Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 21, 2026

    4:45:11 PM

  • parvinder jhota update

    ਪਰਵਿੰਦਰ ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ...

  • cyber   attack on sbi  data of customers reached the dark web

    ਭਾਰਤ ਦੇ ਸਭ ਤੋਂ ਵੱਡੇ SBI 'ਤੇ ਸਾਈਬਰ ਹਮਲਾ,...

  • serious incident with mp

    ਆਸਟ੍ਰੇਲੀਆ : ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ...

  • exclusive video of parvinder singh jhota has surfaced

    ਪਰਵਿੰਦਰ ਝੋਟਾ ਦੀ ਇਕ ਹੋਰ ਵੀਡੀਓ ਆਈ ਸਾਹਮਣੇ! ਮੌਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ 'ਚ ਇਨ੍ਹਾਂ ਵਾਹਨ ਚਾਲਕਾਂ ਲਈ ਪੈ ਗਿਆ ਵੱਡਾ ਪੰਗਾ, ਹੁਣ ਜੁਰਮਾਨਾ ਕੀਮਤ ਤੋਂ ਕਿਤੇ ਵੱਧ

PUNJAB News Punjabi(ਪੰਜਾਬ)

ਪੰਜਾਬ 'ਚ ਇਨ੍ਹਾਂ ਵਾਹਨ ਚਾਲਕਾਂ ਲਈ ਪੈ ਗਿਆ ਵੱਡਾ ਪੰਗਾ, ਹੁਣ ਜੁਰਮਾਨਾ ਕੀਮਤ ਤੋਂ ਕਿਤੇ ਵੱਧ

  • Edited By Gurminder Singh,
  • Updated: 11 Nov, 2025 03:58 PM
Ludhiana-Khanna
motorist punjab fine
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਮ) : ਆਰ. ਟੀ. ਓ. ਵਿਭਾਗ ਨੇ 2 ਸਾਲ ਬਾਅਦ ਪੁਰਾਣੇ ਵਾਹਨਾਂ ਦੀ ਰਜਿਸਟ੍ਰੇਸ਼ਨ ਅਤੇ ਫਿਟਨੈੱਸ ਰੀਨਿਊਅਲ ਦੀ ਪ੍ਰਕਿਰਿਆ ਫਿਰ ਤੋਂ ਸ਼ੁਰੂ ਕਰ ਦਿੱਤੀ ਹੈ ਪਰ ਇਸ ਦੇ ਨਾਲ ਹੀ ਜੁਰਮਾਨੇ ਦਾ ਬੋਝ ਇੰਨਾ ਵਧਾ ਦਿੱਤਾ ਗਿਆ ਹੈ। ਹੁਣ ਕਈ ਵਾਹਨ ਮਾਲਕਾਂ ਲਈ ਪੁਰਾਣਾ ਵਾਹਨ ਰੱਖਣਾ ਘਾਟੇ ਦਾ ਸੌਦਾ ਬਣ ਗਿਆ ਹੈ। 7200 ਤੋਂ ਵਧਾ ਕੇ 12,000 ਤੱਕ ਹੋਇਆ ਜੁਰਮਾਨਾ : ਵਿਭਾਗ ਦੀ ਨਵੀਂ ਪ੍ਰਣਾਲੀ ਤਹਿਤ ਹੁਣ 2023 ਵਿਚ ਫਿਟਨੈੱਸ ਰੀਨਿਊ ਨਾ ਕਰਨ ਵਾਲਿਆਂ ਤੋਂ 7200 ਤੋਂ 12000 ਰੁਪਏ ਤੱਕ ਦਾ ਵਾਧੂ ਜੁਰਮਾਨਾ ਵਸੂਲਿਆ ਜਾ ਰਿਹਾ ਹੈ। ਇੰਨਾ ਹੀ ਨਹੀਂ, ਦੋਪਹੀਆ ਵਾਹਨਾਂ ’ਤੇ ਹਰ ਮਹੀਨੇ 300 ਰੁਪਏ ਅਤੇ ਚਾਰਪਹੀਆ ਵਾਹਨਾਂ ’ਤੇ 500 ਰੁਪਏ ਤੱਕ ਦੀ ਲੇਟ ਫੀਸ ਵੀ ਲਗਾਈ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਵਿਭਾਗ ਦਾ ਵੱਡਾ ਐਕਸ਼ਨ, ਇਨ੍ਹਾਂ ਲੋਕਾਂ 'ਤੇ ਸ਼ੁਰੂ ਹੋ ਗਈ ਕਾਰਵਾਈ

ਵਾਹਨ ਦੀ ਕੀਮਤ ਤੋਂ ਜ਼ਿਆਦਾ ਜੁਰਮਾਨਾ

ਕਈ ਲੋਕਾਂ ਦਾ ਕਹਿਣਾ ਹੈ ਕਿ ਜੁਰਮਾਨੇ ਦੀ ਰਾਸ਼ੀ ਉਨ੍ਹਾਂ ਦੇ ਪੁਰਾਣੇ ਵਾਹਨ ਦੀ ਕੀਮਤ ਤੋਂ ਵੀ ਜ਼ਿਆਦਾ ਹੋ ਚੁੱਕੀ ਹੈ। ਉਦਾਹਰਨ ਵਜੋਂ 19 ਸਾਲ ਪੁਰਾਣੇ ਸਕੂਟਰ ਦੀ ਰਜਿਸਟ੍ਰੇਸ਼ਨ ਨਾ ਕਰਵਾਉਣ ’ਤੇ ਹੁਣ 16 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਬਣ ਰਿਹਾ ਹੈ, ਜਦੋਂਕਿ ਉਸੇ ਮਾਡਲ ਦਾ ਸਕੂਟਰ ਸੈਕਿੰਡ ਹੈਂਡ ਮਾਰਕੀਟ ’ਚ 10-12 ਹਜ਼ਾਰ ਰੁਪਏ ’ਚ ਮਿਲ ਜਾਂਦਾ ਹੈ। ਆਨਲਾਈਨ ਸਿਸਟਮ ਵਿਚ ਗੜਬੜ ਨਾਲ ਵਧੀ ਪ੍ਰੇਸ਼ਾਨੀ : ਵਾਹਨ ਮਾਲਕਾਂ ਮੁਤਾਬਕ ਆਨਲਾਈਨ ਫਿਟਨੈੱਸ ਪੋਰਟਲ ’ਤੇ ਸਿਸਟਮ ਵਾਰ-ਵਾਰ ਫੇਲ ਹੋ ਰਿਹਾ ਹੈ, ਜਿਸ ਨਾਲ ਉਹ ਸਮੇਂ ’ਤੇ ਫੀਸ ਜਮ੍ਹਾ ਨਹੀਂ ਕਰ ਪਾ ਰਹੇ। ਕਈ ਲੋਕਾਂ ਨੂੰ ਫਿਟਨੈੱਸ ਫੀਸ ਦੇ ਨਾਲ ਲੇਟ ਫੀਸ ਵੀ ਭਰਨੀ ਪੈ ਰਹੀ ਹੈ। ਕੁਝ ਲੋਕਾਂ ਨੇ ਕਿਹਾ ਕਿ ਉਹ ਕਈ ਵਾਰ ਦਫਤਰ ਦੇ ਗੇੜੇ ਮਾਰ-ਮਾਰ ਕੇ ਥੱਕ ਚੁੱਕੇ ਹਨ ਪਰ ਕਲੀਅਰੈਂਸ ਨਹੀਂ ਮਿਲ ਰਹੀ।

ਇਹ ਵੀ ਪੜ੍ਹੋ : ਰੈੱਡ ਅਲਰਟ ਵਿਚਾਲੇ ਪੰਜਾਬ 'ਚ ਲੱਗ ਗਏ ਨਾਕੇ, ਪੁਲਸ ਨੇ ਸੰਭਾਲੇ ਮੋਰਚੇ

1992 ਤੋਂ ਪਹਿਲਾਂ ਦੇ ਮਾਡਲ ’ਤੇ ਵੀ ਵਸੂਲਿਆ ਜਾ ਰਿਹਾ ਟੈਕਸ

ਨਿਯਮਾਂ ਮੁਤਾਬਕ 15 ਸਾਲ ਤੋਂ ਜ਼ਿਆਦਾ ਪੁਰਾਣੇ ਵਾਹਨਾਂ ਨੂੰ ਤਾਂ ਹੀ ਸੜਕ ’ਤੇ ਚਲਾਇਆ ਜਾ ਸਕਦਾ ਹੈ, ਜਦੋਂ ਉਨ੍ਹਾਂ ਦਾ ਫਿਟਨੈੱਸ ਸਰਟੀਫਿਕੇਟ ਰੀਨਿਊ ਹੋਵੇ ਪਰ ਹੁਣ ਵਿਭਾਗ 1992 ਜਾਂ ਉਸ ਤੋਂ ਪੁਰਾਣੇ ਵਾਹਨਾਂ ਤੋਂ ਵੀ ਟੈਕਸ ਪੈਨਲਟੀ ਵਸੂਲ ਰਿਹਾ ਹੈ, ਜਦੋਂਕਿ ਇਹ ਵਾਹਨ ਜ਼ਿਆਦਾਤਰ ਚੱਲਣ ਦੇ ਲਾਈਕ ਹੀ ਨਹੀਂ ਬਚੇ।

ਲੋਕ ਬੋਲੇ : ਵਿਭਾਗ ਕਮਾਈ ਦੇ ਚੱਕਰ ਵਿਚ ਜਨਤਾ ਨੂੰ ਸਜ਼ਾ ਦੇ ਰਿਹਾ

ਲੁਧਿਆਣਾ ਦੇ ਵਾਹਨ ਮਾਲਕ ਹਰਵਿੰਦਰ ਸਿੰਘ ਨੇ ਕਿਹਾ ਕਿ ਮੇਰੇ ਸਕੂਟਰ ਦੀ ਕੀਮਤ 12000 ਹੈ ਅਤੇ ਫਿਟਨੈੱਸ ਦੇ ਨਾਲ ਜੁਰਮਾਨਾ 16000 ਰੁਪਏ ਲੱਗ ਗਿਆ। ਇਹ ਨਾ-ਇਨਸਾਫੀ ਹੈ। ਵਿਭਾਗ ਨੂੰ ਵਿਵਹਾਰਕ ਨੀਤੀ ਬਣਾਉਣੀ ਚਾਹੀਦੀ ਹੈ, ਨਹੀਂ ਤਾਂ ਆਮ ਲੋਕ ਪੁਰਾਣੇ ਵਾਹਨ ਸੜਕਾਂ ਤੋਂ ਹਟਾ ਦੇਣਗੇ।

ਇਹ ਵੀ ਪੜ੍ਹੋ : ਪੰਜਾਬ ਵਿਚ ਆਉਣ ਵਾਲੇ ਦਿਨਾਂ ਨੂੰ ਲੈ ਕੇ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਨਵੀਂ ਭਵਿੱਖਬਾਣੀ

ਮਾਹਿਰਾਂ ਦੀ ਰਾਏ : ਨੀਤੀ ’ਚ ਰਾਹਤ ਦੀ ਲੋੜ

ਆਟੋ ਮਾਹਿਰਾਂ ਦਾ ਕਹਿਣਾ ਹੈ ਕਿ ਵਿਭਾਗ ਨੂੰ ਪੁਰਾਣੇ ਵਾਹਨਾਂ ਲਈ ਇਕਮੁਸ਼ਤ ਰਜਿਸਟ੍ਰੇਸ਼ਨ ਸਕੀਮ ਲਿਆਉਣੀ ਚਾਹੀਦੀ ਹੈ, ਜਿਸ ਨਾਲ ਮਾਲਕਾਂ ਨੂੰ ਰਾਹਤ ਮਿਲੇ ਅਤੇ ਪ੍ਰਦੂਸ਼ਣ ਕੰਟਰੋਲ ਦੇ ਨਾਲ-ਨਾਲ ਪ੍ਰਸ਼ਾਸਨਿਕ ਪ੍ਰਕਿਰਿਆ ਵੀ ਸਰਲ ਬਣੇ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Motorist
  • Punjab
  • Fine
  • ਵਾਹਨ ਚਾਲਕ
  • ਪੰਜਾਬ
  • ਜੁਰਮਾਨਾ

ਪੰਜਾਬ ਸਰਕਾਰ ਨੇ ਸੂਬੇ 'ਚ ਲਾਈ ਵੱਡੀ ਪਾਬੰਦੀ! ਭਲਕੇ ਤੋਂ ਕਿਸਾਨ ਹੋ ਜਾਣ ALERT, ਇਨ੍ਹਾਂ ਸ਼ਰਤਾਂ ਸਣੇ...

NEXT STORY

Stories You May Like

  • punjab relieving news for motorists
    ਪੰਜਾਬ : ਵਾਹਨ ਚਾਲਕਾਂ ਲਈ ਰਾਹਤ ਭਰੀ ਖ਼ਬਰ, RTO ਦਫ਼ਤਰ ਨੇ ਲਿਆ ਵੱਡਾ ਫ਼ੈਸਲਾ
  • the panchayat of this village in punjab has taken a major decision
    ਪੰਜਾਬ ਦੇ ਇਸ ਪਿੰਡ ਦੀ ਪੰਚਾਇਤ ਨੇ ਲਿਆ ਵੱਡਾ ਫ਼ੈਸਲਾ, ਹੁਣ ਇਨ੍ਹਾਂ ਲੋਕਾਂ ਨੂੰ ਲੱਗੇਗਾ ਜੁਰਮਾਨਾ
  • health department prepares in punjab
    ਪੰਜਾਬ: ਸਿਹਤ ਵਿਭਾਗ ਦਾ ਵੱਡਾ ਫੈਸਲਾ, ਅੰਮ੍ਰਿਤਸਰ 'ਚ ਇਨ੍ਹਾਂ ਮਰੀਜ਼ਾਂ ਲਈ ਸੋਮਵਾਰ ਤੋਂ ਖੁੱਲ੍ਹਣਗੇ ਸਪੈਸ਼ਲ ਕਲੀਨਿਕ
  • rbi mpc borrowers suffer big setback repo rate hiked
    RBI MPC : ਕਰਜ਼ਦਾਰਾਂ ਨੂੰ ਲੱਗਾ ਵੱਡਾ ਝਟਕਾ, Repo Rate 'ਚ ਹੋ ਗਿਆ ਭਾਰੀ ਵਾਧਾ
  • people flocked to buy this suv
    ਇਸ SUV ਨੂੰ ਟੁੱਟ ਕੇ ਪੈ ਗਏ ਲੋਕ! ਵਿਕ ਗਈਆਂ 15 ਲੱਖ ਤੋਂ ਵੀ ਵੱਧ ਗੱਡੀਆਂ, ਕੀਮਤ ਸਿਰਫ...
  • stock market  sensex falls below 72 000  market crash due to these reasons
    ਸ਼ੇਅਰ ਬਾਜ਼ਾਰ 'ਚ ਹਾਹਾਕਾਰ! 72,000 ਤੋਂ ਹੇਠਾਂ ਆਇਆ ਸੈਂਸੈਕਸ, ਇਨ੍ਹਾਂ ਕਾਰਨਾਂ ਕਰਕੇ ਬਾਜ਼ਾਰ ਕਰੈਸ਼
  • people flocked to buy electric scooters
    ਇਲੈਕਟ੍ਰਿਕ ਸਕੂਟਰਾਂ ਨੂੰ ਟੁੱਟ ਕੇ ਪੈ ਗਏ ਲੋਕ ! 30 ਦਿਨਾਂ 'ਚ ਵਿਕੇ 2 ਲੱਖ ਤੋਂ ਵੱਧ ਵਾਹਨ, TOP 'ਤੇ ਰਹੀ ਇਹ...
  • punjab  controversy erupts over new arms licenses
    ਪੰਜਾਬ : ਨਵੇਂ ਹਥਿਆਰ ਲਾਇਸੈਂਸਾਂ ਨੂੰ ਲੈ ਕੇ ਪਿਆ ਪੰਗਾ! ਭਲਕੇ ਲਿਆ ਜਾਵੇਗਾ ਵੱਡਾ ਫ਼ੈਸਲਾ
  • shocking incident in jalandhar  ravan effigy stolen on dussehra
    ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...
  • man dies under suspicious circumstances at dilkusha market
    ਜਲੰਧਰ: ਦਿਲਕੁਸ਼ਾ ਮਾਰਕੀਟ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਛੱਤ ਤੋਂ ਮਿਲੀ...
  • guru nanak expressway
    ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ...
  • government bus employees on strike in punjab  passengers facing hardship
    ਪੰਜਾਬ 'ਚ ਹੜਤਾਲ 'ਤੇ ਸਰਕਾਰੀ ਬੱਸਾਂ ਦੇ ਮੁਲਾਜ਼ਮ, ਖੱਜਲ-ਖੁਆਰ ਹੋ ਰਹੇ ਯਾਤਰੀ
  • outstanding electricity bills in punjab will be waived
    ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ
  • deadly attacked on man
    ਘਰ ਦੀ ਕੰਧ ਟੱਪ ਕੇ ਪਤੀ ਨੂੰ ਬੇਰਹਿਮੀ ਨਾਲ ਕੁੱਟਿਆ, ਬੇਟੇ ਨੂੰ ਰਸਤੇ ’ਚੋਂ ਹੀ ਲੈ...
  • dussehra celebration jalandhar adarsh   nagar park
    ਆਦਰਸ਼ ਨਗਰ ਦੀ ਪਾਰਕ 'ਚ ਉਪਕਾਰ ਕਮੇਟੀ ਦਾ ਦੁਸਹਿਰਾ ਰਿਹਾ ਸ਼ਾਨਦਾਰ, ਹਜ਼ਾਰਾਂ...
  • punjab government buses strike
    ਪੰਜਾਬ 'ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ, ਸਫ਼ਰ ਕਰਨ...
Trending
Ek Nazar
concern targeting diaspora communities

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

passengers bus overturns

ਲਹਿੰਦੇ ਪੰਜਾਬ 'ਚ ਪਲਟੀ ਯਾਤਰੀ ਬੱਸ ; ਅੱਠ ਲੋਕਾਂ ਦੀ ਮੌਤ ਤੇ 30 ਤੋਂ ਵਧੇਰੇ...

anupam kher comes out in support of daler mehndi

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ...

united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

major in the tiger shroff firing case

Tiger Shroff ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ ! ਪੁਲਸ ਨੇ PC 'ਚ ਕਰ 'ਤੇ...

home minister  s resignation rejected

ਫਰਾਂਸ 'ਚ ਜਾਰੀ ਹਿੰਸਾ ਵਿਚਾਲੇ ਗ੍ਰਹਿ ਮੰਤਰੀ ਦਾ ਅਸਤੀਫ਼ਾ ਹੋਇਆ ਨਾਮਨਜ਼ੂਰ

pakistani army officer

ਆਈਈਡੀ ਧਮਾਕੇ 'ਚ ਮਾਰਿਆ ਗਿਆ ਪਾਕਿਸਤਾਨੀ ਫੌਜ ਦਾ ਅਧਿਕਾਰੀ

what exactly happened with anjali arora in kanpur

ਆਖ਼ਿਰ ਕਾਨਪੁਰ 'ਚ ਅੰਜਲੀ ਅਰੋੜਾ ਨਾਲ ਕੀ ਹੋਇਆ ? ਜਾਣੋ 'ਕੱਚਾ ਬਾਦਾਮ' ਗਰਲ...

why does laughter arise on serious occasions

ਗੰਭੀਰ ਮੌਕਿਆਂ 'ਤੇ ਕਿਉਂ ਨਿਕਲ ਜਾਂਦਾ ਹੈ ਹਾਸਾ! ਵਿਗਿਆਨੀਆਂ ਨੇ ਕਰ 'ਤਾ ਹੈਰਾਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • satsang hall accident girl
      ਘਰਾਚੋਂ ਦੇ ਸਤਿਸੰਗ ਘਰ ਕੋਲ ਪਰਿਵਾਰ ਨਾਲ ਵੱਡਾ ਹਾਦਸਾ, 22 ਸਾਲਾ ਮੁਟਿਆਰ ਦੀ ਮੌਤ
    • businessman  s body found in a big hotel in chandigarh
      ਚੰਡੀਗੜ੍ਹੇ ਦੇ ਵੱਡੇ ਹੋਟਲ 'ਚੋਂ ਮਿਲੀ ਕਾਰੋਬਾਰੀ ਦੀ ਲਾਸ਼, ਮਚਿਆ ਹੜਕੰਪ
    • man dies under suspicious circumstances at dilkusha market
      ਜਲੰਧਰ: ਦਿਲਕੁਸ਼ਾ ਮਾਰਕੀਟ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਛੱਤ ਤੋਂ ਮਿਲੀ...
    • protest in ludhiana
      ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਡੀ. ਸੀ. ਦਫ਼ਤਰ ਅੱਗੇ ਕੀਤਾ ਰੋਸ ਪ੍ਰਰਦਰਸ਼ਨ
    • man arrested with 400 pregabalin capsules
      400 ਪ੍ਰੈਗਾਬਾਲਿਨ ਕੈਪਸੂਲਾਂ ਸਮੇਤ ਇੱਕ ਵਿਅਕਤੀ ਕਾਬੂ
    • husband wife news
      ਵਿਆਹ ਤੋਂ 16 ਦਿਨ ਬਾਅਦ ਹੀ ਮੁੰਡੇ ਨੇ ਜੋ ਕੀਤਾ, ਜਾਣ ਕੰਬ ਜਾਵੇਗੀ ਰੂਹ
    • fraud case
      ਜਰਮਨ ਲਿਜਾਣ ਦਾ ਝਾਂਸਾ ਦੇ ਕੇ 40 ਲੱਖ ਰੁਪਏ ਦੀ ਠੱਗੀ
    • gram panchayat of village talwandi kooka major decision against drugs
      ਨੌਵਜਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੰਜਾਬ ਦੇ ਇਸ ਪਿੰਡ ਨੇ ਲਿਆ ਵੱਡਾ...
    • horrific road accident in punjab aap leader dies while returning from a party
      ਪੰਜਾਬ 'ਚ ਭਿਆਨਕ ਸੜਕ ਹਾਦਸਾ! ਪਾਰਟੀ ਤੋਂ ਵਾਪਸ ਆਉਂਦੇ 'ਆਪ' ਆਗੂ ਦੀ ਮੌਤ
    • the body of a young man was found
      ਨੌਜਵਾਨ ਦੀ ਮਿਲੀ ਲਾਸ਼, ਪਰਿਵਾਰ ਵੱਲੋਂ ਕਤਲ ਕੀਤੇ ਜਾਣ ਦਾ ਦੋਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +