Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    7:05:46 PM

  • murder in mulepur

    ਪੈਸਿਆਂ ਦੇ ਲੈਣ-ਦੇਣ ਪਿੱਛੇ ਕਤਲ! ਨਹਿਰ 'ਚੋਂ ਮਿਲੀ...

  • lpg gas is over government will release 50 lakh new connections

    LPG ਗੈਸ ਖ਼ਤਮ ਹੋਣ ਦੀ ਚਿੰਤਾ ਹੋਈ ਖ਼ਤਮ; ਸਰਕਾਰ...

  • punjab police employee found drunk video goes viral

    'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ...

  • punjab police police checkpoints officers

    ਪੰਜਾਬ ਪੁਲਸ ਨੂੰ ਵਿਸ਼ੇਸ਼ ਹਦਾਇਤਾਂ, ਨਾਕਿਆਂ ਨੂੰ ਲੈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅੰਮ੍ਰਿਤਸਰ ਨਗਰ ਨਿਗਮ ਚੋਣਾਂ ਦੇ ਨਤੀਜੇ ਆਏ ਸਾਹਮਣੇ ; ਕਾਂਗਰਸ ਨੇ ਦਰਜ ਕੀਤੀ ਸ਼ਾਨਦਾਰ ਜਿੱਤ

PUNJAB News Punjabi(ਪੰਜਾਬ)

ਅੰਮ੍ਰਿਤਸਰ ਨਗਰ ਨਿਗਮ ਚੋਣਾਂ ਦੇ ਨਤੀਜੇ ਆਏ ਸਾਹਮਣੇ ; ਕਾਂਗਰਸ ਨੇ ਦਰਜ ਕੀਤੀ ਸ਼ਾਨਦਾਰ ਜਿੱਤ

  • Edited By Shivani Bassan,
  • Updated: 21 Dec, 2024 09:43 PM
Amritsar
municipal corporation amritsar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਰਮਨ, ਨੀਰਜ, ਗੁਰਿੰਦਰ)- ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਲਈ ਵੋਟਿੰਗ ਦੀ ਪ੍ਰੀਕਿਰਿਆ ਮੁਕੰਮਲ ਹੋ ਗਈ ਹੈ, ਜਿਸ ਤੋਂ ਬਾਅਦ ਚੋਣਾਂ ਦੀ ਹੋਈ ਗਿਣਤੀ ਮਗਰੋਂ ਨਤੀਜੇ ਸਾਹਮਣੇ ਆ ਗਏ ਹਨ। ਅੰਮ੍ਰਿਤਸਰ 'ਚ ਕਾਂਗਰਸ ਨੇ 43 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ, ਜਦਕਿ ਇਸ ਤੋਂ ਬਾਅਦ 'ਆਪ' 24 ਸੀਟਾਂ ਨਾਲ ਦੂਜੇ ਸਥਾਨ 'ਤੇ ਰਹੀ ਹੈ।

ਇਸ ਤੋਂ ਇਲਾਵਾ ਭਾਜਪਾ ਨੇ 9 ਤੇ ਅਕਾਲੀ ਦਲ ਨੇ 4 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ, ਜਦਕਿ 5 ਆਜ਼ਾਦ ਉਮੀਦਵਾਰਾਂ ਨੇ ਵੀ ਆਪਣਾ ਨਾਂ ਜੇਤੂਆਂ ਦੀ ਸੂਚੀ 'ਚ ਦਰਜ ਕਰਵਾਇਆ ਹੈ।

ਕਿਸ ਪਾਰਟੀ ਨੂੰ ਮਿਲੀਆਂ ਕਿੰਨੀਆਂ ਸੀਟਾਂਂ
ਆਮ ਆਦਮੀ ਪਾਰਟੀ- 24
ਕਾਂਗਰਸ- 43 
ਭਾਜਪਾ- 09
ਸ਼੍ਰੋਮਣੀ ਅਕਾਲੀ ਦਲ- 04
ਆਜ਼ਾਦ - 05

ਬਾਬਾ ਬਕਾਲਾ ਸਾਹਿਬ ਤੋਂ 13 ਸੀਟਾਂ 'ਚੋਂ 09 ਸੀਟਾਂ 'ਤੇ 'ਆਪ' ਨੇ ਮਾਰੀ ਬਾਜ਼ੀ

ਬਾਬਾ ਬਕਾਲਾ ਸਾਹਿਬ 
ਆਮ ਆਦਮੀ ਪਾਰਟੀ- 09
ਕਾਂਗਰਸ- 00
ਭਾਜਪਾ- 00
ਸ਼੍ਰੋਮਣੀ ਅਕਾਲੀ ਦਲ- 03
ਆਜ਼ਾਦ- 01

4 ਵਜੇ ਤੱਕ ਦੀ ਵੋਟਿੰਗ

ਬਾਬਾ ਬਕਾਲਾ ਸਾਹਿਬ- 61 ਫੀਸਦੀ
ਮਜੀਠਾ- 60.85 ਫੀਸਦੀ
ਅਜਨਾਲਾ- 78.84 ਫੀਸਦੀ

3 ਵਜੇ ਤੱਕ ਦੀ ਵੋਟਿੰਗ
ਬਾਬਾ ਬਕਾਲਾ ਸਾਹਿਬ- 56 ਫੀਸਦੀ
ਰਈਆ- 65.2 ਫੀਸਦੀ
ਮਜੀਠਾ-54.75 ਫੀਸਦੀ
ਰਾਜਾਸਾਂਸੀ- 56 ਫੀਸਦੀ
ਅਜਨਾਲਾ- 69 ਫੀਸਦੀ

1 ਵਜੇ ਤੱਕ ਦੀ ਵੋਟਿੰਗ

ਬਾਬਾ ਬਕਾਲਾ ਸਾਹਿਬ- 43.8 ਫੀਸਦੀ
ਰਈਆ- 53.9 ਫੀਸਦੀ
ਮਜੀਠਾ- 39.59 ਫੀਸਦੀ
ਰਾਜਾਸਾਂਸੀ - 42.17 ਫੀਸਦੀ
ਅਜਨਾਲਾ- 52.33 ਫੀਸਦੀ

11 ਵਜੇ ਤੱਕ ਦੀ ਵੋਟਿੰਗ

ਬਾਬਾ ਬਕਾਲਾ ਸਾਹਿਬ - 28 ਫੀਸਦੀ
ਰਈਆ- 40 ਫੀਸਦੀ
ਅੰਮ੍ਰਿਤਸਰ- 17 ਫੀਸਦੀ
ਮਜੀਠਾ - 25 ਫੀਸਦੀ
ਰਾਜਾਸਾਂਸੀ - 28 ਫੀਸਦੀ
ਅਜਨਾਲਾ - 25 ਫੀਸਦੀ

ਸਵੇਰੇ 9 ਵਜੇ ਤੱਕ ਅੰਮ੍ਰਿਤਸਰ 'ਚ 9 ਫੀਸਦੀ ਵੋਟਾਂ ਪਈਆਂ। 

ਨਿਗਮ ਦੀਆਂ 85 ਵਾਰਡਾਂ, ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਵਾਰਡਾਂ ਲਈ 8.41 ਲੱਖ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਪੋਲਿੰਗ ਬੂਥਾਂ ਦੀ ਗੱਲ ਕਰੀਏ ਤਾਂ 841 ਬੂਥਾਂ ਵਿੱਚੋਂ 245 ਬੂਥਾਂ ਨੂੰ ਅਤਿ-ਸੰਵੇਦਨਸ਼ੀਲ ਅਤੇ 307 ਬੂਥਾਂ ਨੂੰ ਸੰਵੇਦਨਸ਼ੀਲ ਐਲਾਨਿਆ ਗਿਆ ਹੈ।

7 ਸਾਲ ਪਹਿਲਾਂ ਦਸੰਬਰ 2017 'ਚ 17 ਦਸੰਬਰ ਨੂੰ ਪੰਜਾਬ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ ਚੋਣਾਂ ਕਰਵਾਈਆਂ ਗਈਆਂ ਸਨ, ਜਿਸ ਵਿੱਚ 53 ਫੀਸਦੀ ਵੋਟਿੰਗ ਹੋਈ ਸੀ ਅਤੇ ਪਿਛਲੀਆਂ ਚੋਣਾਂ ਦੇ ਮੁਕਾਬਲੇ ਇਸ ਵਾਰ ਵੀ 8.41 ਲੱਖ ਵੋਟਰ ਵੋਟ ਪਾਉਣ ਜਾ ਰਹੇ ਹਨ। ਹਾਲਾਂਕਿ ਪਿਛਲੇ ਸਾਲ ਦੇ ਮੁਤਾਬਕ ਇਸ ਵਾਰ 76,000 ਵੋਟਰ ਜ਼ਿਆਦਾ ਹਨ, ਪਰ ਜਿਸ ਤਰ੍ਹਾਂ ਸਵੇਰੇ 11 ਵਜੇ ਤੱਕ ਵੋਟ ਫੀਸਦੀ ਬਹੁਤ ਘੱਟ ਰਹੀ ਹੈ, ਉਸ ਤੋਂ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਵਾਰ ਵੀ ਵੋਟ ਫੀਸਦੀ ਜ਼ਿਆਦਾ ਨਹੀਂ ਹੋਵੇਗੀ। ਪਿਛਲੀਆਂ ਨਿਗਮ ਚੋਣਾਂ ਵਿੱਚ 7.76 ਲੱਖ ਵੋਟਰ ਰਹੇ। ਇਸ ਵਾਰ 8,46,927 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਰਹੇ ਹਨ, ਜਿਨ੍ਹਾਂ 'ਚ 4,44,864 ਪੁਰਸ਼ ਵੋਟਰ ਹਨ, ਜਦੋਂ ਕਿ ਮਹਿਲਾਵਾਂ ਦੀ ਗਿਣਤੀ 4,02,063 ਹੈ।

ਜ਼ਿਲ੍ਹਾ ਚੋਣ ਅਧਿਕਾਰੀ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਵਾਰਡ ਨੰਬਰ 16 ਦੇ ਪੋਲਿੰਗ ਬੂਥ 1, 2 ਅਤੇ 3 ਦਾ ਪੁਰਾਣਾ ਪੋਲਿੰਗ ਸਟੇਸ਼ਨ ਨੂੰ ਬਦਲ ਕੇ ਨਵੇਂ ਗਾਂਧੀ ਮੈਮੋਰੀਅਲ ਹਾਈ ਸਕੂਲ ਜਗਦੰਬੇ ਕਾਲੋਨੀ ਮਜੀਠਾ ਰੋਡ ਵਿਖੇ ਅਤੇ ਵਾਰਡ ਨੰਬਰ 5 ਦੇ ਪੋਲਿੰਗ ਬੂਥ ਨੰਬਰ 7, 8, 9 ਅਤੇ 10 ਦਾ ਜੋ ਕਿ ਪਹਿਲਾਂ ਪੀ. ਬੀ. ਐੱਨ ਹਾਈ ਸਕੂਲ ਦਯਾਨੰਦ ਨਗਰ ਵਿਖੇ ਸੀ, ਨੂੰ ਬਦਲ ਕੇ ਪੁਲਸ ਡੀ. ਏ. ਵੀ. ਪਬਲਿਕ ਸਕੂਲ ਪੁਲਸ ਲਾਈਨ, ਵਾਰਡ ਨੰਬਰ 9 ਦੇ ਪੋਲਿੰਗ ਬੂਥ ਨੰਬਰ 3 ਨੂੰ ਸਰਕਾਰੀ ਐਲੀਮੈਂਟਰੀ ਸਕੂਲ ਗੰਡਾ ਸਿੰਘ ਵਾਲਾ ਨੂੰ ਬਦਲ ਕੇ ਸਰਕਾਰੀ ਹਾਈ ਸਕੂਲ ਗੰਡਾ ਸਿੰਘ ਵਾਲਾ, ਵਾਰਡ ਨੰਬਰ 12 ਦੇ ਪੋਲਿੰਗ ਬੂਥ ਨੰਬਰ 3 ਅਤੇ 4 ਨੂੰ ਸਰਕਾਰੀ ਐਲੀਮੈਂਟਰੀ ਸਕੂਲ ਤੁੰਗਬਾਲਾ ਤੋਂ ਬਦਲ ਕੇ ਸਰਕਾਰੀ ਹਾਈ ਸਕੂਲ ਤੁੰਗਬਾਲਾ, ਵਾਰਡ ਨੰਬਰ 45 ਦੇ ਪੋਲਿੰਗ ਬੂਥ ਨੰਬਰ 6,7 ਅਤੇ 8 ਨੂੰ ਸ਼ਕਤੀ ਮਾਡਲ ਸਕੂਲ ਸ਼ਰਮਾ ਕਾਲੋਨੀ ਨੂੰ ਬਦਲ ਕੇ ਗੁਰੂਕੁਲ ਪਬਲਿਕ ਸਕੂਲ, ਗੁਰੂ ਨਾਨਕ ਕਾਲੋਨੀ ਗਲੀ ਨੰਬਰ-2, ਵਾਰਡ ਨੰਬਰ 82 ਦੇ ਪੋਲਿੰਗ ਬੂਥ ਨੰਬਰ 1,2 ਅਤੇ 3 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੂਪੁਰ ਨੂੰ ਬਦਲ ਕੇ ਸਰਕਾਰੀ ਹਾਈ ਸਕੂਲ ਕਾਲਾ, ਵਾਰਡ ਨੰਬਰ 82 ਦੇ ਪੋਲਿੰਗ ਬੂਥ ਨੰਬਰ 4 ਨੂੰ ਸਪਰਿੰਗ ਸਟੱਡੀ ਸਕੂਲ ਨੂੰ ਬਦਲ ਕੇ ਸਰਕਾਰੀ ਐਲੀਮੈਂਟਰੀ ਸਕੂਲ ਕਾਲਾ, ਵਾਰਡ ਨੰਬਰ 86 ਦੇ ਪੋਲਿੰਗ ਬੂਥ ਨੰਬਰ 6 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੂੰਪੁਰ ਨੂੰ ਬਦਲ ਕੇ ਸਪਰਿੰਗ ਸਟੱਡੀ ਸਕੂਲ ਸ਼ੇਰਸ਼ਾਹ ਸੂਰੀ ਰੋਡ ਅਤੇ ਵਾਰਡ ਨੰਬਰ 82 ਦੇ ਹੀ ਪੋਲਿੰਗ ਬੂਥ 7 ਅਤੇ 8 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੰਣੂਪੁਰ ਤੋਂ ਬਦਲ ਕੇ ਸਰਕਾਰੀ ਐਲੀਮੈਂਟਰੀ ਸਕੂਲ ਕਾਲਾ ਅੰਮ੍ਰਿਤਸਰ, ਵਾਰਡ ਨੰਬਰ 56 ਦੇ ਪੋਲਿੰਗ ਬੂਥ ਨੰਬਰ 1 ਨੂੰ ਪੂਜਿਆ ਸ੍ਰੀ ਸੋਹਨ ਲਾਲ ਜੈਨ ਸੀਨੀਅਰ ਸੈਕੰਡਰੀ ਸਕੂਲ ਤੋਂ ਬਦਲ ਕੇ ਐੱਸ. ਜੀ. ਆਰ. ਡੀ. ਕਿਡਜ਼ ਕੇਸ਼ਲ ਪਬਲਿਕ ਸਕੂਲ ਟਾਊਨ ਹਾਲ ਅਤੇ ਵਾਰਡ ਨੰਬਰ 58 ਦੇ ਪੋਲਿੰਗ ਬੂਥ ਨੰਬਰ 8 ਨੂੰ ਪੂਜਿਆ ਸੋਹਨ ਲਾਲ ਜੈਨ ਸੀਨੀਅਰ ਸੈਕੰਡਰੀ ਸਕੂਲ ਤੋਂ ਬਦਲ ਕੇ ਐੱਸ. ਜੀ. ਆਰ. ਡੀ. ਕਿਡਜ਼ ਕੇਸ਼ਲ ਪਬਲਿਕ ਸਕੂਲ ਟਾਊਨ ਹਾਲ ਵਿਖੇ ਬਦਲ ਦਿੱਤਾ ਗਿਆ ਹੈ।

ਇਸੇ ਤਰ੍ਹਾਂ ਬਾਬਾ ਬਕਾਲਾ ਸਾਹਿਬ ਵਿਖੇ ਵਾਰਡ ਨੰਬਰ 1 ਦੇ ਪੋਲਿੰਗ ਬੂਥ ਨੰਬਰ 1 ਅਤੇ ਵਾਰਡ ਨੰਬਰ 2 ਦੇ ਪੋਲਿੰਗ ਬੂਥ ਨੰਬਰ 2 ਜੋ ਕਿ ਪਹਿਲਾਂ ਖੇਤੀਬਾੜੀ ਦਫ਼ਤਰ ਬਾਬਾ ਬਕਾਲਾ ਸਾਹਿਬ ਵਿਖੇ ਸੀ, ਨੂੰ ਬਦਲ ਕੇ ਸਰਕਾਰੀ ਐਲੀਮੈਂਟਰੀ ਸਕੂਲ ਬਾਬਾ ਬਕਾਲਾ ਅਤੇ ਵਾਰਡ ਨੰਬਰ 3 ਦੇ ਪੋਲਿੰਗ ਬੂਥ ਨੰਬਰ 3 ਦੇ ਆਈ. ਟੀ. ਆਈ. ਬਾਬਾ ਬਕਾਲਾ ਸਾਹਿਬ ਤੋਂ ਬਦਲ ਕੇ ਸਰਕਾਰੀ ਐਲੀਮੈਂਟਰੀ ਸਕੂਲ ਬਾਬਾ ਬਕਾਲਾ ਸੱਜਾ ਪਾਸਾ ਅਤੇ ਵਾਰਡ ਨੰਬਰ 12 ਦੇ ਪੋਲਿੰਗ ਬੂਥ ਨੰਬਰ 12 ਜੋ ਕਿ ਪਹਿਲਾਂ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸੀ, ਨੂੰ ਹੁਣ ਬਦਲ ਕੇ ਸੰਤ ਮਾਝਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ ਵਿਖੇ ਕਰ ਦਿੱਤਾ ਗਿਆ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਵੋਟ ਦੇ ਅਧਿਕਾਰੀ ਦੀ ਵਰਤੋਂ ਜ਼ਰੂਰ ਕਰਨ ਤਾਂ ਜੋ ਲੋਕਤੰਤਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਫੀਲਡ ਵਿਚ ਰਹੇ ਸਾਰੇ ਪ੍ਰਸ਼ਾਸਨਿਕ ਅਧਿਕਾਰੀ : ਅਬਜ਼ਰਵਰ

ਚੋਣ ਕਮਿਸ਼ਨ ਵੱਲੋਂ ਨਿਗਮ ਚੋਣਾਂ ਲਈ ਤਾਇਨਾਤ ਕੀਤੇ ਗਏ ਆਬਜ਼ਰਵਰ ਘਣਸ਼ਿਆਮ ਥੋਰੀ ਅਤੇ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਲਈ ਤਾਇਨਾਤ ਹਰਗੁਣਜੀਤ ਕੌਰ ਨੇ ਵੀ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਜ਼ਿਲਾ ਚੋਣ ਅਫ਼ਸਰ ਅਤੇ ਡੀ. ਸੀ ਸਾਕਸ਼ੀ ਸਾਹਨੀ, ਐੱਸ. ਐੱਸ. ਪੀ ਚਰਨਜੀਤ ਸਿੰਘ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਨ ਦੀ ਹਦਾਇਤ ਕੀਤੀ ਗਈ ਕਿ ਸਾਰੇ ਸੀਨੀਅਰ ਅਧਿਕਾਰੀ ਵੋਟਾਂ ਵਾਲੇ ਦਿਨ ਫੀਲਡ ਵਿੱਚ ਮੌਜੂਦ ਰਹਿਣ ਅਤੇ ਵੋਟਰਾਂ ਨੂੰ ਪੋਲਿੰਗ ਬੂਥਾਂ ’ਤੇ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਅਬਜ਼ਰਵਰਾਂ ਨੂੰ ਦੱਸਿਆ ਕਿ ਅਤਿ ਸੰਵੇਦਨਸ਼ੀਲ ਅਤੇ ਸੰਵੇਦਨਸ਼ੀਲ ਬੂਥਾਂ ’ਤੇ ਵਾਧੂ ਪੁਲਸ ਬਲ ਅਤੇ ਸਟਾਫ਼ ਤਾਇਨਾਤ ਕੀਤਾ ਗਿਆ ਹੈ ਅਤੇ ਕਰੀਬ ਛੇ ਹਜ਼ਾਰ ਮੁਲਾਜ਼ਮ ਚੋਣ ਡਿਊਟੀ ’ਤੇ ਤਾਇਨਾਤ ਕੀਤੇ ਗਏ ਹਨ।

  • Voting
  • Municipal Corporation
  • Amritsar
  • ਵੋਟਿੰਗ
  • ਨਗਰ ਨਿਗਮ
  • ਅੰਮ੍ਰਿਤਸਰ

ਵਰਕ ਪਰਮਿਟ ਦੱਸ ਕੇ ਵਿਜ਼ਟਰ ਵੀਜ਼ੇ ਲਈ ਕੀਤਾ ਅਪਲਾਈ, ਸਵਾ ਦੋ ਲੱਖ ਠੱਗੇ

NEXT STORY

Stories You May Like

  • parliamentary elections
    ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​
  • municipal corporation offices will remain open on these days
    ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ ਨਿਗਮ ਦਫਤਰ
  • rajasthan  urban bodies elections  bjp
    ਰਾਜਸਥਾਨ ਦੀਆਂ ਸ਼ਹਿਰੀ ਸੰਸਥਾਵਾਂ ਦੀਆਂ ਚੋਣਾਂ 'ਚ ਭਾਜਪਾ ਨੇ ਹਾਸਲ ਕੀਤੀ ਹੂੰਝਾ ਫੇਰ ਜਿੱਤ
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
  • municipal corporation cracks down on illegal dairies
    ਨਗਰ ਨਿਗਮ ਦਾ ਗੈਰ-ਕਾਨੂੰਨੀ ਡੇਅਰੀਆਂ ’ਤੇ ਸ਼ਿਕੰਜਾ; 6 ਡੇਅਰੀਆਂ ਕਰਵਾਈਆਂ ਖਾਲੀ, ਪਸ਼ੂ ਭੇਜੇ ਗਊਸ਼ਾਲਾ
  • patiala municipal corporation elections  supreme court
    ਪਟਿਆਲਾ ਨਿਗਮ ਚੋਣਾਂ ਬਾਰੇ 28 ਨੂੰ ਆ ਸਕਦੈ ਸੁਪਰੀਮ ਕੋਰਟ ਦਾ ਸੁਪਰੀਮ ਫੈਸਲਾ
  • cases in punjab
    ਲਹਿੰਦੇ ਪੰਜਾਬ 'ਚ ਪੰਜ ਸਾਲਾਂ ਦੌਰਾਨ ਹਿੰਸਾ ਦੇ ਲਗਭਗ 1,96,000 ਮਾਮਲੇ ਆਏ ਸਾਹਮਣੇ
  • japan  s central bank raises policy interest rate
    ਜਾਪਾਨ ਦੇ ਕੇਂਦਰੀ ਬੈਂਕ ਨੇ ਨੀਤੀਗਤ ਵਿਆਜ ਦਰ ਵਧਾ ਕੇ 1.25 ਫੀਸਦੀ ਕੀਤੀ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • four accused running an illegal network in punjab arrested
      ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ...
    • gherao of sdm office by bharatiya kisan union
      5 ਅਕਤੂਬਰ ਤੋਂ ਡੀ. ਸੀ ਤੇ ਐੱਸਡੀਐੱਮ ਦਫ਼ਤਰਾਂ ਦੇ 24 ਘੰਟਿਆਂ ਦੇ ਘਿਰਾਓ ਦਾ ਐਲਾਨ
    • power of attorney  land  owner
      ਜਾਅਲੀ ਪਾਵਰ ਆਫ਼ ਅਟਾਰਨੀ ਬਣਾ ਕੇ ਕਰੋੜਾਂ ਦੀ ਜ਼ਮੀਨ ਖਰੀਦਣ ਦੇ ਮਾਮਲੇ ’ਚ 3 'ਤੇ...
    • doctor arrested with drugs
      ਵੱਡੀ ਗਿਣਤੀ 'ਚ ਨਸ਼ੇ ਵਾਲੀਆਂ ਗੋਲੀਆਂ ਸਣੇ ਫੜਿਆ ਗਿਆ ਡਾਕਟਰ
    • shocking incident in amritsar
      ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...
    • dig navin singla reveals lpu student protest
      LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
    • deadbody of migrant worker who attended rally found in fields
      ਪੰਜਾਬ: ਰੈਲੀ 'ਚ ਗਏ ਪ੍ਰਵਾਸੀ ਮਜ਼ਦੂਰ ਦੀ ਖੇਤਾਂ 'ਚੋਂ ਮਿਲੀ ਲਾਸ਼, ਕਤਲ ਦਾ ਖ਼ਦਸ਼ਾ
    • shameful incident in ludhiana
      ਆਰਮੀ ਕੈਂਪ ਵਿਚ ਫ਼ੌਜੀ ਦੀ ਪਤਨੀ ਨਾਲ ਦਰਿੰਦਗੀ! ਹੈਰਾਨ ਕਰੇਗਾ ਪੂਰਾ ਮਾਮਲਾ
    • central jail  mobile phone  narcotic pills
      ਕੇਂਦਰੀ ਜੇਲ੍ਹ ’ਚ ਤਲਾਸ਼ੀ ਦੌਰਾਨ 20 ਮੋਬਾਈਲ ਤੇ ਨਸ਼ੀਲੀਆਂ ਗੋਲੀਆਂ ਬਰਾਮਦ
    • hazoor jasdeep singh gill of dera beas has arrived in jalandhar
      ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +