ਅੰਮ੍ਰਿਤਸਰ, (ਪ. ਪ.)- ਸਿਵਲ ਲਾਈਨ ਥਾਣੇ ਦੀ ਪੁਲਸ ਨੇ ਨਾਕਾਬੰਦੀ ਕਰਦਿਆਂ ਬਾਈਕ ਚੋਰ ਗਿਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰ ਲਿਆ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਸੌਰਵ ਮਹਿਰਾ ਪੁੱਤਰ ਰਾਜ ਕੁਮਾਰ ਵਾਸੀ ਸ਼ਕਤੀ ਨਗਰ ਅਤੇ ਮੋਹਿਤ ਕੁਮਾਰ ਪੁੱਤਰ ਅਮ੍ਰਿਤ ਲਾਲ ਵਾਸੀ ਗੁਰੂ ਕਾ ਮਹਿਲ ਦੇ ਕਬਜ਼ੇ 'ਚੋਂ ਚੋਰੀ ਕੀਤਾ ਇਕ ਸਪਲੈਂਡਰ ਮੋਟਰਸਾਈਕਲ ਬਰਾਮਦ ਕਰ ਕੇ ਪੁਲਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ।
ਜਟਾਣਾ ਕਲਾਂ ਵਾਸੀ ਦੀ ਡੇਂਗੂ ਨਾਲ ਮੌਤ
NEXT STORY