ਚੰਡੀਗੜ੍ਹ : ਪੰਜਾਬ ਰਾਜ ਚੋਣ ਕਮਿਸ਼ਨ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 13 ਦਸੰਬਰ 2024 ਨੂੰ ਪੰਜ ਨਗਰ ਨਿਗਮਾਂ ਲਈ ਪੜਤਾਲ ਉਪਰੰਤ ਕੁੱਲ 86 ਨਾਮਜ਼ਦਗੀਆਂ ਰੱਦ ਕੀਤੀਆਂ ਗਈਆਂ ਹਨ। ਇਸ ਸਬੰਧ ਵਿਚ ਨਗਰ ਨਿਗਮ ਜਲੰਧਰ ਲਈ ਕੁੱਲ 5 ਨਾਮਜ਼ਦਗੀਆਂ, ਨਗਰ ਨਿਗਮ ਲੁਧਿਆਣਾ ਲਈ 19 ਨਾਮਜ਼ਦਗੀਆਂ, ਨਗਰ ਨਿਗਮ ਫਗਵਾੜਾ ਲਈ 1 ਨਾਮਜ਼ਦਗੀ, ਨਗਰ ਨਿਗਮ ਅੰਮ੍ਰਿਤਸਰ ਲਈ 53 ਨਾਮਜ਼ਦਗੀਆਂ ਅਤੇ ਨਗਰ ਨਿਗਮ ਪਟਿਆਲਾ ਲਈ 8 ਨਾਮਜ਼ਦਗੀਆਂ ਰੱਦ ਕਰ ਦਿੱਤੀਆਂ ਗਈਆਂ ਹਨ ।
ਇਹ ਵੀ ਪੜ੍ਹੋ : ਪੰਜਾਬ 'ਚ ਦਰਦਨਾਕ ਘਟਨਾ, ਭਾਰ ਘਟਾਉਣ ਲਈ ਦੌੜ ਲਗਾ ਰਹੀ 15 ਸਾਲਾ ਕੁੜੀ ਦੀ ਗਰਾਊਂਡ 'ਚ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੀਵਰੇਜ ’ਚ ਡਿਸਚਾਰਜ ਛੱਡਣ ਵਾਲੇ 54 ਡਾਇੰਗ ਯੂਨਿਟਾਂ ’ਤੇ ਹੋਵੇਗੀ ਕਾਰਵਾਈ
NEXT STORY