Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    2:27:00 PM

  • punjab congress protest against chief election commissioner gyanesh kumar

    ਕਾਂਗਰਸ ਵੱਲੋਂ ਚੋਣ ਕਮਿਸ਼ਨ ਦਫ਼ਤਰ ਦਾ ਘਿਰਾਓ, ਰਾਜਾ...

  • punjab governor gulab chand kataria paid obeisance at shri sidh baba sodal

    ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ...

  • nia investigation bjp office case

    ਪੰਜਾਬ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੀ...

  • gold prices falling  silver also became cheaper

    ਲਗਾਤਾਰ 5 ਦਿਨਾਂ ਤੋਂ ਡਿੱਗ ਰਹੇ ਸੋਨੇ ਦੇ ਭਾਅ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ ਦਾ ਉਹ ਮੰਦਰ ਜਿੱਥੇ ਸ਼ਿਵ-ਪਾਰਵਤੀ ਨੇ ਪਹਿਲੀ ਵਾਰ ਕੀਤਾ ਸੀ ਯੁਗਲ-ਨ੍ਰਿਤ

PUNJAB News Punjabi(ਪੰਜਾਬ)

ਪੰਜਾਬ ਦਾ ਉਹ ਮੰਦਰ ਜਿੱਥੇ ਸ਼ਿਵ-ਪਾਰਵਤੀ ਨੇ ਪਹਿਲੀ ਵਾਰ ਕੀਤਾ ਸੀ ਯੁਗਲ-ਨ੍ਰਿਤ

  • Edited By Anmol Tagra,
  • Updated: 26 Feb, 2025 03:53 PM
Ludhiana-Khanna
mukti dham mandir
  • Share
    • Facebook
    • Tumblr
    • Linkedin
    • Twitter
  • Comment

ਸਮਰਾਲਾ (ਵਿਪਨ): ਪੰਜਾਬ ਗੁਰੂਆਂ, ਪੀਰਾ, ਪੈਗੰਬਰ ਅਤੇ ਦੇਵੀ ਦੇਵਤਿਆਂ ਦੀ ਧਰਤੀ ਜਿੱਥੇ ਕਿ ਹਰ ਧਰਮ ਦੇ ਨਾਗਰਿਕ ਵਸਦੇ ਹਨ। ਪੰਜਾਬ ਵਿਚ ਕਈ ਪ੍ਰਾਚੀਨ ਮੰਦਿਰ ਹਨ। ਇਨ੍ਹਾਂ ਵਿਚੋਂ ਇਕ ਮੰਦਰ ਭਗਵਾਨ ਸ਼ਿਵਸ਼ੰਕਰ ਜੀ ਦਾ "ਸ਼੍ਰੀ ਮੁਕਤੇਸ਼ਵਰ ਮਹਾਦੇਵ ਸ਼ਿਵ ਮੰਦਿਰ ਮੁਕਤੀ ਧਾਮ" ਪਿੰਡ ਚਹਿਲਾਂ ਸਮਰਾਲਾ ਹੈ, ਜੋ ਕਿ ਜ਼ਿਲ੍ਹਾ ਲੁਧਿਆਣਾ ਵਿਚ ਪੈਂਦਾ ਹੈ। ਇਸ ਮੰਦਰ ਵਿਚ ਪੂਰੇ ਭਾਰਤ 'ਚੋ ਲੱਖਾਂ ਲੋਕ ਸ਼ਿਵਲਿੰਗ ਦੇ ਦਰਸ਼ਨ ਕਰਨ ਲਈ ਆਉਂਦੇ ਹਨ। ਇਸ ਮੰਦਿਰ ਦੀ ਮਾਨਤਾ ਇਹ ਹੈ ਕਿ ਜੇ ਕੋਈ ਵੀ ਸ਼ਿਵ ਭਗਤ ਸੱਚੇ ਮਨ ਨਾਲ ਇਸ ਜਗ੍ਹਾ 'ਤੇ ਆ ਕੇ ਆਪਣੀ ਮੰਨਤ ਮੰਗਦਾ ਹੈ ਤਾਂ ਉਸ ਦੀ ਮੰਨਤ ਜਲਦੀ ਪੂਰੀ ਹੋ ਜਾਂਦੀ ਹੈ। ਇਸ ਜਗ੍ਹਾ 'ਤੇ ਸ਼ਿਵਰਾਤਰੀ ਨੂੰ ਲੱਖਾਂ ਦੀ ਗਿਣਤੀ ਵਿਚ ਸ਼ਿਵ ਭਗਤ ਸ਼ਿਵਲਿੰਗ ਦੇ ਦਰਸ਼ਨ ਕਰਨ ਲਈ ਪਹੁੰਚਦੇ ਹਨ ਅਤੇ ਸ਼ਿਵ ਸ਼ੰਕਰ ਭੋਲੇਨਾਥ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਦੇ ਹਨ।

ਕੀ ਹੈ ਮੰਦਰ ਦਾ ਇਤਿਹਾਸ

ਮਾਨਤਾ ਹੈ ਕਿ ਭਗਵਾਨ ਸ਼ੰਕਰ ਅਤੇ ਮਾਤਾ ਪਾਰਵਤੀ ਦੇ ਵਿਆਹ ਤੋਂ ਬਾਅਦ, ਦੋਵੇਂ ਕਈ ਸਾਲਾਂ ਤੱਕ ਇਸ ਸਥਾਨ 'ਤੇ ਰਹੇ। ਇਹੀ ਉਹ ਥਾਂ ਸੀ ਜਿੱਥੇ ਉਨ੍ਹਾਂ ਨੇ ਆਪਣਾ ਪਹਿਲਾ ਯੁਗਲ ਨ੍ਰਿਤ ਪੇਸ਼ ਕੀਤਾ। ਇਸ ਤੋਂ ਬਾਅਦ ਦੋਵਾਂ ਦੀ ਸਾਂਝੀ ਸ਼ਕਤੀ ਇਸ ਧਰਤੀ ਵਿਚ ਲੀਨ ਹੋ ਗਈ। ਇਸੇ ਥਾਂ 'ਤੇ ਮਾਂ ਪਾਰਵਤੀ ਨੇ ਭਗਵਾਨ ਸ਼ਿਵ ਨੂੰ ਪੁੱਛਿਆ ਕਿ ਭਵਿੱਖ ਵਿੱਚ ਇਸ ਸਥਾਨ ਦਾ ਕੀ ਮਹੱਤਵ ਹੋਵੇਗਾ, ਤਾਂ ਭਗਵਾਨ ਸ਼ਿਵ ਨੇ ਕਿਹਾ ਕਿ ਜੋ ਕੋਈ ਵੀ ਇੱਥੇ ਆ ਕੇ ਆਪਣੇ ਪਾਪਾਂ ਦੀ ਮਾਫ਼ੀ ਮੰਗੇਗਾ, ਮੈਂ ਉਸ ਦੇ ਸਾਰੇ ਜਨਮਾਂ ਦੇ ਸਾਰੇ ਪਾਪਾਂ ਦਾ ਨਾਸ਼ ਕਰ ਦਿਆਂਗਾ ਅਤੇ ਉਸ ਨੂੰ ਮੁਕਤੀ ਦੇਵਾਂਗਾ ਅਤੇ ਭਵਿੱਖ ਵਿਚ ਇਹ ਸਥਾਨ ਮੁਕਤੀ ਧਾਮ ਵਜੋਂ ਜਾਣਿਆ ਜਾਵੇਗਾ ਅਤੇ ਮੈਂ ਖੁਦ ਇੱਥੇ ਤਿੰਨ ਮੰਦਰਾਂ ਵਿਚ ਰਹਾਂਗਾ ਅਤੇ ਲੋਕਾਂ ਦਾ ਕਲਿਆਣ ਕਰਾਂਗਾ। ਇੱਥੇ ਮੇਰੇ ਸਿਰ ਅਤੇ ਜਟਾਵਾਂ ਦੇ ਰੂਪ ਵਿਚ ਇਕ ਸ਼ਿਵਲਿੰਗ ਹੋਵੇਗਾ।

ਇਹ ਖ਼ਬਰ ਵੀ ਪੜ੍ਹੋ - MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ, ਲੋਕ ਸਭਾ ਸੈਸ਼ਨ 'ਚ ਹਿੱਸਾ ਲੈਣ ਬਾਰੇ ਆਈ ਅਹਿਮ ਅਪਡੇਟ

ਦੂਜਾ ਮੰਦਰ ਅੱਖਾਂ ਦੇ ਰੂਪ ਵਿਚ ਹੋਵੇਗਾ ਅਤੇ ਤੀਜਾ ਮੇਰੇ ਚਿਹਰੇ ਦੇ ਰੂਪ ਵਿਚ ਹੋਵੇਗਾ। ਇਨ੍ਹਾਂ ਤਿੰਨਾਂ ਸ਼ਿਵਲਿੰਗਾਂ ਤੋਂ ਨਿਕਲਣ ਵਾਲੀਆਂ ਸ਼ਕਤੀ ਕਿਰਨਾਂ ਅੰਮ੍ਰਿਤ ਦੀ ਵਰਖਾ ਕਰਨਗੀਆਂ ਜੋ ਅੰਮ੍ਰਿਤਵਕਸ਼ ਦੇ ਹੇਠਾਂ ਬੈਠੇ ਲੋਕਾਂ ਨੂੰ ਖੁਸ਼ੀ ਪ੍ਰਦਾਨ ਕਰਨਗੀਆਂ। ਬ੍ਰਹਮਾ, ਵਿਸ਼ਨੂੰ, ਮਹੇਸ਼ ਹਮੇਸ਼ਾ ਮੁੱਖ ਮੰਦਰ ਦੇ ਨੇੜੇ ਇਕ ਰੁੱਖ ਵਿੱਚ ਮੌਜੂਦ ਰਹਿਣਗੇ। ਮਾਨਤਾ ਹੈ ਕਿ ਇੱਥੇ ਮੌਜੂਦ ਸ਼ਿਵਲਿੰਗ ਦੀ ਸ਼ਕਤੀ ਸ਼੍ਰੀ ਅਮਰਨਾਥ ਅਤੇ ਬਾਰ੍ਹਾਂ ਜੋਤੀਰਲਿੰਗਾਂ ਦੇ ਸਮਾਨ ਹੈ। ਇੱਥੇ ਭਗਵਾਨ ਸ਼ਿਵ ਅਤੇ ਮਾਤਾ ਪਾਰਵਤੀ ਦਾ ਦਰਬਾਰ ਹੈ। ਇਸ ਥਾਂ 'ਤੇ ਸ਼ਿਵ ਭਗਤਾਂ ਵੱਲੋਂ ਕੀਤੀਆਂ ਗਈਆਂ ਅਰਦਾਸ ਤੁਰੰਤ ਪ੍ਰਵਾਨ ਹੋ ਜਾਂਦੀਆਂ ਹਨ।

ਦੁਆਪਰ ਯੁੱਗ 'ਚ ਵੀ ਇਹ ਮੰਦਰ ਸਥਾਪਿਤ ਸੀ

ਮਾਨਤਾ ਹੈ ਕਿ ਇਹ ਸਥਾਨ ਸਾਢੇ ਪੰਜ ਹਜ਼ਾਰ ਸਾਲ ਪਹਿਲਾਂ ਦੁਆਪਰ ਕਾਲ ਤੋਂ ਵੀ ਪੁਰਾਣਾ ਹੈ, ਇਸ ਸਮੇਂ ਦੌਰਾਨ ਇਸ ਸਥਾਨ ਨੂੰ ਮੁਕਤੀਮਠ ਵਜੋਂ ਜਾਣਿਆ ਜਾਂਦਾ ਸੀ। ਇਸ ਮੰਦਰ ਦੇ ਆਲੇ-ਦੁਆਲੇ ਚਾਰ ਦਿਸ਼ਾਵਾਂ 'ਚ ਸ਼ਮਸ਼ਾਨਘਾਟ ਵੀ ਹਨ।  ਇਸ ਸਥਾਨ 'ਤੇ ਖੁਦਾਈ ਦੌਰਾਨ 1300 ਈਸਵੀ ਤੋਂ ਲੈ ਕੇ 1800 ਈਸਵੀ ਤੱਕ ਦੀਆਂ 17 ਮੂਰਤੀਆਂ ਪ੍ਰਾਪਤ ਹੋਈਆਂ ਸਨ ਜਿਨਾਂ ਦੀ ਪੁਸ਼ਟੀ ਪੁਰਾਤਨ ਵਿਭਾਗ ਵੱਲੋਂ ਵੀ ਕੀਤੀ ਗਈ ਹੈ। ਇਹ ਕਰੋੜਾਂ ਰੁਪਏ ਦੀਆਂ ਮੂਰਤੀਆਂ ਹਾਲੇ ਵੀ ਮੰਦਿਰ ਵਿਚ ਸ਼ਿਵ ਭਗਤਾਂ ਦੇ ਦਰਸ਼ਨ ਲਈ ਸੁਸ਼ੋਭਿਤ ਹਨ। ਇਸ ਸਥਾਨ 'ਤੇ ਇਕ ਪ੍ਰਾਚੀਨ ਧੂਣਾ ਵੀ ਹੈ ਜਿਸ ਦੀ ਸੇਵਾ ਪਹਾੜਾਂ 'ਚੋਂ ਆਏ ਸਾਧੂਆਂ ਵੱਲੋਂ ਸਮੇਂ ਕੀਤੀ ਗਈ। ਇਸ ਥਾਂ 'ਤੇ ਜਿਨ੍ਹਾਂ ਸਾਧੂਆਂ ਨੇ ਤਪੱਸਿਆ ਕੀਤੀ, ਜਿਨ੍ਹਾਂ ਦੀਆਂ ਸਮਾਧੀਆਂ ਵੀ ਸੁਸ਼ੋਭਿਤ ਹਨ।

ਚੱਲਦਾ ਰਹਿੰਦਾ ਹੈ 18 ਪੁਰਾਨਾਂ ਦਾ ਪਾਠ 

ਮੰਦਰ ਵਿਚ 18 ਪੁਰਾਨਾਂ ਦਾ ਪਾਠ ਸਾਰਾ ਸਾਲ ਚੱਲਦਾ ਰਹਿੰਦਾ ਹੈ। 18 ਪੁਰਾਨਾਂ ਦਾ ਪਾਠ ਕਰਵਾਉਣ ਲਈ ਲੋਕ ਦੂਰੋਂ ਦੂਰੋਂ ਇਸ ਮੰਦਰ ਵਿਚ ਆਉਂਦੇ ਹਨ ਅਤੇ ਆਪਣੇ ਪਾਪਾਂ ਤੋਂ ਮੁਕਤੀ ਪਾਉਂਦੇ ਹਨ। ਸਾਵਣ ਦੇ ਮਹੀਨੇ ਵਿਚ ਲੱਖਾਂ ਦੀ ਗਿਣਤੀ 'ਚ ਲੋਕ ਪਾਰਥਿਵ ਸ਼ਿਵਲਿੰਗ ਦਾ ਜਲ ਅਭਿਸ਼ੇਕ ਕਰਨ ਲਈ ਪਹੁੰਚਦੇ ਹਨ। ਮਹਾ ਸ਼ਿਵਰਾਤਰੀ ਦੇ ਮੌਕੇ ਪੰਜਾਬ ਦੇ ਕੋਨੇ-ਕੋਨੇ ਤੋਂ ਲੱਖਾਂ ਸ਼ਿਵ ਭਗਤ ਸ਼ਿਵ ਸ਼ੰਕਰ ਭੋਲੇ ਨਾਥ ਜੀ ਦੇ ਦਰਸ਼ਨ ਕਰਨ ਲਈ ਇਸ ਪਾਵਨ ਸਥਾਨ 'ਤੇ ਪਹੁੰਚਦੇ ਹਨ। ਇੱਥੇ ਸ਼ਿਵ ਭਗਤਾਂ ਵੱਲੋਂ 100 ਤੋਂ ਉੱਪਰ ਤਰ੍ਹਾਂ-ਤਰ੍ਹਾਂ ਦੇ ਪਕਵਾਨਾਂ ਦੇ ਲੰਗਰ ਲਗਾਏ ਜਾਂਦੇ ਹਨ। ਇਸ ਮੌਕੇ ਲਗਭਗ ਹਜ਼ਾਰ ਦੇ ਕਰੀਬ ਸੇਵਾਦਾਰਾਂ ਵੱਲੋਂ ਸੇਵਾ ਨਿਭਾਈ ਜਾਂਦੀ ਹੈ। 

ਸ਼ਿਵਰਾਤਰੀ ਵਾਲੇ ਦਿਨ ਨੈਸ਼ਨਲ ਹਾਈਵੇ 'ਤੇ 4-4 ਕਿਲੋਮੀਟਰ ਆਵਾਜਾਈ ਕਰ ਦਿੱਤੀ ਜਾਂਦੀ ਹੈ ਬੰਦ

ਸ਼ਿਵਰਾਤਰੀ ਵਾਲੇ ਦਿਨ ਪੁਲਸ ਪ੍ਰਸ਼ਾਸਨ ਵੱਲੋਂ ਲੁਧਿਆਣਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਨੀਲੋ ਪੁਲ਼ ਤੋਂ ਪਿੰਡ ਚਹਿਲਾਂ 4 ਕਿੱਲੋਮੀਟਰ ਤੱਕ ਅਤੇ ਪਿੰਡ ਚਹਿਲਾਂ ਤੋਂ ਪਿੰਡ ਬੋਦਲੀ 4 ਕਿਲੋਮੀਟਰ ਤੱਕ ਦੀ ਟਰੈਫਿਕ ਪੂਰਨ ਤੌਰ 'ਤੇ ਬੰਦ ਕਰ ਡਾਈਵਰਟ ਕਰ ਦਿੱਤੀ ਜਾਂਦੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  • Punjab
  • Samrala
  • Mukti Dham
  • Sri Mukteshwar Mahadev
  • ਪੰਜਾਬ
  • ਸਮਰਾਲਾ
  • ਮੁਕਤੀ ਧਾਮ
  • ਸ਼੍ਰੀ ਮੁਕਤੇਸ਼ਵਰ ਮੁਕਤੀ ਧਾਮ

ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ, ਹੁਣ ਇਸ ਸਮੇਂ ਮੁਤਾਬਕ ਖੁੱਲ੍ਹਣਗੇ ਸਕੂਲ

NEXT STORY

Stories You May Like

  • punjab congress sachin pilot punjab in charge
    ਪੰਜਾਬ ਕਾਂਗਰਸ ਦੀ ਧੜੇਬੰਦੀ ਵਿਚਾਲੇ ਪਹਿਲੀ ਵਾਰ ਪੰਜਾਬ ਆਉਣਗੇ ਸਚਿਨ ਪਾਇਲਟ
  • pilot succeeds in persuading channi
    ਚੰਨੀ ਨੂੰ ਮਨਾਉਣ ’ਚ ਕਾਮਯਾਬ ਹੋਏ ਪਾਇਲਟ! ਇੰਚਾਰਜ ਬਣਨ ਮਗਰੋਂ ਅੱਜ ਪਹਿਲੀ ਵਾਰ ਪੁੱਜਣਗੇ ਪੰਜਾਬ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਦੁਕਾਨਦਾਰ ਦਾ ਬੇਰਹਿਮੀ ਨਾਲ ਕੀਤਾ ਕਤਲ
  • ganga aarti
    ਲੰਡਨ 'ਚ ਥੇਮਸ ਨਦੀ ਦੇ ਕੰਢੇ ਪਹਿਲੀ ਵਾਰ 'ਗੰਗਾ ਆਰਤੀ' ਦਾ ਆਯੋਜਨ
  • india s fertility rate
    ਘਟਨ ਲੱਗਾ ਭਾਰਤ ਦਾ Fertility Rate ! ਪਹਿਲੀ ਵਾਰ Replacement ਰੇਟ ਤੋਂ ਵੀ ਆਇਆ ਹੇਠਾਂ
  • ips crpf ig cobra sanjukta parashar
    CRPF 'ਚ ਇਤਿਹਾਸਕ ਕਦਮ ! ਪਹਿਲੀ ਵਾਰ ਮਹਿਲਾ ਅਫ਼ਸਰ ਨੂੰ ਬਣਾਇਆ ਗਿਆ CoBRA ਦਾ IG
  • veer pahariya seeks blessings at kamakhya temple
    ਵੀਰ ਪਹਾੜੀਆ ਨੇ 'ਪ੍ਰੇਮ ਕੀਟਾਨੂ' ਦੀ ਰਿਲੀਜ਼ ਤੋਂ ਪਹਿਲਾਂ ਕਾਮਾਖਿਆ ਮੰਦਰ ਦਾ ਕੀਤਾ ਦੌਰਾ
  • pilgrims create history during the gangotri dham yatra
    ਗੰਗੋਤਰੀ ਧਾਮ ਯਾਤਰਾ ’ਚ ਸ਼ਰਧਾਲੂਆਂ ਨੇ ਰਚਿਆ ਇਤਿਹਾਸ, ਪਹਿਲੀ ਵਾਰ ਪਹੁੰਚੇ 7.84 ਲੱਖ ਤੋਂ ਵੱਧ ਸ਼ਰਧਾਲੂ
  • punjab governor gulab chand kataria paid obeisance at shri sidh baba sodal
    ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ
  • jalandhar police  s statement regarding viral video asi embroiled in controversy
    ਵਿਵਾਦਾਂ 'ਚ ਘਿਰੇ ASI ਦੀ ਵਾਇਰਲ ਵੀਡੀਓ ਸਬੰਧੀ ਜਲੰਧਰ ਪੁਲਸ ਦਾ ਬਿਆਨ
  • father arrives at railway station to sell two day old baby girl
    2 ਦਿਨ ਦੀ ਨਵਜੰਮੀ ਬੱਚੀ ਨੂੰ ਵੇਚਣ ਰੇਲਵੇ ਸਟੇਸ਼ਨ ਪਹੁੰਚਿਆ ਪਿਤਾ, GRP ਪੁਲਸ ਨੇ...
  • shri sidh baba sodal mela history jalandhar
    ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ...
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
Trending
Ek Nazar
pakistani prime minister statement

ਬੰਗਲਾਦੇਸ਼ ਅਤੇ ਈਰਾਨ ਨਾਲ ਸਬੰਧ ਕਰਾਂਗੇ ਮਜ਼ਬੂਤ , ਪਾਕਿਸਤਾਨੀ ਪ੍ਰਧਾਨ ਮੰਤਰੀ ਦਾ...

floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

heavy rain alert  rain 5 days imd

25, 26, 27, 28, 29 ਸਤੰਬਰ ਨੂੰ ਪਵੇਗਾ ਭਾਰੀ ਮੀਂਹ! 12 ਤੋਂ ਵੱਧ ਸੂਬਿਆਂ 'ਚ...

comedian sunil pal lashes out at salman khan

'ਗਟਰ ਸ਼ੋਅ ਨੂੰ ਬੰਦ ਕਰੋ'; ਸਲਮਾਨ ਖਾਨ 'ਤੇ ਭੜਕੇ ਕਾਮੇਡੀਅਨ ਸੁਨੀਲ ਪਾਲ, ਕਿਹਾ-...

famous bollywood actor passes away

ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar police  s statement regarding viral video asi embroiled in controversy
      ਵਿਵਾਦਾਂ 'ਚ ਘਿਰੇ ASI ਦੀ ਵਾਇਰਲ ਵੀਡੀਓ ਸਬੰਧੀ ਜਲੰਧਰ ਪੁਲਸ ਦਾ ਬਿਆਨ
    • punjab police action
      ਵੱਡੀ ਖ਼ਬਰ: ਪੰਜਾਬ 'ਚ 30,00,00,000 ਰੁਪਏ ਦੇ ਨਸ਼ੇ ਸਮੇਤ ਫੜੇ ਗਏ 3 ਮੁੰਡੇ
    • major decision by the punjab school education department
      ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ: ਅਧਿਆਪਕਾਂ ਨੂੰ ਮਿਲੀ ਵੱਡੀ ਰਾਹਤ,...
    • shri sidh baba sodal mela history jalandhar
      ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ...
    • while 423 kg of heroin was seized in punjab in 2025
      2025 ’ਚ ਪੂਰੇ ਪੰਜਾਬ ’ਚ ਫੜੀ 423 ਕਿਲੋ ਹੈਰੋਇਨ, ਹੁਣ ਇਕੱਲੇ ਅੰਮ੍ਰਿਤਸਰ ’ਚ ਹੀ...
    • u dise work in schools proceeding at a snail  s pace
      ਸਕੂਲਾਂ ’ਚ ਕਛੂਆ ਚਾਲ ਚੱਲ ਰਿਹਾ ਯੂਡਾਈਸ ਦਾ ਕੰਮ, ਸਿੱਖਿਆ ਵਿਭਾਗ ਹੁਣ ਵਰਤੇਗਾ...
    • chartered accountancy exam schedule announced
      ਚਾਰਟਰਡ ਅਕਾਊਂਟੈਂਸੀ ਪ੍ਰੀਖਿਆਵਾਂ ਦਾ ਸ਼ਡਿਊਲ ਐਲਾਨਿਆ, 3 ਨਵੰਬਰ ਤੋਂ ਸ਼ੁਰੂ ਹੋਵੇਗੀ...
    • high court strict on examination of pharmacy officer recruitment exam
      ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਦੀ ਜਾਂਚ ’ਤੇ ਹਾਈ ਕੋਰਟ ਸਖ਼ਤ, ਸੀ. ਬੀ. ਆਈ. ਤੋਂ...
    • patiala 12th class student bhakra river
      ਪਟਿਆਲਾ 'ਚ ਵਾਪਰੀ ਦੁੱਖ਼ਦ ਘਟਨਾ: ਮਾਪਿਆਂ ਦੇ ਸੋਹਣੇ ਪੁੱਤ ਨੇ ਚੁੱਕਿਆ ਅਜਿਹਾ...
    • in pakistan walwar custom
      ਪਾਕਿਸਤਾਨ ’ਚ ‘ਵਲਵਰ’ ਪ੍ਰਥਾ ਦੇ ਨਾਂ ’ਤੇ 3 ਸਾਲ ਦੀ ਮਾਸੂਮ ਨੂੰ 2.5 ਲੱਖ ’ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +