Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    5:12:15 AM

  • punjab congress sukhjinder randhawa important meeting

    ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ...

  • farmer leader brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

  • bittu  s support for hawara parole

    ਹਵਾਰਾ ਦੀ ਪੈਰੋਲ ਲਈ ਬਿੱਟੂ ਦੀ ਹਮਾਇਤ, ਸਿਆਸੀ...

  • jagtar singh hawara gets one day parole

    ਜਗਤਾਰ ਸਿੰਘ ਹਵਾਰਾ ਨੂੰ ਮਿਲੀ ਇੱਕ ਦਿਨ ਦੀ ਪੈਰੋਲ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਸੰਸਦ ਦੇ ਸਰਦ ਰੁੱਤ ਸੈਸ਼ਨ 'ਚ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਦੀ 100 ਫੀਸਦੀ ਹਾਜ਼ਰੀ

PUNJAB News Punjabi(ਪੰਜਾਬ)

ਸੰਸਦ ਦੇ ਸਰਦ ਰੁੱਤ ਸੈਸ਼ਨ 'ਚ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਦੀ 100 ਫੀਸਦੀ ਹਾਜ਼ਰੀ

  • Edited By Rakesh,
  • Updated: 31 Dec, 2022 06:08 PM
Punjab
mp vikramjit sahney has 100 attendance in winter session of parliament
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ/ਚੰਡੀਗੜ੍ਹ- ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਨੇ ਸ਼ਨੀਵਾਰ ਨੂੰ ਸੰਸਦ ਦੇ ਹਾਲ ਹੀ ਵਿਚ ਸਮਾਪਤ ਹੋਏ ਸਰਦ ਰੁੱਤ ਸੈਸ਼ਨ ਵਿਚ ਕਾਰਗੁਜ਼ਾਰੀ ਬਾਰੇ ਆਪਣਾ ਰਿਪੋਰਟ ਕਾਰਡ ਜਾਰੀ ਕੀਤਾ। ਪੂਰੇ ਸੈਸ਼ਨ ਦੌਰਾਨ ਉਸਦੀ 100 ਫੀਸਦੀ ਹਾਜ਼ਰੀ ਸੀ, ਜਦੋਂ ਕਿ ਉਨ੍ਹਾਂ ਦੁਆਰਾ ਉਠਾਏ ਗਏ ਤਾਰਾਬੱਧ ਸਵਾਲ 3 ਸਨ ਅਤੇ ਤਾਰਾ ਰਹਿਤ ਸਵਾਲ 19 ਸਨ। ਪੰਜਾਬ ਨਾਲ ਸਬੰਧਤ ਅਤੇ ਆਮ ਆਦਮੀ ਨੂੰ ਪ੍ਰਭਾਵਿਤ ਕਰਨ ਵਾਲੇ ਅਹਿਮ ਮੁੱਦਿਆਂ ਨੂੰ ਉਠਾਉਂਦਿਆਂ ਉਨ੍ਹਾਂ 64 ਸਵਾਲ ਪੁੱਛੇ, ਜਦੋਂ ਕਿ 22 ਪ੍ਰਵਾਨ ਕੀਤੇ ਗਏ।  

ਸੰਸਦ ਮੈਂਬਰ ਨੇ ਸੰਸਦ ਵਿਚ ਐੱਮ.ਐੱਸ.ਪੀ. ਅਤੇ ਸੀ.ਏ.ਸੀ.ਪੀ. ਕਮੇਟੀ ਵਿਚ ਪੰਜਾਬ ਦੀ ਨੁਮਾਇੰਦਗੀ, ਪੰਜਾਬ ਵਿਚ ਵੱਖ-ਵੱਖ ਹੁਨਰ ਵਿਕਾਸ ਯੋਜਨਾਵਾਂ ਲਈ ਫੰਡ, ਵੀਰ ਬਾਲ ਦਿਵਸ ਦਾ ਨਾਮ ਬਦਲ ਕੇ 'ਵੀਰ ਸਾਹਿਬਜ਼ਾਦੇ ਸ਼ਹੀਦੀ ਦਿਵਸ', ਭਾਰਤ ਵਿਚ ਮਨੁੱਖੀ ਅਧਿਕਾਰ ਦਿਵਸ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਕਰਨ, ਕੈਨੇਡਾ ਤੋਂ ਭਾਰਤ ਲਈ ਸਿੱਧੀਆਂ ਉਡਾਣਾਂ, ਅੰਮ੍ਰਿਤਸਰ ਅਤੇ ਮੋਹਾਲੀ ਹਵਾਈ ਅੱਡਿਆਂ ਲਈ ਦੁਵੱਲੇ ਹਵਾਈ ਸੇਵਾ ਸਮਝੌਤੇ ਨੂੰ ਪ੍ਰਵਾਨਗੀ, ਬੰਦੀ ਸਿੱਖਾਂ ਦੀ ਰਿਹਾਈ, ਕੈਦੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਲਈ ਇਕਸਾਰ ਰਾਸ਼ਟਰੀ ਪੱਧਰ ਦੀ ਨੀਤੀ ਸਬੰਧੀ ਵਿਸ਼ੇਸ਼ ਮੁੱਦੇ ਉਠਾਏ।

ਸੰਸਦ ਮੈਂਬਰ ਵਿਕਰਮਜੀਤ ਸਿੰਘ ਵੱਲੋਂ ਪੁੱਛੇ ਗਏ ਸਵਾਲਾਂ ਵਿਚ ਪੰਜਾਬ ਸੂਬੇ ਨੂੰ ਵਿਸ਼ੇਸ਼ ਦਰਜਾ ਦੇਣ ਦੀ ਗੱਲ ਵੀ ਸ਼ਾਮਲ ਸੀ, ਜਿਸਦੇ ਜਵਾਬ ਵਿਚ ਭਾਰਤ ਸਰਕਾਰ ਨੇ ਕਿਹਾ ਕਿ ਕਿਸੇ ਵੀ ਸੂਬੇ ਨੂੰ ਵਿਸ਼ੇਸ਼ ਦਰਜਾ ਦੇਣ ਦੀ ਪ੍ਰਕਿਰਿਆ, ਜਿਸ ਵਿਚ ਪੰਜਾਬ ਬਹੁਤ ਸਾਰੇ ਮਾਪਦੰਡਾਂ ਵਿਚ ਆਉਂਦਾ ਹੈ, ਪਰ ਉਨ੍ਹਾਂ ਨੇ ਵਿਸ਼ੇਸ਼ ਦਰਜਾ ਦੇਣ ਬਾਰੇ ਕੁਝ ਵੀ ਟਿੱਪਣੀ ਨਹੀਂ ਕੀਤੀ। ਗੁਰਦੁਆਰਾ ਸਰਕਟ ਟਰੇਨ ਦੀ ਸਥਿਤੀ ਬਾਰੇ ਉਨ੍ਹਾਂ ਦਾ ਜਵਾਬ ਸੀ ਕਿ ਇਸ ਲਈ ਕੋਈ ਯੋਜਨਾ ਨਹੀਂ ਬਣਾਈ ਗਈ, ਉਹ ਭਵਿੱਖ ਵਿਚ ਕੋਈ ਯੋਜਨਾ ਲੈ ਕੇ ਆ ਸਕਦੇ ਹਨ।  

ਸਿੱਖ ਧਾਰਮਿਕ ਸੈਰ ਸਪਾਟੇ ਦੇ ਵਿਕਾਸ ਸਬੰਧੀ ਵੇਰਵਿਆਂ ਸਮੇਤ ਜਵਾਬ ਮਿਲਿਆ ਕਿ ਸਵਦੇਸ਼ ਦਰਸ਼ਨ 1.0 ਅਤੇ ਪ੍ਰਸਾਦ ਯੋਜਨਾ ਤਹਿਤ ਸਰਕਾਰ ਵੱਲੋਂ ਵੱਖ-ਵੱਖ ਗੁਰਦੁਆਰਿਆਂ ਵਿਚ 220 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਜਾ ਚੁੱਕੇ ਹਨ। ਪੰਜਾਬ ਲਈ ਅੰਤਰਰਾਸ਼ਟਰੀ ਕਾਰਗੋ ਉਡਾਣਾਂ ਦੇ ਜਵਾਬ ਦੇ ਸਬੰਧ ਵਿਚ, ਭਾਰਤ ਸਰਕਾਰ ਨੇ ਕਿਹਾ ਕਿ ਏਅਰ ਇੰਡੀਆ ਅੰਮ੍ਰਿਤਸਰ ਤੋਂ ਲੰਡਨ ਅਤੇ ਬਰਮਿੰਘਮ ਲਈ (ਹਫ਼ਤੇ ਵਿਚ ਤਿੰਨ ਵਾਰ) ਅੰਤਰਰਾਸ਼ਟਰੀ ਯਾਤਰੀ ਉਡਾਣਾਂ ਚਲਾਉਂਦੀ ਹੈ ਅਤੇ ਇੰਡੀਗੋ ਅੰਮ੍ਰਿਤਸਰ ਤੋਂ ਸ਼ਾਰਜਾਹ ਲਈ ਅੰਤਰਰਾਸ਼ਟਰੀ ਉਡਾਣਾਂ ਚਲਾਉਂਦੀ ਹੈ। ਇਹ ਉਡਾਣਾਂ ਬੇਲੀ ਕਾਰਗੋ ਦੀਆਂ ਸਮਰੱਥਾ ਰੱਖਦੀਆਂ ਹਨ। ਅੰਮ੍ਰਿਤਸਰ ਅਤੇ ਆਦਮਪੁਰ ਹਵਾਈ ਅੱਡਿਆਂ 'ਤੇ ਏਅਰ ਕਾਰਗੋ ਸੁਵਿਧਾਵਾਂ ਉਪਲਬਧ ਹਨ। 

ਵਿਦਿਅਕ ਪਾਠ-ਪੁਸਤਕਾਂ ਵਿਚ ਸਿੱਖ ਇਤਿਹਾਸ ਬਾਰੇ ਭਾਰਤ ਸਰਕਾਰ ਨੇ ਦੱਸਿਆ ਕਿ ਨੈਸ਼ਨਲ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐਨ.ਸੀ.ਈ.ਆਰ.ਟੀ.) ਨੇ ਜਾਣਕਾਰੀ ਦਿੱਤੀ ਹੈ ਕਿ ਕੁਝ ਸਿੱਖ ਗੁਰੂਆਂ ਜਿਵੇਂ ਕਿ ਬਾਬਾ ਗੁਰੂ ਨਾਨਕ ਜੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਸ੍ਰੀ ਗੁਰੂ ਅੰਗਦ ਜੀ ਸਮੇਤ ਹੋਰਾਂ ਦਾ ਜ਼ਿਕਰ ਸੱਤਵੀਂ ਜਮਾਤ ਅਤੇ ਬਾਰ੍ਹਵੀਂ ਜਮਾਤ ਦੀਆਂ ਇਤਿਹਾਸ ਦੀਆਂ ਪਾਠ ਪੁਸਤਕਾਂ ਵਿਚ ਮਿਲਦਾ ਹੈ। ਅੱਠਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪਾਠ ਪੁਸਤਕਾਂ ਵਿਚ ਆਜ਼ਾਦੀ ਸੰਗਰਾਮ ਦੌਰਾਨ ਵਾਪਰੀਆਂ ਘਟਨਾਵਾਂ ਦੇ ਹਵਾਲੇ ਨਾਲ ਆਜ਼ਾਦੀ ਘੁਲਾਟੀਆਂ ਨੂੰ ਸ਼ਾਮਲ ਕੀਤਾ ਗਿਆ ਹੈ। 

ਸੀ.ਏ.ਸੀ.ਪੀ. ਕਮੇਟੀ ਵਿੱਚ ਖਾਲੀ ਅਸਾਮੀਆਂ ਦੀ ਨਿਯੁਕਤੀ ਬਾਰੇ ਉਨ੍ਹਾਂ ਕਿਹਾ ਕਿ ਖੇਤੀ ਲਾਗਤਾਂ ਅਤੇ ਕੀਮਤਾਂ ਕਮਿਸ਼ਨ (ਸੀਏਸੀਪੀ) ਵਿੱਚ ਮੈਂਬਰ (ਗੈਰ-ਸਰਕਾਰੀ) ਦੀਆਂ ਦੋ ਅਸਾਮੀਆਂ ਖਾਲੀ ਹਨ। ਸਰਕਾਰ ਨੇ ਐੱਮ.ਐੱਸ.ਪੀ. ਕਮੇਟੀ ਦੀਆਂ ਮੀਟਿੰਗਾਂ ਸਣੇ ਉਨ੍ਹਾਂ ਵਿਚ ਹਿੱਸਾ ਲੈਣ ਵਾਲਿਆਂ ਬਾਰੇ ਕੋਈ ਵੇਰਵਾ ਨਹੀਂ ਦਿੱਤਾ। ਜਲ੍ਹਿਆਂਵਾਲਾ ਬਾਗ ਵਿਚ ਲੋੜੀਂਦੇ ਸੁਧਾਰਾਂ ਦਾ ਮੁੱਦਾ ਉਠਾਇਆ ਗਿਆ ਸੀ, ਜਿਸ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜਲ੍ਹਿਆਂਵਾਲਾ ਬਾਗ ਵਿਚ ਸੰਕੇਤਾਂ ਆਦਿ ਵਿਚ ਕੁਝ ਬਦਲਾਅ/ਸੁਧਾਰ ਕਰਨ ਲਈ ਬੇਨਤੀਆਂ ਪ੍ਰਾਪਤ ਹੋਈਆਂ ਹਨ। ਜਿਸ ਦੇ ਆਧਾਰ 'ਤੇ ਪੰਜਾਬੀ ਭਾਸ਼ਾ ਅਤੇ ਗੁਰਮੁਖੀ ਲਿਪੀ ਵਿਚ ਸ਼ਬਦਾਂ ਦੀਆਂ ਗਲਤੀਆਂ ਵਰਗੀਆਂ ਜ਼ਰੂਰੀ ਤਬਦੀਲੀਆਂ ਪਹਿਲਾਂ ਹੀ ਕੀਤੀਆਂ ਜਾ ਚੁੱਕੀਆਂ ਹਨ।

ਹੋਰ ਮਹੱਤਵਪੂਰਨ ਮੁੱਦਿਆਂ ਵਿਚ ਨਸ਼ਾ ਛੁਡਾਊ ਕੇਂਦਰ, ਵੱਖ-ਵੱਖ ਵਿਦਿਅਕ ਸਕੀਮਾਂ ਅਤੇ ਘੱਟ ਗਿਣਤੀਆਂ ਲਈ ਫੰਡ ਅਲਾਟਮੈਂਟ, ਨਵੀਆਂ ਅਦਾਲਤਾਂ ਦੀ ਸਥਾਪਨਾ ਅਤੇ ਜੱਜਾਂ ਦੀ ਨਿਯੁਕਤੀ, ਓ.ਟੀ.ਟੀ. ਪਲੇਟਫਾਰਮਾਂ ਦੀ ਨਿਗਰਾਨੀ, ਭਾਰਤੀ ਖੁਰਾਕ ਨਿਗਮ ਦੀ ਸਟੋਰੇਜ ਸਮਰੱਥਾ, ਪੀ.ਐੱਮ.-ਐੱਸ.ਐੱਚ.ਆਰ.ਆਈ. ਤਹਿਤ ਪੰਜਾਬ ਵਿਚ ਸਕੂਲਾਂ ਦੀ ਸੂਚੀ, ਹਵਾ ਪ੍ਰਦੂਸ਼ਣ ਦੀ ਨਿਗਰਾਨੀ, ਐੱਮ.ਐੱਸ.ਪੀ. ਸਮੀਖਿਆ ਕਮੇਟੀ ਦੀਆਂ ਮੀਟਿੰਗਾਂ ਦੇ ਵੇਰਵੇ, ਪੰਜਾਬ ਵਿਚ ਸਟੀਲ ਪ੍ਰੋਸੈਸਿੰਗ ਸੈਂਟਰ ਦੀ ਸਥਾਪਨਾ, ਪੰਜਾਬ ਵਿਚ ਐਸਪ੍ਰਾਇਨੇਸਨਲ ਜ਼ਿਲ੍ਹਾ ਪ੍ਰੋਗਰਾਮ, ਸਰਕਾਰੀ ਇਮਾਰਤਾਂ ਅਤੇ ਸੰਸਥਾਵਾਂ ਵਿਚ ਨਵਿਆਉਣਯੋਗ ਊਰਜਾ ਦੀ ਸਥਾਪਨਾ, ਰਾਸ਼ਟਰੀ ਮਹਿਲਾ ਕਮਿਸ਼ਨ ਦੁਆਰਾ ਔਰਤਾਂ ਲਈ ਪੰਜਾਬ ਸਟੇਟ ਕਮਿਸ਼ਨ ਨੂੰ ਅਲਾਟ ਕੀਤੇ ਫੰਡ, ਪੰਜਾਬ ਵਿਚ ਪੋਸਟ ਆਫਿਸ ਪਾਸਪੋਰਟ ਸੇਵਾ ਕੇਂਦਰ ਅਤੇ ਪੰਜਾਬ ਵਿੱਚ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਨੂੰ ਲਾਗੂ ਕਰਨਾ ਸ਼ਾਮਲ ਸਨ।

  • MP Vikramjit Sahney
  • attendance
  • winter session
  • parliament
  • ਸਰਦ ਰੁੱਤ ਸੈਸ਼ਨ
  • ਵਿਕਰਮਜੀਤ ਸਿੰਘ

ਕੈਬਨਿਟ ਮੰਤਰੀ ਮੀਤ ਹੇਅਰ ਵੱਲੋਂ ਭਾਸ਼ਾ ਵਿਭਾਗ ਦੀ ਸਥਾਪਨਾ ਦੀ 75ਵੀਂ ਵਰ੍ਹੇਗੰਢ ਦਾ ਲੋਗੋ ਜਾਰੀ

NEXT STORY

Stories You May Like

  • bill with 100 percent tariff on india passed in us senate
    ਭਾਰਤ ’ਤੇ 100 ਫੀਸਦੀ ਟੈਰਿਫ ਵਾਲਾ ਬਿੱਲ ਅਮਰੀਕੀ ਸੀਨੇਟ ’ਚ ਪਾਸ
  • gurdaspur police  s major operation  more than 100 accused arrested
    ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 100 ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • union minister  rajya sabha  pmgsy  report
    ਕੇਂਦਰੀ ਮੰਤਰੀ ਵੱਲੋਂ ਰਾਜ ਸਭਾ 'ਚ PMGSY ਦੀ ਪ੍ਰਗਤੀ ਰਿਪੋਰਟ ਪੇਸ਼, ਪੇਂਡੂ ਸੜਕ ਨਿਰਮਾਣ 'ਚ ਤੇਜ਼ੀ
  • insulting vande mataram punishable bill passed in rajya sabha
    'ਵੰਦੇ ਮਾਤਰਮ' ਦੇ ਅਪਮਾਨ ਨੂੰ ਸਜ਼ਾਯੋਗ ਬਣਾਉਣ ਵਾਲਾ ਬਿੱਲ ਰਾਜ ਸਭਾ 'ਚ ਪਾਸ
  • rajya sabha  birth and death registration amendment bill  passed  new rules
    ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ
  • uttar pradesh  legislative assembly  yogi adityanath  sp mla
    ਵਿਧਾਨ ਸਭਾ ’ਚ ਲਹਿਰਾਇਆ ਯੋਗੀ ਦੀ ਤਸਵੀਰ ਵਾਲਾ ਬੈਨਰ, ਸਪਾ ਵਿਧਾਇਕ ਸੈਸ਼ਨ ਲਈ ਮੁਅੱਤਲ
  • satnam singh sandhu rajya sabha
    MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਮੁੱਦਾ ਪੰਜਾਬ ਦੇ ਜਲ ਸਰੋਤਾਂ ਦਾ ਮੁੱਦਾ
  • congress mp  gurjeet singh aujla
    ਪੇਪਰ ਲੀਕ ਮੁੱਦੇ 'ਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦਾ ਅਹਿਮ ਬਿਆਨ
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • terrible accident in tanda mother and daughter tragically die
      ਪੰਜਾਬ: ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵੱਡਾ ਹਾਦਸਾ!...
    •   made in india   train to run on bangladesh tracks
      ਯਾਤਰੀਆਂ ਲਈ ਖ਼ਾਸ ਖਬਰ: ਬੰਗਲਾਦੇਸ਼ ਦੀਆਂ ਪਟੜੀਆਂ 'ਤੇ ਚੱਲੇਗੀ 'ਮੇਡ ਇਨ...
    • akali dal waris punjab de candidates
      ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਦੋ ਹੋਰ ਉਮੀਦਵਾਰਾਂ ਦਾ ਐਲਾਨ, ਹਲਕਾ ਇੰਚਾਰਜ ਵੀ...
    • punjab heavy rain imd issues warning for 14 districts
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
    • alert in jalandhar force deployed and employees leave stopped
      ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
    • shots fired at biker brothers in kapurthala
      ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੋ ਸਕੇ ਭਰਾਵਾਂ ਨੂੰ ਮਾਰੀਆਂ ਗੋਲ਼ੀਆਂ, ਇਕ ਦੀ...
    • granthi smoked beedi in gurdwara sahib jalandhar objectionable items found
      ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
    • double murder in jalandhar young man kills wife and father
      Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
    • august 15  holiday demand  government teachers
      ਪੰਜਾਬ 'ਚ 15, 16 ਦੀ ਛੁੱਟੀ, 17 ਅਗਸਤ ਨੂੰ ਵੀ ਉਠੀ ਛੁੱਟੀ ਦੀ ਮੰਗ
    • online gaming business loss boy dead in nawanshahr
      ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ ਨੌਜਵਾਨ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +