Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    11:05:00 AM

  • rishabh pant becomes india  s most successful batsman

    ਭਾਰਤ ਦੇ ਸਭ ਤੋਂ ਸਫਲ ਬੱਲੇਬਾਜ਼ ਬਣੇ ਰਿਸ਼ਭ ਪੰਤ,...

  • punjab  be careful if you haven  t paid your electricity bill

    ਪੰਜਾਬ : ਬਿਜਲੀ ਬਿੱਲ ਨਹੀਂ ਭਰਿਆ ਤਾਂ ਹੋ ਜਾਓ...

  • heavy rain and flood

    ਨਾਡਾ ਸਾਹਿਬ ਇਲਾਕੇ 'ਚ ਭਾਰੀ ਬਾਰਿਸ਼ ਨੇ ਮਚਾਇਆ ਕਹਿਰ...

  • punjabi boy in canada

    ਸਟੱਡੀ ਵੀਜ਼ੇ 'ਤੇ ਕੈਨੇਡਾ ਪੁੱਜੇ ਪੰਜਾਬੀ ਨੌਜਵਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Rupnagar
  • ਮੁਖਤਾਰ ਅੰਸਾਰੀ ਨੂੰ ਹਿਰਾਸਤ 'ਚ ਲੈਣ ਲਈ ਉੱਤਰ ਪ੍ਰਦੇਸ਼ ਪੁਲਸ ਦੀ ਟੀਮ ਪਹੁੰਚੀ ਪੰਜਾਬ

PUNJAB News Punjabi(ਪੰਜਾਬ)

ਮੁਖਤਾਰ ਅੰਸਾਰੀ ਨੂੰ ਹਿਰਾਸਤ 'ਚ ਲੈਣ ਲਈ ਉੱਤਰ ਪ੍ਰਦੇਸ਼ ਪੁਲਸ ਦੀ ਟੀਮ ਪਹੁੰਚੀ ਪੰਜਾਬ

  • Edited By Disha,
  • Updated: 06 Apr, 2021 10:09 AM
Rupnagar
mukhtar ansari uttar pradesh police team punjab
  • Share
    • Facebook
    • Tumblr
    • Linkedin
    • Twitter
  • Comment

ਰੂਪਨਗਰ- ਪੰਜਾਬ ਦੇ ਰੂਪਨਗਰ ਜ਼ਿਲ੍ਹੇ ਦੇ ਜੇਲ੍ਹ 'ਚ ਬੰਦ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਵਾਪਸ ਲਿਆਉਣ ਲਈ ਉੱਤਰ ਪ੍ਰਦੇਸ਼ ਪੁਲਸ ਦੀ ਟੀਮ ਮੰਗਲਵਾਰ ਨੂੰ ਰੂਪਨਗਰ ਪਹੁੰਚੀ। ਗੈਂਗਸਟਰ ਤੋਂ ਨੇਤਾ ਬਣਿਆ ਅੰਸਾਰੀ 'ਤੇ ਉੱਤਰ ਪ੍ਰਦੇਸ਼ 'ਚ ਕਈ ਮਾਮਲੇ ਦਰਜ ਹਨ। ਅਧਿਕਾਰੀਆਂ ਨੇ ਇਸ ਬਾਰੇ ਦੱਸਿਆ। ਉਨ੍ਹਾਂ ਦੱਸਿਆ ਕਿ ਸਵੇਰੇ ਕਰੀਬ 4.30 ਵਜੇ 7 ਵਾਹਨਾਂ 'ਚ ਉੱਤਰ ਪ੍ਰਦੇਸ਼ ਪੁਲਸ ਰੂਪਨਗਰ ਪੁਲਸ ਲਾਈਨ ਪਹੁੰਚੀ। ਪੁਲਸ ਲਾਈਨ ਰੂਪਨਗਰ ਜੇਲ੍ਹ ਤੋਂ ਕਰੀਬ 4 ਕਿਲੋਮੀਟਰ ਦੂਰ ਹੈ। ਰੰਗਦਾਰੀ ਦੇ ਇਕ ਮਾਮਲੇ 'ਚ ਅੰਸਾਰੀ ਜਨਵਰੀ 2019 ਤੋਂ ਇਸੇ ਜੇਲ੍ਹ 'ਚ ਬੰਦ ਹਨ। ਪੰਜਾਬ ਦੇ ਗ੍ਰਹਿ ਵਿਭਾਗ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਚਿੱਠੀ ਲਿਖ ਕੇ 8 ਅਪ੍ਰੈਲ ਜਾਂ ਉਸ ਤੋਂ ਪਹਿਲਾਂ ਅੰਸਾਰੀ ਨੂੰ ਰੂਪਨਗਰ ਜੇਲ੍ਹ ਤੋਂ ਹਿਰਾਸਤ 'ਚ ਲੈਣ ਲਈ ਕਿਹਾ ਸੀ। ਵਿਭਾਗ ਨੇ 26 ਮਾਰਚ ਦੇ ਸੁਪਰੀਮ ਕੋਰਟ ਦੇ ਆਦੇਸ਼ ਨੂੰ 2 ਹਫ਼ਤਿਆਂ ਅੰਦਰ ਰੂਪਨਗਰ ਜੇਲ੍ਹ ਤੋਂ ਉੱਤਰ ਪ੍ਰਦੇਸ਼ ਦੀ ਬਾਂਦਾ ਜੇਲ੍ਹ 'ਚ ਭੇਜਣ ਦਾ ਨਿਰਦੇਸ਼ ਦਿੱਤਾ ਸੀ। ਮਊ ਤੋਂ ਬਸਪਾ ਵਿਧਾਇਕ ਅੰਸਾਰੀ ਨੂੰ ਪੰਜਾਬ ਤੋਂ ਲਿਆਉਣ ਲਈ ਆਧੁਨਿਕ ਹਥਿਆਰਾਂ ਨਾਲ ਲੈੱਸ ਪੀ.ਏ.ਸੀ. ਦੀ ਇਕ ਕੰਪਨੀ ਸਮੇਤ ਉੱਤਰ ਪ੍ਰਦੇਸ਼ ਪੁਲਸ ਦੀ 150 ਮੈਂਬਰੀ ਟੀਮ ਸੋਮਵਾਰ ਸਵੇਰੇ ਬਾਂਦਾ ਤੋਂ ਚੱਲੀ ਸੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੀ ਉਤਰ ਪ੍ਰਦੇਸ਼ ਸਰਕਾਰ ਨੂੰ ਚਿੱਠੀ, ‘ਲੈ ਜਾਓ ਮੁਖਤਾਰ ਅੰਸਾਰੀ’

ਸੁਪਰੀਮ ਕੋਰਟ ਨੇ 26 ਮਾਰਚ ਨੂੰ ਆਪਣੇ ਆਦੇਸ਼ 'ਚ ਇਸ ਗੱਲ 'ਤੇ ਗੌਰ ਕੀਤਾ ਸੀ ਕਿ ਅੰਸਾਰੀ ਕਤਲ ਦੀ ਕੋਸ਼ਿਸ਼, ਕਤਲ, ਧੋਖਾਧੜੀ ਅਤੇ ਸਾਜਿਸ਼ ਰਚਣ ਦੇ ਮਾਮਲਿਆਂ ਸਮੇਤ ਗੈਂਗਸਟਰ ਕਾਨੂੰਨ ਦੇ ਅਧੀਨ ਉੱਤਰ ਪ੍ਰਦੇਸ਼ 'ਚ ਦਰਜ ਅਪਰਾਧ ਦੇ ਕਈ ਮਾਮਲਿਆਂ 'ਚ ਕਥਿਤ ਰੂਪ ਨਾਲ ਸ਼ਾਮਲ ਰਿਹਾ ਹੈ ਅਤੇ ਇਨ੍ਹਾਂ 'ਚੋਂ 10 ਮਾਮਲਿਆਂ ਵੱਖ-ਵੱਖ ਪੜਾਵਾਂ 'ਚ ਪਹੁੰਚ ਗਈ ਹੈ। ਚਿੱਠੀ 'ਚ ਪੰਜਾਬ ਦੇ ਗ੍ਰਹਿ ਵਿਭਾਗ ਨੇ ਉੱਤਰ ਪ੍ਰਦੇਸ਼ ਦੇ ਐਡੀਸ਼ਨਲ ਮੁੱਖ ਸਕੱਤਰ (ਗ੍ਰਹਿ) ਨੂੰ ਅੰਸਾਰੀ ਨੂੰ ਭੇਜਣ ਲਈ ਉੱਚਿਤ ਇੰਤਜ਼ਾਮ ਕਰਨ ਲਈ ਕਿਹਾ ਹੈ। ਚਿੱਠੀ 'ਚ ਕਿਹਾ ਗਿਆ ਹੈ,''8 ਅਪ੍ਰੈਲ ਜਾਂ ਉਸ ਤੋਂ ਪਹਿਲਾਂ ਅੰਸਾਰੀ ਨੂੰ ਰੂਪਨਗਰ ਜ਼ਿਲ੍ਹਾ ਜੇਲ੍ਹ ਤੋਂ ਸੌਂਪ ਦਿੱਤਾ ਜਾਵੇਗਾ।'' ਇਸ 'ਚ ਇਹ ਵੀ ਕਿਹਾ ਗਿਆ ਹੈ ਕਿ ਅੰਸਾਰੀ ਕੁਝ ਬੀਮਾਰੀਆਂ ਨਾਲ ਪੀੜਤ ਹੈ ਅਤੇ ਜੇਲ੍ਹ ਤੋਂ ਲਿਜਾਉਣ ਦੀ ਵਿਵਸਥਾ ਕਰਦੇ ਸਮੇਂ ਇਸ ਗੱਲ ਨੂੰ ਧਿਆਨ 'ਚ ਰੱਖਿਆ ਜਾਵੇ। ਉੱਤਰ ਪ੍ਰਦੇਸ਼ ਪੁਲਸ ਨੇ ਕਿਹਾ ਹੈ ਕਿ ਅੰਸਾਰੀ 'ਤੇ ਪ੍ਰਦੇਸ਼ ਅਤੇ ਉਸ ਤੋਂ ਬਾਹਰ 52 ਮਾਮਲੇ ਚੱਲ ਰਹੇ ਹਨ ਅਤੇ ਇਨ੍ਹਾਂ 'ਚੋਂ 15 'ਤੇ ਸੁਣਵਾਈ ਚੱਲ ਰਹੀ ਹੈ। ਬਾਂਦਾ ਜ਼ਿਲ੍ਹਾ ਜੇਲ੍ਹ ਦੇ ਕਾਰਜਵਾਹਕ ਸੁਪਰਡੈਂਟ ਪ੍ਰਮੋਦ ਤਿਵਾੜੀ ਨੇ ਕਿਹਾ ਹੈ ਕਿ ਅੰਸਾਰੀ ਲਈ ਬੈਰਕ ਨੰਬਰ-15 'ਚ ਸਾਰੇ ਇੰਤਜ਼ਾਮ ਕੀਤੇ ਗਏ ਹਨ ਅਤੇ ਕੋਈ ਵੀ ਕੈਦੀ ਉੱਥੇ ਪਹੁੰਚ ਨਹੀਂ ਸਕਦਾ। ਉਨ੍ਹਾਂ ਦੱਸਿਆ,''ਬੈਰਕ 'ਚ ਜੇਲ੍ਹ ਦੇ ਤਿੰਨ ਸੁਰੱਖਿਆ ਕਰਮੀ ਤਾਇਨਾਤ ਰਹਿਣਗੇ।''

ਇਹ ਵੀ ਪੜ੍ਹੋ : ਗੈਂਗਸਟਰ ਮੁਖਤਾਰ ਅੰਸਾਰੀ ਨਾਲ ਜੁੜੀ ਵਿਵਾਦਤ ਐਂਬੂਲੈਂਸ ਰੋਪੜ ਤੋਂ ਲਾਵਾਰਸ ਹਾਲਤ 'ਚ ਮਿਲੀ

ਇਹ ਵੀ ਪੜ੍ਹੋ : ਜਾਣੋ ਕੌਣ ਹੈ ਮੁਖਤਾਰ ਅੰਸਾਰੀ? ਜਿਸ ਨੂੰ ਲੈ ਕੇ ਪੰਜਾਬ ਅਤੇ ਯੂ. ਪੀ. ਵਿਚਾਲੇ ਛਿੜੀ 'ਜੰਗ'

  • Mukhtar Ansari
  • Uttar Pradesh
  • Police
  • Team
  • Punjab
  • ਮੁਖਤਾਰ ਅੰਸਾਰੀ
  • ਉੱਤਰ ਪ੍ਰਦੇਸ਼
  • ਪੁਲਸ
  • ਟੀਮ
  • ਪੰਜਾਬ

ਟਰਾਈਡੈਂਟ ਦੀ ਬੁਧਨੀ ਯੂਨਿਟ ਵਿਚ ਭਿਆਨਕ ਅੱਗ, 100 ਕਰੋੜ ਦੇ ਕਰੀਬ ਦਾ ਨੁਕਸਾਨ (ਤਸਵੀਰਾਂ)

NEXT STORY

Stories You May Like

  • boy taken into police custody goes missing under suspicious circumstances
    ਪੰਜਾਬ: ਪੁਲਸ ਹਿਰਾਸਤ 'ਚੋਂ ਨੌਜਵਾਨ ਗੱਡੀ ਤੋਂ ਛਾਲ ਮਾਰ ਕੇ ਭੱਜਿਆ! ਪਈਆਂ ਭਾਜੜਾਂ
  • new twist in case boy escaped from kapurthala police custody
    ਪੁਲਸ ਹਿਰਾਸਤ 'ਚੋਂ ਭੱਜੇ ਨੌਜਵਾਨ ਦੇ ਮਾਮਲੇ 'ਚ ਨਵਾਂ ਮੋੜ! ਪਰਿਵਾਰ ਨੇ ਕੀਤੀ ਇਹ ਮੰਗ
  • parminder singh member of uttar pradesh minority commission at harmandir sahib
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ
  • cm residence  abvp workers  police  clash
    ਝਾਰਖੰਡ ਦੇ CM ਨਿਵਾਸ ਨੇੜੇ ਏਬੀਵੀਪੀ ਵਰਕਰਾਂ ਦੀ ਪੁਲਸ ਨਾਲ ਝੜਪ, ਹਿਰਾਸਤ 'ਚ ਲਏ ਕਈ ਲੋਕ
  • firing on police personnel and team
    ਮੁਰਾਦਾਬਾਦ 'ਚ ਬਿਜਲੀ ਚੋਰੀ ਫੜਨ ਗਈ ਟੀਮ ਅਤੇ ਪੁਲਸ ਮੁਲਾਜ਼ਮਾਂ ’ਤੇ ਫਾਇਰਿੰਗ, ਵਰਦੀ ਵੀ ਪਾੜੀ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • youth brutally murdered
    ਪੰਜਾਬ 'ਚ ਵੱਡੀ ਵਾਰਦਾਤ: ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ
  • ex soldier dies under suspicious circumstances in mansa
    ਮਾਨਸਾ 'ਚ ਸਾਬਕਾ ਫ਼ੌਜੀ ਦੀ ਸ਼ੱਕੀ ਹਾਲਾਤ 'ਚ ਮੌਤ, ਪਤਨੀ ਨੂੰ ਲਿਆ ਗਿਆ ਹਿਰਾਸਤ 'ਚ
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
Trending
Ek Nazar
ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab bandh harpreet singh
      ਸ਼ੁੱਕਰਵਾਰ ਨੂੰ ਪੰਜਾਬ ਬੰਦ: ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਨੇ ਵੀ ਕੀਤੀ ਹਮਾਇਤ
    • bareta incident
      ਮੱਝਾਂ ਨਾਲ ਭਰੀਆਂ ਪਿੱਕਅੱਪ ਗੱਡੀਆਂ ਨੂੰ ਲੋਕਾਂ ਨੇ ਕੀਤਾ ਕਾਬੂ
    • sgpc statement
      ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ
    • marriage in punjab
      ਪੰਜਾਬ: ਲਾੜੇ ਦਾ ਮੂੰਹ ਵੇਖਦਿਆਂ ਹੀ ਵਿਆਹ ਤੋਂ ਮੁੱਕਰ ਗਈ ਕੁੜੀ! ਵਾਪਸ ਮੋੜੀ ਬਾਰਾਤ
    • free petrol chandigarh
      ਹੁਣ ਇਸ ਦਿਨ ਲੱਗੇਗਾ ਪੈਟਰੋਲ ਦਾ ਲੰਗਰ! ਐਨ ਮੌਕੇ 'ਤੇ Cancel ਹੋਇਆ ਅੱਜ ਦਾ...
    • punjab bjp bjp high command punjab incharge
      ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਕਦਮ, ਪੰਜਾਬ 'ਚ ਨਵਾਂ ਇੰਚਾਰਜ ਲਗਾਇਆ
    • england woman family husband
      ਇੰਗਲੈਂਡ ਤੋਂ ਆਈ ਔਰਤ ਨਾਲ ਵਾਪਰੀ ਅਣਹੋਣੀ, ਇੰਝ ਆਵੇਗੀ ਮੌਤ ਸੋਚਿਆ ਨਾ ਸੀ
    • birthday party young boy car parking
      ਜਨਮ ਦਿਨ ਦੀ ਪਾਰਟੀ ਤੋਂ ਆ ਰਹੇ ਮੁੰਡੇ ਦਾ ਕਤਲ, ਕਾਰ ਸਵਾਰਾਂ ਨੇ ਮੀਂਹ ਵਾਂਗ...
    • heavy rain warning in punjab for next 48 hours
      ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
    • dc office faridkot d c
      ਫ਼ਰੀਦਕੋਟ ਡੀਸੀ ਦਫ਼ਤਰ ਨੂੰ ਮਿਲੀ ਵੱਡੀ ਧਮਕੀ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +