Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    4:47:46 PM

  • famous punjabi singer balvir boparai  s mother passes away

    ਮਸ਼ਹੂਰ ਪੰਜਾਬੀ ਗਾਇਕ ਬਲਵੀਰ ਬੋਪਾਰਾਏ ਦੇ ਘਰ ਪਸਰਿਆ...

  • train derailment

    ਪਾਕਿਸਤਾਨ : ਰੇਲ ਹਾਦਸੇ ਦੇ ਮ੍ਰਿਤਕਾਂ ਅਤੇ ਜ਼ਖਮੀਆਂ...

  • parvinder jhota s son became emotional after his father s death

    ਪਿਤਾ ਦੀ ਮੌਤ ਮਗਰੋਂ ਭਾਵੁਕ ਹੋਇਆ ਪਰਵਿੰਦਰ ਝੋਟਾ ਦਾ...

  • dig  s major statement on the parvinder jhota murder case

    ਪਰਵਿੰਦਰ ਝੋਟਾ ਦੇ ਕਤਲ ਮਾਮਲੇ 'ਤੇ DIG ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਨੌਜਵਾਨ ਨੇ ਘਰ ਦੇ ਬਾਹਰੋਂ ਮੋਟਰਸਾਈਕਲ ਕੀਤਾ ਚੋਰੀ, ਘਟਨਾ CCTV ’ਚ ਕੈਦ

PUNJAB News Punjabi(ਪੰਜਾਬ)

ਨੌਜਵਾਨ ਨੇ ਘਰ ਦੇ ਬਾਹਰੋਂ ਮੋਟਰਸਾਈਕਲ ਕੀਤਾ ਚੋਰੀ, ਘਟਨਾ CCTV ’ਚ ਕੈਦ

  • Edited By Babita,
  • Updated: 09 Sep, 2024 04:49 PM
Firozpur-Fazilka
motorcycle theft
  • Share
    • Facebook
    • Tumblr
    • Linkedin
    • Twitter
  • Comment

ਅਬੋਹਰ (ਸੁਨੀਲ) : ਬੀਤੀ ਸ਼ਾਮ ਸਥਾਨਕ ਨਾਨਕ ਨਗਰੀ ਤੋਂ ਇੱਕ ਨਕਾਬਪੋਸ਼ ਨੌਜਵਾਨ ਨੇ ਘਰ ਦੇ ਬਾਹਰੋਂ ਗੌਰਵ ਕੁਮਾਰ ਪੁੱਤਰ ਕੇਵਲ ਕ੍ਰਿਸ਼ਨ ਦਾ ਮੋਟਰਸਾਈਕਲ ਚੋਰੀ ਕਰ ਲਿਆ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਵਿੱਚ ਕੈਦ ਹੋ ਗਈ ਹੈ। ਜਿਸ ਵਿੱਚ ਨਕਾਬਪੋਸ਼ ਨੌਜਵਾਨ ਮੋਟਰਸਾਈਕਲ ਨੂੰ ਭਜਾ ਕੇ ਲੈ ਜਾਂਦਾ ਸਾਫ਼ ਦਿਖਾਈ ਦੇ ਰਿਹਾ ਹੈ, ਜਿਸ ਨੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਕਰੀਬ ਅੱਧਾ ਘੰਟਾ ਘਰ ਦੇ ਨੇੜੇ ਰੇਕੀ ਕੀਤੀ ਅਤੇ ਦਾਅ ’ਤੇ ਲੱਗਦੇ ਹੀ ਮੋਟਰਸਾਈਕਲ ਭਜਾ ਕੇ ਲੈ ਗਏ।

ਮਾਮਲੇ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ ਹੈ ਜਾਣਕਾਰੀ ਦਿੰਦੇ ਹੋਏ ਨਗਰੀ ਗਲੀ ਨੰਬਰ-6 ਦੇ ਰਹਿਣ ਵਾਲੇ ਗੌਰਵ ਕੁਮਾਰ ਨੇ ਦੱਸਿਆ ਕਿ ਬੀਤੀ ਸ਼ਾਮ ਆਪਣੇ ਮਾਮਾ ਨੂੰ ਡਾਕਟਰ ਤੋਂ ਦਵਾਈ ਦਿਵਾਉਣ ਲਈ ਗਿਆ ਸੀ ਅਤੇ ਵਾਪਸ ਆ ਕੇ ਉਸਨੇ ਅਪਣਾ ਮੋਟਰਸਾਈਕਲ ਘਰ ਦੇ ਬਾਹਰ ਖੜ੍ਹਾ ਕੀਤਾ, ਜਿਹੜਾ ਕਿ ਅੰਕਿਤ ਬੰਸਲ ਪੁੱਤਰ ਵਿਕਾਸ ਬੰਸਲ ਦੇ ਨਾਂ ਤੇ ਰਜਿਸਟਰਡ ਹੈ। ਕਰੀਬ ਇਕ ਘੰਟੇ ਬਾਅਦ ਜਦੋਂ ਉਹ ਬਾਹਰ ਆਇਆ ਤਾਂ ਉਥੋਂ ਉਸ ਦਾ ਮੋਟਰਸਾਈਕਲ ਚੋਰੀ ਹੋ ਚੁੱਕਾ ਸੀ। ਘਟਨਾ ਤੋਂ ਬਾਅਦ ਉਨ੍ਹਾਂ ਨੇ ਸਿਟੀ ਥਾਣਾ ਨੰਬਰ-1 ਦੀ ਪੁਲਸ ਨੂੰ ਸੂਚਿਤ ਕੀਤਾ ਅਤੇ ਆਸ-ਪਾਸ ਲੱਗੇ ਕੈਮਰਿਆਂ ਦੀ ਜਾਂਚ ਵੀ ਕੀਤੀ, ਜਿਸ ’ਚ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਨੌਜਵਾਨ ਸਾਫ਼ ਦਿਖਾਈ ਦੇ ਰਿਹਾ ਹੈ।
 

  • Youth
  • Motorcycle
  • Theft
  • ਨੌਜਵਾਨ
  • ਮੋਟਰਸਾਈਕਲ
  • ਚੋਰੀ

ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਚਾਲਾਨ ਕੱਟਣ ਨੂੰ ਲੈ ਕੇ ਪੁਲਸ ਦੀ ਵੱਡੀ ਤਿਆਰੀ

NEXT STORY

Stories You May Like

  • theft in gurdaspur temple
    ਗੁਰਦਾਸਪੁਰ ਦੇ ਮੰਦਰ 'ਚ ਚੋਰੀ, ਵਾਰਦਾਤ CCTV 'ਚ ਕੈਦ
  • pickup stolen from outside hous
    ਘਰ ਦੇ ਬਾਹਰੋਂ ਪਿਕਅੱਪ ਚੋਰੀ, ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ
  • ed seizes house worth rs 54 crore in delhi
    ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
  • theft at pathankot government school
    ਪਠਾਨਕੋਟ ਦੇ ਸਰਕਾਰੀ ਸਕੂਲ ’ਚ ਚੋਰੀ, ਚੋਰਾਂ ਨੇ cctv ਕੈਮਰੇ ਵੀ ਤੋੜੇ
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • boy dead on road accident
    ਮੋਟਰਸਾਈਕਲ ਖੰਭੇ ਨਾਲ ਟਕਰਾਉਣ ਕਾਰਨ ਨੌਜਵਾਨ ਦੀ ਮੌਤ
  • primary school  theft in school  cctv
    ਸਰਕਾਰੀ ਪ੍ਰਾਇਮਰੀ ਸਕੂਲ ਢੋਲਵਾਹਾ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ
  • jewelery and cash worth lakhs stolen from home
    ਦਿਨ-ਦਿਹਾੜੇ ਘਰ 'ਚੋਂ ਲੱਖਾਂ ਦੇ ਗਹਿਣੇ ਤੇ ਕੈਸ਼ ਚੋਰੀ, ਸਾਰੀ ਜਮ੍ਹਾ ਪੂੰਜੀ ਲੈ ਗਏ ਚੋਰ
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • death case
      ਟਰੇਨ ਤੋਂ ਡਿੱਗਣ ਨਾਲ ਬਜ਼ੁਰਗ ਵਿਅਕਤੀ ਦੀ ਮੌਤ
    • father refuses to perform parvinder jhota s cremation
      ਪਰਵਿੰਦਰ ਝੋਟੇ ਦੇ ਸਸਕਾਰ ਤੋਂ ਪਿਤਾ ਦਾ ਇਨਕਾਰ, ਪੂਰੇ ਸ਼ਹਿਰ 'ਚ ਤਣਾਅ ਵਾਲਾ ਮਾਹੌਲ...
    • jathedar daduwal strongly condemns the murder of parvinder jhota
      ਪਰਵਿੰਦਰ ਝੋਟੇ ਦੇ ਕਤਲ ਦੀ ਜੱਥੇਦਾਰ ਦਾਦੂਵਾਲ ਵੱਲੋਂ ਸਖ਼ਤ ਨਿੰਦਾ, ਦੋਸ਼ੀਆਂ ਨੂੰ...
    • parvinder jhota  mansa city  closed
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ...
    • raja warring statement
      ਪਰਵਿੰਦਰ ਝੋਟਾ ਦੇ ਕਤਲ ਮਾਮਲੇ 'ਚ ਰਾਜਾ ਵੜਿੰਗ ਨੇ ਸਾਧਿਆ ਪੰਜਾਬ ਸਰਕਾਰ 'ਤੇ...
    • holiday in mansa
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਮਾਨਸਾ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ
    • parvinder jhota mansa medical store
      Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
    • parvinder jhota  mansa police  drug task force
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ
    • imd weather update hailstorm states
      14,15 ਅਕਤੂਬਰ ਨੂੰ ਪੈਣਗੇ ਗੜੇ, ਇਨ੍ਹਾਂ ਸੂਬਿਆਂ ਲਈ ਮੌਸਮ ਵਿਭਾਗ ਵਲੋਂ ਚਿਤਾਵਨੀ...
    • final voter list for amritsar district 2026 released
      ਅੰਮ੍ਰਿਤਸਰ ਜ਼ਿਲ੍ਹੇ ਦੀ ਅੰਤਿਮ ਵੋਟਰ ਸੂਚੀ-2026 ਜਾਰੀ, ਦੇਖੋ ਆਪਣੇ ਹਲਕੇ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +