Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    3:25:25 PM

  • if you have extra cylinders at home  be careful  it might happen

    ਘਰ 'ਚ ਰੱਖਿਆ ਹੈ ਵਾਧੂ ਸਿਲੰਡਰ ਤਾਂ ਹੋ ਜਾਓ...

  • india pakistan relation

    ਇਕ-ਦੂਜੇ ਨੂੰ ਸਭ ਤੋਂ ਵੱਡਾ ਖ਼ਤਰਾ ਮੰਨਦੇ ਹਨ ਭਾਰਤ...

  • firing outside former jathedar giani raghbir singh s house

    ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ...

  • jathedar gargajj strongly condemns lathicharge on sikhs in ambala

    ਅੰਬਾਲਾ 'ਚ ਸਿੱਖਾਂ 'ਤੇ ਲਾਠੀਚਾਰਜ ਦੀ ਜਥੇਦਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sri Muktsar Sahib
  • ਮੁਕਤਸਰ ਹਲਕੇ 'ਚ ਹੋਵੇਗੀ ਸਖ਼ਤ ਟੱਕਰ, ਜਾਣੋ ਸੀਟ ਦਾ ਇਤਿਹਾਸ

PUNJAB News Punjabi(ਪੰਜਾਬ)

ਮੁਕਤਸਰ ਹਲਕੇ 'ਚ ਹੋਵੇਗੀ ਸਖ਼ਤ ਟੱਕਰ, ਜਾਣੋ ਸੀਟ ਦਾ ਇਤਿਹਾਸ

  • Edited By Anuradha,
  • Updated: 18 Feb, 2022 06:28 PM
Sri Muktsar Sahib
muktsar constituency will have a tough clash know the history of the seat
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ) : ਵਿਧਾਨ ਸਭਾ ਹਲਕਾ ਨੰਬਰ 86 ਯਾਨੀਕਿ ਮੁਕਤਸਰ। ਇਹ ਵਿਧਾਨ ਸਭਾ ਸੀਟ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਅਧੀਨ ਆਉਂਦੀ ਹੈ। ਪਿਛਲੀਆਂ ਪੰਜ ਚੋਣਾਂ ਦਾ ਇਤਿਹਾਸ ਵੇਖਿਆ ਜਾਵੇ ਤਾਂ ਇਥੇ ਕਦੇ ਵਾਰ ਲਗਾਤਾਰ ਦੋ ਵਾਰ ਇਕ ਪਾਰਟੀ ਜਿੱਤ ਨਹੀਂ ਸਕੀ।ਦੋ ਵਾਰ ਕਾਂਗਰਸ, ਦੋ ਵਾਰ ਅਕਾਲੀ ਦਲ ਅਤੇ ਇਕ ਵਾਰ ਆਜ਼ਾਦ ਉਮੀਦਵਾਰ ਨੇ ਜਿੱਤ ਹਾਸਲ ਕੀਤੀ ਹੈ।

1997 
1997 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਮੀਰਪਾਲ ਸਿੰਘ ਵਿਧਾਇਕ ਚੁਣੇ ਗਏ ਸਨ। ਉਨ੍ਹਾਂ ਆਜ਼ਾਦ ਉਮੀਦਵਾਰ ਅਵਤਾਰ ਸਿੰਘ ਨੂੰ ਹਰਾਇਆ।ਹਮੀਰਪਾਲ ਨੂੰ 52166 ਅਤੇ ਅਵਤਾਰ ਸਿੰਘ ਨੂੰ 39398 ਵੋਟਾਂ ਪਈਆਂ ਸਨ।
2002 
2002 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਜ਼ਾਦ ਉਮੀਦਵਾਰ ਸੁਖਦਰਸ਼ਨ ਸਿੰਘ ਇਸ ਸੀਟ ਤੋਂ ਵਿਧਾਇਕ ਬਣੇ ਸਨ। ਉਨ੍ਹਾਂ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਚਰਨ ਸਿੰਘ ਨੂੰ ਹਰਾਇਆ। ਸੁਖਦਰਸ਼ਨ ਸਿੰਘ ਨੂੰ 32465 ਵੋਟਾਂ ਅਤੇ ਕਾਂਗਰਸ ਦੇ ਹਰਚਰਨ ਸਿੰਘ ਨੂੰ 32265 ਵੋਟਾਂ ਪਈਆਂ ਸਨ। ਹਰਚਰਨ ਸਿੰਘ 200 ਵੋਟਾਂ ਦੇ ਫਰਕ ਨਾਲ ਹਾਰ ਗਏ ਸਨ।
2007 
2007 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਕੰਵਰਜੀਤ ਸਿੰਘ ਇਸ ਸੀਟ ਤੋਂ ਵਿਧਾਇਕ ਚੁਣੇ ਗਏ ਸਨ। ਉਨ੍ਹਾਂ ਨੇ 49,972 ਵੋਟਾਂ ਹਾਸਲ ਕੀਤੀਆਂ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਦਰਸ਼ਨ ਸਿੰਘ ਨੂੰ ਹਰਾਇਆ ਸੀ।
2012 
ਸ਼੍ਰੋਮਣੀ ਅਕਾਲੀ ਦਲ ਦੇ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੂੰ ਕਾਂਗਰਸ ਦੀ ਉਮੀਦਵਾਰ ਕਰਨ ਕੌਰ ਨੇ ਹਰਾਇਆ। ਕੰਵਰਜੀਤ ਸਿੰਘ ਨੂੰ 45,853 ਵੋਟਾਂ ਮਿਲੀਆਂ ਜਦਕਿ ਜੇਤੂ ਕਰਨ ਕੌਰ ਨੇ 55,108 ਵੋਟਾਂ ਹਾਸਲ ਕੀਤੀਆਂ। 
2017 
2017 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ 44,894 ਵੋਟਾਂ ਹਾਸਲ ਕਰ ਕੇ ਜਿੱਤ ਪ੍ਰਾਪਤੀ ਕੀਤੀ। ਇਹਨਾ ਚੋਣਾਂ ਵਿਚ ਕਾਂਗਰਸੀ ਉਮੀਦਵਾਰ ਕਰਨ ਕੌਰ ਬਰਾੜ ਨੇ 36,914, ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਦੀਪ ਸਿੰਘ 'ਕਾਕਾ ਬਰਾੜ' ਨੇ 33,201 ਵੋਟਾਂ ਹਾਸਲ ਕੀਤੀਆਂ ਸਨ। ਖ਼ਾਸ ਗੱਲ ਇਹ ਰਹੀ ਕਿ ਆਜ਼ਾਦ ਉਮੀਦਵਾਰ ਸੁਖਦਰਸ਼ਨ ਨੂੰ 28,204 ਵੋਟਾਂ ਮਿਲੀਆਂ ਸਨ।

PunjabKesari

ਹੁਣ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਵੱਲੋਂ ਸਾਬਕਾ ਵਿਧਾਇਕ ਕਰਨ ਕੌਰ ਬਰਾੜ ਮੁੜ ਤੋਂ ਮੁਕਤਸਰ ਹਲਕੇ ਤੋਂ ਚੋਣ ਲੜ ਰਹੀ ਹੈ ਜਦਕਿ ਅਕਾਲੀ/ ਬਸਪਾ ਵੱਲੋਂ ਕੰਵਰਜੀਤ ਸਿੰਘ ਰੋਜ਼ੀਬਰਕੰਦੀ, 'ਆਪ' ਦੇ ਜਗਦੀਪ ਸਿੰਘ ਕਾਕਾ ਬਰਾੜ, ਸੰਯੁਕਤ ਸਮਾਜ ਮੋਰਚਾ ਦੀ ਅਨੁਰੂਪ ਕੌਰ ਅਤੇ ਰਾਜੇਸ਼ ਫਤੇਲਾ ਭਾਜਪਾ ਵੱਲੋਂ ਚੋਣ ਲੜ ਰਹੇ ਹਨ। 

ਇਸ ਹਲਕੇ ਦੇ ਵੋਟਰਾਂ ਦੀ ਕੁੱਲ ਗਿਣਤੀ 188889 ਜਿਨ੍ਹਾਂ ਵਿੱਚ 89781 ਪੁਰਸ਼ ਅਤੇ 99106 ਬੀਬੀਆਂ ਹਨ ਅਤੇ ਥਰਡ ਜੈਂਡਰ 2 ਹਨ।

  • Punjab Assembly Elections
  • Muktsar
  • History
  • ਪੰਜਾਬ ਵਿਧਾਨ ਸਭਾ ਚੋਣਾਂ
  • ਮੁਕਤਸਰ
  • ਇਤਿਹਾਸ

ਵਿਧਾਨ ਸਭਾ ਚੋਣਾਂ : ਸਖ਼ਤ ਹੋਵੇਗਾ ਹਲਕਾ ਉੜਮੁੜ ’ਚ ਮੁਕਾਬਲਾ, ਜਾਣੋ ਕੀ ਹੈ ਹਲਕੇ ਦਾ ਇਤਿਹਾਸ

NEXT STORY

Stories You May Like

  • sri muktsar sahib  transport raid
    ਸ੍ਰੀ ਮੁਕਤਸਰ ਸਾਹਿਬ ਦੇ ਟਰਾਂਸਪੋਰਟ ਦੇ ਘਰ ਛਾਪਾਮਾਰੀ, ਜਾਣੋ ਕੀ ਹੈ ਪੂਰਾ ਮਾਮਲਾ
  • sri muktsar sahib  leprosy ashram  jewelry theft
    ਸ੍ਰੀ ਮੁਕਤਸਰ ਸਾਹਿਬ ’ਚ ਕੁਸ਼ਟ ਆਸ਼ਰਮ ’ਚੋਂ ਲੱਖਾਂ ਦੀ ਚੋਰੀ
  • growing scourge of bribery  strong measures needed
    ‘ਰਿਸ਼ਵਤਖੋਰੀ ਦਾ ਵਧਦਾ ਕਹਿਰ’: ਸਖ਼ਤ ਉਪਾਵਾਂ ਦੀ ਲੋੜ!
  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • driving license process will be transparent
    ਸੜਕ ਹਾਦਸਿਆਂ 'ਤੇ ਸਰਕਾਰ ਸਖ਼ਤ, ਡਰਾਈਵਿੰਗ ਲਾਇਸੈਂਸ ਪ੍ਰਕਿਰਿਆ ਹੋਵੇਗੀ ਪਾਰਦਰਸ਼ੀ: ਗਡਕਰੀ
  • realme  s flagship phone with 50mp camera is launching soon
    50MP ਦੇ ਕੈਮਰੇ ਨਾਲ ਜਲਦ ਲਾਂਚ ਹੋ ਰਿਹਾ Realme ਦਾ ਧਾਕੜ ਫੋਨ ! ਜਾਣੋ ਕਿੰਨੀ ਹੋਵੇਗੀ ਕੀਮਤ
  • pisces people will achieve honor and respect
    ਮੀਨ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਹੋਵੇਗੀ ਪ੍ਰਾਪਤੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • bhawanigarh professor creates history
    ਭਵਾਨੀਗੜ੍ਹ ਦੇ ਪ੍ਰੋਫੈਸਰ ਨੇ ਰਚਿਆ ਇਤਿਹਾਸ, ਤਿਆਰ ਕੀਤਾ 17 ਫੁੱਟ ਲੰਮਾ ਦੁਨੀਆ ਦਾ ਸਭ ਤੋਂ ਵੱਡਾ ਪੰਜਾਬੀ ਪਰਾਂਦਾ
  • sukhbir badal attack akali dal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਅਭਿਸ਼ੇਕ ਬਖਸ਼ੀ ਨੇ ਕੀਤੀ ਸਖ਼ਤ ਨਿੰਦਾ
  • son sentenced to life imprisonment for killing father
    ਮਾਂ ਨੇ ਦਿੱਤੀ ਗਵਾਹੀ... ''ਖ਼ੂਨ ਨਾਲ ਭਰੇ ਸਨ ਪੁੱਤਰ ਦੇ ਹੱਥ'', ਪਿਤਾ ਦੇ...
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ 'ਚ ਥੋੜ੍ਹੀ ਜਿਹੀ ਗਰਮੀ ਵਿਖਾਉਣ ਵਾਲਾ ਪ੍ਰੋਗਰੈਸਿਵ ਗਰੁੱਪ...
  • draft voter list released in jalandhar under sir 2026
    SIR-2026 ਹੇਠ ਜਲੰਧਰ 'ਚ 14,64,949 ਵੋਟਰਾਂ ਦੀ ਡਰਾਫਟ ਵੋਟਰ ਸੂਚੀ ਜਾਰੀ, 16...
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
Trending
Ek Nazar
veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • nia arrests accused in vhp leader s murder in punjab
      NIA ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ ਵਿਸ਼ਵ ਹਿੰਦੂ ਪ੍ਰੀਸ਼ਦ ਨੇਤਾ ਦਾ ਕਾਤਲ...
    • ludhiana root diversions
      ਲੁਧਿਆਣਾ ਵਾਸੀ ਦੇਣ ਧਿਆਨ, ਇਨ੍ਹਾਂ ਇਲਾਕਿਆਂ 'ਚ ਗੱਡੀਆਂ ਦੀ NO ENTRY! ਡਾਇਵਰਟ...
    • sukhbir badal  akali dal
      ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ, ਹਸਪਤਾਲ 'ਤੋਂ ਮਿਲੀ ਛੁੱਟੀ
    • names of 20 66 lakh voters deleted in punjab
      ਪੰਜਾਬ 'ਚ 20.66 ਲੱਖ ਵੋਟਰਾਂ ਦੇ ਨਾਂ ਕੱਟੇ, ਜਾਣੋ ਕਿਉਂ ਲਿਆ ਗਿਆ ਵੱਡਾ ਐਕਸ਼ਨ
    • 3 people arrested with drug capsules
      ਨਸ਼ੇ ਵਾਲੇ ਕੈਪਸੂਲਾਂ ਸਮੇਤ 3 ਲੋਕ ਗ੍ਰਿਫ਼ਤਾਰ
    • rotavator machine  agricultural machinery
      ਕਹਿਰ ਓ ਰੱਬਾ ! ਖੇਤਾਂ 'ਚ ਕੰਮ ਕਰਦੇ ਸਮੇਂ ਰੋਟਾਵੇਟਰ ਦੀ ਲਪੇਟ ’ਚ ਆਇਆ ਮੁੰਡਾ,...
    • shocking revelation in the double murder case in jalandhar
      ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
    • punjab police asi gurdev singh upsc coaching
      ਪੰਜਾਬ ਪੁਲਸ ਦੇ ASI ਨੇ ਮਾਰਿਆ ਹੰਭਲਾ! ਹੁਣ ਗਰੀਬਾਂ ਦੇ ਬੱਚੇ ਵੀ ਬਣ ਸਕਣਗੇ ਵੱਡੇ...
    • bibi jagir  s statement regarding the attack on sukhbir singh badal
      ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਬਿਆਨ
    • accident in barnala
      ਬਰਨਾਲਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ! ਕਾਰ ਦੇ ਉੱਡੇ ਪਰਖੱਚੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +