਹੋ ਇਹ ਵੀ ਖ਼ਬਰ - ਪਿਆਰ 'ਚ ਅੰਨ੍ਹੇ ਪ੍ਰੇਮੀ ਨੇ ਸ੍ਰੀਨਗਰ ਤੋਂ ਸੱਦਿਆ ਸ਼ਾਰਪ ਸ਼ੂਟਰ, ਪ੍ਰੇਮਿਕਾ ਦੇ ਮੰਗੇਤਰ ਦੇ ਭੁਲੇਖੇ ਮਾਰਿਆ ਉਸਦਾ ਭਰਾ

ਮੌਕੇ ਤੋਂ ਇਕੱਤਰ ਜਾਣਕਾਰੀ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਸੇਖਵਾਂ ਦਾ ਰਹਿਣ ਵਾਲਾ ਰਜਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਆਪਣੇ ਸਹੁਰੇ ਪਿੰਡ ਧਾਰੀਵਾਲ ਕਲੇਰ ਤੋਂ ਆਪਣੇ 10 ਸਾਲਾ ਪੁੱਤਰ ਸਮੇਤ ਮੋਟਰਸਾਈਕਲ ’ਤੇ ਸਵਾਰ ਹੋ ਕੇ ਸੇਖਵਾਂ ਪਿੰਡ ਜਾ ਰਿਹਾ ਸੀ। ਅਚਾਨਕ ਕਸਬਾ ਚਮਿਆਰੀ ਵਿਖੇ ਸਾਹਮਣੇ ਤੋਂ ਆ ਰਹੇ ਐਕਟਿਵਾ ਸਵਾਰਾਂ ਨਾਲ ਉਨ੍ਹਾਂ ਦੀ ਸਿੱਧੀ ਟੱਕਰ ਹੋ ਗਈ। ਸੜਕ ਵਾਲੇ ਪਾਸੇ ਡਿੱਗਣ ਕਰਕੇ ਪਿੱਛੋਂ ਆ ਰਹੇ ਦੁੱਧ ਵਾਲੇ ਟੈਂਕਰ ਦਾ ਟਾਇਰ ਰਾਜਿੰਦਰ ਸਿੰਘ ਦੇ ਉਪਰੋਂ ਲੰਘ ਗਿਆ ਅਤੇ ਉਸ ਦੀ ਮੌਕੇ ’ਤੇ ਮੌਤ ਹੋ ਗਈ। ਇਸ ਹਾਦਸੇ ’ਚ ਮ੍ਰਿਤਕ ਦੇ ਪੁੱਤਰ ਸਮੇਤ ਤਿੰਨ ਜਾਣੇ ਗੰਭੀਰ ਜ਼ਖ਼ਮੀ ਹੋ ਗਏ। 

ਪੜ੍ਹੋ ਇਹ ਵੀ ਖ਼ਬਰ - ਲੁਧਿਆਣਾ ਬਲਾਸਟ: ਪਾਕਿ ਗਿਆ ਸੀ ਗਗਨਦੀਪ ਜਾਂ ਪੰਜਾਬ ’ਚ ਹੀ ਉਸ ਨੂੰ ਮਿਲੀ ਸੀ ਬਲਾਸਟ ਕਰਨ ਦੀ ਟਰੇਨਿੰਗ?

ਘਟਨਾ ਦੀ ਸੂਚਨਾ ਮਿਲਣ ’ਤੇ ਪੁਲਸ ਚੌਕੀ ਚਮਿਆਰੀ ਦੇ ਇੰਚਾਰਜ ਸਬ ਇੰਸਪੈਕਟਰ ਰਮਨਦੀਪ ਕੌਰ ਬੰਦੇਸ਼ਾ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਵੱਲੋਂ ਇਸ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਸ ਨੇ ਆਪਣੀ ਕਾਰਵਾਈ ਕਰਦਿਆਂ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾ ਦਿੱਤਾ। ਇਸ ਤੋਂ ਇਲਾਲਾ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈਂਦੇ ਹੋਏ ਪੁਲਸ ਨੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਅਜਨਾਲਾ ਵਿਖੇ ਭੇਜ ਦਿੱਤਾ ।

ਪੜ੍ਹੋ ਇਹ ਵੀ ਖ਼ਬਰ - ਲੁਧਿਆਣਾ ’ਚ ਵਾਪਰੀ ਸ਼ਰਮਨਾਕ ਘਟਨਾ: ਖਾਲੀ ਪਲਾਟ ’ਚੋਂ ਦੱਬੀ ਹੋਈ ਮਿਲੀ ਨਵਜੰਮੇ ਬੱਚੇ ਦੀ ਲਾਸ਼

 

  • Motorcycle
  • Activa
  • Accident
  • ਮੋਟਰਸਾਈਕਲ
  • ਐਕਟਿਵਾ
  • ਹਾਦਸਾ

ਕੰਟਰੋਲ ਰੂਮ ’ਤੇ ਫੋਨ ਕਰਕੇ ਦਿੱਤੀ ਧਮਕੀ, ਹੁਣ ਚੰਡੀਗੜ੍ਹ ’ਚ ਹੋਣਗੇ ਸੀਰੀਅਲ ਬੰਬ ਬਲਾਸਟ

NEXT STORY

Stories You May Like

  • 2 youths die in car motorcycle collision
    ਪੰਜਾਬ 'ਚ ਵੱਡਾ ਸੜਕ ਹਾਦਸਾ, ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ 2 ਨੌਜਵਾਨਾਂ ਦੀ ਮੌਤ
  • 1 truck driver dies in collision between 2 trucks
    2 ਟਰੱਕਾਂ ਦਰਮਿਆਨ ਹੋਈ ਟੱਕਰ ’ਚ 1 ਟਰੱਕ ਡਰਾਈਵਰ ਦੀ ਮੌਤ
  • terrible collision between tractor and car near mehrampur
    ਮਹਿਰਮਪੁਰ ਨੇੜੇ ਟਰੈਕਟਰ ਤੇ ਕਾਰ ਦੀ ਭਿਆਨਕ ਟੱਕਰ, ਦੋਵੇਂ ਚਾਲਕ ਗੰਭੀਰ ਜ਼ਖ਼ਮੀ
  • ferozepur  speeding bus  motorcycle  collision
    ਫਿਰੋਜ਼ਪੁਰ 'ਚ ਤੇਜ਼ ਰਫ਼ਤਾਰ ਬੱਸ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ, ਔਰਤ ਦੀ ਦਰਦਨਾਕ ਮੌਤ
  • car collision  death in accident  death of young man
    ਕਾਰ ਦੀ ਟੱਕਰ ਕਾਰਨ ਹੋਈ ਮੌਤ ਦੇ ਮਾਮਲੇ ਅਣਪਛਾਤੇ ਚਾਲਕ ਖ਼ਿਲਾਫ਼ ਕੇਸ ਦਰਜ
  • car hits motorcycle in mahilpur  one person killed
    ਮਾਹਿਲਪੁਰ 'ਚ ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਇਕ ਦੀ ਮੌਤ
  • one person dies in road accident on phillaur gt road
    ਫਿਲੌਰ GT ਰੋਡ 'ਤੇ ਟਰੱਕ ਤੇ ਕੈਂਟਰ ਦੀ ਭਿਆਨਕ ਟੱਕਰ, ਇਕ ਵਿਅਕਤੀ ਦੀ ਮੌਤ
  • person dies  tipper accident
    ਤੇਜ਼ ਰਫ਼ਤਾਰ ਟਿੱਪਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ, ਇਲਾਕੇ 'ਚ ਸੋਗ ਦੀ ਲਹਿਰ
  • builder fired upon for not paying ransom one accused arrested
    ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
  • incident in adampur  youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • heartbreaking accident on jalandhar amritsar nh 3 members family die
    ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ,...
  • girl missing in jalandhar
    ਜਲੰਧਰ 'ਚ ਘਰੋਂ ਸਕੂਲ ਲਈ ਨਿਕਲੇ ਚਾਰ ਬੱਚਿਆਂ 'ਚੋਂ ਇਕ ਕੁੜੀ ਹੋਈ ਲਾਪਤਾ, ਮਚਿਆ...
  • gang demanding ransom for gangster busted
    ਗੈਂਗਸਟਰ ਜੱਗਾ ਲਈ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼, ਨਾਜਾਇਜ਼ ਅਸਲੇ ਸਣੇ...
  • karam singh lehal interview
    ਪੰਜਾਬ ’ਚੋਂ ਨਸ਼ਿਆਂ ਤੇ ਗੈਂਗਸਟਰਵਾਦ ਦੇ ਖ਼ਾਤਮੇ ਲਈ ਭਾਜਪਾ ਪੂਰੀ ਤਰ੍ਹਾਂ ਸਮਰੱਥ :...
  • kewal dhillon in jalandhar
    ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ, ਪਦਮ ਸ਼੍ਰੀ ਸੰਤ...
  • bjp president kewal singh dhillons sharp attack on the government
    ਹੁਸ਼ਿਆਰਪੁਰ ਜੇਲ੍ਹ ਮਾਮਲੇ 'ਤੇ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਸਰਕਾਰ...
Trending
Ek Nazar
prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

european kabaddi federation

ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ

america 250th anniversary

ਜ਼ੇਲੇਂਸਕੀ ਅਤੇ ਪੁਤਿਨ ਨੇ ਅਮਰੀਕਾ ਦੀ 250ਵੀਂ ਵਰ੍ਹੇਗੰਢ 'ਤੇ ਟਰੰਪ ਨੂੰ ਦਿੱਤੀ...

india australia relations

ਭਾਰਤ-ਆਸਟ੍ਰੇਲੀਆ ਸਬੰਧ ਪਹਿਲਾਂ ਕਦੇ ਇੰਨੇ ਮਜ਼ਬੂਤ ਨਹੀਂ ਰਹੇ : ਅਲਬਾਨੀਜ਼

bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bhupesh baghel reached chandigarh
      ਪੰਜਾਬ ਕਾਂਗਰਸ ਦੀ ਨਬਜ਼ ਟਟੋਲਣ ਚੰਡੀਗੜ੍ਹ ਪੁੱਜੇ ਭੂਪੇਸ਼ ਬਘੇਲ, ਅਗਲੇ 5 ਦਿਨ...
    • amritsar chandigarh bullet train central government budget
      ਪੰਜਾਬੀਆਂ ਨੂੰ ਕੇਂਦਰ ਦੀ ਵੱਡੀ ਸੌਗਾਤ ! ਅੰਮ੍ਰਿਤਸਰ-ਚੰਡੀਗੜ੍ਹ ਸਣੇ 50 ਸ਼ਹਿਰਾਂ...
    • incident in adampur  youth
      ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
    • heartbreaking accident on jalandhar amritsar nh 3 members family die
      ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ,...
    • government holidays of employees in punjab cancelled
      ਪੰਜਾਬ 'ਚ ਮੁਲਾਜ਼ਮਾਂ ਦੀਆਂ ਸਰਕਾਰੀ ਛੁੱਟੀਆਂ ਰੱਦ! ਰੱਖੜੀ ਤੋਂ ਪਹਿਲਾਂ ਡਾਕ...
    • girl missing in jalandhar
      ਜਲੰਧਰ 'ਚ ਘਰੋਂ ਸਕੂਲ ਲਈ ਨਿਕਲੇ ਚਾਰ ਬੱਚਿਆਂ 'ਚੋਂ ਇਕ ਕੁੜੀ ਹੋਈ ਲਾਪਤਾ, ਮਚਿਆ...
    • raja warring s big statement amid news of factionalism in punjab congress
      ਪੰਜਾਬ ਕਾਂਗਰਸ 'ਚ ਧੜੇਬੰਦੀ ਦੀਆਂ ਖ਼ਬਰਾਂ ਵਿਚਾਲੇ ਰਾਜਾ ਵੜਿੰਗ ਦਾ ਵੱਡਾ ਬਿਆਨ,...
    • punjabi youth  punjabi in america  punjabi in england
      ਦੁਖਦ ਘਟਨਾ, ਵਿਦੇਸ਼ ਗਏ ਦੋ ਮੁੰਡਿਆਂ ਦੀ ਮੌਤ, ਇਕ ਨੇ ਅਮਰੀਕਾ ਤੇ ਦੂਜੇ ਨੇ...
    • jail superintendent arrested gangster manpreet manna s viral video case
      ਪੰਜਾਬ: ਗੈਂਗਸਟਰ ਮਨਪ੍ਰੀਤ ਮੰਨਾ ਦੀ ਵਾਇਰਲ ਵੀਡੀਓ ਮਾਮਲੇ 'ਚ ਐਡੀਸ਼ਨਲ ਸੁਪਰਡੈਂਟ...
    • assaults llabour at new grain market
      ਕਪੂਰਥਲਾ ਦੀ ਨਵੀਂ ਦਾਣਾਮੰਡੀ 'ਚ ਆੜਤੀ ਨੇ ਮਜ਼ਦੂਰ ਨਾਲ ਕੀਤੀ ਕੁੱਟਮਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +