Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    10:52:26 PM

  • punjab fire breaks out in gurdwara sahib

    ਵੱਡੀ ਖਬਰ! ਪਿੰਡ ਭੁੱਟੀਵਾਲਾ ਸਥਿਤ ਗੁਰਦੁਆਰਾ ਸਾਹਿਬ...

  • us supreme court strikes down trump birthright citizenship order

    ਡੋਨਾਲਡ ਟਰੰਪ ਨੂੰ SC ਦਾ ਝਟਕਾ! ਜਨਮ ਦੇ ਆਧਾਰ 'ਤੇ...

  • big change in petrol diesel rules

    Petrol-Diesel ਦੇ ਨਿਯਮਾਂ 'ਚ ਹੋ ਗਿਆ ਵੱਡਾ...

  • encounter between agtf and gangsters  four arrested after retaliation

    ATF ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ! ਜਵਾਬੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • BJP ਨੇ ਮੁਕੇਰੀਆਂ 'ਚ ਕੀਤਾ ਹੈਰਾਨ, ਵਿਰੋਧੀ ਕਰਤੇ ਚਿੱਤ

PUNJAB News Punjabi(ਪੰਜਾਬ)

BJP ਨੇ ਮੁਕੇਰੀਆਂ 'ਚ ਕੀਤਾ ਹੈਰਾਨ, ਵਿਰੋਧੀ ਕਰਤੇ ਚਿੱਤ

  • Edited By Shivani Attri,
  • Updated: 29 May, 2026 03:10 PM
Hoshiarpur
mukerian municipal council election results
  • Share
    • Facebook
    • Tumblr
    • Linkedin
    • Twitter
  • Comment

ਮੁਕੇਰੀਆਂ (ਵੈੱਬ ਡੈਸਕ, ਨਾਗਲਾ)- ਮੁਕੇਰੀਆਂ ਨਗਰ ਕੌਂਸਲ ਦੀਆਂ ਚੋਣਾਂ ਦੇ ਨਤੀਜਿਆਂ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਨਗਰ ਕੌਂਸਲ ਚੋਣਾਂ ਦੌਰਾਨ ਮੁਕੇਰੀਆਂ ’ਚ ਕਿਸੇ ਵੀ ਰਾਜਨੀਤਿਕ ਪਾਰਟੀ ਨੂੰ ਬਹੁਮਤ ਨਾ ਮਿਲਣ ਕਾਰਨ, ਪ੍ਰਧਾਨ ਦੇ ਅਹੁਦੇ ਲਈ ਖਿਚੜੀ ਪੱਕਣ ਦੀ ਸੰਭਾਵਨਾ ਹੈ। ਰਿਟਰਨਿੰਗ ਅਫ਼ਸਰ ਕਮ ਐੱਸ. ਡੀ. ਐੱਮ. ਮੁਕੇਰੀਆਂ, ਜਯੋਤਸਨਾ ਸਿੰਘ ਨੇ ਦੱਸਿਆ ਕਿ ਮੁਕੇਰੀਆਂ ’ਚ ਨਗਰ ਕੌਂਸਲ ਚੋਣਾਂ ਦੌਰਾਨ ਭਾਜਪਾ ਨੇ ਸੱਤ ਸੀਟਾਂ, ਕਾਂਗਰਸ ਨੇ ਛੇ ਅਤੇ ਇਕ ’ਤੇ ਆਜ਼ਾਦ ਉਮੀਦਵਾਰ ਨੇ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 1 ’ਚ ਕਾਂਗਰਸ ਦੀ ਮਮਤਾ ਦੇਵੀ ਨੂੰ 403 ਵੋਟਾਂ ਮਿਲੀਆਂ। ਵਾਰਡ ਨੰਬਰ 2 ’ਚ ਕਾਂਗਰਸ ਦੇ ਸਤਨਾਮ ਸਿੰਘ ਨੂੰ 407 ਵੋਟਾਂ ਮਿਲੀਆਂ ਅਤੇ ਭਾਜਪਾ ਦੇ ਪਵਨ ਕੁਮਾਰ ਨੂੰ 397 ਵੋਟਾਂ ਮਿਲੀਆਂ।

ਵਾਰਡ ਨੰਬਰ 3 ’ਚ ਕਾਂਗਰਸ ਉਮੀਦਵਾਰ ਰਾਧਿਕਾ ਗੁਪਤਾ ਨੇ 864 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ। ਵਾਰਡ ਨੰਬਰ 4 ’ਚ ਨੀਰਜ ਸਾਹਨੀ ਨੇ 691 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ, ਜਦੋਂਕਿ ਕਾਂਗਰਸ ਦੇ ਰਣਜੋਧ ਸਿੰਘ ਨੂੰ 297 ਵੋਟਾਂ ਮਿਲੀਆਂ। ਵਾਰਡ ਨੰਬਰ 5 ’ਚ ਭਾਜਪਾ ਦੀ ਰਾਜੇਸ਼ ਜੈਨ ਨੇ 773 ਵੋਟਾਂ ਨਾਲ ਜਿੱਤ ਦਰਜ ਕੀਤੀ। ਵਾਰਡ ਨੰਬਰ 6 ’ਚ, ਭਾਜਪਾ ਉਮੀਦਵਾਰ ਅਨੂਪ ਭੱਟੀ ਨੂੰ 671 ਵੋਟਾਂ ਮਿਲੀਆਂ, ਜਦਕਿ ਕਾਂਗਰਸ ਉਮੀਦਵਾਰ ਵਿਨੋਦ ਕੁਮਾਰ ਨੂੰ 248 ਵੋਟਾਂ ਮਿਲੀਆਂ। ਵਾਰਡ ਨੰਬਰ 7 ’ਚ, ਭਾਜਪਾ ਦੀ ਜੋਤੀ ਸ਼ਰਮਾ ਨੂੰ 614 ਵੋਟਾਂ ਮਿਲੀਆਂ, ਅਤੇ ਕਾਂਗਰਸ ਦੀ ਸੰਜਨਾ ਨੂੰ 257 ਵੋਟਾਂ ਮਿਲੀਆਂ। ਇਸੇ ਤਰ੍ਹਾਂ ਵਾਰਡ ਨੰਬਰ 8 ’ਚ ਸੁਭਾਸ਼ ਚੰਦਰ ਨੇ ਕਾਂਗਰਸ ਦੇ ਵਿਨੋਦ ਕੁਮਾਰ ਸਾਬੀ ਨੂੰ ਸਿਰਫ਼ ਇਕ ਵੋਟ ਨਾਲ ਹਰਾਇਆ। ਸੁਭਾਸ਼ ਚੰਦਰ ਨੂੰ 535 ਵੋਟਾਂ ਮਿਲੀਆਂ। ਵਾਰਡ ਨੰਬਰ 9 ’ਚ ਭਾਜਪਾ ਦੀ ਮਧੂਮਿਤਾ ਨੇ 482 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ, ਜਦੋਂਕਿ ਕਾਂਗਰਸ ਦੀ ਕਿਰਨ ਅਰੋੜਾ ਨੂੰ 394 ਵੋਟਾਂ ਮਿਲੀਆਂ। ਵਾਰਡ ਨੰਬਰ 10 ’ਚ ਭਾਜਪਾ ਦੇ ਰਮਨ ਡੋਗਰਾ ਨੂੰ 503 ਵੋਟਾਂ ਮਿਲੀਆਂ, ਜਦੋਂ ਕਿ ਕਾਂਗਰਸ ਦੇ ਰਾਮ ਕੁਮਾਰ ਨੂੰ 402 ਵੋਟਾਂ ਮਿਲੀਆਂ।

ਇਹ ਵੀ ਪੜ੍ਹੋ: ਕਪੂਰਥਲਾ ਨਗਰ ਨਿਗਮ ਚੋਣਾਂ ਦੇ ਨਤੀਜੇ: ਹੁਣ ਤੱਕ 28 ਵਾਰਡਾਂ 'ਚ ਕਾਂਗਰਸ ਦੀ ਜਿੱਤ

ਇਹ ਵੀ ਪੜ੍ਹੋ: ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Red Alert

ਇਸੇ ਤਰ੍ਹਾਂ ਵਾਰਡ ਨੰਬਰ 11 ’ਚ ਕਾਂਗਰਸ ਦੀ ਪੂਨਮ ਰੱਤੂ ਨੇ 450 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ। ਵਾਰਡ ਨੰ. 12 ’ਚ, ਕਾਂਗਰਸ ਦੇ ਸ਼ੇਰ ਸਿੰਘ ਨੂੰ 625 ਵੋਟਾਂ ਮਿਲੀਆਂ, ਜਦੋਂਕਿ ਸ਼੍ਰੋਮਣੀ ਅਕਾਲੀ ਦਲ ਦੇ ਗੁਰਜਿੰਦਰ ਸਿੰਘ ਨੂੰ ਸਿਰਫ਼ 259 ਵੋਟਾਂ ਮਿਲੀਆਂ। ਵਾਰਡ ਨੰ. 13 ’ਚ, ਕਾਂਗਰਸ ਦੀ ਰਮਨ ਰਾਣੀ ਨੂੰ 533 ਵੋਟਾਂ ਮਿਲੀਆਂ, ਬਸਪਾ ਦੀ ਲਕਸ਼ਮੀ ਦੇਵੀ ਨੂੰ 7 ਵੋਟਾਂ ਮਿਲੀਆਂ। ਵਾਰਡ ਨੰ. 14 ’ਚ ਆਜ਼ਾਦ ਉਮੀਦਵਾਰ ਸਰਜੀਤ ਕੌਰ ਨੇ 312 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ, ਜਦਕਿ ਸ਼੍ਰੋਮਣੀ ਅਕਾਲੀ ਦਲ ਦੇ ਮਲਕੀਤ ਸਿੰਘ ਨੂੰ ਸਿਰਫ਼ 26 ਵੋਟਾਂ ਮਿਲੀਆਂ। ਵਾਰਡ ਨੰ. 15 ’ਚ, ਕਾਂਗਰਸ ਦੇ ਵਿਨੋਦ ਕੁਮਾਰ ਨੇ 549 ਵੋਟਾਂ ਪ੍ਰਾਪਤ ਕੀਤੀਆਂ ਆਪਣੇ ਨਜ਼ਦੀਕੀ ਵਿਰੋਧੀ ਨੂੰ 41 ਵੋਟਾਂ ਨਾਲ ਹਰਾਇਆ। ਵੋਟਾਂ ਦੀ ਗਿਣਤੀ ਤੋਂ ਬਾਅਦ, ਰਿਟਰਨਿੰਗ ਅਫ਼ਸਰ-ਕਮ-ਐੱਸ ਡੀ. ਐੱਮ. ਮੁਕੇਰੀਆਂ, ਜਯੋਤਸਨਾ ਸਿੰਘ ਨੇ ਸਾਰੇ ਜੇਤੂ ਉਮੀਦਵਾਰਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ।

ਇਥੇ ਇਹ ਵੀ ਦੱਸ ਦੇਈਏ ਕਿ ਮੁਕੇਰੀਆਂ ਸੀਟ ਭਾਜਪਾ ਦਾ ਗੜ੍ਹ ਰਹੀ ਹੈ। ਹਾਲ ਹੀ ਵਿਚ ਇਹ ਸੀਟ ਚੋਣ ਪ੍ਰਚਾਰ ਦੌਰਾਨ ਅਕਾਲੀ-ਭਾਜਪਾ ਦੇ ਗਠਜੋੜ ਨੂੰ ਲੈ ਕੇ ਕਾਫ਼ੀ ਚਰਚਾ ਵਿਚਾਲੇ ਰਹੀ ਸੀ। ਇਥੇ ਚੋਣ ਪ੍ਰਚਾਰ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਜੰਗੀ ਲਾਲ ਮਹਾਜਨ ਅਕਾਲੀ ਦਲ ਲਈ ਵੋਟਾਂ ਮੰਗਦੇ ਨਜ਼ਰ ਆਏ ਸਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Mukerian Municipal Council Election Results
  • Mukerian Municipal Council
  • ਮੁਕੇਰੀਆਂ ਨਗਰ ਕੌਂਸਲ ਚੋਣਾਂ
  • ਚੋਣਾਂ ਦੇ ਨਤੀਜੇ

ਸ੍ਰੀ ਮੁਕਤਸਰ ਨਗਰ ਕੌਂਸਲ ਚੋਣਾਂ : 16 ਵਿੱਚੋਂ 13 ਸੀਟਾਂ 'ਤੇ ਨਤੀਜਿਆਂ ਦਾ ਐਲਾਨ

NEXT STORY

Stories You May Like

  • bjp mla  daughter  cuet ug exam  top  nta
    BJP ਵਿਧਾਇਕ ਦੀ ਧੀ ਨੇ ਮਾਰੀਆਂ ਮੱਲਾਂ ! CUET UG ਦੀ ਪ੍ਰੀਖਿਆ 'ਚ ਕੀਤਾ Top
  • dmk bjp alliance
    DMK ਨਾਲ ਹੱਥ ਮਿਲਾਏਗੀ BJP ! ਤਾਮਿਲਨਾਡੂ 'ਚ ਬਦਲ ਸਕਦੀ ਹੈ ਸਿਆਸੀ ਤਸਵੀਰ
  • bjp punjab president kewal singh dhillon slams congress
    BJP ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਘੇਰੀ ਕਾਂਗਰਸ
  • punjab bjp kewal singh dhillon
    ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੀਤਾ ਐਲਾਨ
  • bjp leaders 4 state early assembly election
    ਜਨਗਣਨਾ ਕਾਰਨ ਸਮੇਂ ਤੋਂ ਪਹਿਲਾਂ ਪੈਣਗੀਆਂ ਵੋਟਾਂ! ਪੰਜਾਬ-UP ਸਣੇ BJP ਨੇ ਇਨ੍ਹਾਂ ਸੂਬਿਆਂ 'ਚ ਖਿੱਚੀ ਤਿਆਰੀ
  • sand mining bjp leader car petrol fire
    ਰੇਤ ਮਾਈਨਿੰਗ ਪਿੱਛੇ ਜਿਊਂਦਾ ਸਾੜ'ਤਾ BJP ਆਗੂ ! 2 ਹੋਰਾਂ ਨੂੰ ਵੀ ਕੁਹਾੜੀ ਨਾਲ ਵੱਢਿਆ
  • bjp state general secretary anil sarin raises questions on viral video issue
    ਵਾਇਰਲ ਵੀਡੀਓ ਮਾਮਲੇ BJP ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਚੁੱਕੇ ਸਵਾਲ
  • bjp national president nitin naveen s roadshow in jalandhar tomorrow
    ਜਲੰਧਰ 'ਚ ਅੱਜ BJP ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਦਾ ਵਿਸ਼ਾਲ ਰੋਡ ਸ਼ੋਅ, ਵਰਕਰਾਂ 'ਚ ਭਾਰੀ ਜੋਸ਼
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
Trending
Ek Nazar
protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • police team  accused arrested  moga police
      ਪੁਲਸ ਟੀਮ 'ਤੇ ਹਮਲਾ ਕਰਨ ਵਾਲੇ ਪੰਜ ਮੁਲਜ਼ਮ ਗ੍ਰਿਫ਼ਤਾਰ
    • fire in barnala
      ਇੰਸ਼ੋਰੈਂਸ ਕੰਪਨੀ ਦੇ ਦਫਤਰ ’ਚ ਲੱਗੀ ਭਿਆਨਕ ਅੱਗ; ਲੱਖਾਂ ਦਾ ਸਾਮਾਨ ਤੇ ਰਿਕਾਰਡ...
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
    • national highway  major accident
      ਕੋਟਕਪੂਰਾ ਦੇ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਵਿਅਕਤੀ ਦੀ ਦਰਦਨਾਕ ਮੌਤ
    • young man s crore lottery
      ਬਟਾਲਾ: ਕਰਜ਼ੇ 'ਚ ਡੁੱਬੇ ਨੌਜਵਾਨ ਦੀ ਚਮਕੀ ਕਿਸਮਤ, ਲੱਗੀ 1,00,00,000 ਰੁਪਏ ਦੀ...
    • theft case
      ਘਰ 'ਚੋਂ ਐੱਲ. ਸੀ. ਡੀ., ਸਿਲੰਡਰ ਅਤੇ ਹੋਰ ਸਮਾਨ ਚੋਰੀ
    • big incident in punjab
      ਪੰਜਾਬ: 10 ਬਦਮਾਸ਼ਾਂ ਨੇ ਘੇਰ ਕੇ ਵੱਢ'ਤਾ ਮੁੰਡਾ! ਦਿੱਤੀ ਰੂਹ ਕੰਬਾਊ ਮੌਤ
    • banks will remain closed for 12 days in july
      ਜੁਲਾਈ ਮਹੀਨੇ 12 ਦਿਨ ਬੰਦ ਰਹਿਣਗੇ ਬੈਂਕ, ਜਾਣੋ ਪੂਰੀ ਲੀਸਟ
    • sukhbir badal slams state government over power shortage in punjab
      ਪੰਜਾਬ 'ਚ ਬਿਜਲੀ ਦੀ ਘਾਟ ਨੂੰ ਲੈ ਕੇ ਸੁਖਬੀਰ ਬਾਦਲ ਨੇ ਘੇਰੀ ਸੂਬਾ ਸਰਕਾਰ
    • youth drowns while bathing in khunda canal
      ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +