Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    8:42:19 AM

  • major in asi harjit singh murder case

    ASI ਹਰਜੀਤ ਸਿੰਘ ਕਤਲ ਮਾਮਲੇ 'ਚ ਵੱਡੀ ਖਬਰ, ਪੁਲਸ...

  • important news for lpg customers

    LPG ਗਾਹਕਾਂ ਲਈ ਜ਼ਰੂਰੀ ਖ਼ਬਰ: 1 ਅਕਤੂਬਰ ਤੋਂ ਬਦਲ...

  • mobiles  tvs  and other goods may get costlier

    ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦੀ ਆਹਟ, ਮੋਬਾਈਲ,...

  • deepika padukone becomes a mother for the second time

    Bollywood ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਨਵੇਂ ਮੇਅਰ ਤੇ ਕੌਂਸਲਰਾਂ ਲਈ ਕਰਨਾ ਪਵੇਗਾ ਇੰਤਜ਼ਾਰ! ਫ਼ਿਲਹਾਲ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ

PUNJAB News Punjabi(ਪੰਜਾਬ)

ਨਵੇਂ ਮੇਅਰ ਤੇ ਕੌਂਸਲਰਾਂ ਲਈ ਕਰਨਾ ਪਵੇਗਾ ਇੰਤਜ਼ਾਰ! ਫ਼ਿਲਹਾਲ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ

  • Edited By Anmol Tagra,
  • Updated: 23 Jul, 2024 08:45 AM
Jalandhar
municipal corporations elections may be delayed
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਖੁਰਾਣਾ)– ਪਿਛਲੇ ਮਹੀਨੇ ਹੋਈਆਂ ਲੋਕ ਸਭਾ ਚੋਣਾਂ ਵਿਚ ਪੰਜਾਬ ਅੰਦਰ ਆਮ ਆਦਮੀ ਪਾਰਟੀ ਦਾ ਪ੍ਰਦਰਸ਼ਨ ਜ਼ਿਆਦਾ ਵਧੀਆ ਨਹੀਂ ਰਿਹਾ ਅਤੇ ਪਾਰਟੀ ਜਲੰਧਰ, ਲੁਧਿਆਣਾ ਅਤੇ ਅੰਮ੍ਰਿਤਸਰ ਵਰਗੇ ਸ਼ਹਿਰਾਂ ਦੀਆਂ ਸੀਟਾਂ ਵੀ ਹਾਰ ਗਈ। ਆਮ ਆਦਮੀ ਪਾਰਟੀ ਨੇ ਭਾਵੇਂ ਜਲੰਧਰ ਵੈਸਟ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਜਿੱਤ ਲਈ ਹੈ ਪਰ ਫਿਰ ਵੀ ਇਸ ਚੋਣ ਨੂੰ ਲੈ ਕੇ ਪਾਰਟੀ ਲੀਡਰਸ਼ਿਪ ਅਤੇ ਖੁਦ ਮੁੱਖ ਮੰਤਰੀ ਨੂੰ ਜਿਸ ਹੱਦ ਤਕ ਮਿਹਨਤੀ ਕਰਨੀ ਪਈ, ਉਸ ਤੋਂ ਸਾਫ ਲੱਗ ਰਿਹਾ ਹੈ ਕਿ ਆਮ ਆਦਮੀ ਪਾਰਟੀ ਜਲਦ ਪੰਜਾਬ ਵਿਚ ਨਗਰ ਨਿਗਮ ਚੋਣਾਂ ਦਾ ਰਿਸਕ ਨਹੀਂ ਲੈ ਸਕਦੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਕਈ ਅਫ਼ਸਰਾਂ 'ਤੇ ਹੋ ਸਕਦੀ ਹੈ ED ਦੀ ਕਾਰਵਾਈ! ਜਾਣੋ ਕੀ ਹੈ ਪੂਰਾ ਮਾਮਲਾ

ਜ਼ਿਕਰਯੋਗ ਹੈ ਕਿ ਕੁਝ ਮਹੀਨਿਆਂ ਬਾਅਦ ਪੰਜਾਬ ਵਿਚ ਪੰਚਾਇਤ ਪੱਧਰ ਦੀਆਂ ਚੋਣਾਂ ਹੋਣੀਆਂ ਹਨ ਅਤੇ ਉਸ ਤੋਂ ਬਾਅਦ ਹੀ ਪੰਜਾਬ ਦੇ ਸ਼ਹਿਰਾਂ ਵਿਚ ਨਗਰ ਨਿਗਮ ਦੀਆਂ ਚੋਣਾਂ ਸੰਭਵ ਹੋ ਸਕਣਗੀਆਂ। ਇਸ ਹਿਸਾਬ ਨਾਲ ਸੂਬੇ ਦੇ ਨਿਗਮਾਂ ਦੀਆਂ ਚੋਣਾਂ ਨਵੰਬਰ-ਦਸੰਬਰ ਤੋਂ ਪਹਿਲਾਂ ਹੋਣੀਆਂ ਸੰਭਵ ਨਹੀਂ ਅਤੇ ਉਸ ਤੋਂ ਬਾਅਦ ਹੀ ਮੇਅਰ ਅਤੇ ਕੌਂਸਲਰ ਚੁਣੇ ਜਾ ਸਕਣਗੇ।

ਅਦਾਲਤੀ ਚੱਕਰਵਿਊ ਵਿਚ ਉਲਝੀ ਹੋਈ ਹੈ ਹਰ ਸ਼ਹਿਰ ਦੀ ਵਾਰਡਬੰਦੀ

ਪੰਜਾਬ ਦੇ ਸ਼ਹਿਰਾਂ ਵਿਚ ਨਗਰ ਨਿਗਮਾਂ ਦੀਆਂ ਜਿਹੜੀਆਂ ਚੋਣਾਂ ਹੋਣੀਆਂ ਹਨ, ਉਸ ਲਈ ਵਾਰਡਬੰਦੀ ਦੀ ਪ੍ਰਕਿਰਿਆ ਭਾਵੇਂ ਫਾਈਨਲ ਕੀਤੀ ਜਾ ਚੁੱਕੀ ਹੈ ਪਰ ਵਧੇਰੇ ਸ਼ਹਿਰਾਂ ਦੀ ਵਾਰਡਬੰਦੀ ਅਜੇ ਵੀ ਅਦਾਲਤੀ ਚੱਕਰਵਿਊ ਵਿਚ ਉਲਝੀ ਹੋਈ ਹੈ, ਜਿਸ ਨੂੰ ਸੁਲਝਾਉਣ ਲਈ ਆਮ ਆਦਮੀ ਪਾਰਟੀ ਦੇ ਕਾਨੂੰਨੀ ਮਾਹਿਰ ਸਰਗਰਮ ਹੋ ਗਏ ਹਨ। ਜ਼ਿਕਰਯੋਗ ਹੈ ਕਿ ਫਗਵਾੜਾ ਨਗਰ ਨਿਗਮ ਦੀ ਵਾਰਡਬੰਦੀ ਸਬੰਧੀ ਇਕ ਪਟੀਸ਼ਨ ਸੁਪਰੀਮ ਕੋਰਟ ਵਿਚ ਵੀ ਚੱਲ ਰਹੀ ਹੈ ਅਤੇ ਉਸ ਮਾਮਲੇ ਵਿਚ ਪੰਜਾਬ ਸਰਕਾਰ ਨੇ ਖੁਦ ਸਟੇਅ ਆਰਡਰ ਲਿਆ ਹੋਇਆ ਹੈ। ਇਸੇ ਤਰ੍ਹਾਂ ਜਲੰਧਰ, ਅੰਮ੍ਰਿਤਸਰ ਅਤੇ ਲੁਧਿਆਣਾ ਨਗਰ ਨਿਗਮਾਂ ਦੀ ਵਾਰਡਬੰਦੀ ਨੂੰ ਹਾਈ ਕੋਰਟ ਵਿਚ ਚੈਲੇਂਜ ਕੀਤਾ ਜਾ ਚੁੱਕਾ ਹੈ ਅਤੇ ਜਲੰਧਰ ਨਗਰ ਨਿਗਮ ਦੇ ਮਾਮਲੇ ਵਿਚ ਹਾਈ ਕੋਰਟ ਵਿਚ ਅਗਲੀ ਸੁਣਵਾਈ 25 ਜੁਲਾਈ ਨੂੰ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਹੋਟਲ 'ਚ ਮੁੰਬਈ ਦੇ ਕਾਰੋਬਾਰੀ ਨਾਲ ਹੋ ਗਿਆ ਕਾਂਡ! CCTV 'ਚ ਹੋਇਆ ਖ਼ੁਲਾਸਾ

ਮੰਨਿਆ ਜਾ ਰਿਹਾ ਹੈ ਕਿ ਇਸ ਸੁਣਵਾਈ ਦੌਰਾਨ ਅੰਮ੍ਰਿਤਸਰ, ਲੁਧਿਆਣਾ ਅਤੇ ਪਟਿਆਲਾ ਨਗਰ ਨਿਗਮਾਂ ਨਾਲ ਸਬੰਧਤ ਪਟੀਸ਼ਨਾਂ ਵੀ ਸੁਣੀਆਂ ਜਾਣਗੀਆਂ। ਫਿਲਹਾਲ ਜਲੰਧਰ ਨਗਰ ਨਿਗਮ ਨੇ ਇਸ ਮਾਮਲੇ ਵਿਚ ਹਾਈ ਕੋਰਟ ਵਿਚ ਜਵਾਬ-ਦਾਅਵਾ ਤਕ ਫਾਈਲ ਨਹੀਂ ਕੀਤਾ, ਜਿਸ ਤੋਂ ਸਾਫ ਹੈ ਕਿ ਪੰਜਾਬ ਦੀ ਅਫਸਰਸ਼ਾਹੀ ਵੀ ਨਿਗਮ ਚੋਣਾਂ ਪ੍ਰਤੀ ਗੰਭੀਰਤਾ ਨਹੀਂ ਦਿਖਾ ਰਹੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  • Punjab
  • Municipal Corporations
  • Elections
  • Jalandhar
  • Amritsar
  • Ludhiana
  • ਪੰਜਾਬ
  • ਨਗਰ ਨਿਗਮ ਚੋਣਾਂ
  • ਜਲੰਧਰ
  • ਅੰਮ੍ਰਿਤਸਰ
  • ਲੁਧਿਆਣਾ

ਹੱਦ ਹੋ ਗਈ: ਫਿਰੋਜ਼ ਗਾਂਧੀ ਮਾਰਕੀਟ ’ਚ ਈ-ਟਿਕਟ ਦੀ ਜਗ੍ਹਾ ਸਫੇਦ ਕਾਗਜ਼ ’ਤੇ ਰਸੀਦ ਦੇ ਰਿਹਾ ਹੈ ਪਾਰਕਿੰਗ ਠੇਕੇਦਾਰ

NEXT STORY

Stories You May Like

  • rajasthan municipal corporation elections  voting
    ਰਾਜਸਥਾਨ ਨਗਰ ਨਿਗਮ ਚੋਣਾਂ: ਪਹਿਲੇ ਪੜਾਅ ਲਈ ਵੋਟਿੰਗ ਜਾਰੀ
  • municipal corporation elections  voting  evm
    ਰਾਜਸਥਾਨ: ਨਗਰ ਨਿਗਮ ਚੋਣਾਂ ਲਈ ਵੋਟਿੰਗ ਜਾਰੀ, ਕਈ ਥਾਵਾਂ 'ਤੇ EVM ਖਰਾਬ ਹੋਣ ਦੇ ਦੋਸ਼
  • suryavanshi will have to wait for his turn  gambhir
    ਸੂਰਿਆਵੰਸ਼ੀ ਨੂੰ ਆਪਣੀ ਵਾਰੀ ਦਾ ਇੰਤਜ਼ਾਰ ਕਰਨਾ ਪਵੇਗਾ : ਗੰਭੀਰ
  • rajasthan  municipal corporation elections  bjp  congress  victory
    ਰਾਜਸਥਾਨ ਨਗਰ ਨਿਗਮ ਚੋਣਾਂ 'ਚ ਭਾਜਪਾ ਸਭ ਤੋਂ ਅੱਗੇ, ਕਾਂਗਰਸ ਨੇ ਵੀ ਦਿੱਤੀ ਸਖ਼ਤ ਟੱਕਰ
  • municipal corporation offices will remain open on these days
    ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ ਨਿਗਮ ਦਫਤਰ
  • chandigarh municipal corporation house meeting on 22nd
    ਚੰਡੀਗੜ੍ਹ ਨਗਰ ਨਿਗਮ ਦੀ 22 ਨੂੰ ਹਾਊਸ ਬੈਠਕ, ਚੁਣਾਵੀ ਮਾਹੌਲ ’ਚ ਏਜੰਡੇ ’ਤੇ ਰਹੇਗੀ ਨਜ਼ਰ
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ ਸਿੰਘ ਹੋਣਗੇ ਨਵੇਂ ਕਮਿਸ਼ਨਰ
  • municipal corporation office
    19, 20, 26 ਤੇ 27 ਸਤੰਬਰ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹਾ ਰਹੇਗਾ ਨਗਰ ਨਿਗਮ ਦਫ਼ਤਰ
  • report of child kidnapping turns out to be false
    ਬੱਚੇ ਨੂੰ ਕਿਡਨੈਪ ਕਰਨ ਦੀ ਸੂਚਨਾ ਨਿਕਲੀ ਗਲਤ, ਬੱਚਾ ਆਪਣੇ ਘਰ ਸਹੀ-ਸਲਾਮਤ ਮਿਲਿਆ
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • truck driver robbed at gunpoint on jalandhar ludhiana nh
    ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
Trending
Ek Nazar
jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pspcl officials chairman
      ਪੀਐੱਸਪੀਸੀਐੱਲ ਦੇ ਨਵੇਂ ਚੇਅਰਮੈਨ ਗੁਰਕੀਰਤ ਕਿਰਪਾਲ ਵੱਲੋਂ ਅਧਿਕਾਰੀਆਂ ਨੂੰ ਸਖ਼ਤ...
    • encounter between punjab police and murder suspect
      ਪੰਜਾਬ ਪੁਲਸ ਤੇ ਕਤਲ ਮਾਮਲੇ 'ਚ ਲੋੜੀਂਦੇ ਮੁਲਜ਼ਮ ਵਿਚਾਲੇ ਮੁਕਾਬਲਾ, ਗੋਲੀ ਲੱਗਣ...
    • explosion in closed nri s house in punjab
      ਪੰਜਾਬ: NRI ਦੇ ਘਰ ਨੂੰ ਲਾਈ ਅੱਗ! ਟਾਇਰ ਫੱਟਣ ਮਗਰੋਂ ਹੋਇਆ ਧਮਾਕਾ
    • laptop  jewelry  theft
      ਖਿੜਕੀ ਦੇ ਰਸਤੇ ਵੜੇ ਚੋਰ, ਗਹਿਣੇ, ਨਕਦੀ ਤੇ ਲੈਪਟਾਪ ਚੋਰੀ
    • a young man taranjit singh from hoshiarpur has enlisted in the us army
      ਹੁਸ਼ਿਆਰਪੁਰ ਦੇ ਨੌਜਵਾਨ ਨੇ ਮਾਰੀਆਂ ਵੱਡੀਆਂ ਮੱਲਾਂ, ਅਮਰੀਕੀ ਫ਼ੌਜ 'ਚ ਹੋਇਆ ਭਰਤੀ
    • woman held hostage 5 lakh in cash and 22 tolas of gold looted
      ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
    • suspicious bomb like object found in beas link canal in sujanpur
      ਸੁਜਾਨਪੁਰ 'ਚ ਬਿਆਸ ਲਿੰਕ ਨਹਿਰ 'ਚੋਂ ਮਿਲੀ ਬੰਬਨੁਮਾ ਸ਼ੱਕੀ ਵਸਤੂ, ਇਲਾਕੇ 'ਚ...
    • fir case
      ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਝਗੜਾ, 4 ਲੋਕਾਂ ਖ਼ਿਲਾਫ਼ ਪਰਚਾ
    • truck driver robbed at gunpoint on jalandhar ludhiana nh
      ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
    • miri piri khalsa march
      ਮੀਰੀ-ਪੀਰੀ ਖਾਲਸਾ ਮਾਰਚ ਫਗਵਾੜਾ ਤੋਂ ਜੈਕਾਰਿਆਂ ਦੀ ਗੂੰਜ ਨਾਲ ਹੋਇਆ ਰਵਾਨਾ, ਵੱਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +