Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 28, 2026

    12:43:49 PM

  • bathinda barnala national highway jam in punjab

    ਬਠਿੰਡਾ-ਬਰਨਾਲਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ!...

  • heartbreaking incident in moga stray dogs attack man on way home from fields

    ਮੋਗਾ 'ਚ ਰੂਹ ਕੰਬਾਊ ਘਟਨਾ! ਬੰਦੇ 'ਤੇ ਅਚਾਨਕ ਅਵਾਰਾ...

  • social media

    ਸੋਸ਼ਲ ਮੀਡੀਆ 'ਤੇ ਲੱਗੇਗਾ 9 ਕਰੋੜ ਡਾਲਰ ਤੋਂ ਵਧੇਰੇ...

  • rohit shetty receives death threat again

    '20 ਕਰੋੜ ਦੇ ਨਹੀਂ ਤਾਂ...', ਰੋਹਿਤ ਸ਼ੈੱਟੀ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਨਿਗਮ ਕਮਿਸ਼ਨਰ ਦੀ ਅਧਿਕਾਰੀਆਂ ਨੂੰ ਬਰਸਾਤਾਂ ਦੇ ਮੱਦੇਨਜ਼ਰ ਸੜਕਾਂ ਦੀ ਮੁਰਮੰਤ ਕਰਨ ਦੀਆਂ ਸਖ਼ਤ ਹਦਾਇਤਾਂ

PUNJAB News Punjabi(ਪੰਜਾਬ)

ਨਿਗਮ ਕਮਿਸ਼ਨਰ ਦੀ ਅਧਿਕਾਰੀਆਂ ਨੂੰ ਬਰਸਾਤਾਂ ਦੇ ਮੱਦੇਨਜ਼ਰ ਸੜਕਾਂ ਦੀ ਮੁਰਮੰਤ ਕਰਨ ਦੀਆਂ ਸਖ਼ਤ ਹਦਾਇਤਾਂ

  • Edited By Shivani Bassan,
  • Updated: 19 Jun, 2025 12:46 PM
Amritsar
municipal commissioner issues strict instructions
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਰਮਨ)-ਨਗਰ ਨਿਗਮ ਦੇ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵਲੋਂ ਸ਼ਹਿਰ ਦੇ ਚਹੁੰਮੁਖੀ ਵਿਕਾਸ ਲਈ ਨਿਗਮ ਅਧਿਕਾਰੀਆਂ ਤੋਂ ਇਲਾਵਾ ਟ੍ਰੈਫਿਕ ਪੁਲਸ, ਪੀ. ਡਬਲਯੂ. ਡੀ. ਅਤੇ ਨਹਿਰੀ ਪਾਣੀ ਯੋਜਨਾ ਅਧੀਨ ਸ਼ਹਿਰ ਵਿਚ ਪਾਈਪ ਲਾਈਨ ਵਿਛਾ ਰਹੀ ਕੰਪਨੀ ਐੱਲ. ਐਂਡ. ਟੀ. ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਮਿਸ਼ਨਰ ਵਲੋਂ ਏ. ਡੀ. ਸੀ. ਪੀ. ਟ੍ਰੈਫਿਕ ਮੈਡਮ ਅਮਨਦੀਪ ਕੌਰ ਨੂੰ ਸ਼ਹਿਰ ਦੀਆਂ ਮੁੱਖ ਸੜਕਾਂ ’ਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਨਿਗਮ ਅਧਿਕਾਰੀਆਂ ਨੂੰ ਸਹਿਯੋਗ ਕਰਨ ਲਈ ਕਿਹਾ ਅਤੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਨਿਗਮ ਵਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।

ਪੀ. ਡਬਲਯੂ. ਡੀ. ਦੇ ਅਧਿਕਾਰੀਆਂ ਨੂੰ ਨਿਗਮ ਦੀ ਹਦੂਦ ਅੰਦਰ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਆਉਂਦੀਆਂ ਸੜਕਾਂ ਦੇ ਕੰਮ ਕਰਨ ਲਈ ਕਿਹਾ ਗਿਆ। ਸ਼ਹਿਰ ਵਿਚ ਨਹਿਰੀ ਪਾਣੀ ਯੋਜਨਾ ਅਧੀਨ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਵਿਛਾਉਣ ਵਾਲੀ ਕੰਪਨੀ ਐੱਲ. ਐਂਡ. ਟੀ. ਦੇ ਪ੍ਰਾਜੈਕਟ ਡਾਇਰੈਕਟਰ ਰਾਹੁਲ ਪਟੇਲ ਨੂੰ ਪੁੱਟੀਆਂ ਗਈਆਂ ਸੜਕਾਂ ਦੀ ਬਰਸਾਤਾਂ ਤੋਂ ਪਹਿਲਾਂ-ਪਹਿਲਾਂ ਮੁਰੰਮਤ ਕਰਨ ਦੀਆਂ ਹਦਾਇਤਾਂ ਕੀਤੀਆਂ।ਇਸ ਤੋਂ ਇਲਾਵਾ ਨਿਗਮ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਅਲਾਟ ਕੀਤੀਆਂ ਗਈ ਸੜਕਾਂ ’ਤੇ ਉਨ੍ਹਾਂ ਵਲੋਂ ਕੀਤੇ ਗਏ ਵਿਕਾਸ ਦੇ ਕੰਮਾਂ ਬਾਰੇ ਜਾਣਕਾਰੀ ਲਈ ਗਈ।

ਇਹ ਵੀ ਪੜ੍ਹੋ-  ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, 18,19,20 ਤੇ 21 ਦੀ ਪੜ੍ਹੋ ਤਾਜ਼ਾ ਅਪਡੇਟ

ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਸ਼ਹਿਰ ਦੀਆਂ ਮੁੱਖ ਸੜਕਾਂ ਦੇ ਰੱਖ-ਰਖਾਅ ਲਈ ਉਨ੍ਹਾਂ ਵਲੋਂ ਜੋ ਨਿਗਮ ਦੇ ਅਧਿਕਾਰੀਆਂ ਨੂੰ ਬਤੌਰ ਨੋਡਲ ਅਫਸਰ ਲਗਾਇਆ ਗਿਆ ਸੀ, ਇਸ ਦੇ ਸ਼ਲਾਘਾਯੋਗ ਨਤੀਜੇ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਨਿਗਮ ਅਧਿਕਾਰੀਆਂ ਵਲੋਂ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਸ਼ਹਿਰ ਦੀਆਂ ਜੋ ਸੜਕਾਂ ਨਗਰ ਨਿਗਮ ਅਧੀਨ ਆਉਂਦੀਆਂ ਹਨ, ਉਨ੍ਹਾਂ ਦਾ ਤਾਂ ਉਹ ਵਿਕਾਸ ਕਰ ਰਹੇ ਹਨ ਪਰ ਜੋ ਸੜਕਾਂ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਜਿਵੇਂ ਕਿ ਪੀ. ਡਬਲਯੂ. ਡੀ , ਮੰਡੀ ਕਰਨ ਬੋਰਡ , ਨੈਸ਼ਨਲ ਹਾਈਵੇ ਅਥਾਰਟੀ, ਆਦਿ ਅਧੀਨ ਆਉਂਦੀਆਂ ਹਨ, ਇਨ੍ਹਾਂ ਦੇ ਵਿਕਾਸ ਦੇ ਕੰਮ ਇਨ੍ਹਾਂ ਵਿਭਾਗਾਂ ਵਲੋਂ ਹੀ ਕੀਤੇ ਜਾਣੇ ਹਨ, ਜਿਸ ਕਰ ਕੇ ਪੀ. ਡਬਲਯੂ. ਡੀ. ਵਿਭਾਗ ਦੇ ਅਧਿਕਾਰੀਆਂ ਨੂੰ ਉਨ੍ਹਾਂ ਅਧੀਨ ਆਉਂਦੀਆਂ ਸੜਕਾਂ ’ਤੇ ਲੋੜੀਂਦੇ ਕੰਮ ਕਰਨ ਲਈ ਕਿਹਾ ਗਿਆ ਹੈ।

ਇਸ ਤੋਂ ਇਲਾਵਾ ਅਧਿਕਾਰੀਆਂ ਵਲੋਂ ਦੱਸੇ ਅਨੁਸਾਰ ਸ਼ਹਿਰ ਦੀਆਂ ਸੜਕਾਂ ’ਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਟ੍ਰੈਫਿਕ ਪੁਲਸ ਅਤੇ ਅਸਟੇਟ ਵਿਭਾਗ ਨੂੰ ਮਿਲ ਕੇ ਕੰਮ ਕਰਨ ਲਈ ਕਿਹਾ ਗਿਆ ਹੈ। ਨਿਗਮ ਅਧਿਕਾਰੀਆਂ ਵਲੋਂ ਇਹ ਵੀ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਨਹਿਰੀ ਪਾਣੀ ਯੋਜਨਾ ਅਧੀਨ ਜਿਹੜੀਆਂ ਸੜਕਾਂ ਐੱਲ.ਐਂਡ.ਟੀ ਕੰਪਨੀ ਵਲੋਂ ਪਾਈਪਾਂ ਵਿਛਾਉਣ ਸਮੇਂ ਪੁਟੀਆਂ ਗਈਆਂ ਸਨ। ਉਨ੍ਹਾਂ ਦੀ ਰਿਪੇਅਰ ਨਹੀਂ ਕੀਤੀ ਗਈ ਹੈ, ਜਿਸ ਕਰ ਕੇ ਬਰਸਾਤ ਦੇ ਮੌਸਮ ਵਿਚ ਸਮੱਸਿਆਂ ਹੋ ਸਕਦੀ ਹੈ, ਇਸ ਲਈ ਕਮਿਸ਼ਨਰ ਨੇ ਦੱਸਿਆ ਕਿ ਪ੍ਰਾਜੈਕਟ ਮੈਨੇਜਰ ਰਾਹੁਲ ਪਟੇਲ ਨੂੰ ਸਪੱਸ਼ਟ ਸ਼ਬਦਾਂ ਵਿਚ ਹਦਾਇਤ ਕੀਤੀ ਗਈ ਹੈ ਕਿ ਬਰਸਾਤ ਤੋਂ ਪਹਿਲਾਂ-ਪਹਿਲਾਂ ਸ਼ਹਿਰ ਦੀਆਂ ਇਨ੍ਹਾਂ ਸਾਰੀਆਂ ਸੜਕਾਂ ਦੀ ਰਿਪੇਅਰ ਮੁਕੰਮਲ ਕੀਤੀ ਜਾਵੇ।

ਇਹ ਵੀ ਪੜ੍ਹੋ-ਵਾਲੀਬਾਲ ਪਲੇਅਰ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ, ਸਾਹਮਣੇ ਆਈਆਂ ਅਹਿਮ ਗੱਲਾਂ

ਨਿਗਮ ਟੀਮਾਂ ਨੇ ਸੜਕਾਂ ਦੇ ਮੈਨਟੇਂਨਸ ਦੇ ਕੰਮਾ ਦਾ ਲਿਆ ਜਾਇਜ਼ਾ

ਨਗਰ ਨਿਗਮ ਦੇ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ-ਨਿਰਦੇਸ਼ਾਂ ’ਤੇ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਵਲੋਂ ਸ਼ਹਿਰ ਦੀਆਂ ਮੁੱਖ ਸੜਕਾਂ ਦਾ ਦੌਰਾ ਕੀਤਾ ਗਿਆ ਅਤੇ ਨਿਗਮ ਦੀਆਂ ਵੱਖ-ਵੱਖ ਟੀਮਾਂ ਵਲੋਂ ਸੜਕਾ ਦੇ ਰੱਖ-ਰਖਾਅ ਅਤੇ ਕੀਤੇ ਜਾ ਰਹੇ ਮੈਨੇਟੇਨਸ ਦੇ ਕੰਮਾ ਦਾ ਜਾਇਜ਼ਾ ਲਿਆ ਗਿਆ। ਪਿਛਲੇ ਦਿਨੀਂ ਕਮਿਸ਼ਨਰ ਨਗਰ ਨਿਗਮ ਵਲੋਂ ਸ਼ਹਿਰ ਦੀਆਂ ਮੁੱਖ ਸੜਕਾਂ ਦੇ ਰੱਖ-ਰਖਾਵ ਅਤੇ ਮੈਨਟੇਨਸ ਕਰਨ ਲਈ ਸਿਵਲ/ਬਾਗਬਾਨੀ/ਸਟਰੀਟ ਲਾਈਟ ਦੇ ਕੰਮਾਂ ਨੂੰ ਕਰਨ ਲਈ ਕਰਮਚਾਰੀਆਂ ਦੀਆ ਤਿੰਨ ਟੀਮਾਂ ਬਣਾਈਆਂ ਗਈਆਂ ਸਨ, ਜਿਨ੍ਹਾਂ ਦੀ ਮੁੱਖ ਸੜਕਾਂ ’ਤੇ ਸਾਫ-ਸਫਾਈ/ਪੈਚ ਵਰਕ/ਬਾਗਬਾਨੀ ਵਰਕ/ਸਟਰੀਟ ਲਾਈਟ/ਵਰਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਡਿਊਟੀ ਲਗਾਈ ਗਈ ਸੀ। ਇਸ ਕੰਮ ਲਈ ਇਨਾਂ ਟੀਮਾ ਨੂੰ ਬਕਾਇਦਾ 3 ਟ੍ਰੈਕਟਰ ਟਰਾਲੀਆ ਅਤੇ ਇੱਕ ਜੇ. ਸੀ. ਬੀ ਮਸ਼ੀਨ ਮੁਹੱਈਆ ਕਰਵਾਈ ਗਈ ਹੈ ਜੋ ਕਿ ਰੋਸਟਰ ਅਨੁਸਾਰ ਪੱਕੇ ਤੌਰ ’ਤੇ ਕੰਮ ਕਰਨਗੇ।

ਇਸ ਕੰਮ ਦਾ ਜਾਇਜ਼ਾ ਲੈਣ ਲਈ ਵਧੀਕ ਕਮਿਸ਼ਨਰ ਵਲੋਂ ਅਲਫਾ ਵਨ ਮਾਲ ਤੋਂ ਗੋਲਡਨ ਗੇਟ, ਪੁਤਲੀਘਰ ਤੋਂ ਛੇਹਰਟਾ ਅਤੇ ਰਤਨ ਸਿੰਘ ਚੌਂਕ ਤੋਂ ਫਤਿਹਗੜ੍ਹ ਚੂੜੀਆ ਰੋਡ ਦਾ ਨਿਰੀਖਣ ਕੀਤਾ ਗਿਆ ਅਤੇ ਮੌਕੇ ’ਤੇ ਮੌਜੂਦ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਮੁੱਚੇ ਕੰਮ ਸਹੀ ਅਤੇ ਸੁਚੱਜੇ ਢੰਗ ਨਾਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆ।

ਇਹ ਵੀ ਪੜ੍ਹੋ-ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ

ਉਨ੍ਹਾਂ ਵਲੋਂ ਇਹ ਵੀ ਹਦਾਇਤ ਕੀਤੀ ਗਈ ਕਿ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਰੋਡ ਚੈਂਬਰ ਸਾਫ ਕੀਤੇ ਜਾਣ ਅਤੇ ਡੀਸਿਲਟਿੰਗ ਕੀਤੀ ਜਾਵੇ। ਸੜਕਾਂ ’ਤੇ ਪੈਚ ਵਰਕ ਮੁਕੰਮਲ ਕੀਤੇ ਜਾਣ, ਫੁੱਟਪਾਥ ਰਿਪੇਅਰ ਕੀਤੇ ਜਾਣ, ਸੈਟਰਲ ਵਰਜ ਅਤੇ ਸੜਕਾਂ ਦੇ ਕਿਨਾਰਿਆਂ ਤੋਂ ਘਾਹ ਬੂਟੀ ਦੀ ਸਫਾਈ ਕੀਤੀ ਜਾਵੇ ਅਤੇ ਮੁੱਖ ਸੜਕਾਂ ’ਤੇ ਸਟਰੀਟ ਲਾਈਟ ਦੇ ਪੁਆਇੰਟ ਚਾਲੂ ਹਾਲਤ ਵਿਚ ਰਖੇ ਜਾਣ। ਇਸ ਮੌਕੇ ਨਿਗਰਾਨ ਇੰਜੀਨਿਅਰ ਸੰਦੀਪ ਸਿੰਘ, ਕਾਰਜਕਾਰੀ ਇੰਜੀਨੀਅਰ ਸਵਰਾਜ ਇੰਦਰ ਪਾਲ ਸਿੰਘ ਅਤੇ ਹੋਰ ਅਧਿਕਾਰੀ ਕਰਮਚਾਰੀ ਸ਼ਾਮਲ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Municipal Commissioner
  • strict instructions
  • repair roads
  • ਨਗਰ ਨਿਗਮ ਕਮਿਸ਼ਨਰ
  • ਸਖ਼ਤ ਹਦਾਇਤਾਂ
  • ਸੜਕਾਂ ਦੀ ਮੁਰੰਮਤ

ਸਰਕਾਰੀ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, UPS 'ਚ ਮਿਲਣਗੀਆਂ ਪੁਰਾਣੀ ਪੈਨਸ਼ਨ ਸਕੀਮ ਵਰਗੀਆਂ ਸਹੂਲਤਾਂ

NEXT STORY

Stories You May Like

  • strict orders issued ahead of monsoon season
    ਮਾਨਸੂਨ ਸੀਜ਼ਨ ਤੋਂ ਪਹਿਲਾਂ ਜਾਰੀ ਹੋਏ ਸਖ਼ਤ ਹੁਕਮ, ਅਧਿਕਾਰੀਆਂ ਨੂੰ ਜਾਰੀ ਹੋਈਆਂ ਹਦਾਇਤਾਂ
  • municipal administration surrounded by street light tenders
    ਸਟਰੀਟ ਲਾਈਟ ਟੈਂਡਰਾਂ ਨੂੰ ਲੈ ਕੇ ਘਿਰਿਆ ਨਿਗਮ ਪ੍ਰਸ਼ਾਸਨ, ਵਧੀ ਅਧਿਕਾਰੀਆਂ ਦੀ ਚਿੰਤਾ
  • ludhiana commissioner orders
    ਨਿਗਮ ਕਮਿਸ਼ਨਰ ਵੱਲੋਂ ਆਉਣ ਵਾਲੇ ਬਰਸਾਤੀ ਸੀਜ਼ਨ ਸਬੰਧੀ ਹਦਾਇਤਾਂ ਜਾਰੀ
  • ludhiana nagar nigam
    ਓਜਸਵੀ ਨੇ ਨਗਰ ਨਿਗਮ ਲੁਧਿਆਣਾ ਦੇ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
  • banks are concerned about nri customers
    NRI ਗਾਹਕਾਂ ਨੂੰ ਲੈ ਕੇ ਚਿੰਤਾ 'ਚ ਬੈਂਕ, ਗਾਹਕਾਂ ਨੂੰ ਆਕਰਸ਼ਿਤ ਕਰਨ ਦੀ ਦੌੜ ਹੋਈ ਤੇਜ਼
  •   maha scam   of street light tenders in jalandhar corporation
    ਜਲੰਧਰ ਨਿਗਮ 'ਚ ਸਟਰੀਟ ਲਾਈਟ ਟੈਂਡਰਾਂ ਦਾ 'ਮਹਾ-ਘਪਲਾ', 8.25 ਕਰੋੜ ਦੇ ਟੈਂਡਰਾਂ 'ਚ ਅਧਿਕਾਰੀਆਂ ਦੀ ਵੱਡੀ ਖੇਡ!
  • neet ug exam no entry after 1 30 pm
    NEET UG Exam : ਦੁਪਹਿਰ 1.30 ਵਜੇ ਤੋਂ ਬਾਅਦ ਨੋ ਐਂਟਰੀ, NTA ਨੇ ਜਾਰੀ ਕੀਤੀਆਂ ਸਖ਼ਤ ਹਦਾਇਤਾਂ
  • young man injured after bike collides with municipal corporation trolley
    ਜਲੰਧਰ ਨਗਰ ਨਿਗਮ ਦੀ ਟਰਾਲੀ ਨਾਲ ਮੋਟਰਸਾਈਕਲ ਦੀ ਹੋਈ ਟੱਕਰ, ਨੌਜਵਾਨ ਜ਼ਖ਼ਮੀ
  • two person arrested
    ਠੇਕੇਦਾਰ ਦੀ ਸਵਿੱਫਟ ਡਿਜ਼ਾਇਰ ਕਾਰ ਲੈ ਕੇ ਭੱਜਣ ਵਾਲੇ ਅੰਮ੍ਰਿਤਸਰ ਦੇ 2 ਨੌਜਵਾਨ...
  • drunk father throws son down in jalandhar
    ਜਲੰਧਰ: ਨਸ਼ੇ 'ਚ ਟੱਲੀ ਪਿਓ ਨੇ ਜਵਾਕ ਨੂੰ ਹੇਠਾਂ ਸੁੱਟਿਆ, ਖ਼ੁਦ ਵੀ ਹੋਇਆ ਬੇਹੋਸ਼
  • girl deadbody found at jalandhar cantt railway station
    ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਮਿਲੀ ਕੁੜੀ ਦੀ ਲਾਸ਼, ਨਹੀਂ ਹੋਈ ਪਛਾਣ
  • train delays become a problem in the middle of summer
    ਗਰਮੀ ਦੇ ਵਿਚਕਾਰ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਨਵੀਂ ਦਿੱਲੀ-ਵੈਸ਼ਨੋ ਦੇਵੀ...
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • earthquake in chandigarh punjab
    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
  • doni ball gang member arrested with weapons in jalandhar
    ਜਲੰਧਰ 'ਚ ਡੋਨੀ ਬਲ ਗੈਂਗ ਦੇ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
  • fire broke out in a moving vehicle on the highway in jalandhar
    ਜਲੰਧਰ 'ਚ ਹਾਈਵੇਅ 'ਤੇ ਚੱਲਦੀ ਕਾਰ ਨੂੰ ਲੱਗੀ ਅੱਗ, ਡਰਾਈਵਰਾਂ ਨੇ ਭੱਜ ਕੇ ਬਚਾਈ...
Trending
Ek Nazar
young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big weather warning for these districts of punjab
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
    • suspense continues over the new leadership of punjab congress
      ਪੰਜਾਬ ਕਾਂਗਰਸ ਦੀ ਨਵੀਂ ਲੀਡਰਸ਼ਿਪ ’ਤੇ ਸਸਪੈਂਸ ਜਾਰੀ, ਕੀ ਰਾਹੁਲ ਗਾਂਧੀ ਦੀ...
    • big trouble for thousands of punjab board students
      ਪੰਜਾਬ ਬੋਰਡ ਦੇ ਹਜ਼ਾਰਾਂ ਵਿਦਿਆਰਥੀਆਂ ਲਈ ਵੱਡੀ ਮੁਸੀਬਤ, ਲਾਜ਼ਮੀ ਹੋਏ ਇਸ ਕੰਮ ਨੇ...
    • deep gorge fallen military vehicle punjab son martyr
      ਉੱਤਰਾਖੰਡ: ਡੂੰਘੀ ਖੱਡ ’ਚ ਡਿੱਗਿਆ ਫੌਜੀ ਵਾਹਨ, ਪੰਜਾਬ ਦਾ ਪੁੱਤ ਸ਼ਹੀਦ, ਕਈ ਹੋਰ...
    • hooliganism in phagwara
      ਫਗਵਾੜਾ 'ਚ ਗੁੰਡਾਗਰਦੀ: ਮਾਮੂਲੀ ਝਗੜੇ ਮਗਰੋਂ ਦਫ਼ਤਰ ਤੇ ਸੈਲੂਨ ਨੂੰ ਲਾਈ ਅੱਗ,...
    • earthquake in chandigarh punjab
      ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
    • doni ball gang member arrested with weapons in jalandhar
      ਜਲੰਧਰ 'ਚ ਡੋਨੀ ਬਲ ਗੈਂਗ ਦੇ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
    • using png will also be able to get their lpg gas connection back
      ਹੁਣ PNG ਦੀ ਵਰਤੋਂ ਕਰਨ ਵਾਲਿਆਂ ਨੂੰ ਵੀ ਵਾਪਸ ਮਿਲ ਸਕੇਗਾ LPG ਗੈਸ ਕਨੈਕਸ਼ਨ,...
    • electricity consumers electricity department
      ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
    • viral video social media
      ਟੂਣੇ ਕਰਨ ਵਾਲੇ ਬੰਦੇ ਦੀ ਹੋਈ ਛਿੱਤਰ-ਪਰੇਡ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +