ਲੁਧਿਆਣਾ (ਰਾਜ): ਬਾਥਰੂਮ ਕਰਨ ਲਈ ਰਸਤੇ ’ਚ ਰੁਕਣਾ ਇਕ ਵਿਅਕਤੀ ਨੂੰ ਮਹਿੰਗਾ ਸਾਬਤ ਹੋਇਆ। ਜਦੋਂ ਉਹ ਬਾਥਰੂਮ ਕਰ ਰਿਹਾ ਸੀ ਤਾਂ ਚੋਰਾਂ ਨੇ ਉਸ ਦਾ ਮੋਟਰਸਾਈਕਲ ਚੋਰੀ ਕਰ ਲਿਆ। ਇਸ ਮਾਮਲੇ ’ਚ ਥਾਣਾ ਫੋਕਲ ਪੁਆਇੰਟ ਦੀ ਪੁਲਸ ਨੇ ਰਾਜ ਗੋਪਾਲ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਪੁਲਸ ਸ਼ਿਕਾਇਤ ’ਚ ਰਾਮ ਗੋਪਾਲ ਨੇ ਦੱਸਿਆ ਹੈ ਕਿ ਉਹ ਆਪਣੀ ਸਪਲੈਂਡਰ ਮੋਟਰਸਾਈਕਲ ’ਤੇ ਜਾ ਰਿਹਾ ਸੀ। ਉਸ ਨੂੰ ਬਾਥਰੂਮ ਜਾਣ ਦੀ ਇੱਛਾ ਮਹਿਸੂਸ ਹੋਈ ਤਾਂ ਉਸ ਨੇ ਮੋਟਰਸਾਈਕਲ ਸਾਈਡ ’ਤੇ ਖੜ੍ਹਾ ਕਰ ਦਿੱਤਾ ਅਤੇ ਝਾੜੀਆਂ ’ਚ ਬਾਥਰੂਮ ਕਰਨ ਲਈ ਗਿਆ। ਇਸੇ ਦੌਰਾਨ ਕੋਈ ਉਸ ਦਾ ਮੋਟਰਸਾਈਕਲ ਚੋਰੀ ਕਰ ਕੇ ਲੈ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿੱਲੀ ਜਾਣਗੇ ਲੁਧਿਆਣਾ ਦੇ ਨਵੇਂ ਚੁਣੇ ਗਏ 'ਆਪ' ਦੇ ਕੌਂਸਲਰ
NEXT STORY