Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    11:08:58 AM

  • gold and silver prices have crashed

    Crash ਹੋ ਗਈਆਂ Gold-Silver ਦੀਆਂ ਕੀਮਤਾਂ, ਜਾਣੋ...

  • this player will take over as mumbai captain

    ਇਹ ਖਿਡਾਰੀ ਸੰਭਾਲੇਗਾ ਮੁੰਬਈ ਦੀ ਕਪਤਾਨੀ ਸੀਮਤ...

  • statistics released

    ਨਸ਼ਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 2,000...

  • ed writes letter to punjab police for the third time

    ED ਨੇ ਮਨੀ ਲਾਂਡਰਿੰਗ ਮਾਮਲੇ 'ਚ ਤੀਜੀ ਵਾਰ ਲਿਖੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਸੰਸਦ 'ਚ ਹਰਸਿਮਰਤ ਬਾਦਲ ਦੇ ਤਿੱਖੇ ਬੋਲ, ਚੰਡੀਗੜ੍ਹ ਨੂੰ ਲੈ ਕੇ ਕਹੀ ਇਹ ਗੱਲ

PUNJAB News Punjabi(ਪੰਜਾਬ)

ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਸੰਸਦ 'ਚ ਹਰਸਿਮਰਤ ਬਾਦਲ ਦੇ ਤਿੱਖੇ ਬੋਲ, ਚੰਡੀਗੜ੍ਹ ਨੂੰ ਲੈ ਕੇ ਕਹੀ ਇਹ ਗੱਲ

  • Edited By Anmol Tagra,
  • Updated: 09 Feb, 2023 08:40 PM
Chandigarh
mp harsimrat badal speech in parliament
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ MP ਹਰਸਿਮਰਤ ਕੌਰ ਬਾਦਲ ਨੇ ਅੱਜ ਮੰਗ ਕੀਤੀ ਕਿ ਚੰਡੀਗੜ੍ਹ ਨੂੰ ਤੁਰੰਤ ਪੰਜਾਬ ਹਵਾਲੇ ਕੀਤਾ ਜਾਵੇ ਅਤੇ ਮੰਗ ਕੀਤੀ ਕਿ ਸੂਬੇ ਵੱਲੋਂ ਦੇਸ਼ ਦੀ ਅਨਾਜ ਲੋੜ ਨੂੰ ਪੂਰਾ ਕਰਨ ਵਾਸਤੇ ਯੋਗਦਾਨ ਨੂੰ ਵੇਖਦਿਆਂ ਇਸ ਨੂੰ ਸਪੈਸ਼ਲ ਪੈਕੇਜ ਦਿੱਤਾ ਜਾਵੇ ਅਤੇ ਸਰਹੱਦੀ ਰਾਜਾਂ ਨੂੰ ਮਿਲਦੇ ਟੈਕਸ ਲਾਭ ਪੰਜਾਬ ਨੂੰ ਵੀ ਦਿੱਤੇ ਜਾਣ ਤਾਂ ਜੋ ਇਸ ਵਿਚ ਨਿਵੇਸ਼ ਨੂੰ ਉਤਸ਼ਾਹਿਤ ਕੀਤਾ ਜਾ ਸਕੇ।

ਸੰਸਦ ਵਿਚ ਕੇਂਦਰੀ ਬਜਟ ’ਤੇ ਚਰਚਾ ਵਿਚ ਭਾਗ ਲੈਂਦਿਆਂ ਬਠਿੰਡਾ ਦੇ ਐੱਮ.ਪੀ. ਹਰਸਿਮਰਤ ਬਾਦਲ ਨੇ ਕਿਹਾ ਕਿ ਦੇਸ਼ ਦੇ ਹਰ ਰਾਜ ਕੋਲ ਆਪਣਾ ਰਾਜਧਾਨੀ ਸ਼ਹਿਰ ਹੈ ਜੋ ਇਸਦੇ ਜੀ. ਡੀ. ਪੀ. ਵਿਚ 30 ਤੋਂ 40 ਫ਼ੀਸਦੀ ਦਾ ਯੋਗਦਾਨ ਪਾਉਂਦਾ ਹੈ। ਪੰਜਾਬ ਇਕੱਲਾ ਰਾਜ ਹੈ ਜਿਸ ਕੋਲ ਆਪਣੀ ਰਾਜਧਾਨੀ ਨਹੀਂ ਹੈ ਤੇ ਉਨ੍ਹਾਂ ਮੰਗ ਕੀਤੀ ਕਿ ਇਸ ਹਾਲਤ ਨੂੰ ਤੁਰੰਤ ਦਰੁੱਸਤ ਕੀਤਾ ਜਾਵੇ।

ਪਾਣੀ ਦਾ ਪੱਧਰ ਹੇਠਾਂ ਜਾਣ ਕਾਰਨ ਮੰਗਿਆ ਵਿਸ਼ੇਸ਼ ਪੈਕੇਜ

ਹਰਸਿਮਰਤ ਕੌਰ ਬਾਦਲ ਨੇ ਪੰਜਾਬ ਵੱਲੋਂ ਦੇਸ਼ ਦੀਆਂ ਅਨਾਜ ਲੋੜਾਂ ਦੀ ਪੂਰਤੀ ਵਾਸਤੇ ਦਿੱਤੇ ਬਲਿਦਾਨ ਲਈ ਇਸ ਨੂੰ ਵਿਸ਼ੇਸ਼ ਪੈਕੇਜ ਦੇਣ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦਹਾਕਿਆਂ ਤੋਂ ਦੇਸ਼ ਦੀ ਅਨਾਜ ਦੀ ਲੋੜ ਪੂਰਾ ਕਰਨ ਵਾਲਾ ਰਾਜ ਰਿਹਾ ਹੈ। ਅਜਿਹਾ ਕਰਦਿਆਂ ਅਸੀਂ ਜ਼ਮੀਨ ਹੇਠਲਾਂ ਆਪਣਾ ਪਾਣੀ ਵੀ ਗੁਆ ਲਿਆ ਹੈ ਤੇ ਕੁੱਲ੍ਹ 133 'ਚੋਂ 117 ਬਲਾਕ ਖਤਰਨਾਕ ਜ਼ੋਨ ਐਲਾਨ ਦਿੱਤੇ ਗਏ ਹਨ। ਕੇਂਦਰੀ ਜ਼ਮੀਨਦੋਜ਼ ਬੋਰਡ ਨੇ 2019 ਦੀ ਰਿਪੋਰਟ ਵਿਚ ਕਿਹਾ ਹੈ ਕਿ ਪੰਜਾਬ ਕੋਲ ਸਿਰਫ ਅਗਲੇ 17 ਸਾਲਾਂ ਵਾਸਤੇ ਪਾਣੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਰੇਗਿਸਦਾਨ ਬਣਨ ਦਾ ਅਸਲ ਖਤਰਾ ਖੜ੍ਹਾ ਹੋ ਗਿਆ ਹੈ। ਸੂਬੇ ਨੂੰ ਇਸ ਮਾਮਲੇ ਵਿਚ ਪਏ ਘਾਟੇ ਦੀ ਪੂਰਤੀ ਵਾਸਤੇ ਵਿਸ਼ੇਸ਼ ਪੈਕੇਜ ਦੇਣ ਦੀ ਲੋੜ ਹੈ।

ਇਹ ਖ਼ਬਰ ਵੀ ਪੜ੍ਹੋ - ਪਿਛਲੇ ਸਾਲ ਸਵਾ 2 ਲੱਖ ਤੋਂ ਵੱਧ ਲੋਕਾਂ ਨੇ ਛੱਡੀ ਭਾਰਤੀ ਨਾਗਰਿਕਤਾ, ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤੇ ਅੰਕੜੇ

RDF ਫੰਡ ਰੋਕਣ ਲਈ ਘੇਰੀ ਕੇਂਦਰ ਸਰਕਾਰ

ਬਾਦਲ ਨੇ ਕਿਹਾ ਕਿ ਪੰਜਾਬ ਨੂੰ ਇਸ ਕਰ ਕੇ ਵੀ ਮਾਰ ਪੈ ਰਹੀ ਹੈ ਕਿਉਂਕਿ ਪੇਂਡੂ ਵਿਕਾਸ ਟੈਕਸ ਲਾਉਣ ਦੀ ਆਜ਼ਾਦੀ ਹੋਣ ਦੇ ਬਾਵਜੂਦ ਕੇਂਦਰ ਸਰਕਾਰ ਨੇ ਸੂਬੇ ਦਾ ਦਿਹਾਤੀ ਵਿਕਾਸ ਫੰਡ (ਆਰ ਡੀ ਐਫ) ਦੇ 3000 ਕਰੋੜ ਰੁਪਏ ਰੋਕੇ ਹੋਏ ਹਨ ਤੇ ਉਹ ਪੰਜਾਬ ਨੂੰ ਬਲੈਕਮੇਲ ਕਰ ਰਿਹਾ ਹੈ ਕਿ ਜੇਕਰ ਇਸਨੂੰ ਆਰ. ਡੀ. ਐੱਫ. ਚਾਹੀਦਾ ਹੈ ਤਾਂ ਉਹ ਟੈਕਸ ਦਰਾਂ ਘਟਾਵੇ।

ਸੂਬੇ ਲਈ ਟੈਕਸ ਲਾਭ ਦੀ ਵੀ ਕੀਤੀ ਮੰਗ

ਬਠਿੰਡਾ ਦੇ ਐੱਮ. ਪੀ. ਨੇ ਇਹ ਵੀ ਮੰਗ ਕੀਤੀ ਕਿ ਸੂਬੇ ਨੂੰ ਸਰਹੱਦੀ ਰਾਜਾਂ ਦੀ ਤਰ੍ਹਾਂ ਟੈਕਸ ਲਾਭ ਦਿੱਤੇ ਜਾਣ ਤਾਂ ਜੋ ਸੂਬੇ ਵਿਚ ਉਦਯੋਗ ਸਥਾਪਿਤ ਕਰਨ ਨੂੰ ਪ੍ਰੋਤਸਾਹਨ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਸਰਹੱਦੀ ਇਲਾਕੇ ਦੇ ਵਿਕਾਸ ਵਾਸਤੇ ਅਤੇ ਇਸ ਦੇ ਲੋਕਾਂ ਨੂੰ ਰੋਜ਼ਗਾਰ ਦੇਣ ਵਾਸਤੇ ਬਹੁਤ ਜ਼ਰੂਰੀ ਹੈ। ਉਹਨਾਂ ਨੇ ਇਹ ਵੀ ਮੰਗ ਕੀਤੀ ਕਿ ਪੰਜਾਬ ਦੀ ਵਿਲੱਖਣ ਸਥਿਤ ਕਾਰਨ ਇਸਨੂੰ ਜੀ. ਐੱਸ. ਟੀ. ਦਾ ਮੁਆਵਜ਼ਾ ਦੇਣਾ ਜਾਰੀ ਰੱਖਿਆ ਜਾਵੇ।

ਇਹ ਖ਼ਬਰ ਵੀ ਪੜ੍ਹੋ - ਮੌਲਾਨਾ ਬਰੇਲਵੀ ਦਾ ਅਹਿਮ ਬਿਆਨ, ਕਿਹਾ - "ਭਾਰਤ 'ਚ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ"

'ਕਿਸਾਨਾਂ, ਮਜ਼ਦੂਰਾਂ ਤੇ ਗਰੀਬਾਂ ਨਾਲ ਛਲਾਵਾ ਹੈ ਬਜਟ'

ਇਸ ਦੌਰਾਨ ਬਜਟ ਨੂੰ ਕਿਸਾਨਾਂ, ਮਜ਼ਦੂਰਾਂ ਤੇ ਗਰੀਬਾਂ ਨਾਲ ਵੱਡਾ ਛਲਾਵਾ ਕਰਾਰ ਦਿੰਦਿਆਂ ਬੀਬਾ ਬਾਦਲ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਕੇਂਦਰ ਸਰਕਾਰ ਗਰੀਬਾਂ ਨੂੰ ਅਨਾਜ ਦੇਣ ਲਈ ਬਣਾਈ ਲਾਭ ਭਾਰਤੀ ਸਕੀਮ ਦੀ ਸ਼ਲਾਘਾ ਕਰ ਰਹੀ ਹੈ ਪਰ ਇਸ ਨੇ ਅੰਨਦਾਤਾ ਵਾਸਤੇ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਖੇਤੀਬਾੜੀ ਖੇਤਰ ਲਈ ਗਰਾਂਟ ਘਟਾ ਦਿੱਤੀ ਗਈ ਹੈ ਤੇ ਪੀ. ਐੱਮ. ਫਸਲ ਯੋਜਨਾ ਵਿਚ 12 ਫੀਸਦੀ, ਪੀ. ਐੱਮ. ਕਿਸਾਨ ਸਕੀਮ ਲਈ 13 ਫੀਸਦੀ, ਕ੍ਰਿਸ਼ੀ ਵਿਕਾਸ ਯੋਜਨਾ ਵਿਚ 31 ਫੀਸਦੀ ਦੀ ਕਟੌਤੀ ਕੀਤੀ ਗਈ  ਹੈ ਤੇ ਬਜ਼ਾਰ ਦੇ ਹਾਲਾਤ ਕਾਰਨ ਮਿਲਦੇ ਲਾਭ ਨੂੰ ਖਤਮ ਕਰ ਦਿੱਤਾ ਗਿਆ ਹੈ। ਬੀਬਾ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਖਾਦਾਂ ਦੀ ਸਬਸਿਡੀ 22 ਫੀਸਦੀ ਘਟਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਇਸ ਤਰੀਕੇ ਦੇ ਕਿਸਾਨ ਵਿਰੋਧ ਸਟੈਂਡ ਲਵੋਗੇ ਤਾਂ ਫਿਰ ਕਿਸਾਨਾਂ ਦੀ ਆਮਦਨ ਦੁੱਗਣੀ ਕਿਵੇਂ ਹੋਵੇਗੀ ? ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਨੇ ਕੀਤੇ ਵਾਅਦੇ ਮੁਤਾਬਕ ਐਮ ਐਸ ਪੀ ਨੂੰ ਕਾਨੂੰਨੀ ਗਰੰਟੀ ਨਾ ਬਣਾ ਕੇ ਕਿਸਾਨਾਂ ਨਾਲ ਧੋਖਾ ਕੀਤਾ ਹੈ। ਸੰਸਦ ਮੈਂਬਰ ਨੇ ਕਿਹਾ ਕਿ ਮਨਰੇਗਾ ਵਿਚ 18 ਫੀਸਦੀ ਕਟੌਤੀ ਕੀਤੀ ਗਈ ਹੈ। ਇਸੇ ਤਰੀਕੇ ਅਨਾਜ ਸਬਸਿਡੀ 37 ਫੀਸਦੀ ਘਟਾਈ ਗਈ  ਹੈ। ਮਜ਼ਦੂਰਾਂ ਲਈ ਉਜਰਤਾਂ ਪਿਛਲੇ 9 ਸਾਲਾਂ ਵਿਚ ਸਿਰਫ ਨਾਂ ਮਾਤਰ ਵਧੀਆਂ ਹਨ। ਕੀਤੀਆਂ ਕਟੌਤੀਆਂ ਦੀ ਗਰੀਬਾਂ ਨੂੰ ਮਾਰ ਪਵੇਗੀ। ਉਨ੍ਹਾਂ ਸਵਾਲ ਕੀਤਾ ਕਿ ਅਜਿਹੇ ਹਾਲਾਤ ਵਿਚ ਗਰੀਬ ਆਤਮ ਨਿਰਭਰ ਕਿਵੇਂ ਹੋ ਸਕਦਾ ਹੈ?

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Harsimrat Kaur Badal
  • Parliament
  • MP
  • Shromni Akali Dal
  • Budget
  • Punjab
  • Chandigarh
  • ਹਰਸਿਮਰਤ ਕੌਰ ਬਾਦਲ
  • ਸੰਸਦ
  • ਸ਼੍ਰੋਮਣੀ ਅਕਾਲੀ ਦਲ
  • ਬਜਟ
  • ਚੰਡੀਗੜ੍ਹ
  • ਪੰਜਾਬ

ਟਾਂਡਾ ਉੜਮੁੜ ਵਿਖੇ ਪੁਲਸ ਮੁਲਾਜ਼ਮ ਦੇ ਸਿਰ 'ਚ ਲੱਗੀ ਗੋਲ਼ੀ, ਗੰਭੀਰ ਹਾਲਤ 'ਚ ਹਸਪਤਾਲ ਦਾਖ਼ਲ

NEXT STORY

Stories You May Like

  • important on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ
  • relief news regarding groundwater crisis in punjab after decades
    ਪੰਜਾਬ 'ਚ ਦਹਾਕਿਆਂ ਮਗਰੋਂ ਭੂਜਲ ਸੰਕਟ ਨੂੰ ਲੈ ਕੇ ਰਾਹਤ ਭਰੀ ਖ਼ਬਰ, ਕੇਂਦਰ ਦੀ ਰਿਪੋਰਟ ਨੇ ਜਗਾਈ ਨਵੀਂ ਉਮੀਦ
  • sgpc makes open offer to nepal government for service work
    ਨੇਪਾਲ ਤ੍ਰਾਸਦੀ ਨੂੰ ਲੈ ਕੇ SGPC ਦਾ ਵੱਡਾ ਉਪਰਾਲਾ, ਵਫ਼ਦ ਵੱਲੋਂ ਨੇਪਾਲ ਦੇ PM ਦਫ਼ਤਰ ਦੇ ਨੁਮਾਇੰਦਿਆਂ ਨਾਲ ਮੀਟਿੰਗ
  • big decision of esi hospital
    ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ ਲਾਗੂ
  • big alert for those going to shimla
    ਸ਼ਿਮਲਾ ਜਾਣ ਵਾਲਿਆਂ ਲਈ ਵੱਡਾ ਅਲਰਟ, 11 ਸਤੰਬਰ ਤੱਕ ਟਰੇਨਾਂ ਰੱਦ, ਰਿਫੰਡ ਨੂੰ ਲੈ ਕੇ ਰੇਲਵੇ ਨੇ...
  • temples  mobile phones  ban
    ਮੰਦਰਾਂ 'ਚ ਮੋਬਾਈਲ ਫੋਨ ਲੈ ਕੇ ਜਾਣ 'ਤੇ ਲੱਗੀ ਪਾਬੰਦੀ! ਵਿਜੇ ਸਰਕਾਰ ਵਲੋਂ ਨਵੇਂ ਨਿਯਮ ਜਾਰੀ
  • serious allegations against sister
    ਪੰਜਾਬ: ਜਾਇਦਾਦੀ ਵਿਵਾਦ ਨੂੰ ਲੈ ਲਈ ਅੱਗ 'ਚ ਝੁਲਸਿਆ ਵਿਅਕਤੀ, ਮੌਤ ਤੋਂ ਪਹਿਲਾਂ ਭੈਣ-ਜੀਜੇ 'ਤੇ ਲਾਏ ਗੰਭੀਰ ਦੋਸ਼
  • pathankot youth shot dead in canada
    ਕੈਨੇਡਾ 'ਚ ਪਠਾਨਕੋਟ ਦੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ
  • food safety team seized 425 kg paneer from two vehicles
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਦੋ ਵਾਹਨਾਂ ਤੋਂ ਜ਼ਬਤ...
  • jalandhar bjp meeting
    ‘ਸੇਵਾ ਸੰਕਲਪ ਮੁਹਿੰਮ’ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ...
  • jalandhar court decision
    ਜਲੰਧਰ 'ਚ ਬ੍ਰੇਕਅੱਪ ਮਗਰੋਂ ਕੁੜੀ ਦਾ ਕਤਲ: ਸਿਰਫ਼ਿਰੇ ਆਸ਼ਕ ਨੂੰ ਹੋਈ ਉਮਰਕੈਦ
  • akali dal  alliance  bjp
    ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
  • ruckus outside pyramid institute in jalandhar
    ਜਲੰਧਰ 'ਚ Pyramid Institute ਦੇ ਬਾਹਰ ਹੰਗਾਮਾ! ਵੀਜ਼ੇ ਦੇ ਨਾਂ 'ਤੇ fraud,...
  • important on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ...
  • als ambulance issue
    ਲੋਕਾਂ ਨੂੰ ਨਹੀਂ ਮਿਲ ਰਹੀ ਵੈਂਟੀਲੇਟਰ ਵਾਲੀ ਐਂਬੂਲੈਂਸ ਦੀ ਸਹੂਲਤ!
  • scam worth crores in naugajja cooperative society
    ਨੌਗੱਜਾ ਸਹਿਕਾਰੀ ਸਭਾ 'ਚ ਕਰੋੜਾਂ ਦਾ ਘਪਲਾ: ਸਕੱਤਰ ਤੇ ਪ੍ਰਧਾਨ ਸਣੇ 4 ਖ਼ਿਲਾਫ਼...
Trending
Ek Nazar
alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

big decision of esi hospital

ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ...

sidhu moosewala  s favorite rapper will get   justice   after 30 years

ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...

23 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

dna testing

ਭੋਟੇਕੋਸ਼ੀ ਹੜ੍ਹ 'ਚ ਲਾਪਤਾ ਲੋਕਾਂ ਦੀ ਪਛਾਣ ਲਈ ਡੀਐਨਏ ਟੈਸਟਿੰਗ ਸ਼ੁਰੂ

russia ukraine conflict

ਯੂਕਰੇਨ 'ਤੇ ਰੂਸ ਦੇ ਹਮਲੇ ਲਗਾਤਾਰ ਪੰਜਵੇਂ ਦਿਨ ਵੀ ਜਾਰੀ

trump expressing desire to run for third term

ਟਰੰਪ ਨੇ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਜਤਾਈ ਇੱਛਾ ! ਹੁਣ ਦਿੱਤੇ ਇਹ ਸੰਕੇਤ

faceless secret trials

ਲਹਿੰਦੇ ਪੰਜਾਬ 'ਚ 'ਬਿਨਾਂ ਚਿਹਰੇ' ਵਾਲੇ ਗੁਪਤ ਅਦਾਲਤੀ ਟਰਾਇਲਾਂ ਦੀ ਤਿਆਰੀ !

china provided aid to nepal

'ਆਫ਼ਤ ਵੇਲੇ ਨੇਪਾਲ ਇਕੱਲਾ ਨਹੀਂ', ਚੀਨ ਨੇ ਦਿੱਤੇ 22 ਲੱਖ ਅਮਰੀਕੀ ਡਾਲਰ

ai generated fake images and videos

ਨੇਪਾਲ 'ਚ ਹੜ੍ਹ ਮਗਰੋਂ AI ਨਾਲ ਤਿਆਰ ਫਰਜ਼ੀ ਤਸਵੀਰਾਂ ਅਤੇ ਵੀਡੀਓ ਵਾਇਰਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • police constable attacked with sharp weapons
      ਗੁਰਦਾਸਪੁਰ: ਪੁਲਸ ਕਾਂਸਟੇਬਲ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ; ਦੋਵੇਂ ਲੱਤਾਂ...
    • jalandhar bjp meeting
      ‘ਸੇਵਾ ਸੰਕਲਪ ਮੁਹਿੰਮ’ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ...
    • khanna police action
      ਨਸ਼ਾ ਵੇਚਣ ਵਾਲੇ ਕੈਮਿਸਟ ਖ਼ਿਲਾਫ਼ ਐਕਸ਼ਨ! ਮੈਡੀਕਲ ਸਟੋਰ ਕੀਤਾ ਸੀਲ
    • nagar nigam action
      ਨਗਰ ਨਿਗਮ ਨੇ ਨੂਰਵਾਲਾ ਰੋਡ 'ਤੇ ਚਾਰ ਗੈਰ-ਕਾਨੂੰਨੀ ਦੁਕਾਨਾਂ ਕੀਤੀਆਂ ਸੀਲ
    • punjab shocking news
      ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! 3 ਸਾਲਾ ਬੱਚੀ ਨਾਲ ਦਰਿੰਦਗੀ; ਗੁਪਤ ਅੰਗਾਂ 'ਤੇ...
    • dera beas theft
      ਡੇਰਾ ਬਿਆਸ 'ਚ ਸੇਵਾ ਕਰਨ ਗਏ ਪਰਿਵਾਰ ਦੇ ਘਰੋਂ ਲੱਖਾਂ ਰੁਪਏ ਦੀ ਚੋਰੀ
    • accident in chandigarh
      ਡੇਰਾਬੱਸੀ ਨੇੜੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਾਸ! ਮਹਿਲਾ ਦੀ ਮੌਤ, ਕਈ ਹੋਰ...
    • jalandhar court decision
      ਜਲੰਧਰ 'ਚ ਬ੍ਰੇਕਅੱਪ ਮਗਰੋਂ ਕੁੜੀ ਦਾ ਕਤਲ: ਸਿਰਫ਼ਿਰੇ ਆਸ਼ਕ ਨੂੰ ਹੋਈ ਉਮਰਕੈਦ
    • punjab police dsp gursher sandhu
      ਪੰਜਾਬ ਪੁਲਸ ਦੇ DSP ਗੁਰਸ਼ੇਰ ਸੰਧੂ ਦੀ ਬਰਖ਼ਾਸਤਗੀ ਦੇ ਹੁਕਮ ਰੱਦ
    • punjab police transfers police officers
      ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +