Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    1:59:50 PM

  • gunfire erupted at the house of the current sarpanch in gurdaspur

    ਗੁਰਦਾਸਪੁਰ 'ਚ ਮੌਜੂਦਾ ਸਰਪੰਚ ਦੇ ਘਰ ਚੱਲੀਆਂ...

  • punjab schools summer holidays

    ਭਲਕੇ ਖੁੱਲ੍ਹਣਗੇ ਪੰਜਾਬ ਭਰ ਦੇ ਸਕੂਲ, ਚਿੰਤਾ 'ਚ...

  • debate on coca cola

    'ਕੀ ਕੋਕਾ-ਕੋਲਾ ਤੋਂ ਬਿਨਾਂ ਜਿਊਂਦੇ ਨਹੀਂ ਰਹਿ...

  • punjab will get a new dgp today

    ਪੰਜਾਬ ਨੂੰ ਅੱਜ ਮਿਲੇਗਾ ਨਵਾਂ DGP!, UPSC ਦੀ ਬੈਠਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪੰਜਾਬ 'ਚ ਡਰਾਈਵਿੰਗ ਲਾਇਸੈਂਸ ਧਾਰਕਾਂ ਲਈ ਜ਼ਰੂਰੀ ਖ਼ਬਰ, ਖੜ੍ਹੀ ਹੋਈ ਨਵੀਂ ਮੁਸੀਬਤ

PUNJAB News Punjabi(ਪੰਜਾਬ)

ਪੰਜਾਬ 'ਚ ਡਰਾਈਵਿੰਗ ਲਾਇਸੈਂਸ ਧਾਰਕਾਂ ਲਈ ਜ਼ਰੂਰੀ ਖ਼ਬਰ, ਖੜ੍ਹੀ ਹੋਈ ਨਵੀਂ ਮੁਸੀਬਤ

  • Edited By Gurminder Singh,
  • Updated: 24 Jan, 2025 06:30 PM
Patiala
mportant news for driving license holders
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ/ਰੱਖੜਾ (ਰਾਣਾ) : ਪੰਜਾਬ ਦੇ ਟਰਾਂਸਪੋਰਟ ਵਿਭਾਗ ਦਾ ਵਾਲੀਵਾਰਸ ਨਜ਼ਰ ਨਹੀਂ ਆ ਰਿਹਾ। ਇਥੇ ਪਿਛਲੇ ਕਈ ਮਹੀਨਿਆਂ ਤੋਂ ਸਮਾਰਟ ਕਾਰਡ ਬਣਾਉਣ ਵਾਲੀ ਸਮਾਰਟ ਕਾਰਡ ਚਿੱਪ ਕੰਪਨੀ ਦਾ ਟੈਂਡਰ ਸਮਾਂ ਪੂਰਾ ਹੋਣ ਕਾਰਨ ਡਰਾਈਵਿੰਗ ਲਾਇਸੈਂਸ ਅਤੇ ਵਾਹਨ ਰਜਿਸਟ੍ਰੇਸ਼ਨ ਕਰਵਾਉਣ ਵਾਲਿਆਂ ਨੂੰ ਵਿਭਾਗ ਦੀ ਨਾਲਾਇਕੀ ਕਾਰਨ ਨਿੱਤ ਦਿਨ ਖਮਿਆਜ਼ਾ ਭੁਗਤਣਾ ਪੈ ਰਿਹਾ ਹੈ। ਇਸ ਕਾਰਨ ਡਰਾਈਵਿੰਗ ਲਾਇਸੈਂਸ ਦਾ ਸਮਾਂ ਪੂਰਾ ਹੋਣ ਵਾਲੇ ਲਾਇਸੈਂਸਾਂ ਨੂੰ ਰਿਨਿਊ ਕਰਨ ਲਈ ਕੋਈ ਵੀ ਅਧਿਕਾਰੀ ਸਮਰੱਥ ਦਿਖਾਈ ਨਹੀਂ ਦੇ ਰਿਹਾ ਹੈ। ਇਸ ਕਾਰਨ ਚਾਲਾਨ ਕਟਵਾ ਕੇ ਭਾਰੀ ਜੁਰਮਾਨੇ ਭਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਜ਼ਿਕਰਯੋਗ ਹੈ ਕਿ ਹਜ਼ਾਰਾਂ ਲੋਕਾਂ ਦੀਆਂ ਫੀਸਾਂ ਪਹਿਲਾਂ ਹੀ ਪਾਈਪ ਲਾਈਨ ’ਚ ਹਨ ਪਰ ਸਮਾਰਟ ਚਿੱਪ ਕੰਪਨੀ ਦਾ ਸਮਾਂ ਪੂਰਾ ਹੋਣ ਕਾਰਨ ਪੰਜਾਬ ਦੇ ਟਰਾਂਸਪੋਰਟ ਵਿਭਾਗ ਵੱਲੋਂ ਹੁਣ ਤੱਕ ਕਿਸੇ ਵੀ ਨਵੀਂ ਕੰਪਨੀ ਨੂੰ ਟੈਂਡਰ ਅਲਾਟ ਨਹੀਂ ਕੀਤਾ ਗਿਆ। ਇਸ ਕਾਰਨ ਆਮ ਲੋਕਾਂ ਦੀਆਂ ਭਰੀਆਂ ਹੋਈਆਂ ਫੀਸਾਂ ਡੁੱਬਣ ਦਾ ਵੀ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, ਸ਼ੁਰੂ ਹੋ ਗਈ ਕਾਰਵਾਈ

ਸੂਬੇ ਅੰਦਰ ਪਿਛਲੇ 2 ਮਹੀਨਿਆਂ ਤੋਂ ਟਰਾਂਸਪੋਰਟ ਵਿਭਾਗ ਦਾ ਚਿੱਪ ਕੰਪਨੀ ਵਾਲਾ ਕੰਮ ਠੱਪ ਹੋਇਆ ਪਿਆ ਹੈ। ਜਦਕਿ ਸਰਕਾਰ ਅਤੇ ਟਰਾਂਸਪੋਰਟ ਵਿਭਾਗ ਨੂੰ ਪਹਿਲਾਂ ਹੀ ਪਤਾ ਸੀ ਕਿ ਸਮਾਰਟ ਚਿੱਪ ਕੰਪਨੀ ਦਾ ਸਮਾਂ ਪੂਰਾ ਹੋਣ ਵਾਲਾ ਹੈ। ਫਿਰ ਵੀ ਟੈਂਡਰ ਪ੍ਰੀਕ੍ਰਿਆ ਸ਼ੁਰੂ ਨਾ ਹੋਣ ਕਾਰਨ ਵਿਭਾਗ ਦੀ ਨਾਲਾਇਕੀ ਨਜ਼ਰ ਆਉਂਦੀ ਹੈ। ਭਾਵੇਂ ਕਿ ਸਮਾਰਟ ਕਾਰਡ ਦੇ ਰੁਕੇ ਕੰਮ ਲਈ ਉੱਚ ਅਧਿਕਾਰੀ ਜ਼ਿੰਮੇਵਾਰ ਹਨ ਪਰ ਇਸ ਦੇਰੀ ਲਈ ਲੋਕਾਂ ਨੂੰ ਖੁਦ ਹਰ ਰੋਜ਼ ਆਪਣੇ ਕੰਮ ਛੱਡ ਕੇ ਸਥਾਨਕ ਆਰ. ਟੀ. ਓ./ਆਰ. ਟੀ. ਏ. ਦਫਤਰਾਂ ਦੇ ਚੱਕਰ ਲਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬੀਆਂ ਲਈ ਖ਼ਤਰੇ ਦੀ ਘੰਟੀ, ਹੋਸ਼ ਉਡਾ ਦੇਵੇਗੀ ਇਹ ਖ਼ਬਰ

ਵਹੀਕਲਾਂ ਦੀ ਰਜਿਸਟ੍ਰੇਸ਼ਨ ਦਾ ਕੰਮ ਵੀ ਠੱਪ

ਟਰਾਂਸਪੋਰਟ ਵਿਭਾਗ ਨਵੇਂ ਅਤੇ ਪੁਰਾਣੇ ਵਹੀਕਲਾਂ ਦੀ ਰਜਿਸਟ੍ਰੇਸ਼ਨ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ, ਜਿਸ ਦਾ ਹੱਲ ਕੱਢਣ ਲਈ ਕੋਈ ਵੀ ਅਧਿਕਾਰੀ ਸਾਹਮਣੇ ਨਹੀਂ ਆ ਰਿਹਾ। ਲਿਹਾਜ਼ਾ ਡਰਾਈਵਿੰਗ ਕਰ ਕੇ ਆਪਣੇ ਘਰਾਂ ਦਾ ਗੁਜ਼ਾਰਾ ਕਰਨ ਵਾਲੇ ਚਾਲਕ ਲਾਇਸੈਂਸ ਅਤੇ ਆਰ. ਸੀਜ਼ ਰਿਨਿਊ ਨਾ ਹੋਣ ਕਾਰਨ ਕੰਮ ਛੱਡੀ ਬੈਠੇ ਹਨ ਕਿਉਂਕਿ ਜਦੋਂ ਵੀ ਕਿਸੇ ਕੰਪਨੀ ਨੇ ਗੱਡੀ ਲੋਡ ਕਰਵਾਉਣੀ ਹੈ ਤਾਂ ਡਰਾਈਵਰ ਦਾ ਲਾਇਸੈਂਸ ਤੇ ਗੱਡੀ ਦੀ ਆਰ. ਸੀ. ਲਾਜ਼ਮੀ ਤੌਰ ’ਤੇ ਚੈੱਕ ਕੀਤੇ ਜਾਂਦੇ ਹਨ।

ਇਹ ਵੀ ਪੜ੍ਹੋ : ਪੰਜਾਬ ਦੀਆਂ ਤਹਿਸੀਲਾਂ ਨੂੰ ਲੈ ਕੇ ਸਰਕਾਰ ਦਾ ਵੱਡਾ ਫ਼ੈਸਲਾ, ਸਖ਼ਤ ਹੁਕਮ ਜਾਰੀ

ਸਰਕਾਰ ਦੀ ਡਿਜੀਲਾਕਰ ਵਾਲੀ ਸਕੀਮ ਵੀ ਠੰਡੇ ਬਸਤੇ ’ਚ

ਪੰਜਾਬ ਸਰਕਾਰ ਨੇ ਸੂਬੇ ਅੰਦਰ ਜਿਹੜੇ ਵਿਅਕਤੀਆਂ ਕੋਲ ਆਪਣੇ ਲੋੜੀਂਦੇ ਕਾਗਜ਼ਾਤ ਮੋਬਾਈਲ ਦੇ ਡਿਜ਼ੀਲਾਕਰ ’ਚ ਹਨ, ਉਹ ਦਿਖਾ ਕੇ ਟ੍ਰੈਫਿਕ ਪੁਲਸ ਤੋਂ ਆਪਣਾ ਖਹਿੜਾ ਛੁਡਾ ਸਕਦਾ ਸੀ ਪਰ ਇਹ ਸਕੀਮ ਉਦੋਂ ਠੰਡੇ ਬਸਤੇ ’ਚ ਪਈ ਨਜ਼ਰ ਆਉਂਦੀ ਹੈ, ਜਦੋਂ ਹਰ ਡਰਾਈਵਰ ਇਸ ਦੀ ਵਰਤੋਂ ਕਰਨ ਲਈ ਯੋਗ ਨਹੀਂ ਹੁੰਦਾ ਅਤੇ ਪੁਲਸ ਵੀ ਅਸਲ ਕਾਗਜ਼ਾਤ ਦਿਖਾਉਣ ਦੀ ਹੀ ਮੰਗ ਕਰਦੀ ਹੈ।

ਇਹ ਵੀ ਪੜ੍ਹੋ : ਪੰਜਾਬ ਵਿਚ ਕੁੜੀਆਂ ਦੇ ਲਿੰਗ ਅਨੁਪਾਤ 'ਚ ਵੱਡਾ ਫੇਰਬਦਲ, ਸਾਹਮਣੇ ਆਏ ਅੰਕੜੇ

ਨਵੇਂ ਲਾਇਸੈਂਸਾਂ ਦੀ ਡਾਕ ਵੀ ਪਈ ਬੰਦ

ਜਿਹੜੇ ਵਿਅਕਤੀਆਂ ਦੇ ਸਮਾਰਟ ਚਿੱਪ ਕੰਪਨੀ ਕੋਲ ਲਾਇਸੈਂਸਾਂ ਲਈ ਡਰਾਈਵਿੰਗ ਟਰੈਕ ’ਤੇ ਆਪਣਾ ਟੈਸਟ ਦੇ ਕੇ ਚੁੱਕੇ ਹਨ ਅਤੇ ਆਪਣੀ ਫੋਟੋ ਵੀ ਕਰਵਾ ਚੁੱਕੇ ਹਨ, ਉਨ੍ਹਾਂ ਦੇ ਵੀ ਲਾਇਸੈਂਸ ਹਾਲੇ ਤੱਕ ਪੈਂਡਿੰਗ ਹੀ ਹਨ। ਜਦੋਂ ਕਿ ਨਵੇਂ ਟੈਸਟ ਲਈ ਟਾਈਮ ਸਲਾਟ ਤਾਂ ਜਾਰੀ ਕੀਤੇ ਜਾ ਰਹੇ ਹਨ ਪਰ ਟਰੈਕ ਉੱਪਰ ਉਨ੍ਹਾਂ ਦਾ ਟੈਸਟ ਨਹੀਂ ਲਿਆ ਜਾ ਰਿਹਾ ਹੈ, ਜਿਸ ਕਾਰਨ ਆਉਣ ਵਾਲੇ ਲੋਕ ਖੱਜਲ-ਖੁਆਰ ਹੋ ਰਹੇ ਹਨ। ਇਹ ਖੱਜਲ-ਖੁਆਰੀ ਕਦੋਂ ਤੱਕ ਜਾਰੀ ਰਹੇਗੀ, ਕਿਸੇ ਮੁਲਾਜ਼ਮ ਜਾਂ ਅਧਿਕਾਰੀ ਨੂੰ ਨਹੀਂ ਪਤਾ। ਇੰਨਾ ਹੀ ਨਹੀਂ, ਵਿਦੇਸ਼ ਜਾਣ ਵਾਲੇ ਵਿਅਕਤੀਆਂ ਦੇ ਜੋ ਇੰਟਰਨੈਸ਼ਨਲ ਲਾਇਸੈਂਸ ਬਣਦੇ ਹਨ, ਉਨ੍ਹਾਂ ਦੇ ਕੰਮ ’ਚ ਵੀ ਵਿਘਨ ਪੈ ਰਿਹਾ ਹੈ। ਡਰਾਈਵਿੰਗ ਟਰੈਕ ’ਤੇ ਆਪਣੇ ਲਾਇਸੈਂਸ ਲਈ ਟੈਸਟ ਦੇਣ ਗਏ ਰਵਿੰਦਰ ਸਿੰਘ ਭਾਂਖਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਦਫਤਰ ਨੂੰ ਤਾਲਾ ਲੱਗਾ ਹੋਇਆ ਹੈ। ਅੱਜ ਆਖਰੀ ਤਰੀਕ ਹੋਣ ਕਾਰਨ ਟੈਸਟ ਦੇਣ ਤੋਂ ਵਾਂਝਾ ਰਹਿ ਗਿਆ ਹੈ, ਜਿਸ ਕਾਰਨ ਹੁਣ ਉਸ ਨੂੰ ਲਰਨਿੰਗ ਲਾਇਸੈਂਸ ਨੂੰ ਰਿਨਿਊ ਕਰਵਾਉਣਾ ਪਵੇਗਾ, ਜਿਸ ਦੇ ਖਰਚੇ ਦਾ ਕੌਣ ਜ਼ਿੰਮੇਵਾਰ ਹੋਵੇਗਾ?

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਅਫ਼ਸਰਾਂ ਨਾਲ ਵੱਡਾ ਹਾਦਸਾ, ਅੱਗ 'ਚ ਝੁਲਸੇ SP ਤੇ DSP

ਇਹ ਵੀ ਪੜ੍ਹੋ : ਰਾਜਿਆਂ ਦਾ ਸ਼ਾਹੀ ਨੁਸਖਾ, ਤੁਸੀਂ ਵੀ ਕਰ ਲਓ ਨੋਟ, ਦੇਸ਼ਾਂ-ਵਿਦੇਸ਼ਾਂ  ਦੇ ਹਜ਼ਾਰਾਂ ਲੋਕ ਚੁੱਕ ਰਹੇ ਹਨ ਲਾਭ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Transport Department
  • Driving License
  • Traffic Challan
  • ਟਰਾਂਸਪੋਰਟ ਵਿਭਾਗ
  • ਡਰਾਈਵਿੰਗ ਲਾਇਸੈਂਸ
  • ਟ੍ਰੈਫਿਕ ਚਾਲਾਨ

ਗਣਤੰਤਰ ਦਿਵਸ ਦੇ ਮੱਦੇਨਜ਼ਰ ਅਲਰਟ ’ਤੇ ਜਲੰਧਰ ਸਿਟੀ ਰੇਲਵੇ ਸਟੇਸ਼ਨ, ਚੱਲੀ ਸਰਚ ਮੁਹਿੰਮ

NEXT STORY

Stories You May Like

  • punjab  big problem with driving licenses
    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਪਿਆ ਵੱਡਾ ਪੰਗਾ, ਬਿਨੈਕਾਰਾਂ ਨੂੰ ਪਈ ਨਵੀਂ ਮੁਸੀਬਤ, ਟਰਾਂਸਪੋਰਟ ਵਿਭਾਗ...
  • attention applying for driving license applicant
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਆ ਰਹੀ ਇਹ ਦਿੱਕਤ-ਪਰੇਸ਼ਾਨੀ
  • green card holders
    ਅਮਰੀਕਾ 'ਚ Green Card ਧਾਰਕਾਂ ਲਈ ਵੱਡੀ ਮੁਸੀਬਤ! ਦੇਸ਼ ਨਿਕਾਲਾ ਦੇਣਾ ਹੋਇਆ ਹੁਣ ਹੋਰ ਵੀ ਸੌਖਾ
  • protest in punjab
    ਪੰਜਾਬ 'ਚ 10 ਜੁਲਾਈ ਲਈ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਹੈ ਨਵੀਂ ਪ੍ਰੇਸ਼ਾਨੀ
  • extreme heat electricity consumers
    ਅੱਤ ਦੀ ਗਰਮੀ ਵਿਚਾਲੇ ਬਿਜਲੀ ਖਪਤਕਾਰਾਂ ਲਈ ਨਵੀਂ ਮੁਸੀਬਤ, ਕਈ ਮੀਟਰਾਂ ਦੀਆਂ ਕੱਟੀਆਂ ਤਾਰਾਂ
  • new warning issued regarding pan card
    Pan Card ਸਬੰਧੀ ਨਵੀਂ ਚਿਤਾਵਨੀ ਜਾਰੀ! ਇਨ੍ਹਾਂ 5 ਕੰਮਾਂ ਲਈ ਬੇਹੱਦ ਜ਼ਰੂਰੀ ਨਹੀਂ ਤਾਂ...
  • punjab important news for those buying and selling two wheelers
    ਪੰਜਾਬ : ਦੋਪਹੀਆ ਵਾਹਨ ਖ਼ਰੀਦਣ ਤੇ ਵੇਚਣ ਵਾਲਿਆਂ ਲਈ ਜ਼ਰੂਰੀ ਖ਼ਬਰ, ਡੀਲਰਾਂ ਨੇ 25 ਤੋਂ 28 ਜੂਨ ਤੱਕ...
  • big trouble for thousands of punjab board students
    ਪੰਜਾਬ ਬੋਰਡ ਦੇ ਹਜ਼ਾਰਾਂ ਵਿਦਿਆਰਥੀਆਂ ਲਈ ਵੱਡੀ ਮੁਸੀਬਤ, ਲਾਜ਼ਮੀ ਹੋਏ ਇਸ ਕੰਮ ਨੇ ਵਧਾਈ ਟੈਨਸ਼ਨ
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
Trending
Ek Nazar
mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • yellow alert in punjab
      ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
    • protest in punjab
      ਪੰਜਾਬ 'ਚ 10 ਜੁਲਾਈ ਲਈ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਹੈ ਨਵੀਂ...
    • heroin worth rs 20 crore falls on the roof of retired soldier s house
      ਸੇਵਾਮੁਕਤ ਫ਼ੌਜੀ ਦੇ ਘਰ ਦੀ ਛੱਤ 'ਤੇ ਡਿੱਗੀ 20 ਕਰੋੜ ਦੀ ਹੈਰੋਇਨ, ਸੁਰੱਖਿਆ...
    • hoshiarpur  s litchi reaches oman for the first time
      ਪੰਜਾਬ 'ਚ ਮਾਣ ਵਾਲੀ ਗੱਲ, ਪਹਿਲੀ ਵਾਰ ਓਮਾਨ ਪੁੱਜੀ ਹੁਸ਼ਿਆਰਪੁਰ ਦੀ ਲੀਚੀ
    • big on extension of holidays in punjab schools
      ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵੱਧਣ ਬਾਰੇ ਆਈ ਵੱਡੀ ਅਪਡੇਟ, ਸਿੱਖਿਆ ਵਿਭਾਗ ਨੇ 7...
    • punjab bjp leaders
      ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
    • farm laborer dies due to electrocution
      ਦੁਖ਼ਦਾਈ ਖ਼ਬਰ : ਗਰੀਬ ਪਰਿਵਾਰ 'ਤੇ ਟੁੱਟਿਆ ਕਹਿਰ, ਖੇਤਾਂ 'ਚ ਕਰੰਟ ਲੱਗਣ ਕਾਰਨ...
    • jalandhar boy heat wave
      ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
    • powerct in severe heat
      ਤਿੱਖੀ ਧੁੱਪ, ਹੁੰਮਸ ਤੇ ਭਾਰੀ ਗਰਮੀ ’ਚ ਬਿਜਲੀ ਦੇ ਕੱਟ, ਕੱਢਦੇ ਨੇ ਵੱਟ
    • big relief for cbse students
      CBSE ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, ਬੋਰਡ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +