Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    10:26:59 PM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ 'ਚ ਅਮਨ-ਸ਼ਾਂਤੀ ਨਾਲ ਵੋਟਾਂ ਦਾ ਕੰਮ ਮੁਕੰਮਲ, ਜਾਣੋ ਕਿੰਨੇ ਫ਼ੀਸਦੀ ਹੋਈ ਵੋਟਿੰਗ

PUNJAB News Punjabi(ਪੰਜਾਬ)

ਜਲੰਧਰ 'ਚ ਅਮਨ-ਸ਼ਾਂਤੀ ਨਾਲ ਵੋਟਾਂ ਦਾ ਕੰਮ ਮੁਕੰਮਲ, ਜਾਣੋ ਕਿੰਨੇ ਫ਼ੀਸਦੀ ਹੋਈ ਵੋਟਿੰਗ

  • Edited By Shivani Attri,
  • Updated: 26 May, 2026 06:48 PM
Jalandhar
municipal councils and nagar panchayats election in jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ, ਚੋਪੜਾ, ਗੁਲਸ਼ਨ ਦਿਲਬਾਗੀ)-ਜਲੰਧਰ ਜ਼ਿਲ੍ਹੇ ਦੀਆਂ 5 ਨਗਰ ਕੌਂਸਲਾਂ ਅਤੇ 2 ਨਗਰ ਪੰਚਾਇਤਾਂ ਵਿਚ ਸਵੇਰੇ 8 ਵਜੇ ਤੋਂ ਜਾਰੀ ਵੋਟਾਂ ਪੈਣ ਦਾ ਕੰਮ ਹੁਣ ਖ਼ਤਮ ਹੋ ਚੁੱਕਾ ਹੈ। ਜ਼ਿਲ੍ਹੇ ਦੀਆਂ 5 ਨਗਰ ਕੌਂਸਲਾਂ ਅਤੇ 2 ਨਗਰ ਪੰਚਾਇਤਾਂ ਦੇ 99 ਵਾਰਡਾਂ ਵਿਚ ਕੁੱਲ੍ਹ 341 ਉਮੀਦਵਾਰ ਚੋਣ ਮੈਦਾਨ ਵਿਚ ਹਨ। ਨਗਰ ਕੌਂਸਲ ਆਦਮਪੁਰ ਵਿਚ 13 ਵਾਰਡਾਂ ਲਈ 44 ਉਮੀਦਵਾਰ, ਕਰਤਾਰਪੁਰ ਵਿਚ 15 ਵਾਰਡਾਂ ਲਈ 50 ਉਮੀਦਵਾਰ, ਨਕੋਦਰ ਵਿਚ 17 ਵਾਰਡਾਂ ਲਈ 55 ਉਮੀਦਵਾਰ ਅਤੇ ਨੂਰਮਹਿਲ ਵਿਚ 13 ਵਾਰਡਾਂ ਲਈ 41 ਉਮੀਦਵਾਰ ਮੈਦਾਨ ਵਿਚ ਹਨ। ਨਗਰ ਕੌਂਸਲ ਆਦਮਪੁਰ ਦੀਆਂ ਚੋਣਾਂ ਵੋਟਰਾਂ 'ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਵਾਰਡ ਨੰਬਰ ਚਾਰ ਅਤੇ ਛੇ 'ਚ ਵੋਟਰਾਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ ਹਨ। 

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਦੱਸਿਆ ਕਿ ਜਲੰਧਰ ਜ਼ਿਲ੍ਹਾ ’ਚ 66.05 ਫ਼ੀਸਦੀ ਵੋਟਿੰਗ ਹੋਈ। ਨਕੋਦਰ ’ਚ ਕੁੱਲ੍ਹ 65.58 ਫ਼ੀਸਦੀ, ਮਿਊਂਸੀਪਲ ਕੌਂਸਲ ਆਦਮਪੁਰ ’ਚ 64.59 ਫ਼ੀਸਦੀ, ਕਰਤਾਰਪੁਰ ’ਚ 65.02 ਫ਼ੀਸਦੀ, ਨੂਰਮਹਿਲ ’ਚ 70.53 ਫ਼ੀਸਦੀ ਅਤੇ ਮਿਊਂਸੀਪਲ ਕੌਂਸਲ ਫਿਲੌਰ ’ਚ 62.29 ਫ਼ੀਸਦੀ ਵੋਟਿੰਗ ਹੋਈ। ਵਾਲੀਆ ਨੇ ਦੱਸਿਆ ਕਿ ਨਗਰ ਪੰਚਾਇਤ ਮਹਿਤਪੁਰ ’ਚ 68.97 ਫ਼ੀਸਦੀ ਅਤੇ ਨਗਰ ਪੰਚਾਇਤ ਲੋਹੀਆਂ ਖ਼ਾਸ ’ਚ 71.72 ਫ਼ੀਸਦੀ ਵੋਟਿੰਗ ਹੋਈ। ਸ਼ਾਮ 5 ਵਜੇ ਤੱਕ ਵੋਟਿੰਗ ਫ਼ੀਸਦੀ ਵਿਚ ਵੱਡਾ ਵਾਧਾ ਵੇਖਣ ਨੂੰ ਮਿਲਿਆ। ਜ਼ਿਲ੍ਹੇ ਵਿਚ ਸਭ ਤੋਂ ਘੱਟ ਵੋਟਿੰਗ ਫਿਲੌਰ ਨਗਰ ਕੌਂਸਲ ਵਿਚ 61.22 ਫ਼ੀਸਦੀ ਦਰਜ ਕੀਤੀ ਗਈ।

ਜਲੰਧਰ ਜ਼ਿਲ੍ਹੇ ਦੀ 12 ਵਜੇ ਤੱਕ ਦੀ ਵੋਟ ਫ਼ੀਸਦੀ 
ਆਦਮਪੁਰ (MC)- 31.36 ਫ਼ੀਸਦੀ 
ਕਰਤਾਰਪੁਰ (MC)- 32.71 ਫ਼ੀਸਦੀ 
ਨਕੋਦਰ (MC)- 47.39 ਫ਼ੀਸਦੀ
ਨੂਰਮਹਿਲ (MC)- 35.58 ਫ਼ੀਸਦੀ
ਫਿਲੌਰ (MC)- 31.51 ਫ਼ੀਸਦੀ 
ਮਹਿਤਪੁਰ (NP)- 36.17 ਫ਼ੀਸਦੀ 
ਲੋਹੀਆਂ ਖ਼ਾਸ (NP)-36.86 ਫ਼ੀਸਦੀ 

ਜਲੰਧਰ ਜ਼ਿਲ੍ਹੇ ਦੀ 2 ਵਜੇ ਤੱਕ ਦੀ ਵੋਟ ਫ਼ੀਸਦੀ 
ਆਦਮਪੁਰ (MC)- 44.71 ਫ਼ੀਸਦੀ 
ਕਰਤਾਰਪੁਰ (MC)- 47.13 ਫ਼ੀਸਦੀ 
ਨਕੋਦਰ (MC)- 47.26 ਫ਼ੀਸਦੀ
ਨੂਰਮਹਿਲ (MC)- 50.19 ਫ਼ੀਸਦੀ
ਫਿਲੌਰ (MC)- 44.81 ਫ਼ੀਸਦੀ 
ਮਹਿਤਪੁਰ (NP)- 51.63 ਫ਼ੀਸਦੀ 
ਲੋਹੀਆਂ ਖ਼ਾਸ (NP)-52.47 ਫ਼ੀਸਦੀ 

ਜਲੰਧਰ ਜ਼ਿਲ੍ਹੇ ਦੀ ਕੁੱਲ ਵੋਟ ਫ਼ੀਸਦੀ 
ਕਰਤਾਰਪੁਰ (MC)- 65 ਫੀਸਦੀ

PunjabKesari

ਇਹ ਵੀ ਪੜ੍ਹੋ: ਵੱਡੀ ਖ਼ਬਰ: ਪੰਜਾਬ ਦੀਆਂ ਤਿੰਨ ਹਸਤੀਆਂ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਤਉੱਥੇ ਹੀ ਸੁਰੱਖਿਆ ਵਿਵਸਥਾ ਬਣਾਈ ਰੱਖਣ ਲਈ ਐੱਸ. ਐੱਸ. ਪੀ. ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ ਦੀ ਅਗਵਾਈ ਵਿਚ ਲਗਭਗ 1200 ਪੁਲਸ ਅਧਿਕਾਰੀ ਅਤੇ ਕਰਮਚਾਰੀ ਵੱਖ-ਵੱਖ ਖੇਤਰਾਂ ਵਿਚ ਤਾਇਨਾਤ ਰਹੇ। ਪ੍ਰਸ਼ਾਸਨ ਵੱਲੋਂ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ, ਜਿਸ ਸਦਕਾ ਜ਼ਿਲ੍ਹੇ ਭਰ ਵਿਚ ਵੋਟਿੰਗ ਪੂਰੀ ਤਰ੍ਹਾਂ ਅਮਨ-ਅਮਾਨ ਵਾਲੇ ਮਾਹੌਲ ਵਿਚ ਨੇਪਰੇ ਚੜ੍ਹੀ। ਇਸੇ ਤਰ੍ਹਾਂ ਨਗਰ ਪੰਚਾਇਤ ਮਹਿਤਪੁਰ ਦੇ 13 ਵਾਰਡਾਂ ਲਈ 47 ਅਤੇ ਨਗਰ ਪੰਚਾਇਤ ਲੋਹੀਆਂ ਖ਼ਾਸ ਦੇ 13 ਵਾਰਡਾਂ ਲਈ 47 ਉਮੀਦਵਾਰ ਮੈਦਾਨ ਵਿਚ ਹਨ। ਉਨ੍ਹਾਂ ਦੱਸਿਆ ਕਿ ਵੋਟਿੰਗ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਰਿਜ਼ਰਵ ਸਟਾਫ਼ ਸਮੇਤ ਲੱਗਭਗ 800 ਚੋਣ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਸੀ।
 

PunjabKesari

ਡੀ. ਸੀ. ਨੇ ਸ਼ਾਂਤੀਪੂਰਨ ਅਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ’ਤੇ ਚੋਣ ਅਮਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਚੋਣ ਸਟਾਫ਼ ਨੇ ਪੂਰੀ ਮਿਹਨਤ, ਈਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਈ, ਜਿਸ ਸਦਕਾ ਵੋਟਿੰਗ ਨਿਰਪੱਖ ਅਤੇ ਸ਼ਾਂਤਮਈ ਤਰੀਕੇ ਨਾਲ ਮੁਕੰਮਲ ਹੋ ਸਕੀ। ਉਨ੍ਹਾਂ ਜ਼ਿਲੇ ਦੇ ਵੋਟਰਾਂ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੀ ਜਾਗਰੂਕਤਾ ਅਤੇ ਸਹਿਯੋਗ ਕਾਰਨ ਚੋਣ ਪ੍ਰਕਿਰਿਆ ਬਿਨਾਂ ਕਿਸੇ ਰੁਕਾਵਟ ਦੇ ਪੂਰੀ ਹੋਈ ਹੈ।

ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ ਅਤੇ ਇਸ ਦੇ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਗਿਣਤੀ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਇੰਤਜ਼ਾਮ ਕੀਤੇ ਗਏ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲੇ ਦੀਆਂ 5 ਨਗਰ ਕੌਂਸਲਾਂ ਅਤੇ 2 ਨਗਰ ਪੰਚਾਇਤਾਂ ਦੇ 99 ਵਾਰਡਾਂ ਲਈ ਕੁੱਲ 341 ਉਮੀਦਵਾਰ ਚੋਣ ਮੈਦਾਨ ਵਿਚ ਸਨ, ਜਿਨ੍ਹਾਂ ਦਾ ਭਵਿੱਖ ਵੋਟ ਪੇਟੀਆਂ (ਬੈਲੇਟ ਬਕਸਿਆਂ) ਵਿਚ ਬੰਦ ਹੋ ਗਿਆ ਹੈ। ਨਗਰ ਕੌਂਸਲ ਆਦਮਪੁਰ ਦੇ 13 ਵਾਰਡਾਂ ਲਈ 44 ਉਮੀਦਵਾਰ, ਕਰਤਾਰਪੁਰ ਦੇ 15 ਵਾਰਡਾਂ ਲਈ 50, ਨਕੋਦਰ ਦੇ 17 ਵਾਰਡਾਂ ਲਈ 55, ਨੂਰਮਹਿਲ ਦੇ 13 ਵਾਰਡਾਂ ਲਈ 41 ਅਤੇ ਫਿਲੌਰ ਦੇ 15 ਵਾਰਡਾਂ ਲਈ 57 ਉਮੀਦਵਾਰ ਚੋਣ ਲੜ ਰਹੇ ਹਨ।

 

PunjabKesari

ਇਹ ਵੀ ਪੜ੍ਹੋ: ਅਕਾਲੀ-ਭਾਜਪਾ ਦਾ ਗਠਜੋੜ! 'ਤੱਕੜੀ' ਲਈ ਵੋਟਾਂ ਮੰਗ ਰਹੇ MLA ਜੰਗੀ ਲਾਲ ਮਹਾਜਨ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣਾਂ ਵਿਚ ਕੁੱਲ੍ਹ 108067 ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਇਨ੍ਹਾਂ ਵਿਚ 54943 ਮਰਦ, 53116 ਮਹਿਲਾ ਅਤੇ 8 ਹੋਰ ਵੋਟਰ ਸ਼ਾਮਲ ਹਨ। ਨਗਰ ਕੌਂਸਲ ਨਕੋਦਰ ਵਿਚ 27964, ਆਦਮਪੁਰ ਵਿਚ 12610, ਕਰਤਾਰਪੁਰ ਵਿਚ 19736, ਨੂਰਮਹਿਲ ਵਿਚ 11105 ਅਤੇ ਫਿਲੌਰ ਵਿਚ 19179 ਵੋਟਰ ਹਨ। ਇਸ ਤੋਂ ਇਲਾਵਾ ਨਗਰ ਪੰਚਾਇਤ ਲੋਹੀਆਂ ਵਿਚ 7958 ਅਤੇ ਮਹਿਤਪੁਰ ਵਿਚ 9515 ਵੋਟਰ ਆਪਣੀ ਵੋਟ ਦੀ ਵਰਤੋਂ ਕੀਤੀ। ਵੋਟਰਾਂ ਦੀ ਸਹੂਲਤ ਲਈ ਕੁੱਲ੍ਹ 133 ਪੋਲਿੰਗ ਬੂਥ ਬਣਾਏ ਗਏ ਹਨ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਕਿਹਾ ਕਿ ਚੋਣ ਪ੍ਰਕਿਰਿਆ ਦਾ ਹਿੱਸਾ ਬਣਨਾ ਮਾਣ ਵਾਲੀ ਗੱਲ ਹੈ। ਉਨ੍ਹਾਂ ਨੇ ਕਰਮਚਾਰੀਆਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ, ਨਿਰਪੱਖਤਾ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਲੋਕਾਂ ਨੂੰ ਬਿਨਾਂ ਕਿਸੇ ਡਰ, ਭੈਅ ਅਤੇ ਲਾਲਚ ਦੇ ਆਪਣੀ ਵੋਟ ਦੀ ਵਰਤੋਂ ਕਰਨ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ ਦੋਸਤ ਦਾ ਕਰ 'ਤਾ ਕਤਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Municipal Councils
  • Nagar Panchayats election Jalandhar
  • ਨਗਰ ਪੰਚਾਇਤ ਚੋਣਾਂ
  • ਨਗਰ ਕੌਂਸਲ ਚੋਣਾਂ
  • ਸਖ਼ਤ ਪ੍ਰਬੰਧ

ਬਰਨਾਲਾ ਨਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ

NEXT STORY

Stories You May Like

  • datia bye election  voting
    ਦਤੀਆ ਜ਼ਿਮਨੀ ਚੋਣ: ਸ਼ਾਂਤੀਪੂਰਵਕ ਵੋਟਿੰਗ ਜਾਰੀ, ਸਵੇਰੇ 9 ਵਜੇ ਤੱਕ 19.05 ਫੀਸਦੀ ਪਈਆਂ ਵੋਟਾਂ
  • work completed under sir of 90 78 percent voters in gurdaspur
    ਗੁਰਦਾਸਪੁਰ ਜ਼ਿਲ੍ਹੇ 'ਚ 90.78 ਫੀਸਦੀ ਵੋਟਰਾਂ ਦਾ SIR ਤਹਿਤ ਫਾਰਮ ਡਿਜੀਟਾਈਜ਼ ਦਾ ਕੰਮ ਮੁਕੰਮਲ: DC
  • sir in punjab
    SIR: ਦਿੜ੍ਹਬਾ ਤੇ ਨਿਹਾਲ ਸਿੰਘ ਵਾਲਾ 'ਚ 100 ਫ਼ੀਸਦੀ ਡਿਜੀਟਾਈਜ਼ੇਸ਼ਨ ਮੁਕੰਮਲ
  • voting for location of new judicial complex in jalandhar to be held tomorrow
    ਜਲੰਧਰ ਦੇ ਨਵੇਂ ਜੁਡੀਸ਼ੀਅਲ ਕੰਪਲੈਕਸ ਦੀ ਲੋਕੇਸ਼ਨ ਨੂੰ ਲੈ ਕੇ ਵਕੀਲ ਫਿਰ ਕਰਨਗੇ ਫ਼ੈਸਲਾ, ਭਲਕੇ ਹੋਵੇਗੀ ਵੋਟਿੰਗ
  • ashwini vaishnav  railway station  jalandhar cantt  amrit bharat station
    1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ
  • gold has become expensive  silver prices have fallen
    Gold ਹੋ ਗਿਆ ਮਹਿੰਗਾ, Silver ਦੀਆਂ ਕੀਮਤਾਂ 'ਚ ਆਈ ਗਿਰਾਵਟ, ਜਾਣੋ ਕਿੰਨੇ ਹੋਏ ਰੇਟ
  • tanda band shops closed
    ਟਾਂਡਾ 'ਚ ਦਿਸਿਆ ਪੰਜਾਬ ਬੰਦ ਦਾ ਮੁਕੰਮਲ ਅਸਰ
  • nakodar city completely shut down
    ਨਕੋਦਰ ਸ਼ਹਿਰ ਮੁਕੰਮਲ ਬੰਦ, ਸਬਜ਼ੀ ਮੰਡੀ ਤੇ ਬਾਜ਼ਾਰਾਂ 'ਚ ਛਾਇਆ ਸਨਾਟਾ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • school bus  school students
      ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
    • punjab bandh senior police personnel
      ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ...
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rain alert in 8 districts of punjab
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ...
    • minor girl  rape
      14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • punjab police youth congress
      ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼ ਪਰਚਾ ਦਰਜ! 'ਲੁੱਕ ਆਊਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +