ਜਲੰਧਰ- ਅੱਜ 'ਆਪ' ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਜਲੰਧਰ ਦੇ ਦੇਵੀ ਤਾਲਾਬ ਮੰਦਿਰ ਵਿੱਚ ਮੱਥਾ ਟੇਕਿਆ ਅਤੇ ਅਰਦਾਸ ਕੀਤੀ। ਇਸ ਦੌਰਾਨ 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪਾਰਟੀ ਆਗੂਆਂ ਨਾਲ ਮੰਦਰ 'ਚ ਜਾ ਕੇ ਪੂਜਾ ਅਰਚਨਾ ਕੀਤੀ ਅਤੇ ਦੇਵੀ ਮਾਤਾ ਦਾ ਆਸ਼ੀਰਵਾਦ ਲਿਆ।
ਇਸ ਦੌਰਾਨ ਉਨ੍ਹਾਂ ਨਾਲ 'ਆਪ' ਆਗੂ ਪਵਨ ਕੁਮਾਰ ਟੀਨੂੰ, ਦੀਪਕ ਬਾਲੀ, ਦਿਨੇਸ਼ ਢੱਲ, ਸੰਨੀ ਆਹਲੂਵਾਲੀਆ, ਰਾਜਵਿੰਦਰ ਕੌਰ ਥਿਆੜਾ, ਤਰਨਦੀਪ ਸਿੰਘ ਸੰਨੀ ਅਤੇ ਹੋਰ 'ਆਪ' ਆਗੂ ਹਾਜ਼ਰ ਸਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅੱਧੀ ਰਾਤੀਂ ਹੋ ਗਿਆ ਵੱਡਾ ਹਾਦਸਾ, ਸੜਕ 'ਤੇ ਖੜ੍ਹੀ ਗੱਡੀ ਬਣ ਗਈ 'ਅੱਗ ਦਾ ਗੋਲ਼ਾ'
NEXT STORY