Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    5:24:18 PM

  • punjab politics  punjab bjp

    ਪੰਜਾਬ ਦੀ ਸਿਆਸਤ 'ਚ ਭੂਚਾਲ, ਇਹ ਵੱਡਾ ਆਗੂ ਭਾਜਪਾ...

  • medical stores across punjab to remain open on may 20

    ਪੰਜਾਬ: 20 ਮਈ ਨੂੰ ਦੁਕਾਨਾਂ ਬੰਦ ਦੇ ਐਲਾਨ ਬਾਰੇ ਆ...

  • dac  is mandatory for gas cylinder delivery   instructions

    ਗੈਸ ਸਿਲੰਡਰ ਦੀ ਡਿਲੀਵਰੀ ਲਈ DAC ਸਿਸਟਮ ਹੈ...

  • cases of stubble burning in punjab cross 7 thousand

    ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲੇ 7,000 ਤੋਂ ਪਾਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • New Delhi
  • MP ਸਾਹਨੀ ਦਾ ਸੰਸਦ 'ਚ ਜ਼ਬਰਦਸਤ ਭਾਸ਼ਣ, ਚੁੱਕਿਆ ਸੋਸ਼ਲ ਮੀਡੀਆ 'ਤੇ ਨਫ਼ਰਤ ਭਰੀ ਬਿਆਨਬਾਜ਼ੀ ਕਰਨ ਦਾ ਮੁੱਦਾ

PUNJAB News Punjabi(ਪੰਜਾਬ)

MP ਸਾਹਨੀ ਦਾ ਸੰਸਦ 'ਚ ਜ਼ਬਰਦਸਤ ਭਾਸ਼ਣ, ਚੁੱਕਿਆ ਸੋਸ਼ਲ ਮੀਡੀਆ 'ਤੇ ਨਫ਼ਰਤ ਭਰੀ ਬਿਆਨਬਾਜ਼ੀ ਕਰਨ ਦਾ ਮੁੱਦਾ

  • Edited By Harpreet Singh,
  • Updated: 06 Aug, 2024 10:11 PM
New Delhi
mp vikramjit sahney speaks about hate speech in parliament
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਜਾਤ, ਨਸਲ ਅਤੇ ਧਰਮ ਦੇ ਆਧਾਰ 'ਤੇ ਨਫ਼ਰਤ ਫੈਲਾਉਣ ਲਈ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਦੁਰਵਰਤੋਂ ਦੇ ਮਹੱਤਵਪੂਰਨ ਮੁੱਦੇ ਨੂੰ ਉਠਾਉਂਦਿਆਂ ਜ਼ੋਰਦਾਰ ਭਾਸ਼ਣ ਦਿੱਤਾ। ਡਾ. ਸਾਹਨੀ ਨੇ ਸੋਸ਼ਲ ਮੀਡੀਆ 'ਤੇ ਹਾਨੀਕਾਰਕ ਸਮੱਗਰੀ ਦੇ ਬਿਨਾਂ ਕੰਟਰੋਲ ਫੈਲਾਅ 'ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਸਮਾਜ ਵਿਰੋਧੀ ਅਨਸਰਾਂ ਵਲੋਂ ਅਪਮਾਨਜਨਕ ਟਿੱਪਣੀਆਂ ਅਤੇ ਬਦਸਲੂਕੀ ਫੈਲਾਉਣ ਲਈ ਇਨ੍ਹਾਂ ਪਲੇਟਫਾਰਮਾਂ ਦੀ ਵਰਤੋਂ ਉਤੇ ਰੋਸ਼ਨੀ ਪਾਈ।

ਸਾਹਨੀ ਨੇ ਕਿਹਾ, "ਲੋਕ ਬਿਨਾਂ ਕਿਸੇ ਜਵਾਬਦੇਹੀ ਦੇ ਵੱਖ-ਵੱਖ ਭਾਈਚਾਰਿਆਂ ਵਿਰੁੱਧ ਅਪਮਾਨਜਨਕ ਟਿੱਪਣੀਆਂ, ਨਫ਼ਰਤ ਅਤੇ ਭੜਕਾਹਟ ਭਰੇ ਬਿਆਨ ਦੇ ਰਹੇ ਹਨ।" ਉਨ੍ਹਾਂ ਨੇ ਪਰੇਸ਼ਾਨ ਕਰਨ ਵਾਲੀਆਂ ਘਟਨਾਵਾਂ ਵੱਲ ਧਿਆਨ ਖਿੱਚਿਆ, ਜਿੱਥੇ ਛੋਟੀਆਂ ਘਟਨਾਵਾਂ, ਜਿਵੇਂ ਕਿ ਇੱਕ ਖਿਡਾਰੀ ਵਲੋਂ ਕੈਚ ਛੱਡੇ ਜਾਣ ‘ਤੇ ਇੱਕ ਖਾਸ ਧਾਰਮਿਕ ਸਮੂਹ ਦਾ ਅਪਮਾਨ ਕਰਨ ਵਾਲੀਆਂ ਅਪਮਾਨਜਨਕ ਟਿੱਪਣੀਆਂ ਵੱਲ ਧਿਆਨ ਦੁਆਇਆ। ਡਾ. ਸਾਹਨੀ ਨੇ ਖਾਸ ਤੌਰ 'ਤੇ ਹਾਲ ਹੀ ਦੀਆਂ ਘਟਨਾਵਾਂ ਦਾ ਹਵਾਲਾ ਦਿੱਤਾ ਜਿਸ ਵਿੱਚ ਇੱਕ ਸੀਨੀਅਰ ਭਾਰਤੀ ਫੌਜ ਅਧਿਕਾਰੀ ਨੂੰ ਸੋਸ਼ਲ ਮੀਡੀਆ 'ਤੇ ਕੁਝ ਬਦਮਾਸ਼ਾਂ ਦੁਆਰਾ ਨਫ਼ਰਤ ਭਰੇ ਬਿਆਨਾਂ ਨਾਲ ਨਿਸ਼ਾਨਾ ਬਣਾਇਆ ਗਿਆ ਸੀ।

ਇਹ ਵੀ ਪੜ੍ਹੋ- ਗੁਰਦੁਆਰਾ ਸਾਹਿਬ 'ਚ ਚਾਹ ਦੇ ਲੰਗਰ ਦੌਰਾਨ ਹੋ ਗਈ ਵੱਡੀ ਵਾਰਦਾਤ, ਨਿਹੰਗ ਨੇ ਤਲਵਾਰ ਨਾਲ ਵੱਢ'ਤਾ ਨੌਜਵਾਨ

ਡਾ: ਸਾਹਨੀ ਨੇ ਸਦਨ ਦੇ ਟੇਬਲ 'ਤੇ ਇੱਕ ਡੋਜ਼ੀਅਰ ਪੇਸ਼ ਕੀਤਾ, ਜਿਸ ਵਿੱਚ ਗੈਰ-ਜ਼ਿੰਮੇਵਾਰਾਨਾ ਢੰਗ ਨਾਲ ਨਫ਼ਰਤ ਫੈਲਾਉਣ ਵਿੱਚ ਲੱਗੇ ਵੱਖ-ਵੱਖ ਸੋਸ਼ਲ ਮੀਡੀਆ ਖਾਤਿਆਂ ਦਾ ਵੇਰਵਾ ਦਿੱਤਾ ਗਿਆ ਹੈ ਅਤੇ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਡਾ: ਸਾਹਨੀ ਨੇ ਮੌਜੂਦਾ ਕਾਨੂੰਨੀ ਢਾਂਚੇ ਵਿੱਚ ਇੱਕ ਕਮੀ ਨੂੰ ਉਜਾਗਰ ਕਰਦਿਆਂ ਕਿਹਾ ਕਿ ਸੂਚਨਾ ਤਕਨਾਲੋਜੀ ਐਕਟ- 2000 ਲਗਭਗ 24 ਸਾਲ ਪਹਿਲਾਂ ਲਾਗੂ ਕੀਤਾ ਗਿਆ ਸੀ, ਜਦੋਂ ਸੋਸ਼ਲ ਮੀਡੀਆ ਮੌਜੂਦ ਨਹੀਂ ਸੀ, ਇਸ ਲਈ ਇਹ ਨਫ਼ਰਤ ਭਰੇ ਭਾਸ਼ਣ ਦੇ ਕਈ ਮਸਲਿਆਂ ਨੂੰ ਹੱਲ ਕਰਨ ਵਿੱਚ ਨਾਕਾਮ ਰਿਹਾ ਹੈ।

ਡਾ. ਸਾਹਨੀ ਨੇ ਕਿਹਾ ਕਿ ਇਸ ਗੰਭੀਰ ਸਮੱਸਿਆ ਨੂੰ ਹੱਲ ਕਰਨ ਲਈ, ਉਨ੍ਹਾਂ ਨੇ ਇੱਕ ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕੀਤਾ ਹੈ, ਜੋ ਨਫ਼ਰਤ ਭਰੇ ਭਾਸ਼ਣ ਨੂੰ ਵਧੇਰੇ ਸਪੱਸ਼ਟ ਰੂਪ ਵਿੱਚ ਪਰਿਭਾਸ਼ਿਤ ਕਰਦਾ ਹੈ ਅਤੇ ਅਪਰਾਧੀਆਂ ਲਈ ਸਖ਼ਤ ਸਜ਼ਾਵਾਂ ਦਾ ਪ੍ਰਸਤਾਵ ਕਰਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨਫ਼ਰਤ ਭਰੇ ਭਾਸ਼ਣਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਇਸ ਬਿੱਲ ’ਤੇ ਜਲਦੀ ਹੀ ਸੰਸਦ ਵਿੱਚ ਚਰਚਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਫੌਜੀ ਪਤੀ ਡਿਊਟੀ 'ਤੇ ਰਹਿੰਦੈ ਬਾਹਰ, ਪਿੱਛੋਂ ਜੇਠ ਨਾਲ ਬਣ ਗਏ ਨਾਜਾਇਜ਼ ਸਬੰਧ, ਧੀ ਨੇ ਦੇਖ ਲਿਆ ਤਾਂ ਮਾਂ ਬਣੀ ਹੈਵਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • MP
  • Vikramjit Sahni
  • Rajya Sabha
  • Social Media

ਅਕਾਲੀ ਦਲ ਦਾ ਬਾਗੀ ਧੜੇ ਖਿਲਾਫ ਐਕਸ਼ਨ ਪਲਾਨ, ਸੱਦ ਲਿਆ ਜਨਰਲ ਡੈਲੀਗੇਟ ਇਜਲਾਸ

NEXT STORY

Stories You May Like

  • mp vikramjit sahni meets amit shah
    ਐੱਮ.ਪੀ. ਵਿਕਰਮਜੀਤ ਸਾਹਨੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
  • bengal mp chants moolmantra on stage
    ਬੰਗਾਲ ਦੀ MP ਨੇ ਸਟੇਜ 'ਤੇ ਕੀਤਾ ਮੂਲਮੰਤਰ ਦਾ ਜਾਪ, ਵੀਡੀਓ ਹੋਈ ਵਾਇਰਲ
  • social media watermelon video
    ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ ਹੋਸ਼
  • amit shah  social media  prediction
    ਸੱਚ ਹੋ ਗਈ ਅਮਿਤ ਸ਼ਾਹ ਦੀ ਭਵਿੱਖਬਾਣੀ ! ਵੋਟਾਂ ਦੀ ਗਿਣਤੀ ਵਿਚਾਲੇ ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • jail  closed  mp  rashid  bail
    ਜੇਲ੍ਹ 'ਚ ਬੰਦ ਸੰਸਦ ਮੈਂਬਰ ਰਾਸ਼ਿਦ ਨੂੰ ਮਿਲੀ ਜ਼ਮਾਨਤ, ਦਿੱਲੀ ਹਾਈ ਕੋਰਟ ਨੇ ਸੁਣਾਇਆ ਫੈਸਲਾ
  • tarun chugh demands security of mps  residences
    ਤਰੁਣ ਚੁੱਘ ਨੇ ਸੰਸਦ ਮੈਂਬਰਾਂ ਦੇ ਨਿਵਾਸਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਕੀਤੀ ਮੰਗ
  • bjp mp  hemant swara  car accident
    ਭਾਜਪਾ ਸੰਸਦ ਮੈਂਬਰ ਹੇਮੰਤ ਦੀ ਕਾਰ ਠਾਣੇ 'ਚ ਹਾਦਸਾਗ੍ਰਸਤ, ਖੁੱਲ੍ਹੇ ਏਅਰਬੈਗ, ਵਾਲ-ਵਾਲ ਬਚੀ ਜਾਨ
  • india on hormuz in unsc
    ਹੋਰਮੁਜ਼ 'ਚ ਜਹਾਜ਼ਾਂ 'ਤੇ ਹੋਏ ਹਮਲਿਆਂ ਦੀ ਭਾਰਤ ਨੇ ਕੀਤੀ ਨਿਖੇਧੀ ! UNSC 'ਚ ਚੁੱਕਿਆ ਮੁੱਦਾ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • young man committed suicide
    ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • punjab police transfers
    ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...
  • terrible accident on jalandhar phagwara highway a moving activa caught fire
    ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • administrative reshuffle sho sub inspector gurmeet ram has been transferred
    ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ ਤਬਾਦਲਾ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
Trending
Ek Nazar
dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

young man caught in honey trap

ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab naco report
      ਪੰਜਾਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਰਿਪੋਰਟ
    • municipal corporation and council election dates announced in punjab
      ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਦੀਆਂ ਚੋਣ ਤਾਰੀਖ਼ਾਂ ਦਾ ਐਲਾਨ, ਜਾਣੋ ਕਿਸ ਦਿਨ...
    • public life affected by dust storms
      ਧੂੜ ਭਰੀਆਂ ਹਨ੍ਹੇਰੀਆਂ ਨਾਲ ਜਨ ਜੀਵਨ ਪ੍ਰਭਾਵਿਤ, ਗਰਮੀ ਤੋਂ ਰਾਹਤ
    • municipal corporation and council election dates announced in punjab
      ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਦੀਆਂ ਚੋਣ ਤਾਰੀਖ਼ਾਂ ਦਾ ਐਲਾਨ, ਜਾਣੋ ਕਿਸ ਦਿਨ...
    • sardool sikandar road protest
      ਸਰਦੂਲ ਸਿਕੰਦਰ ਰੋਡ ਦੀ ਹਾਲਤ ਤਰਸਯੋਗ, ਕਈ ਪਿੰਡਾਂ ਦੇ ਲੋਕਾਂ ਨੇ ਲਾਇਆ ਪੱਕਾ ਧਰਨਾ
    • storm in punjab rain
      ਭਿਆਨਕ ਹਨ੍ਹੇਰੀ-ਤੂਫਾਨ ਨੇ ਮਚਾਈ ਤਬਾਹੀ, ਮੋਗਾ ਤੋਂ ਆਈਆਂ ਹੈਰਾਨ ਕਰਨ ਵਾਲੀਆਂ...
    • nakodar to mehatpur road from closed for 30 days
      ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
    • young man committed suicide
      ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
    • private bus punjab police
      PRTC ਦੀ ਚੱਲਦੀ ਬੱਸ 'ਚ ਸੀਟ ਨੂੰ ਲੈ ਕੇ ਪੈ ਗਿਆ ਰੌਲਾ, ਪੁਲਸ ਮੁਲਾਜ਼ਮ ਨੇ ਕੱਢ...
    • shameful incident in jalandhar woman gangraped in a moving car
      ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +