Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    8:41:10 AM

  • car crushed 8 people helping injured

    ਰੂਹ ਕੰਬਾਊ ਹਾਦਸਾ: ਮਦਦ ਕਰ ਰਹੇ ਲੋਕਾਂ 'ਤੇ ਚੜ੍ਹੀ...

  • 5 states assembly election results 2026

    5 ਸੂਬਿਆਂ ਦੇ Assembly Election Results 2026:...

  • west bengal  assam  5 states  election results

    ਥੋੜ੍ਹੀ ਦੇਰ 'ਚ ਖੁੱਲ੍ਹੇਗਾ ਪੱਛਮੀ ਬੰਗਾਲ ਤੋਂ...

  • vikramshila bridge built on ganga river in bihar collapses

    ਬਿਹਾਰ 'ਚ ਗੰਗਾ ਨਦੀ 'ਤੇ ਬਣਿਆ ਵਿਕਰਮਸ਼ਿਲਾ ਪੁਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਹਲਵਾਰਾ ਹਵਾਈ ਅੱਡੇ ਦੇ ਨਿਰਮਾਣ ਕਾਰਜ 'ਚ ਆਵੇਗੀ ਤੇਜ਼ੀ, MP ਸੰਜੀਵ ਅਰੋੜਾ ਨੇ ਅਧਿਕਾਰੀਆਂ ਨੂੰ ਦਿੱਤੇ ਹੁਕਮ

PUNJAB News Punjabi(ਪੰਜਾਬ)

ਹਲਵਾਰਾ ਹਵਾਈ ਅੱਡੇ ਦੇ ਨਿਰਮਾਣ ਕਾਰਜ 'ਚ ਆਵੇਗੀ ਤੇਜ਼ੀ, MP ਸੰਜੀਵ ਅਰੋੜਾ ਨੇ ਅਧਿਕਾਰੀਆਂ ਨੂੰ ਦਿੱਤੇ ਹੁਕਮ

  • Edited By Anuradha,
  • Updated: 09 Dec, 2022 06:03 PM
Ludhiana
mp sanjeev arora ordered officials to speed up construction of halwara airport
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਜੋਸ਼ੀ) : ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਸ਼ੁੱਕਰਵਾਰ ਨੂੰ ਸ਼ਹਿਰ ਤੋਂ ਕੁਝ ਦੂਰੀ 'ਤੇ ਸਥਿਤ ਹਲਵਾਰਾ ਹਵਾਈ ਅੱਡੇ 'ਤੇ ਨਿਰਮਾਣ ਅਧੀਨ ਸਿਵਲ ਏਅਰ ਟਰਮੀਨਲ ਦਾ ਅਚਨਚੇਤ ਦੌਰਾ ਕਰਦਿਆਂ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਇਸ ਨੂੰ ਮਾਰਚ 2023 ਤੱਕ ਪੂਰਾ ਕਰਨ ਲਈ ਕਿਹਾ। ਇਸ ਪ੍ਰੋਜੈਕਟ ਨੂੰ 'ਆਪਣੇ ਦਿਲ ਦੇ ਬਹੁਤ ਨੇੜੇ' ਦੱਸਦੇ ਹੋਏ ਅਰੋੜਾ ਨੇ ਗਲਾਡਾ ਦੀ ਮੁੱਖ ਪ੍ਰਸ਼ਾਸਕ ਅਮਨਪ੍ਰੀਤ ਕੌਰ ਸੰਧੂ ਅਤੇ ਵਧੀਕ ਮੁੱਖ ਪ੍ਰਸ਼ਾਸਕ (ਏ. ਸੀ. ਏ.) ਅਮਰਿੰਦਰ ਸਿੰਘ ਮੱਲ੍ਹੀ, ਪੀ. ਡਬਲਯੂ. ਡੀ.  (ਬੀਐਂਡਆਰ), ਸਿਵਲ ਐਵੀਏਸ਼ਨ ਅਧਿਕਾਰੀਆਂ, ਠੇਕੇਦਾਰਾਂ ਅਤੇ ਹੋਰ ਸਾਰੇ ਸਰਕਾਰੀ ਅਧਿਕਾਰੀਆਂ ਨੂੰ ਦੱਸਿਆ ਕਿ ਸੰਸਦ ਮੈਂਬਰ ਬਣਨ ਤੋਂ ਬਾਅਦ ਉਹ ਇਸ ਪ੍ਰੋਜੈਕਟ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਲਈ ਹਰ ਸੰਭਵ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਹ ਪਹਿਲਾਂ ਵੀ ਕਈ ਮੀਟਿੰਗਾਂ ਕਰ ਚੁੱਕੇ ਹਨ।

ਇਹ ਵੀ ਪੜ੍ਹੋ- ਸੰਘਣੀ ਧੁੰਦ ਲੋਕਾਂ ਲਈ ਬਣੀ ਆਫਤ, ਸਕੂਲਾਂ ਦੇ ਸਮੇਂ ’ਚ ਤਬਦੀਲੀ ਦੀ ਮੰਗ

ਅਰੋੜਾ ਨੇ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਨੂੰ ਵੀ ਯਾਦ ਕੀਤਾ ਕਿ ਸੂਬਾ ਸਰਕਾਰ ਹਲਵਾਰਾ ਹਵਾਈ ਅੱਡੇ 'ਤੇ ਸਿਵਲ ਏਅਰ ਟਰਮੀਨਲ ਦੇ ਨਿਰਮਾਣ ਦਾ ਕੰਮ ਜਲਦੀ ਹੀ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ ਇਹ ਕੰਮ ਕਰੀਬ 50 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਇਹ ਪ੍ਰਾਜੈਕਟ ਪੰਜਾਬ ਨੂੰ ਹਵਾਈ ਸੰਪਰਕ ਦੇ ਨਕਸ਼ੇ 'ਤੇ ਹੋਰ ਅੱਗੇ ਵਧਾਏਗਾ ਅਤੇ ਯਾਤਰੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਕਰੇਗਾ।

ਇਹ ਵੀ ਪੜ੍ਹੋ- ਭਾਜਪਾ ਦੀ ਨਫਰਤ ਦੀ ਸਿਆਸਤ ਨੂੰ ਦਿੱਲੀ ਵਾਸੀਆਂ ਨੇ ਨਕਾਰਿਆ : ਭਗਵੰਤ ਮਾਨ    

ਅਰੋੜਾ ਨੇ ਅਧਿਕਾਰੀਆਂ ਨੂੰ ਉਸਾਰੀ ਦੇ ਕੰਮ ਵਿੱਚ ਹਰ ਕੀਮਤ 'ਤੇ ਤੇਜ਼ੀ ਲਿਆਉਣ ਲਈ ਕਿਹਾ ਅਤੇ ਭਰੋਸਾ ਦਿੱਤਾ ਕਿ ਸਰਕਾਰ ਵੱਲੋਂ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਚੱਲ ਰਹੇ ਨਿਰਮਾਣ ਕਾਰਜਾਂ ਨੂੰ ਹੋਰ ਤੇਜ਼ ਕਰਨ ਲਈ ਲੇਬਰ ਦੀ ਗਿਣਤੀ ਵਿੱਚ ਵਾਧਾ ਕੀਤਾ ਜਾਵੇ ਅਤੇ ਰੋਸ਼ਨੀ ਦੇ ਪ੍ਰਬੰਧ ਕੀਤੇ ਜਾਣ ਤਾਂ ਜੋ ਉਸਾਰੀ ਦਾ ਕੰਮ ਦੇਰ ਸ਼ਾਮ ਤੱਕ ਵੀ ਜਾਰੀ ਰਹਿ ਸਕੇ, ਖਾਸ ਕਰਕੇ ਸਰਦੀਆਂ ਵਿੱਚ ਜਦੋਂ ਸੂਰਜ ਜਲਦੀ ਡੁੱਬ ਜਾਂਦਾ ਹੈ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਉਸਾਰੀ ਦੇ ਕੰਮ ਦੀ ਨਿਗਰਾਨੀ ਕਰਨ ਲਈ ਉਸਾਰੀ ਵਾਲੀ ਥਾਂ 'ਤੇ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦਾ ਵੀ ਸੁਝਾਅ ਦਿੱਤਾ। ਉਨ੍ਹਾਂ ਸਬੰਧਤ ਅਧਿਕਾਰੀਆਂ ਤੋਂ ਹਫ਼ਤਾਵਾਰੀ ਪ੍ਰਗਤੀ ਰਿਪੋਰਟ ਵੀ ਮੰਗੀ।

ਇਹ ਵੀ ਪੜ੍ਹੋ- ਐੱਮ. ਸੀ. ਡੀ. ਚੋਣ ਨਤੀਜਿਆਂ ਦੇ ਅਧਾਰ ’ਤੇ ਹੋਵੇਗੀ ਸੰਸਦ ਮੈਂਬਰਾਂ ਦੇ ਕੰਮ ਦੀ ਸਮੀਖਿਆ

ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ (ਇਮਾਰਤ ਅਤੇ ਸੜਕਾਂ), ਪੰਜਾਬ ਵੱਲੋਂ ਤਿਆਰ ਅੰਤਰਿਮ ਏਅਰਪੋਰਟ ਟਰਮੀਨਲ ਦੀਆਂ ਡਰਾਇੰਗਾਂ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਨੇ ਜਹਾਜ਼ ਦੀ ਪਾਰਕਿੰਗ ਬਾਰੇ ਵਿਸਥਾਰ ਨਾਲ ਪੁੱਛਿਆ। ਉਥੇ ਮੌਜੂਦ ਅਧਿਕਾਰੀਆਂ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਅਗਲੇ ਸਾਲ ਜਨਵਰੀ ਦੇ ਅੰਤ ਤੱਕ ਚੱਲ ਰਹੇ ਨਿਰਮਾਣ ਕਾਰਜ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਅਰੋੜਾ ਨੇ ਉਮੀਦ ਜਤਾਈ ਕਿ ਇੱਕ ਵਾਰ ਪੂਰਾ ਹੋਣ ਤੋਂ ਬਾਅਦ ਇਹ ਪ੍ਰੋਜੈਕਟ ਲੁਧਿਆਣਾ ਵਾਸੀਆਂ ਖਾਸ ਕਰਕੇ ਵਪਾਰੀ ਵਰਗ ਲਈ ਵਰਦਾਨ ਸਾਬਤ ਹੋਵੇਗਾ। ਸੀ.ਏ.ਗਲਾਡਾ ਅਮਨਪ੍ਰੀਤ ਕੌਰ ਸੰਧੂ ਨੇ ਅਰੋੜਾ ਨੂੰ ਭਰੋਸਾ ਦਿਵਾਇਆ ਕਿ ਬਿੱਲ ਪੇਸ਼ ਹੁੰਦੇ ਹੀ ਉਹ ਆਪਣੇ ਵਾਅਦੇ ਮੁਤਾਬਕ ਫੰਡ ਜਾਰੀ ਕਰ ਦੇਣਗੇ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • Ludhiana
  • Halwara Airport
  • MP Sanjeev Arora
  • ਲੁਧਿਆਣਾ
  • ਹਲਵਾਰਾ ਏਅਰਪੋਰਟ
  • ਰਾਜ ਸਭਾ ਮੈਂਬਰ ਸੰਜੀਵ ਅਰੋੜਾ

ਪ੍ਰਾਪਰਟੀ ਕਾਰੋਬਾਰੀ ’ਤੇ ਧੋਖਾਧੜੀ ਕਰਨ ਦਾ ਮਾਮਲਾ ਦਰਜ, 35 ਲੱਖ ਰੁਪਏ ਠੱਗੇ

NEXT STORY

Stories You May Like

  • montreal airport in memory of pilots killed in laguardia crash
    ਲਾਗੁਆਰਡੀਆ ਹਾਦਸੇ ’ਚ ਮਾਰੇ ਗਏ ਪਾਇਲਟਾਂ ਦੀ ਯਾਦ ’ਚ ਮੋਂਟਰਿਅਲ ਹਵਾਈ ਅੱਡੇ ਤੇ ਸਮਾਰਕ ਸਥਾਪਿਤ
  • bengal mp chants moolmantra on stage
    ਬੰਗਾਲ ਦੀ MP ਨੇ ਸਟੇਜ 'ਤੇ ਕੀਤਾ ਮੂਲਮੰਤਰ ਦਾ ਜਾਪ, ਵੀਡੀਓ ਹੋਈ ਵਾਇਰਲ
  • mp rajinder gupta drone
    MP ਰਾਜਿੰਦਰ ਗੁਪਤਾ ਦੇ ਟਰਾਈਡੈਂਟ ਗਰੁੱਪ ਦੇ ਪਲਾਂਟ 'ਚ ਆ ਡਿੱਗਿਆ ਸ਼ੱਕੀ ਡਰੋਨ
  • memorial erected at montreal airport
    ਲਾਗੁਆਰਡੀਆ ਹਾਦਸੇ ’ਚ ਮਾਰੇ ਗਏ ਪਾਇਲਟਾਂ ਦੀ ਯਾਦ ’ਚ ਮੋਂਟਰੀਅਲ ਹਵਾਈ ਅੱਡੇ 'ਤੇ ਸਮਾਰਕ ਸਥਾਪਿਤ
  • srinagar airport us nationals detained satellite phone garmin device
    ਸ੍ਰੀਨਗਰ ਹਵਾਈ ਅੱਡੇ 'ਤੇ ਹਿਰਾਸਤ 'ਚ ਲਏ ਦੋ ਅਮਰੀਕੀ ਨਾਗਰਿਕ, ਚੈਕਿੰਗ ਦੌਰਾਨ ਮਿਲਿਆ ਸੈਟੇਲਾਈਟ ਫ਼ੋਨ
  • big reshuffle transfers of 96 judicial officers of punjab see full details
    ਵੱਡਾ ਫੇਰਬਦਲ! ਪੰਜਾਬ ਦੇ 96 ਨਿਆਇਕ ਅਧਿਕਾਰੀਆਂ ਦੇ ਕੀਤੇ ਤਬਾਦਲੇ, ਵੇਖੋ ਪੂਰਾ ਵੇਰਵਾ
  • united states navy to shoot and kill any boat trump
    'ਜੇ ਕੋਈ Hormuz 'ਚ...', ਡੋਨਾਲਡ ਟਰੰਪ ਨੇ ਦੇ ਦਿੱਤੇ Shoot and Kill ਦੇ ਹੁਕਮ
  • riot at moscow airport
    ਮਾਸਕੋ ਹਵਾਈ ਅੱਡੇ 'ਤੇ ਹੰਗਾਮਾ: 40 ਇਜ਼ਰਾਈਲੀ ਨਾਗਰਿਕਾਂ ਨੂੰ ਹਿਰਾਸਤ 'ਚ ਲਿਆ, ਬਾਥਰੂਮ ਜਾਣ 'ਤੇ ਵੀ ਲਾਈ ਪਾਬੰਦੀ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
Trending
Ek Nazar
do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • lohgarh memorial will become a center of heritage
      ਲੋਹਗੜ੍ਹ ਯਾਦਗਾਰ ਵਿਰਾਸਤ ਤੇ ਪ੍ਰੇਰਨਾ ਕੇਂਦਰ ਬਣੇਗੀ:  ਮਨੋਹਰ ਲਾਲ
    • girl raped in bathinda
      ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਦਰਿੰਦਾ ਬਣੇ ਨਾਨੇ ਨੇ ਦੋਹਤੀ ਦੀ ਰੋਲ਼ੀ ਪੱਤ, ਇੰਝ...
    • nayab saini punjab
      ਪੰਜਾਬ ਦੇ ਵਿਕਾਸ ਲਈ ਡਬਲ ਇੰਜਣ ਭਾਜਪਾ ਸਰਕਾਰ ਬਣਾਉਣ ਲੋਕ: ਨਾਇਬ ਸੈਣੀ
    • heavy rain and storm in punjab alert issued
      3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
    • preet sandal case update
      ਪੰਜਾਬ: ਢਾਡੀ ਜੱਥੇ ਦੇ ਮੈਂਬਰ ਵੱਲੋਂ ਖ਼ੌਫ਼ਨਾਕ ਕਦਮ ਚੁੱਕਣ ਦੇ ਮਾਮਲੇ 'ਚ ਵੱਡੇ...
    • punjab police news
      ਪੰਜਾਬ ਪੁਲਸ ਦੇ ਮੁਲਾਜ਼ਮਾਂ 'ਤੇ ਹਮਲਾ! ਲਾਹੀ ਪੱਗ ਤੇ ਪਾੜ ਦਿੱਤੀ ਵਰਦੀ
    • punjab young man dies tragically during preparations for sports tournament
      ਪੰਜਾਬ: ਖੇਡ ਟੂਰਨਾਮੈਂਟ ਦੀਆਂ ਤਿਆਰੀਆਂ ਦੌਰਾਨ ਨੌਜਵਾਨ ਦੀ ਦਰਦਨਾਕ ਮੌਤ
    • punjab brother in law brutally murders brother in law
      ਪੰਜਾਬ: ਸਾਲੇ ਨੇ ਜੀਜੇ ਦਾ ਬੇਰਹਿਮੀ ਨਾਲ ਕਰ'ਤਾ ਕਤਲ
    • 3 accused arrested with 12 kg heroin near this toll plaza in punjab
      ਪੰਜਾਬ ਦੇ ਇਸ ਟੋਲ ਪਲਾਜ਼ਾ ਨੇੜੇ 12 ਕਿਲੋ ਹੈਰੋਇਨ ਸਮੇਤ ਫੜੇ ਗਏ 3 ਮੁਲਜ਼ਮ
    • central jail faridkot
      ਕੇਂਦਰੀ ਮਾਡਰਨ ਜੇਲ੍ਹ ਫ਼ਰੀਦਕੋਟ ‘ਚ ਕੈਦੀ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +